ਵਾਰਾਣਸੀ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 11th, 11:00 am
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਆਨਾਥ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਉਪਸਥਿਤ ਮੰਤਰੀਗਣ, ਹੋਰ ਜਨਪ੍ਰਤੀਨਿਧੀਗਣ, ਬਨਾਸ ਡੇਅਰੀ ਦੇ ਪ੍ਰਧਾਨ ਸ਼ੰਕਰ ਭਾਈ ਚੌਧਰੀ ਅਤੇ ਇੱਥੇ ਇਤਨੀ ਬੜੀ ਸੰਖਿਆ ਵਿੱਚ ਅਸ਼ੀਰਵਾਦ ਦੇਣ ਦੇ ਲਈ ਆਏ ਮੇਰੇ ਸਾਰੇ ਪਰਿਵਾਰ ਜਨ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 11th, 10:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ 'ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਾਸ਼ੀ ਨਾਲ ਆਪਣੀ ਗਹਿਰੀ ਸਾਂਝ ਦੀ ਗੱਲ ਕਰਦੇ ਹੋਏ ਆਪਣੇ ਪਰਿਵਾਰ ਅਤੇ ਖੇਤਰ ਦੇ ਲੋਕਾਂ ਦੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਵਿਅਕਤ ਕੀਤਾ ਅਤੇ ਉਨ੍ਹਾਂ ਨੂੰ ਮਿਲੇ ਅਥਾਹ ਪਿਆਰ ਅਤੇ ਸਮਰਥਨ ਨੂੰ ਭੀ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਇਸ ਪਿਆਰ ਦੇ ਪ੍ਰਤੀ ਕਰਜ਼ਦਾਰ ਹੋਣ ਦੀ ਭਾਵਨਾ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਸ਼ੀ ਉਨ੍ਹਾਂ ਦੀ ਹੈ ਅਤੇ ਉਹ ਕਾਸ਼ੀ ਦੇ ਹਨ। ਕੱਲ੍ਹ ਹਨੂਮਾਨ ਜਨਮੋਤਸਵ (Hanuman Janmotsav) ਦੇ ਪਾਵਨ ਅਵਸਰ ਹੋਣ 'ਤੇ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਕਾਸ਼ੀ ਵਿੱਚ ਸੰਕਟ ਮੋਚਨ ਮਹਾਰਾਜ ਦੇ ਦਰਸ਼ਨ ਕਰਨ ਦਾ ਅਵਸਰ ਪਾ ਕੇ ਆਪਣੇ ਆਪ ਵਿੱਚ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਨੂਮਾਨ ਜਨਮੋਤਸਵ (Hanuman Janmotsav) ਤੋਂ ਪਹਿਲੇ ਕਾਸ਼ੀ ਦੇ ਲੋਕ ਵਿਕਾਸ ਦਾ ਉਤਸਵ ਮਨਾਉਣ ਦੇ ਲਈ ਇਕਜੁੱਟ ਹੋਏ ਹਨ।Poverty is my only caste: PM Modi
May 14th, 11:05 am
Prime Minister Narendra Modi addressed a large public rally in Ballia constituency in Uttar Pradesh today. Addressing the massive rally, PM Modi responded to those asking about his caste and said, “I have only one caste-‘poverty.’ I have lived through poverty and will work for empowering the poor till my last breath.”PM Modi addresses rally in Ballia, Uttar Pradesh
May 14th, 11:00 am
Prime Minister Narendra Modi addressed a large public rally in Ballia constituency in Uttar Pradesh today. Addressing the massive rally, PM Modi responded to those asking about his caste and said, “I have only one caste-‘poverty.’ I have lived through poverty and will work for empowering the poor till my last breath.”Shri Narendra Modi to visit Uttar Pradesh on May 1st, 2016
April 30th, 07:40 pm