ਪ੍ਰਧਾਨ ਮੰਤਰੀ ਨੇ ਅਵਿਨਾਸ਼ ਸਾਬਲੇ ਨੂੰ ਪੁਰਸ਼ਾਂ ਦੀ 5000 ਮੀਟਰ ਦੌੜ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਵਧਾਈਆਂ ਦਿੱਤੀਆਂ

October 04th, 08:15 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ ‘ਚ ਪੁਰਸ਼ਾਂ ਦੀ 5000 ਮੀਟਰ ਦੌੜ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਗੇ ਲਈ ਅਵਿਨਾਸ਼ ਸਾਬਲੇ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੀ 3000 ਮੀਟਰ ਦੇ ਸਟੀਪਲਚੇਜ ਮੁਕਾਬਲੇ ਵਿੱਚ ਸ਼ਾਨਦਾਰ ਗੋਲਡ ਮੈਡਲ ਜਿੱਤਣ ‘ਤੇ ਅਵਿਨਾਸ਼ ਸਾਬਲੇ ਨੂੰ ਵਧਾਈਆਂ ਦਿੱਤੀਆਂ

October 01st, 08:39 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਚਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ 3000 ਮੀਟਰ ਦੇ ਸਟੀਪਲਚੇਜ ਮੁਕਾਬਲੇ ਵਿੱਚ ਸ਼ਾਨਦਾਰ ਗੋਲਡ ਮੈਡਲ ਜਿੱਤਣ ‘ਤੇ ਅਵਿਨਾਸ਼ ਸਾਬਲੇ ਨੂੰ ਵਧਾਈਆਂ ਦਿੱਤੀਆਂ ਹਨ ।

ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੀ 3000 ਮੀਟਰ ਅੜਿੰਗਾ ਦੌੜ (ਸਟੀਪਲਚੇਜ਼) ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅਵਿਨਾਸ਼ ਸਾਬਲੇ ਨੂੰ ਵਧਾਈਆਂ ਦਿੱਤੀਆਂ

August 06th, 06:20 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ਾਂ ਦੀ 3000 ਮੀਟਰ ਅੜਿੰਗਾ ਦੌੜ (ਸਟੀਪਲਚੇਜ਼) ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਅਵਿਨਾਸ਼ ਸਾਬਲੇ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਅਵਿਨਾਸ਼ ਸਾਬਲੇ ਦੇ ਨਾਲ ਆਪਣੀ ਹਾਲੀਆ ਗੱਲਬਾਤ ਵੀ ਸਾਂਝੀ ਕੀਤੀ ਜਿਸ ਵਿੱਚ ਉਨ੍ਹਾਂ ਨੇ ਸੈਨਾ ਦੇ ਨਾਲ ਅਵਿਨਾਸ਼ ਸਾਬਲੇ ਦੇ ਜੁੜਾਅ ਬਾਰੇ ਚਰਚਾ ਕੀਤੀ ਸੀ।