Prime Minister holds official talks with President of France
June 14th, 08:37 pm
PM Modi held bilateral talks with French President Emmanuel Macron in Nice, reviewing progress under the India-France Special Global Strategic Partnership. The leaders agreed to deepen cooperation in defence, space, AI, innovation, trade and critical minerals, while adopting an Innovation Roadmap 2030 and setting up a high-level mechanism to double bilateral trade within five years. They also discussed talent mobility, education, supply chain resilience and global developments.The trust of 140 crore Indians is our greatest strength and responsibility: PM Modi at the NDA Leaders’ Conclave
June 10th, 06:33 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.PM Modi addresses NDA Leaders' Conclave, reaffirms commitment to Viksit Bharat
June 10th, 06:30 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.ਕੈਬਨਿਟ ਨੇ ਜਨਤਕ ਨਿਜੀ ਭਾਗੀਦਾਰੀ (ਪੀਪੀਪੀ) ਅਧੀਨ ਨਿਜੀ ਭਾਗੀਦਾਰ ਨੂੰ ਸ਼ਾਮਲ ਕਰਦੇ ਹੋਏ ਲੰਬੇ ਸਮੇਂ ਦੇ ਲਾਇਸੈਂਸ ਰਾਹੀਂ ਨਾਗਪੁਰ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕੀਕਰਣ ਨੂੰ ਪ੍ਰਵਾਨਗੀ ਦਿੱਤੀ
May 13th, 03:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ਏਅਰਪੋਰਟ ਅਥਾਰਿਟੀ ਆਫ਼ ਇੰਡੀਆ (ਏਏਆਈ) ਦੁਆਰਾ ਐੱਮਆਈਐੱਲ (MIHAN ਇੰਡੀਆ ਲਿਮਿਟੇਡ) ਨੂੰ ਲੀਜ਼ 'ਤੇ ਦਿੱਤੀ ਗਈ ਜ਼ਮੀਨ ਦੀ ਲੀਜ਼ ਮਿਆਦ ਨੂੰ 06.08.2039 ਤੋਂ ਅੱਗੇ ਵਧਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਤਾਂ ਜੋ ਐੱਮਆਈਐੱਲ ਵਪਾਰਕ ਸੰਚਾਲਨ ਮਿਤੀ (ਸੀਓਡੀ) ਤੋਂ 30 ਵਰ੍ਹਿਆਂ ਲਈ ਨਾਗਪੁਰ ਹਵਾਈ ਅੱਡੇ ਦਾ ਲਾਇਸੈਂਸ ਰਿਆਇਤੀਕਰਤਾ, ਅਰਥਾਤ ਜੀਐੱਮਆਰ ਨਾਗਪੁਰ ਇੰਟਰਨੈਸ਼ਨਲ ਏਅਰਪੋਰਟ ਲਿਮਿਟੇਡ (ਜੀਐੱਨਆਈਏਐੱਲ) ਨੂੰ ਦੇ ਸਕੇ।ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਦੇ ਸੰਦਰਭ ਵਿੱਚ ਉਠਾਏ ਜਾ ਰਹੇ ਕਦਮਾਂ ਦੀ ਸਮੀਖਿਆ ਲਈ ਸੀਸੀਐੱਸ ਦੀ ਬੈਠਕ ਦੀ ਪ੍ਰਧਾਨਗੀ ਕੀਤੀ
April 01st, 10:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7 ਲੋਕ ਕਲਿਆਣ ਮਾਰਗ ਵਿਖੇ ਸੁਰੱਖਿਆ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ (ਸੀਸੀਐੱਸ) ਦੀ ਇੱਕ ਵਿਸ਼ੇਸ਼ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਬੈਠਕ ਵਿੱਚ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਵੱਲੋਂ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ ਅਤੇ ਨਾਲ ਹੀ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਦੇ ਸੰਦਰਭ ਵਿੱਚ ਅੱਗੇ ਚੁੱਕੇ ਜਾਣ ਵਾਲੇ ਕਦਮਾਂ ’ਤੇ ਵੀ ਚਰਚਾ ਹੋਈ। ਇਸ ਮੁੱਦੇ ’ਤੇ ਸੀਸੀਐੱਸ ਦੀ ਇਹ ਦੂਜੀ ਵਿਸ਼ੇਸ਼ ਬੈਠਕ ਸੀ।ਪ੍ਰਧਾਨ ਮੰਤਰੀ 28 ਮਾਰਚ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
March 26th, 09:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਮਾਰਚ 2026 ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਤਕਰੀਬਨ 11:30 ਵਜੇ ਉਹ ਗੌਤਮ ਬੁੱਧ ਨਗਰ ਵਿੱਚ ਜੇਵਰ ਸਥਿਤ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਦਾ ਮੁਆਇਨਾ ਕਰਨਗੇ। ਇਸ ਤੋਂ ਬਾਅਦ ਦੁਪਹਿਰ ਲਗਭਗ 12 ਵਜੇ ਪ੍ਰਧਾਨ ਮੰਤਰੀ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਨਗੇ ਅਤੇ ਇਸ ਮੌਕੇ 'ਤੇ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।ਕੇਂਦਰੀ ਮੰਤਰੀ ਮੰਡਲ ਨੇ 28,840 ਕਰੋੜ ਰੁਪਏ ਦੇ ਕੁੱਲ ਖਰਚ ਦੀ ਖੇਤਰੀ ਸੰਪਰਕ ਯੋਜਨਾ –ਸੋਧੀ ਹੋਈ ਉਡਾਣ ਯੋਜਨਾ ਨੂੰ ਮੰਜ਼ੂਰੀ ਦਿੱਤੀ
March 25th, 04:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਸਰਕਾਰ ਦੇ ਬਜਟ ਸਮਰਥਨ ਨਾਲ 28,840 ਕਰੋੜ ਰੁਪਏ ਦੇ ਕੁੱਲ ਖਰਚ ਨਾਲ ਵਿੱਤੀ ਸਾਲ 2026-27 ਤੋਂ ਵਿੱਤੀ ਵਰ੍ਹੇ 2035-36 ਤੱਕ ਦਸ ਵਰ੍ਹਿਆਂ ਦੀ ਮਿਆਦ ਲਈ ਖੇਤਰੀ ਸੰਪਰਕ ਯੋਜਨਾ - ਸੋਧੀ ਹੋਈ ਉਡਾਣ ਦੀ ਸ਼ੁਰੂਆਤ ਅਤੇ ਲਾਗੂਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਮੰਤਰੀ ਮੰਡਲ ਨੇ ਇਮੀਗ੍ਰੇਸ਼ਨ, ਵੀਜ਼ਾ, ਵਿਦੇਸ਼ੀ ਰਜਿਸਟ੍ਰੇਸ਼ਨ ਅਤੇ ਟ੍ਰੈਕਿੰਗ (lVFRT) ਸਕੀਮ ਨੂੰ ਜਾਰੀ ਰੱਖਣ ਨੂੰ ਪ੍ਰਵਾਨਗੀ ਦਿੱਤੀ
March 25th, 04:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ 1800 ਕਰੋੜ ਰੁਪਏ ਦੇ ਬਜਟ ਖਰਚ ਨਾਲ ਇਮੀਗ੍ਰੇਸ਼ਨ, ਵੀਜ਼ਾ, ਵਿਦੇਸ਼ੀ ਰਜਿਸਟ੍ਰੇਸ਼ਨ ਅਤੇ ਟ੍ਰੈਕਿੰਗ (IVFRT) ਸਕੀਮ ਨੂੰ 31 ਮਾਰਚ, 2026 ਤੋਂ ਬਾਅਦ ਵੀ ਪੰਜ ਸਾਲਾਂ ਦੀ ਮਿਆਦ ਲਈ 1 ਅਪ੍ਰੈਲ, 2026 ਤੋਂ 31 ਮਾਰਚ, 2031 ਤੱਕ ਜਾਰੀ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਕੇਂਦਰੀ ਕੈਬਨਿਟ ਨੇ ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸਿਵਿਲ ਐਨਕਲੇਵ ਦੇ ਵੱਡੇ ਵਿਸਥਾਰ ਨੂੰ ਪ੍ਰਵਾਨਗੀ ਦਿੱਤੀ
February 24th, 04:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੇਂਦਰੀ ਕੈਬਨਿਟ ਕਮੇਟੀ ਨੇ ਅੱਜ ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪ੍ਰਸਤਾਵਿਤ 1,677 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਸਿਵਿਲ ਐਨਕਲੇਵ ਦੇ ਵਿਕਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਸ਼ਮੀਰ ਘਾਟੀ ਵਿੱਚ ਐਵੀਏਸ਼ਨ ਬੁਨਿਆਦੀ ਢਾਂਚੇ ਅਤੇ ਸੰਪਰਕ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਮੀਲ ਪੱਥਰ ਹੋਵੇਗਾ। ਪ੍ਰੋਜੈਕਟ ਦੇ ਦਾਇਰੇ ਵਿੱਚ ਸੁਰੱਖਿਆ ਕਰਮਚਾਰੀਆਂ ਲਈ ਬੈਰਕਾਂ ਦਾ ਨਿਰਮਾਣ ਵੀ ਸ਼ਾਮਲ ਹੈ। ਭਾਰਤੀ ਹਵਾਈ ਸੈਨਾ (IAF) ਦੇ ਬਡਗਾਮ ਏਅਰਬੇਸ ਦੇ ਅੰਦਰ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਦੁਆਰਾ ਸੰਚਾਲਿਤ, 2005 ਵਿੱਚ ਇੱਕ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਮਨੋਨੀਤ ਹਵਾਈ ਅੱਡਾ, ਸ੍ਰੀਨਗਰ ਸ਼ਹਿਰ ਤੋਂ ਲਗਭਗ 12 ਕਿਲੋਮੀਟਰ ਦੂਰ ਸਥਿਤ ਹੈ।ਰਾਸ਼ਟਰਮੰਡਲ ਦੇਸ਼ਾਂ ਦੇ ਲੋਕਸਭਾ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ 28ਵੇਂ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 15th, 11:00 am
ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਜੀ, ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਜੀ, ਅੰਤਰ-ਸੰਸਦੀ ਯੂਨੀਅਨ ਦੇ ਪ੍ਰਧਾਨ ਤੁਲੀਆ ਐਕਸਨ ਜੀ, ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸਟੋਫਰ ਕਲੀਲਾ ਜੀ, ਰਾਸ਼ਟਰਮੰਡਲ ਦੇਸ਼ਾਂ ਤੋਂ ਆਏ ਸਪੀਕਰਜ਼, ਪ੍ਰੀਜ਼ਾਈਡਿੰਗ ਅਫ਼ਸਰਜ਼, ਹੋਰ ਡੈਲੀਗੇਟ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 28ਵੀਂ ਕਾਨਫ਼ਰੰਸ ਦਾ ਉਦਘਾਟਨ ਕੀਤਾ
January 15th, 10:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੰਸਦ ਭਵਨ ਕੰਪਲੈਕਸ ਵਿੱਚ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਲੋਕ ਸਭਾ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 28ਵੀਂ ਕਾਨਫ਼ਰੰਸ (ਸੀਐੱਸਪੀਓਸੀ) ਦਾ ਉਦਘਾਟਨ ਕੀਤਾ। ਇਸ ਮੌਕੇ ਸ਼੍ਰੀ ਮੋਦੀ ਨੇ ਕਿਹਾ ਕਿ ਸੰਸਦੀ ਲੋਕਤੰਤਰ ਵਿੱਚ ਸਪੀਕਰ ਦੀ ਭੂਮਿਕਾ ਅਨੋਖੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਪੀਕਰ ਨੂੰ ਬੋਲਣ ਦਾ ਬਹੁਤਾ ਮੌਕਾ ਨਹੀਂ ਮਿਲਦਾ, ਪਰ ਉਨ੍ਹਾਂ ਦੀ ਜ਼ਿੰਮੇਵਾਰੀ ਦੂਜਿਆਂ ਦੀ ਗੱਲ ਸੁਣਨ ਅਤੇ ਇਹ ਯਕੀਨੀ ਬਣਾਉਣ ਵਿੱਚ ਹੈ ਕਿ ਸਾਰਿਆਂ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਮਿਲੇ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਬਰ ਸਪੀਕਰਾਂ ਦਾ ਸਭ ਤੋਂ ਆਮ ਗੁਣ ਹੈ, ਜੋ ਸ਼ੋਰ ਮਚਾਉਣ ਵਾਲੇ ਅਤੇ ਬਹੁਤ ਉਤਸ਼ਾਹੀ ਸੰਸਦ ਮੈਂਬਰਾਂ ਨੂੰ ਵੀ ਮੁਸਕਰਾਉਂਦੇ ਹੋਏ ਸੰਭਾਲ ਲੈਂਦੇ ਹਨ।ਕੱਛ ਅਤੇ ਸੌਰਾਸ਼ਟਰ ਖੇਤਰ ਲਈ ਆਯੋਜਿਤ ਵਾਈਬ੍ਰੈਂਟ ਗੁਜਰਾਤ ਰੀਜਨਲ ਕਾਨਫ਼ਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 11th, 02:45 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਦੇ ਹੋਰ ਮੰਤਰੀ, ਸਾਂਸਦ ਅਤੇ ਵਿਧਾਇਕ, ਮਹਾਮਹਿਮ, ਉਦਯੋਗ ਜਗਤ ਦੇ ਨੁਮਾਇੰਦੇ, ਹੋਰ ਪਤਵੰਤੇ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ
January 11th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ 2026 ਦੀ ਸ਼ੁਰੂਆਤ ਤੋਂ ਬਾਅਦ ਗੁਜਰਾਤ ਦੀ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਸਵੇਰੇ ਉਨ੍ਹਾਂ ਨੇ ਭਗਵਾਨ ਸੋਮਨਾਥ ਦੇ ਬ੍ਰਹਮ ਦਰਸ਼ਨ ਕੀਤੇ ਅਤੇ ਹੁਣ ਉਹ ਰਾਜਕੋਟ ਦੇ ਇਸ ਸ਼ਾਨਦਾਰ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਵਿਕਾਸ ਭੀ, ਵਿਰਾਸਤ ਭੀ ਦਾ ਮੰਤਰ ਜਗ੍ਹਾ ਗੂੰਜ ਰਿਹਾ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਦੁਨੀਆ ਭਰ ਤੋਂ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਹਿੱਸਾ ਲੈਣ ਲਈ ਆਏ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਭਾਰਤ-ਬ੍ਰਿਟੇਨ ਸਾਂਝਾ ਬਿਆਨ
October 09th, 03:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸਰ ਕੀਰ ਸਟਾਰਮਰ ਐੱਮਪੀ 08-09 ਅਕਤੂਬਰ 2025 ਤੱਕ ਭਾਰਤ ਦੇ ਅਧਿਕਾਰਤ ਦੌਰੇ 'ਤੇ ਆਏ। ਪ੍ਰਧਾਨ ਮੰਤਰੀ ਸ਼੍ਰੀ ਸਟਾਰਮਰ ਦੇ ਨਾਲ ਇੱਕ ਉੱਚ-ਪੱਧਰੀ ਵਫ਼ਦ ਵੀ ਆਇਆ ਜਿਸ ਵਿੱਚ ਵਪਾਰ ਅਤੇ ਵਣਜ ਦੇ ਰਾਜ ਸਕੱਤਰ ਅਤੇ ਬੋਰਡ ਆਫ਼ ਟ੍ਰੇਡ ਦੇ ਪ੍ਰਧਾਨ ਪੀਟਰ ਕਾਇਲ ਐੱਮਪੀ, ਸਕਾਟਲੈਂਡ ਦੇ ਰਾਜ ਸਕੱਤਰ ਡਗਲਸ ਅਲੈਗਜ਼ੈਂਡਰ ਐੱਮਪੀ, ਨਿਵੇਸ਼ ਮੰਤਰੀ ਸ਼੍ਰੀ ਜੇਸਨ ਸਟਾਕਵੁੱਡ ਅਤੇ 125 ਸੀਈਓ, ਉੱਦਮੀ, ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰ ਅਤੇ ਸੱਭਿਆਚਾਰ ਨਾਲ ਜੁੜੇ ਪ੍ਰਮੁੱਖ ਵਿਅਕਤੀ ਸ਼ਾਮਲ ਸਨ।ਬਿਹਾਰ ਦੇ ਪੂਰਨੀਆ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 15th, 04:30 pm
ਸਭ ਤੋਂ ਪਹਿਲਾਂ ਮੈਂ ਤੁਹਾਡੇ ਸਾਰਿਆਂ ਤੋਂ ਮਾਫ਼ੀ ਮੰਗਦਾ ਹਾਂ, ਕੋਲਕਾਤਾ ਵਿੱਚ, ਮੇਰੇ ਸਮਾਗਮ ਵਿੱਚ ਥੋੜ੍ਹਾ ਸਮਾਂ ਜ਼ਿਆਦਾ ਗਿਆ, ਅਤੇ ਉਸ ਦੇ ਕਾਰਨ ਮੈਨੂੰ ਇੱਥੇ ਪਹੁੰਚਣ ਵਿੱਚ ਦੇਰੀ ਹੋਈ, ਉਸ ਦੇ ਬਾਵਜੂਦ ਵੀ ਇਨ੍ਹੀਂ ਵੱਡੀ ਤਾਦਾਦ ਵਿੱਚ ਤੁਸੀਂ ਲੋਕ ਸਾਨੂੰ ਅਸ਼ੀਰਵਾਦ ਦੇਣ ਲਈ ਆਏ, ਇਨ੍ਹਾ ਲੰਬਾ ਸਮਾਂ ਰੁੱਕੇ ਹਨ, ਮੈਂ ਤੁਹਾਡਾ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ, ਅਤੇ ਦੇਰੀ ਨਾਲ ਆਉਣ ਲਈ ਮੈਂ ਫਿਰ ਇੱਕ ਵਾਰ ਜਨਤਾ-ਜਨਾਰਦਨ ਦੇ ਚਰਨਾਂ ਵਿੱਚ ਮੁਆਫ਼ੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੂਰਨੀਆ, ਬਿਹਾਰ ਵਿੱਚ ਲਗਭਗ ₹40,000 ਕਰੋੜ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 15th, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਪੂਰਨੀਆ ਜ਼ਿਲ੍ਹੇ ਵਿੱਚ ਲਗਭਗ 40,000 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰਿਆਂ ਦਾ ਹਾਰਦਿਕ ਅਭਿਨੰਦਨ ਕੀਤਾ। ਉਨ੍ਹਾਂ ਕਿਹਾ ਕਿ ਪੂਰਨੀਆ ਮਾਂ ਪੂਰਣ ਦੇਵੀ, ਭਗਤ ਪ੍ਰਹਿਲਾਦ ਅਤੇ ਮਹਾਰਿਸ਼ੀ ਮੇਂਹੀ ਬਾਬਾ ਦੀ ਧਰਤੀ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇਸ ਧਰਤੀ ਨੇ ਫਣੀਸ਼ਵਰਨਾਥ ਰੇਣੂ ਅਤੇ ਸਤੀਨਾਥ ਭਾਦੁੜੀ ਜਿਹੇ ਸਾਹਿਤਕਾਰਾਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਵਿਨੋਬਾ ਭਾਵੇ ਜਿਹੇ ਸਮਰਪਿਤ ਕਰਮਯੋਗੀਆਂ ਦੀ ਕਰਮਭੂਮੀ ਰਹੀ ਹੈ ਅਤੇ ਇਸ ਧਰਤੀ ਦੇ ਪ੍ਰਤੀ ਉਨ੍ਹਾਂ ਨੇ ਆਪਣੀ ਡੂੰਘੀ ਸ਼ਰਧਾ ਹੋਣ ਦੀ ਗੱਲ ਦੁਹਰਾਈ।ਜਪਾਨ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
August 29th, 03:59 pm
ਅੱਜ ਅਸੀਂ ਆਪਣੀ Special Strategic and Global Partnership ਵਿੱਚ ਇੱਕ ਨਵੇਂ ਅਤੇ ਸੁਨਹਿਰੇ ਅਧਿਆਏ ਦੀ ਮਜ਼ਬੂਤ ਨੀਂਹ ਰੱਖੀ ਹੈ। ਅਸੀਂ ਅਗਲੇ ਦਹਾਕੇ ਦੇ ਲਈ ਇੱਕ ਰੋਡਮੈਪ ਬਣਾਇਆ ਹੈ। ਸਾਡੇ ਵਿਜ਼ਨ ਦੇ ਕੇਂਦਰ ਵਿੱਚ में investment, innovation, economic security, environment, technology, health, mobility, people-to-people exchanges, and state-prefecture partnership ਇਹ ਪ੍ਰਮੁੱਖ ਗੱਲਾਂ ਹਨ। ਅਸੀਂ ਅਗਲੇ ਦਸ ਵਰ੍ਹਿਆਂ ਵਿੱਚ ਜਪਾਨ ਤੋਂ ਭਾਰਤ ਵਿੱਚ 10 ਟ੍ਰਿਲੀਅਨ ਯੇਨ ਨਿਵੇਸ਼ ਦਾ ਟੀਚਾ ਨਿਰਧਾਰਿਤ ਕੀਤਾ ਹੈ। ਭਾਰਤ ਅਤੇ ਜਪਾਨ ਦੇ Small and Medium Enterprises ਅਤੇ Start-ups ਨੂੰ ਜੋੜਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।ਤ੍ਰਿਨੀਦਾਦ ਤੇ ਟੋਬੈਗੋ ਦੀ ਸੰਸਦ ਦੀ ਸੰਯੁਕਤ ਸਭਾ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
July 04th, 09:30 pm
ਇੱਕ ਗੌਰਵਸ਼ਾਲੀ ਲੋਕਤੰਤਰ ਅਤੇ ਮਿੱਤਰ ਰਾਸ਼ਟਰ ਦੇ ਚੁਣੇ ਹੋਏ ਪ੍ਰਤੀਨਿਧੀਓ, ਮੈਂ ਆਪ ਸਭ ਦੇ ਸਾਹਮਣੇ ਖੜ੍ਹੇ ਹੋ ਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ
July 04th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਨੇਟ ਦੇ ਪ੍ਰੈਜ਼ੀਡੈਂਟ, ਮਹਾਮਹਿਮ ਵੇਡ ਮਾਰਕ ਅਤੇ ਸਦਨ ਦੇ ਸਪੀਕਰ ਮਹਾਮਹਿਮ ਜਗਦੇਵ ਸਿੰਘ ਦੇ ਸੱਦੇ ‘ਤੇ ਅੱਜ ਤ੍ਰਿਨੀਦਾਦ ਅਤੇ ਟੋਬੈਗੋ (ਟੀਐਂਡਟੀ) ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ। ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਨੂੰ ਸੰਬੋਧਨ ਕਰਨ ਵਾਲੇ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਅਤੇ ਇਹ ਅਵਸਰ ਭਾਰਤ-ਤ੍ਰਿਨੀਦਾਦ ਅਤੇ ਟੋਬੈਗੋ ਦੁਵੱਲੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ।ਪ੍ਰਧਾਨ ਮੰਤਰੀ ਦੇ ਘਾਨਾ ਗਣਰਾਜ ਦੀ ਸੰਸਦ ਨੂੰ ਸੰਬੋਧਨ ਦਾ ਮੂਲ-ਪਾਠ
July 03rd, 03:45 pm
ਘਾਨਾ ਵਿੱਚ ਹੋਣਾ ਮੇਰੇ ਲਈ ਸੁਭਾਗ ਦੀ ਬਾਤ ਹੈ- ਇੱਕ ਐਸੀ ਭੂਮੀ ਜੋ ਲੋਕਤੰਤਰ, ਗਰਿਮਾ ਅਤੇ ਲਚੀਲੇਪਣ ਦੀ ਭਾਵਨਾ ਫੈਲਾਉਂਦੀ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਪ੍ਰਤੀਨਿਧੀ ਦੇ ਰੂਪ ਵਿੱਚ, ਮੈਂ ਆਪਣੇ ਨਾਲ 1.4 ਬਿਲੀਅਨ ਭਾਰਤੀਆਂ ਦੀ ਸਦਭਾਵਨਾ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।