West Bengal must be freed from TMC’s Maha Jungle Raj: PM Modi at Nadia virtual rally
December 20th, 01:55 pm
PM Modi addressed a public rally in Nadia, West Bengal through video conferencing after being unable to attend the programme physically due to adverse weather conditions. He sought forgiveness from the people, stating that dense fog made it impossible for the helicopter to land safely. Earlier today, the PM also laid the foundation stone and inaugurated development works in Ranaghat, a major way forward towards West Bengal’s growth story.PM Modi addresses a public rally virtually in Nadia, West Bengal
December 20th, 01:53 pm
PM Modi addressed a public rally in Nadia, West Bengal through video conferencing after being unable to attend the programme physically due to adverse weather conditions. He sought forgiveness from the people, stating that dense fog made it impossible for the helicopter to land safely. Earlier today, the PM also laid the foundation stone and inaugurated development works in Ranaghat, a major way forward towards West Bengal’s growth story.ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 28th, 03:35 pm
ਅੱਜ ਦੇ ਇਸ ਪਵਿੱਤਰ ਮੌਕੇ ਨੇ ਮਨ ਨੂੰ ਡੂੰਘੀ ਸ਼ਾਂਤੀ ਨਾਲ ਭਰ ਦਿੱਤਾ ਹੈ। ਸਾਧੂ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਕ ਅਹਿਸਾਸ ਹੈ। ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ। ਮੈਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਅੱਜ ਇਸ ਸਮਾਗਮ ਵਿੱਚ ਤੁਹਾਡੇ ਦਰਮਿਆਨ ਮੌਜੂਦ ਹਾਂ। ਇੱਥੇ ਆਉਣ ਤੋਂ ਪਹਿਲਾਂ ਮੈਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ। ਉਸ ਸ਼ਾਂਤੀ, ਉਸ ਮਾਹੌਲ ਨੇ ਇਸ ਸਮਾਗਮ ਦੀ ਅਧਿਆਤਮਕਤਾ ਨੂੰ ਹੋਰ ਡੂੰਘਾ ਕਰ ਦਿੱਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ
November 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਉਨ੍ਹਾਂ ਦਾ ਮਨ ਡੂੰਘੀ ਸ਼ਾਂਤੀ ਨਾਲ ਭਰ ਗਿਆ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਿਕ ਅਹਿਸਾਸ ਹੈ। ਇਹ ਦੇਖਦੇ ਹੋਏ ਕਿ ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਅੱਜ ਇਸ ਸਮਾਰੋਹ ਵਿੱਚ ਲੋਕਾਂ ਦਰਮਿਆਨ ਮੌਜੂਦ ਹੋ ਕੇ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉੱਥੋਂ ਦੀ ਸ਼ਾਂਤੀ ਅਤੇ ਵਾਤਾਵਰਨ ਨੇ ਇਸ ਸਮਾਰੋਹ ਦੀ ਅਧਿਆਤਮਿਕਤਾ ਨੂੰ ਹੋਰ ਡੂੰਘਾ ਕਰ ਦਿੱਤਾ ਹੈ।ਉਡੁਪੀ, ਕਰਨਾਟਕ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿੱਚ ਲਕਸ਼ ਕੰਠ ਗੀਤਾ ਪਾਰਾਇਣ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 28th, 11:45 am
ਮੈਂ ਆਪਣੀ ਗੱਲ ਸ਼ੁਰੂ ਕਰਾਂ ਉਸ ਤੋਂ ਪਹਿਲਾਂ, ਇੱਥੇ ਕੁਝ ਬੱਚੇ ਤਸਵੀਰਾਂ ਬਣਾ ਕੇ ਲਿਆਏ ਹਨ, ਕਿਰਪਾ ਕਰਕੇ ਐੱਸਪੀਜੀ ਦੇ ਲੋਕ ਅਤੇ ਸਥਾਨਕ ਪੁਲਿਸ ਦੇ ਲੋਕ ਮਦਦ ਕਰੋ, ਉਨ੍ਹਾਂ ਨੂੰ ਕਲੈਕਟ ਕਰ ਲਓ। ਜੇਕਰ ਤੁਸੀਂ ਉਸਦੇ ਪਿੱਛੇ ਆਪਣਾ ਪਤਾ ਲਿਖਿਆ ਹੋਵੇਗਾ, ਤਾਂ ਮੈਂ ਤੁਹਾਨੂੰ ਜ਼ਰੂਰ ਇੱਕ ਧੰਨਵਾਦ ਪੱਤਰ ਭੇਜਾਂਗਾ। ਜਿਸ ਦੇ ਕੋਲ ਕੁਝ ਨਾ ਕੁਝ ਹੈ, ਦੇ ਦਿਉ, ਉਹ ਕਲੈਕਟ ਕਰ ਲੈਣਗੇ ਅਤੇ ਤੁਸੀਂ ਫਿਰ ਸ਼ਾਂਤੀ ਨਾਲ ਬੈਠ ਜਾਓ। ਇਹ ਬੱਚੇ ਇੰਨੀ ਮਿਹਨਤ ਕਰਦੇ ਹਨ ਅਤੇ ਕਦੇ-ਕਦੇ ਮੈਂ ਉਨ੍ਹਾਂ ਨਾਲ ਬੇਇਨਸਾਫ਼ੀ ਕਰ ਦਿੰਦਾ ਹਾਂ ਤਾਂ ਮੈਨੂੰ ਦੁੱਖ ਹੁੰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਉਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿੱਚ ਲਕਸ਼ ਕੰਠ ਗੀਤਾ ਪਾਰਾਇਣ ਪ੍ਰੋਗਰਾਮ ਨੂੰ ਸੰਬੋਧਨ ਕੀਤਾ
November 28th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਉਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿਖੇ ਲਕਸ਼ ਕੰਠ ਗੀਤਾ ਪਾਰਾਇਣ ਪ੍ਰੋਗਰਾਮ (ਇੱਕ ਲੱਖ ਲੋਕਾਂ ਵੱਲੋਂ ਸ਼੍ਰੀਮਦ ਭਗਵਤ ਗੀਤਾ ਦਾ ਸਮੂਹਿਕ ਪਾਠ) ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਬ੍ਰਹਮ ਦਰਸ਼ਨ, ਸ਼੍ਰੀਮਦ ਭਗਵਤ ਗੀਤਾ ਦੇ ਮੰਤਰਾਂ ਦਾ ਅਧਿਆਤਮਿਕ ਅਨੁਭਵ ਅਤੇ ਇੰਨੇ ਸਾਰੇ ਸਤਿਕਾਰਯੋਗ ਸੰਤਾਂ ਅਤੇ ਗੁਰੂਆਂ ਦੀ ਸੰਗਤ ਪ੍ਰਾਪਤ ਕਰਨਾ ਉਨ੍ਹਾਂ ਲਈ ਬਹੁਤ ਸੁਭਾਗ ਦੀ ਗੱਲ ਸੀ। ਉਨ੍ਹਾਂ ਨੇ ਕਿਹਾ ਕਿ ਇਹ ਅਣਗਿਣਤ ਅਸ਼ੀਰਵਾਦ ਦੇ ਬਰਾਬਰ ਹੈ।ਗੁਜਰਾਤ ਦੇ ਡੇਡੀਆਪਾੜਾ ਵਿਖੇ ਜਨਜਾਤੀਯ ਗੌਰਵ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 15th, 03:15 pm
ਜੈ ਜੋਹਾਰ। ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਇੱਥੇ ਪ੍ਰਮੁੱਖ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਗੁਜਰਾਤ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਨਰੇਸ਼ ਭਾਈ ਪਟੇਲ, ਜੈਰਾਮ ਭਾਈ ਗਾਮਿਤ ਜੀ, ਸੰਸਦ ਦੇ ਮੇਰੇ ਪੁਰਾਣੇ ਸਾਥੀ ਮਨਸੁਖ ਭਾਈ ਵਸਾਵਾ ਜੀ, ਮੰਚ ‘ਤੇ ਮੌਜੂਦ ਭਗਵਾਨ ਬਿਰਸਾ ਮੁੰਡਾ ਦੇ ਪਰਿਵਾਰ ਦੇ ਸਾਰੇ ਮੈਂਬਰ, ਦੇਸ਼ ਦੇ ਕੋਨੇ-ਕੋਨੇ ਤੋਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਰਹੇ ਮੇਰੇ ਆਦਿਵਾਸੀ ਭਰਾ-ਭੈਣ, ਹੋਰ ਸਾਰੇ ਸੱਜਣ ਅਤੇ ਦੇਸ਼ ਦੇ ਕਈ ਪ੍ਰੋਗਰਾਮ ਇਸ ਸਮੇਂ ਚੱਲ ਰਹੇ ਹਨ, ਕਈ ਲੋਕ ਸਾਡੇ ਨਾਲ ਟੈਕਨੌਲੋਜੀ ਨਾਲ ਜੁੜੇ ਹੋਏ ਹਨ, ਗਵਰਨਰ ਹਨ, ਮੁੱਖ ਮੰਤਰੀ ਹਨ, ਮੰਤਰੀ ਹਨ, ਮੈਂ ਉਨ੍ਹਾਂ ਨੂੰ ਵੀ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਦੇ ਮੌਕੇ ‘ਤੇ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
November 15th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਮੌਕੇ ਆਯੋਜਿਤ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਕਹਿੰਦੇ ਹੋਏ ਕਿ ਮਾਂ ਨਰਮਦਾ ਦੀ ਪਵਿੱਤਰ ਧਰਤੀ ਅੱਜ ਇੱਕ ਹੋਰ ਇਤਿਹਾਸਕ ਮੌਕੇ ਦੀ ਗਵਾਹ ਬਣ ਰਹੀ ਹੈ, ਸ਼੍ਰੀ ਮੋਦੀ ਨੇ ਯਾਦ ਕੀਤਾ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ 150ਵੀਂ ਜਯੰਤੀ ਇਸੇ ਜਗ੍ਹਾ 'ਤੇ ਮਨਾਈ ਗਈ ਸੀ ਅਤੇ ਭਾਰਤ ਦੀ ਏਕਤਾ ਅਤੇ ਵਖਰੇਵੇਂ ਦਾ ਤਿਉਹਾਰ ਮਨਾਉਣ ਲਈ ਭਾਰਤ ਪਰਵ ਦੀ ਸ਼ੁਰੂਆਤ ਹੋਈ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਸ਼ਾਨਦਾਰ ਸਮਾਗਮ ਦੇ ਨਾਲ ਅਸੀਂ ਭਾਰਤ ਪਰਵ ਦੇ ਸਿਖਰ ਦੇ ਗਵਾਹ ਬਣ ਰਹੇ ਹਾਂ। ਉਨ੍ਹਾਂ ਨੇ ਇਸ ਸ਼ੁਭ ਮੌਕੇ 'ਤੇ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੂਰੇ ਕਬਾਇਲੀ ਖੇਤਰ ਵਿੱਚ ਆਜ਼ਾਦੀ ਦੀ ਭਾਵਨਾ ਜਗਾਉਣ ਵਾਲੇ ਗੋਵਿੰਦ ਗੁਰੂ ਦਾ ਅਸ਼ੀਰਵਾਦ ਵੀ ਇਸ ਆਯੋਜਨ ਨਾਲ ਜੁੜਿਆ ਹੈ। ਮੰਚ ਤੋਂ ਉਨ੍ਹਾਂ ਨੇ ਗੋਵਿੰਦ ਗੁਰੂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਦੇਵਮੋਗਰਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਮੈਂ ਇੱਕ ਵਾਰ ਫਿਰ ਉਨ੍ਹਾਂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ।ਵਾਰਾਣਸੀ ਤੋਂ ਚਾਰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਹਰੀ ਝੰਡੀ ਦੇਣ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 08th, 08:39 am
ਉੱਤਰ ਪ੍ਰਦੇਸ਼ ਦੇ ਊਰਜਾਵਾਨ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਅਤੇ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਰੱਖਣ ਲਈ ਜੋ ਤਕਨਾਲੋਜੀ ਦੇ ਖੇਤਰ ਵਿੱਚ ਅੱਜ ਬਹੁਤ ਵਧੀਆ ਕੰਮ ਹੋ ਰਿਹਾ ਹੈ, ਉਸ ਦੀ ਅਗਵਾਈ ਕਰਨ ਵਾਲੇ ਭਾਈ ਅਸ਼ਵਨੀ ਵੈਸ਼ਣਵ ਜੀ, ਤਕਨਾਲੋਜੀ ਰਾਹੀਂ ਸਾਡੇ ਨਾਲ ਇਸ ਪ੍ਰੋਗਰਾਮ ਵਿੱਚ ਜੁੜੇ ਏਰਨਾਕੁਲਮ ਤੋਂ ਕੇਰਲ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਜੀ, ਕੇਂਦਰ ਵਿੱਚ ਮੇਰੇ ਸਾਥੀ ਸੁਰੇਸ਼ ਗੋਪੀ ਜੀ, ਜੌਰਜ ਕੁਰੀਅਨ ਜੀ, ਕੇਰਲ ਦੇ ਇਸ ਪ੍ਰੋਗਰਾਮ ਵਿੱਚ ਮੌਜੂਦ ਹੋਰ ਸਾਰੇ ਮੰਤਰੀ, ਜਨ-ਪ੍ਰਤੀਨਿਧੀ, ਫ਼ਿਰੋਜ਼ਪੁਰ ਤੋਂ ਜੁੜੇ ਕੇਂਦਰ ਵਿੱਚ ਮੇਰੇ ਸਾਥੀ, ਪੰਜਾਬ ਦੇ ਨੇਤਾ ਰਵਨੀਤ ਸਿੰਘ ਬਿੱਟੂ ਜੀ, ਉੱਥੇ ਮੌਜੂਦ ਸਾਰੇ ਜਨ-ਪ੍ਰਤੀਨਿਧੀ, ਲਖਨਊ ਤੋਂ ਜੁੜੇ ਯੂਪੀ ਦੇ ਡਿਪਟੀ ਸੀਐੱਮ ਬ੍ਰਜੇਸ਼ ਪਾਠਕ ਜੀ, ਹੋਰ ਪਤਵੰਤੇ ਸੱਜਣੋ ਅਤੇ ਇੱਥੇ ਮੌਜੂਦ ਕਾਸ਼ੀ ਦੇ ਮੇਰੇ ਪਰਿਵਾਰਕ ਮੈਂਬਰੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਾਣਸੀ ਤੋਂ ਚਾਰ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਰੇਲ-ਗੱਡੀਆਂ ਨੂੰ ਹਰੀ ਝੰਡੀ ਦਿਖਾਈ
November 08th, 08:15 am
ਭਾਰਤ ਦੇ ਆਧੁਨਿਕ ਰੇਲ ਬੁਨਿਆਦੀ ਢਾਂਚੇ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਤੋਂ ਚਾਰ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਰੇਲ-ਗੱਡੀਆਂ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਬਾਬਾ ਵਿਸ਼ਵਨਾਥ ਦੇ ਪਵਿੱਤਰ ਸ਼ਹਿਰ ਵਾਰਾਣਸੀ ਦੇ ਸਾਰੇ ਪਰਿਵਾਰਾਂ ਨੂੰ ਆਪਣੀਆਂ ਸਤਿਕਾਰ ਸਹਿਤ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਵ ਦੀਵਾਲੀ ਦੇ ਅਸਾਧਾਰਨ ਜਸ਼ਨਾਂ 'ਤੇ ਟਿੱਪਣੀ ਕੀਤੀ ਅਤੇ ਕਿਹਾ ਕਿ ਅੱਜ ਦਾ ਦਿਨ ਇੱਕ ਸ਼ੁਭ ਮੌਕਾ ਹੈ ਅਤੇ ਵਿਕਾਸ ਦੇ ਇਸ ਤਿਉਹਾਰ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।RJD forced Congress to surrender its CM claim at gunpoint: PM Modi in Bhagalpur, Bihar
November 06th, 12:01 pm
In the Bhagalpur rally, PM Modi criticised RJD and Congress for never understanding the value of self-reliance or Swadeshi. He reminded the people that the Congress can never erase the stain of the Bhagalpur riots. Outlining NDA’s roadmap for progress, PM Modi said the government is working to make Bihar a hub for textiles, tourism and technology.No IIT, no IIM, no National Law University — a whole generation’s future was devoured by RJD’s leadership: PM Modi in Araria, Bihar
November 06th, 11:59 am
PM Modi addressed a large public gathering in Araria, Bihar, where people turned up in huge numbers to express their support for the NDA. Speaking with conviction, PM Modi said that the people of Bihar have already made up their minds – ‘Phir Ekbar, NDA Sarkar!’PM Modi stirs up massive rallies with his addresses in Araria & Bhagalpur, Bihar
November 06th, 11:35 am
PM Modi addressed large public gatherings in Araria & Bhagalpur, Bihar, where people turned up in huge numbers to express their support for the NDA. Speaking with conviction, PM Modi said that the people of Bihar have already made up their minds – ‘Phir Ekbar, NDA Sarkar!’The energy here today, especially among the youth, says it all - ‘Phir Ek Baar, NDA Sarkar’: PM Modi in Nawada, Bihar
November 02nd, 02:15 pm
In a public rally in Nawada, PM Modi highlighted the enthusiasm among the women of Bihar whenever he visited the state. He noted that from Jeevika Didis powering the rural economy to Lakhpati Didis setting examples of self-reliance, and to Krishi Sakhis, Bank Sakhis and Namo Drone Didis, women are leading the Bihar's transformation. Urging the crowd to switch on their mobile flashlights, he gathered support for the NDAMahagathbandhan is a bundle of lies: PM Modi in Arrah, Bihar
November 02nd, 02:00 pm
Massive crowd attended PM Modi’s public rally in Arrah, Bihar, today. Addressing the gathering, the PM said that when he sees the enthusiasm of the people, the resolve for a Viksit Bihar becomes even stronger. He emphasized that a Viksit Bihar is the foundation of a Viksit Bharat and explained that by a Viksit Bihar, he envisions strong industrial growth in the state and employment opportunities for the youth within Bihar itself.PM Modi addresses large public gatherings in Arrah and Nawada, Bihar
November 02nd, 01:45 pm
Massive crowd attended PM Modi’s rallies in Arrah and Nawada, Bihar, today. Addressing the gathering in Arrah, the PM said that when he sees the enthusiasm of the people, the resolve for a Viksit Bihar becomes even stronger. He emphasized that a Viksit Bihar is the foundation of a Viksit Bharat and explained that by a Viksit Bihar, he envisions strong industrial growth in the state and employment opportunities for the youth within Bihar itself.ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੇ ਨਵੇਂ ਭਵਨ ਦੇ ਉਦਘਾਟਨ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 01:30 pm
ਛੱਤੀਸਗੜ੍ਹ ਦੇ ਰਾਜਪਾਲ ਰਮਨ ਡੇਕਾ ਜੀ, ਲੋਕ ਸਭਾ ਦੇ ਸਪੀਕਰ ਓਮ ਬਿਰਲਾ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ, ਮੇਰੇ ਦੋਸਤ ਰਮਨ ਸਿੰਘ ਜੀ, ਰਾਜ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਮੰਤਰੀ ਤੋਖਨ ਸਾਹੂ ਜੀ, ਉਪ ਮੁੱਖ ਮੰਤਰੀ ਵਿਜੇ ਸ਼ਰਮਾ ਜੀ, ਅਰੁਣ ਸਾਵ ਜੀ, ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਚਰਨ ਦਾਸ ਮਹੰਤ ਜੀ, ਮੌਜੂਦ ਹੋਰ ਮੰਤਰੀ, ਜਨ ਪ੍ਰਤੀਨਿਧੀ ਅਤੇ ਮੌਜੂਦ ਭੈਣੋਂ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ
November 01st, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ’ਤੇ ਮੌਜੂਦ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਛੱਤੀਸਗੜ੍ਹ ਦੀ ਵਿਕਾਸ ਯਾਤਰਾ ਦੀ ਸੁਨਹਿਰੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਲਈ ਨਿੱਜੀ ਤੌਰ 'ਤੇ ਬਹੁਤ ਖ਼ੁਸ਼ੀ ਦਾ ਅਤੇ ਮਹੱਤਵਪੂਰਨ ਦਿਨ ਹੈ। ਉਨ੍ਹਾਂ ਨੇ ਇਸ ਧਰਤੀ ਨਾਲ ਆਪਣੇ ਡੂੰਘੇ ਭਾਵਨਾਤਮਕ ਸਬੰਧ ਦਾ ਜ਼ਿਕਰ ਕੀਤਾ ਜੋ ਕਈ ਦਹਾਕਿਆਂ ਦਾ ਸਬੰਧ ਹੈ। ਇੱਕ ਪਾਰਟੀ ਵਰਕਰ ਵਜੋਂ ਇੱਥੇ ਬਿਤਾਏ ਆਪਣੇ ਸਮੇਂ ਨੂੰ ਯਾਦ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਛੱਤੀਸਗੜ੍ਹ ਵਿੱਚ ਬਹੁਤ ਸਮਾਂ ਬਿਤਾਇਆ ਅਤੇ ਬਹੁਤ ਕੁਝ ਸਿੱਖਿਆ। ਉਨ੍ਹਾਂ ਨੇ ਛੱਤੀਸਗੜ੍ਹ ਦੇ ਦ੍ਰਿਸ਼ਟੀਕੋਣ, ਇਸ ਨੂੰ ਬਣਾਉਣ ਦੇ ਸੰਕਲਪ ਅਤੇ ਉਸ ਸੰਕਲਪ ਦੀ ਪੂਰਤੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਹ ਛੱਤੀਸਗੜ੍ਹ ਦੇ ਪਰਿਵਰਤਨ ਦੇ ਹਰ ਪਲ ਦੇ ਗਵਾਹ ਰਹੇ ਹੈ। ਛੱਤੀਸਗੜ੍ਹ ਦੇ ਗਠਨ ਦੀ 25 ਸਾਲਾਂ ਦੀ ਯਾਤਰਾ ਦੇ ਇੱਕ ਮਹੱਤਵਪੂਰਨ ਪੜਾਅ ਅਤੇ ਇਸ ਪਲ ਦਾ ਹਿੱਸਾ ਬਣਨ ਦੇ ਮੌਕੇ ਲਈ ਉਨ੍ਹਾਂ ਨੇ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਸਿਲਵਰ ਜੁਬਲੀ ਸਮਾਗਮ ਦੇ ਮੌਕੇ 'ਤੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਨਵੀਂ ਵਿਧਾਨ ਸਭਾ ਇਮਾਰਤ ਦਾ ਉਦਘਾਟਨ ਕਰਨਾ ਉਨ੍ਹਾਂ ਲਈ ਇੱਕ ਸਨਮਾਨ ਦੀ ਗੱਲ ਹੈ। ਉਨ੍ਹਾਂ ਨੇ ਇਸ ਮੌਕੇ 'ਤੇ ਛੱਤੀਸਗੜ੍ਹ ਦੇ ਲੋਕਾਂ ਅਤੇ ਸੂਬਾ ਸਰਕਾਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ।ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 07:00 pm
ਗੁਜਰਾਤ ਅਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਜੀ, ਗਿਆਨ ਜਯੋਤੀ ਮਹੋਤਸਵ ਆਯੋਜਨ ਕਮੇਟੀ ਦੇ ਚੇਅਰਮੈਨ ਸੁਰੇਂਦਰ ਕੁਮਾਰ ਆਰੀਆ ਜੀ, ਡੀਏਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰੈਜ਼ੀਡੈਂਟ ਪੂਨਮ ਸੂਰੀ ਜੀ, ਸੀਨੀਅਰ ਆਰੀਆ ਸਨਿਆਸੀ, ਸਵਾਮੀ ਦੇਵਵ੍ਰਤ ਸਰਸਵਤੀ ਜੀ, ਵੱਖ-ਵੱਖ ਆਰੀਆ ਪ੍ਰਤੀਨਿਧੀ ਸਭਾ ਦੇ ਪ੍ਰੈਜ਼ੀਡੈਂਟ ਅਤੇ ਵਾਈਸ ਪ੍ਰੈਜ਼ੀਡੈਂਟ, ਦੇਸ਼ ਅਤੇ ਦੁਨੀਆ ਭਰ ਤੋਂ ਆਏ ਆਰੀਆ ਸਮਾਜ ਦੇ ਸਾਰੇ ਮੈਂਬਰ, ਦੇਵੀਓ ਅਤੇ ਸੱਜਣੋ।ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 09:00 am
ਸਰਦਾਰ ਪਟੇਲ ਦੀ 150ਵੀਂ ਜਯੰਤੀ ਦਾ ਇਤਿਹਾਸਕ ਮੌਕਾ ਏਕਤਾਨਗਰ ਦੀ ਇਹ ਰੂਹਾਨੀ ਸਵੇਰ, ਇਹ ਖ਼ੂਬਸੂਰਤ ਦ੍ਰਿਸ਼, ਸਰਦਾਰ ਸਾਹਿਬ ਦੇ ਚਰਨਾਂ ਵਿੱਚ ਸਾਡੀ ਮੌਜੂਦਗੀ, ਅੱਜ ਅਸੀਂ ਸਾਰੇ ਇੱਕ ਮਹਾਨ ਪਲ ਦੇ ਗਵਾਹ ਬਣ ਰਹੇ ਹਾਂ। ਦੇਸ਼ ਭਰ ਵਿੱਚ ਹੋ ਰਹੀ ਏਕਤਾ ਦੌੜ, ਰਨ ਫਾਰ ਯੂਨਿਟੀ, ਕੋਟਿ-ਕੋਟਿ ਭਾਰਤੀਆਂ ਦਾ ਉਤਸ਼ਾਹ, ਅਸੀਂ ਨਵੇਂ ਭਾਰਤ ਦੀ ਸੰਕਲਪ ਸ਼ਕਤੀ ਨੂੰ, ਵਿਅਕਤੀਗਤ ਤੌਰ 'ਤੇ ਮਹਿਸੂਸ ਕਰ ਰਹੇ ਹਾਂ। ਇੱਥੇ ਹੁਣ ਜੋ ਸਮਾਗਮ ਹੋਇਆ, ਕੱਲ੍ਹ ਸ਼ਾਮ ਜੋ ਅਦਭੁਤ ਪੇਸ਼ਕਾਰੀ ਹੋਈ, ਉਨ੍ਹਾਂ ਵਿੱਚ ਵੀ, ਅਤੀਤ ਦੀ ਰਵਾਇਤ ਸੀ, ਵਰਤਮਾਨ ਦੀ ਮਿਹਨਤ ਅਤੇ ਬਹਾਦਰੀ ਸੀ ਅਤੇ ਭਵਿੱਖ ਦੀ ਸਿੱਧੀ ਦੀ ਝਲਕ ਵੀ ਸੀ। ਸਰਦਾਰ ਸਾਹਿਬ ਦੀ 150ਵੀਂ ਜਯੰਤੀ ਦੇ ਮੌਕੇ 'ਤੇ ਯਾਦਗਾਰੀ ਸਿੱਕਾ ਅਤੇ ਖ਼ਾਸ ਡਾਕ ਟਿਕਟ ਵੀ ਜਾਰੀ ਕੀਤਾ ਗਿਆ ਹੈ। ਮੈਂ ਸਾਰੇ 140 ਕਰੋੜ ਦੇਸ਼ ਵਾਸੀਆਂ ਨੂੰ, ਸਰਦਾਰ ਸਾਹਿਬ ਦੀ ਜਯੰਤੀ ਦੀ, ਰਾਸ਼ਟਰੀ ਏਕਤਾ ਦਿਵਸ ਦੀ, ਬਹੁਤ-ਬਹੁਤ ਵਧਾਈ ਦਿੰਦਾ ਹਾਂ, ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।