ਪ੍ਰਧਾਨ ਮੰਤਰੀ 25 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦਾ ਦੌਰਾ ਕਰਨਗੇ
September 24th, 06:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਸਤੰਬਰ ਨੂੰ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਦੌਰੇ ’ਤੇ ਰਹਿਣਗੇ। ਉਹ ਸਵੇਰੇ 9:30 ਵਜੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ-2025 ਦਾ ਉਦਘਾਟਨ ਕਰਨਗੇ। ਇਸ ਮੌਕੇ ’ਤੇ ਉਹ ਮੌਜੂਦ ਇਕੱਠ ਨੂੰ ਵੀ ਸੰਬੋਧਨ ਕਰਨਗੇ।ਭਾਰਤ-ਮੌਰੀਸ਼ਸ ਸੰਯੁਕਤ ਐਲਾਨ: ਵਿਸ਼ੇਸ਼ ਆਰਥਿਕ ਪੈਕੇਜ
September 11th, 01:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਡਾ. ਨਵੀਨਚੰਦਰ ਰਾਮਗੁਲਾਮ ਭਾਰਤ ਦੇ ਸਰਕਾਰੀ ਦੌਰੇ ‘ਤੇ ਆਏ। ਦੋਵਾਂ ਪ੍ਰਧਾਨ ਮੰਤਰੀਆਂ ਨੇ ਦੁਵੱਲੇ ਮੁੱਦਿਆਂ ਦੀ ਇੱਕ ਵਿਸਤ੍ਰਿਤ ਲੜੀ 'ਤੇ ਅਤਿਅੰਤ ਲਾਭਦਾਇਕ ਚਰਚਾ ਕੀਤੀ। ਮੌਰੀਸ਼ਸ ਸਰਕਾਰ ਦੀ ਬੇਨਤੀ 'ਤੇ ਹੇਠਾਂ ਲਿਖੇ ਪ੍ਰੋਜੈਕਟਾਂ 'ਤੇ ਸਿਧਾਂਤਕ ਤੌਰ 'ਤੇ ਭਾਰਤ ਅਤੇ ਮੌਰੀਸ਼ਸ ਦੁਆਰਾ ਸੰਯੁਕਤ ਤੌਰ 'ਤੇ ਲਾਗੂ ਕਰਨ ਲਈ ਸਹਿਮਤੀ ਵਿਅਕਤ ਕੀਤੀ ਗਈ ਹੈ।ਮੌਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
September 11th, 12:30 pm
ਸਾਡੀ ਸੰਸਕ੍ਰਿਤੀ ਅਤੇ ਸੰਸਕਾਰ, ਸਦੀਆਂ ਪਹਿਲਾਂ ਭਾਰਤ ਤੋਂ ਮੌਰੀਸ਼ਸ ਪਹੁੰਚੇ, ਅਤੇ ਉੱਥੋਂ ਦੀ ਜੀਵਨ-ਧਾਰਾ ਵਿੱਚ ਰਚ-ਬਸ ਗਏ। ਕਾਸ਼ੀ ਵਿੱਚ ਮਾਂ ਗੰਗਾ ਦੇ ਅਵਿਰਲ ਪ੍ਰਵਾਹ ਦੀ ਤਰ੍ਹਾਂ, ਭਾਰਤੀ ਸੱਭਿਆਚਾਰ ਦਾ ਟਿਕਾਊ ਪ੍ਰਵਾਹ ਮੌਰੀਸ਼ਸ ਨੂੰ ਸਮ੍ਰਿੱਧ ਕਰਦਾ ਰਿਹਾ ਹੈ। ਅਤੇ ਅੱਜ, ਜਦੋਂ ਅਸੀਂ ਮੌਰੀਸ਼ਸ ਦੇ ਦੋਸਤਾਂ ਦਾ ਸੁਆਗਤ ਕਾਸ਼ੀ ਵਿੱਚ ਕਰ ਰਹੇ ਹਾਂ, ਇਹ ਸਿਰਫ਼ ਰਸਮੀ ਨਹੀਂ, ਸਗੋਂ ਇੱਕ ਆਤਮਿਕ ਮਿਲਣ ਹੈ। ਇਸ ਲਈ ਮੈਂ ਮਾਣ ਨਾਲ ਕਹਿੰਦਾ ਹਾਂ ਕਿ ਭਾਰਤ ਅਤੇ ਮੌਰੀਸ਼ਸ ਸਿਰਫ਼ partners ਨਹੀਂ, ਸਗੋਂ ਇੱਕ ਪਰਿਵਾਰ ਹਨ।ਅਗਲੇ ਦਹਾਕੇ ਲਈ ਭਾਰਤ-ਜਾਪਾਨ ਸੰਯੁਕਤ ਦ੍ਰਿਸ਼ਟੀਕੋਣ : ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਅੱਠ ਸੂਤਰੀ ਦਿਸ਼ਾਵਾਂ
August 29th, 07:11 pm
ਭਾਰਤ ਅਤੇ ਜਾਪਾਨ, ਦੋ ਦੇਸ਼ ਜੋ ਵਿਧੀ ਦੇ ਸ਼ਾਸਨ ‘ਤੇ ਅਧਾਰਿਤ ਇੱਕ ਸੁਤੰਤਰ, ਖੁੱਲ੍ਹੇ, ਸ਼ਾਂਤੀਪੂਰਨ, ਸਮ੍ਰਿੱਧ ਅਤੇ ਦਬਾਅ-ਮੁਕਤ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸੰਯੁਕਤ ਦ੍ਰਿਸ਼ਟੀਕੋਣ ਰੱਖਦੇ ਹਨ, ਦੋ ਅਰਥਵਿਵਸਥਾਵਾਂ ਜਿਨ੍ਹਾਂ ਦੇ ਕੋਲ ਪੂਰਕ ਸੰਸਾਧਨ ਸੰਪੰਨਤਾ, ਤਕਨੀਕੀ ਸਮਰੱਥਾਵਾਂ ਅਤੇ ਲਾਗਤ ਮੁਕਾਬਲੇਬਾਜ਼ੀ ਹੈ ਅਤੇ ਦੋ ਦੇਸ਼ ਜਿਨ੍ਹਾਂ ਦੇ ਕੋਲ ਮੈਤਰੀ ਅਤੇ ਆਪਸੀ ਸਦਭਾਵਨਾ ਦੀ ਲੰਬੀ ਪਰੰਪਰਾ ਹੈ, ਅਗਲੇ ਦਹਾਕੇ ਵਿੱਚ ਆਪਣੇ ਦੇਸ਼ਾਂ ਅਤੇ ਵਿਸ਼ਵ ਵਿੱਚ ਹੋਣ ਵਾਲੇ ਪਰਿਵਰਤਨਾਂ ਅਤੇ ਮੌਕਿਆਂ ਦਾ ਸੰਯੁਕਤ ਤੌਰ ‘ਤੇ ਲਾਭ ਉਠਾਉਣ, ਸਾਡੇ ਸਬੰਧਿਤ ਘਰੇਲੂ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰਨ ਅਤੇ ਸਾਡੇ ਦੇਸ਼ਾਂ ਅਤੇ ਅਗਲੀ ਪੀੜ੍ਹੀ ਦੇ ਲੋਕਾਂ ਨੂੰ ਪਹਿਲਾਂ ਤੋਂ ਕਿਤੇ ਵੱਧ ਕਰੀਬ ਲਿਆਉਣ ਦੀ ਆਪਣੀ ਅਭਿਲਾਸ਼ਾ ਵਿਅਕਤ ਕਰਦੇ ਹਨ।ਵਿਸ਼ਾਖਾਪਟਨਮ, ਆਂਧਰ ਪ੍ਰਦੇਸ਼ ਵਿੱਚ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 21st, 07:06 am
ਆਂਧਰ ਪ੍ਰਦੇਸ਼ ਦੇ ਰਾਜਪਾਲ ਸੈੱਯਦ ਅਬਦੁੱਲ ਨਜ਼ੀਰ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ, ਮੇਰੇ ਪਰਮ ਮਿੱਤਰ ਚੰਦ੍ਰਬਾਬੂ ਨਾਇਡੂ ਗਾਰੂ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ, ਕੇ. ਰਾਮਮੋਹਨ ਨਾਇਡੂ ਜੀ, ਪ੍ਰਤਾਪਰਾਓ ਜਾਧਵ ਜੀ, ਚੰਦ੍ਰਸ਼ੇਖਰ ਜੀ, ਭੂਪਤੀ ਰਾਜੂ ਸ੍ਰੀਨਿਵਾਸ ਵਰਮਾ ਜੀ, ਰਾਜ ਦੇ ਡਿਪਟੀ ਸੀਐੱਮ ਪਵਨ ਕਲਿਆਣ ਗਾਰੂ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ! ਆਪ ਸਾਰਿਆਂ ਨੂੰ ਨਮਸਕਾਰ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ 11ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
June 21st, 06:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ 11ਵੇਂ ਅੰਤਰਰਾਸ਼ਟਰੀ ਯੋਗਾ ਦਿਵਸ (ਆਈਵਾਈਡੀ) ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਸਮਾਰੋਹ ਦੀ ਅਗਵਾਈ ਕੀਤੀ ਅਤੇ ਯੋਗਾ ਸੈਸ਼ਨ ਵਿੱਚ ਹਿੱਸਾ ਲਿਆ।ਮਨ ਕੀ ਬਾਤ ਦੇ 122ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (25.05.2025)
May 25th, 11:30 am
ਸਾਥੀਓ, ‘ਅਪ੍ਰੇਸ਼ਨ ਸਿੰਦੂਰ’ ਸਿਰਫ਼ ਇੱਕ ਫ਼ੌਜੀ ਮਿਸ਼ਨ ਨਹੀਂ ਹੈ, ਇਹ ਸਾਡੇ ਸੰਕਲਪ, ਹੌਸਲੇ ਅਤੇ ਬਦਲਦੇ ਭਾਰਤ ਦੀ ਤਸਵੀਰ ਹੈ ਅਤੇ ਇਸ ਤਸਵੀਰ ਨੂੰ ਪੂਰੇ ਦੇਸ਼ ਨੂੰ ਦੇਸ਼ ਭਗਤੀ ਦੇ ਭਾਵਾਂ ਨਾਲ ਭਰ ਦਿੱਤਾ ਹੈ, ਤਿਰੰਗੇ ਵਿੱਚ ਰੰਗ ਦਿੱਤਾ ਹੈ। ਤੁਸੀਂ ਦੇਖਿਆ ਹੋਵੇਗਾ ਦੇਸ਼ ਦੇ ਕਈ ਸ਼ਹਿਰਾਂ ਵਿੱਚ, ਪਿੰਡਾਂ ਵਿੱਚ, ਛੋਟੇ-ਛੋਟੇ ਕਸਬਿਆਂ ਵਿੱਚ ਤਿਰੰਗਾ ਯਾਤਰਾਵਾਂ ਕੱਢੀਆਂ ਗਈਆਂ, ਹਜ਼ਾਰਾਂ ਲੋਕ ਹੱਥਾਂ ’ਚ ਤਿਰੰਗਾ ਲੈ ਕੇ ਦੇਸ਼ ਦੀ ਸੈਨਾ, ਉਸ ਦੇ ਪ੍ਰਤੀ ਨਮਨ ਕਰਦੇ ਹੋਏ, ਵਧਾਈ ਦਿੰਦੇ ਹੋਏ ਨਿਕਲ ਪਏ। ਕਿੰਨੇ ਹੀ ਸ਼ਹਿਰਾਂ ਵਿੱਚ Civil Defence Volunteer ਬਣਨ ਦੇ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਇਕੱਠੇ ਹੋ ਗਏ ਅਤੇ ਅਸੀਂ ਦੇਖਿਆ ਕਿ ਚੰਡੀਗੜ੍ਹ ਦੇ ਵੀਡੀਓ ਤਾਂ ਕਾਫੀ ਵਾਇਰਲ ਹੋਏ ਸਨ। ਸੋਸ਼ਲ ਮੀਡੀਆ ’ਤੇ ਕਵਿਤਾਵਾਂ ਲਿਖੀਆਂ ਜਾ ਰਹੀਆਂ ਸਨ, ਸੰਕਲਪ ਗੀਤ ਗਾਏ ਜਾ ਰਹੇ ਸਨ, ਛੋਟੇ-ਛੋਟੇ ਬੱਚੇ ਪੇਂਟਿੰਗ ਬਣਾ ਰਹੇ ਸਨ, ਜਿਨ੍ਹਾਂ ਵਿੱਚ ਵੱਡੇ ਸੰਦੇਸ਼ ਲੁਕੇ ਸਨ। ਮੈਂ ਅਜੇ 3 ਦਿਨ ਪਹਿਲਾਂ ਬੀਕਾਨੇਰ ਗਿਆ ਸੀ, ਉੱਥੇ ਬੱਚਿਆਂ ਨੇ ਮੈਨੂੰ ਅਜਿਹੀ ਹੀ ਇੱਕ ਪੇਂਟਿੰਗ ਭੇਂਟ ਕੀਤੀ ਸੀ। ‘ਅਪ੍ਰੇਸ਼ਨ ਸਿੰਦੂਰ’ ਨੇ ਦੇਸ਼ ਦੇ ਲੋਕਾਂ ਨੂੰ ਇੰਨਾ ਪ੍ਰਭਾਵਿਤ ਕੀਤਾ ਹੈ ਕਿ ਕਈ ਪਰਿਵਾਰਾਂ ਨੇ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਲਿਆ। ਬਿਹਾਰ ਦੇ ਕਟਿਹਾਰ ਵਿੱਚ, ਯੂ. ਪੀ. ਦੇ ਕੁਸ਼ੀਨਗਰ ਵਿੱਚ ਅਤੇ ਹੋਰ ਵੀ ਕਈ ਸ਼ਹਿਰਾਂ ਵਿੱਚ ਉਸ ਦੌਰਾਨ ਜਨਮ ਲੈਣ ਵਾਲੇ ਬੱਚਿਆਂ ਦਾ ਨਾਮ ‘ਸਿੰਦੂਰ’ ਰੱਖਿਆ ਗਿਆ ਹੈ।NXT ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 11:00 am
ਆਈ ਟੀਵੀ ਨੈੱਟਵਰਕ ਦੇ ਫਾਉਂਡਰ ਅਤੇ ਸੰਸਦ ਵਿੱਚ ਮੇਰੇ ਸਾਥੀ ਕਾਤਿਰਕਯ ਸ਼ਰਮਾ ਜੀ, ਨੈੱਟਵਰਕ ਦੀ ਪੂਰੀ ਟੀਮ , ਦੇਸ਼ - ਵਿਦੇਸ਼ ਤੋਂ ਆਏ ਸਾਰੇ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਕਸਟੀ ਕਨਕਲੇਵ ਵਿੱਚ ਹਿੱਸਾ ਲਿਆ
March 01st, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਐੱਨਐਕਸਟੀ ਕਨਕਲੇਵ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨਿਊਜ਼ਐਕਸ ਵਰਲਡ ਦੇ ਲਾਂਚ ‘ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਹਿੰਦੀ, ਅੰਗ੍ਰੇਜੀ ਅਤੇ ਵਿਭਿੰਨ ਖੇਤਰੀ ਭਾਸ਼ਾਵਾਂ ਦੇ ਚੈਨਲ ਸ਼ਾਮਲ ਹਨ ਅਤੇ ਅੱਜ ਇਹ ਗਲੋਬਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਈ ਫੈਲੋਸ਼ਿਪਸ ਅਤੇ ਸਕਾਲਰਸ਼ਿਪਸ ਦੀ ਸ਼ੁਰੂਆਤ ‘ਤੇ ਵੀ ਆਪਣੇ ਵਿਚਾਰ ਵਿਅਕਤ ਕਰਦੇ ਹੋਏ ਇਨ੍ਹਾਂ ਪ੍ਰੋਗਰਾਮਾਂ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਆਯੁਸ਼ ਖੇਤਰ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ
February 27th, 08:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਮੁੱਚੀ ਭਲਾਈ ਅਤੇ ਸਿਹਤ ਸਬੰਧੀ ਦੇਖਭਾਲ, ਪਰੰਪਰਾਗਤ ਗਿਆਨ ਨੂੰ ਸੁਰੱਖਿਅਤ ਰੱਖਣ ਅਤੇ ਦੇਸ਼ ਦੀ ਭਲਾਈ ਨਾਲ ਸਬੰਧਿਤ ਈਕੋਸਿਸਟਮ ਵਿੱਚ ਯੋਗਦਾਨ ਦੇਣ ਵਿੱਚ ਆਯੁਸ਼ ਖੇਤਰ ਦੀ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ, ਇਸ ਖੇਤਰ ਦੀ ਖੇਤਰ ਦੀ ਸਮੀਖਿਆ ਕਰਨ ਲਈ 7 ਲੋਕ ਭਲਾਈ ਮਾਰਗ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਗਲੋਬਲ ਇਨਵੈਸਟਰ ਸਮਿਟ 2025 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 24th, 10:35 am
ਸਭ ਤੋਂ ਪਹਿਲਾਂ ਤਾਂ ਮੈਨੂੰ ਇੱਥੇ ਆਉਣ ਵਿੱਚ ਦੇਰੀ ਹੋਈ, ਇਸ ਦੇ ਲਈ ਤੁਹਾਡੇ ਸਾਰਿਆਂ ਤੋਂ ਮੁਆਫ਼ੀ ਚਾਹੁੰਦਾ ਹਾਂ। ਦੇਰੀ ਇਸ ਲਈ ਹੋਈ ਕਿਉਂਕਿ ਕੱਲ੍ਹ ਜਦੋਂ ਮੈਂ ਇੱਥੇ ਪਹੁੰਚਿਆ, ਤਾਂ ਇੱਕ ਗੱਲ ਧਿਆਨ ਵਿੱਚ ਆਈ ਕਿ ਅੱਜ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੇ ਐਗਜ਼ਾਮ ਹੈ, ਅਤੇ ਉਸ ਦਾ ਸਮਾਂ ਅਤੇ ਮੇਰਾ ਰਾਜ ਭਵਨ ਤੋਂ ਨਿਕਲਣ ਦਾ ਸਮਾਂ clash ਹੋ ਰਿਹਾ ਸੀ। ਅਤੇ ਉਸ ਦੇ ਕਾਰਨ ਸੰਭਾਵਨਾ ਸੀ ਕਿ ਸਿਕਓਰਿਟੀ ਦੇ ਕਾਰਨ ਜੇਕਰ ਰਸਤੇ ਬੰਦ ਹੋ ਜਾਣ, ਤਾਂ ਬੱਚਿਆਂ ਨੂੰ ਐਗਜ਼ਾਮ ਦੇਣ ਲਈ ਜਾਣ ਵਿੱਚ ਮੁਸ਼ਕਲ ਹੋ ਜਾਵੇ। ਅਤੇ ਇਹ ਮੁਸ਼ਕਲ ਨਾ ਹੋਵੇ ਬੱਚੇ ਸਭ ਇੱਕ ਵਾਰ ਆਪਣੇ examination centre ‘ਤੇ ਪਹੁੰਚ ਜਾਣ ਉਸ ਤੋਂ ਬਾਅਦ ਹੀ ਮੈਂ ਰਾਜ ਭਵਨ ਤੋਂ ਨਿਕਲਿਆ ਅਜਿਹਾ ਮੈਂ ਸੋਚਿਆ, ਉਸ ਦੇ ਕਾਰਨ ਮੈਂ ਨਿਕਲਣ ਵਿੱਚ ਹੀ 15-20 ਮਿੰਟ ਲੇਟ ਕਰ ਦਿੱਤਾ ਅਤੇ ਉਸ ਦੇ ਕਾਰਨ ਤੁਹਾਨੂੰ ਲੋਕਾਂ ਨੂੰ ਜੋ ਅਸੁਵਿਧਾ ਹੋਈ, ਇਸ ਦੇ ਲਈ ਮੈਂ ਫਿਰ ਤੋਂ ਇੱਕ ਵਾਰ ਮੁਆਫੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਗਲੋਬਲ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ
February 24th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਗਲੋਬਲ ਇਨਵੈਸਟਰਸ ਸਮਿਟ (ਜੀਆਈਐੱਸ) 2025 ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਪ੍ਰੋਗਰਾਮ ਵਿੱਚ ਦੇਰੀ ਲਈ ਮੁਆਫ਼ੀ ਮੰਗੀ, ਕਿਉਂਕਿ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੀਆਂ ਬੋਰਡ ਪ੍ਰੀਖਿਆਵਾਂ ਚਲ ਰਹੀਆਂ ਸਨ ਅਤੇ ਪ੍ਰੋਗਰਾਮ ਵਿੱਚ ਜਾਣ ਦੌਰਾਨ ਉਨ੍ਹਾਂ ਦੇ ਸੁਰੱਖਿਆ ਸਬੰਧੀ ਉਪਾਵਾਂ ਦੇ ਕਾਰਨ ਵਿਦਿਆਰਥੀਆਂ ਨੂੰ ਅਸੁਵਿਧਾ ਹੋ ਸਕਦੀ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਰਾਜਾ ਭੋਜ ਦੀ ਧਰਤੀ ‘ਤੇ ਨਿਵੇਸ਼ਕਾਂ ਅਤੇ ਵਪਾਰ ਜਗਤ ਦੇ ਦਿੱਗਜਾਂ ਦਾ ਸੁਆਗਤ ਕਰਨਾ ਉਨ੍ਹਾਂ ਦੇ ਲਈ ਬਹੁਤ ਮਾਣ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਮਹੱਤਵਪੂਰਣ ਸੀ, ਕਿਉਂਕਿ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਵਿਕਸਿਤ ਮੱਧ ਪ੍ਰਦੇਸ਼ ਦੀ ਜ਼ਰੂਰਤ ਹੈ। ਉਨ੍ਹਾਂ ਨੇ ਸਮਿਟ ਦੇ ਸ਼ਾਨਦਾਰ ਆਯੋਜਨ ਲਈ ਮੱਧ ਪ੍ਰਦੇਸ਼ ਸਰਕਾਰ ਨੂੰ ਵਧਾਈ ਦਿੱਤੀ।ਇੰਡੋਨੇਸ਼ੀਆ ਦੇ ਰਾਸ਼ਟਰਪਤੀ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੀ ਭਾਰਤ ਦੀ ਸਰਕਾਰੀ ਯਾਤਰਾ (State visit) (23-26 ਜਨਵਰੀ, 2025) : ਯਾਤਰਾ ਦੇ ਪਰਿਣਾਮਾਂ ਦੀ ਸੂਚੀ
January 25th, 08:54 pm
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਅਤੇ ਸਿਹਤ ਮੰਤਰਾਲਾ, ਇੰਡੋਨੇਸ਼ੀਆ ਦੇ ਦਰਮਿਆਨ ਸਿਹਤ ਸਹਿਯੋਗ ‘ਤੇ ਸਹਿਮਤੀ ਪੱਤਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
January 05th, 12:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਖੇਤਰੀ ਸੰਪਰਕ ਨੂੰ ਵਧਾਉਣਾ ਅਤੇ ਯਾਤਰਾ ਨੂੰ ਅਸਾਨ ਬਣਾਉਣਾ ਸੁਨਿਸ਼ਚਿਤ ਕਰਨਾ ਹੈ। ਪ੍ਰਧਾਨ ਮੰਤਰੀ ਨੇ ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਵਿੱਚ ਯਾਤਰਾ ਵੀ ਕੀਤੀ।ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ (ਏਆਈਆਈਏ-AIIA) ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 01:28 pm
ਸਮਾਗਮ ਵਿੱਚ ਉਪਸਥਿਤ ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ , ਮਨਸੁਖ ਮਾਂਡਵੀਯਾ ਜੀ, ਪ੍ਰਤਾਪ ਰਾਓ ਜਾਧਵ ਜੀ, ਸ਼੍ਰੀਮਤੀ ਅਨੁਪ੍ਰਿਯਾ ਪਟੇਲ ਜੀ, ਸੁਸ਼੍ਰੀ ਸ਼ੋਭਾ ਕਰੰਦਲਾਜੇ ਜੀ, ਸੰਸਦ ਵਿੱਚ ਮੇਰੇ ਸਾਥੀ ਇਸ ਖੇਤਰ ਦੇ ਸਾਂਸਦ ਸ਼੍ਰੀ ਰਾਮਵੀਰ ਸਿੰਘ ਬਿਧੂੜੀ ਜੀ, ਵਿਭਿੰਨ ਰਾਜਾਂ ਤੋਂ ਵਰਚੁਅਲ ਮਾਧਿਅਮ ਨਾਲ ਜੁੜੇ ਮਾਣਯੋਗ ਰਾਜਪਾਲ ਗਣ, ਮਾਣਯੋਗ ਮੁੱਖ ਮੰਤਰੀਗਣ, ਸਾਂਸਦ ਗਣ, ਵਿਧਾਇਕ ਗਣ, ਹੋਰ ਸਾਰੇ ਸਨਮਾਨਿਤ ਜਨਪ੍ਰਤੀਨਿਧੀ, ਦੇਸ਼ ਦੇ ਵਿਭਿੰਨ ਭਾਗਾਂ ਨਾਲ ਸਿਹਤ ਸੰਸਥਾਨਾਂ ਨਾਲ ਜੁੜੇ ਡਾਕਟਰ, ਵੈਦ, ਆਯੁਸ਼ ਅਤੇ ਹੈਲਥ ਪ੍ਰੋਫੈਸ਼ਨਲਸ…ਸਿਹਤ ਵਿਵਸਥਾ ਨਾਲ ਜੁੜੇ ਲੱਖਾਂ ਭਾਈ ਅਤੇ ਭੈਣਾਂ, ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ ਦੇ ਸਾਰੇ ਡਾਕਟਰਸ ਅਤੇ ਕਰਮਚਾਰੀ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿਹਤ ਖੇਤਰ ਨਾਲ ਜੁੜੇ 12,850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 29th, 01:00 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਆਲ ਇੰਡੀਆ ਇੰਸਟੀਟਿਊਟ ਆਫ ਆਯੁਰਵੇਦ (AIIA) ਵਿੱਚ ਲਗਭਗ 12,850 ਕਰੋੜ ਰੁਪਏ ਦੇ ਸਿਹਤ ਖੇਤਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।Many people want India and its government to remain weak so that they can take advantage of it: PM in Ballari
April 28th, 02:28 pm
Prime Minister Narendra Modi launched the poll campaign in full swing for the NDA in Karnataka. He addressed a mega rally in Ballari. In Ballari, the crowd appeared highly enthusiastic to hear from their favorite leader. PM Modi remarked, “Today, as India advances rapidly, there are certain countries and institutions that are displeased by it. A weakened India, a feeble government, suits their interests. In such circumstances, these entities used to manipulate situations to their advantage. Congress, too, thrived on rampant corruption, hence they were content. However, the resolute BJP government does not succumb to pressure, thus posing challenges to such forces. I want to convey to Congress and its allies, regardless of their efforts... India will continue to progress, and so will Karnataka.”Your every vote will strengthen Modi's resolutions: PM Modi in Davanagere
April 28th, 12:20 pm
Addressing his third rally of the day in Davanagere, PM Modi iterated, “Today, on one hand, the BJP government is propelling the country forward. On the other hand, the Congress is pushing Karnataka backward. While Modi's mantra is 24/7 For 2047, emphasizing continuous development for a developed India, the Congress's work culture is – ‘Break Karo, Break Lagao’.”People who refuse the invitation of Lord Ram's glory will now be rejected by the country: PM Modi in Uttara Kannada
April 28th, 11:30 am
Speaking at the second rally in Uttara Kannada, PM Modi said, “On one side there are those in hunger of vote bank disrespected the Ram temple. On the other side, there is an Ansari family, Iqbal Ansari whose entire family fought the case against Ram Temple for three generations but when the Supreme Court's verdict came, he accepted it. The trustees of Ram Temple when invited the Ansari, he attended the 'Pran Pratistha'.PM Modi addresses public meetings in Belagavi, Uttara Kannada, Davanagere & Ballari, Karnataka
April 28th, 11:00 am
Prime Minister Narendra Modi today launched the poll campaign in full swing for the NDA in Karnataka. He addressed back-to-back mega rallies in Belagavi, Uttara Kannada, Davanagere and Ballari. PM Modi stated, “When India progresses, everyone becomes happy. But the Congress has been so indulged in 'Parivarhit' that it gets perturbed by every single developmental stride India makes.”