ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 28th, 05:30 pm
ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਹਰਮਨ-ਪਿਆਰੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ, ਉੱਤਰ ਪ੍ਰਦੇਸ਼ ਤੋਂ ਸੰਸਦ ਮੈਂਬਰ ਅਤੇ ਯੂਪੀ ਭਾਜਪਾ ਪ੍ਰਧਾਨ ਸ਼੍ਰੀ ਪੰਕਜ ਚੌਧਰੀ ਜੀ, ਜ਼ਿਲ੍ਹਾ ਪੰਚਾਇਤ ਪ੍ਰਮੁੱਖ ਭੈਣ ਪੂਨਮ ਮੌਰਿਆ ਜੀ, ਮੰਚ ‘ਤੇ ਮੌਜੂਦ ਕਾਸ਼ੀ ਦੀਆਂ ਮਹਿਲਾ ਕੌਂਸਲਰ ਅਤੇ ਪਿੰਡ ਮੁਖੀ, ਹੋਰ ਲੋਕ ਪ੍ਰਤਿਨਿਧੀ ਅਤੇ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੀਆਂ ਮੇਰੀਆਂ ਮਾਵਾਂ, ਭੈਣਾਂ ਅਤੇ ਧੀਆਂ—ਤੁਹਾਨੂੰ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਾਣਸੀ ਵਿਖੇ ਮਹਿਲਾ ਸੰਮੇਲਨ 'ਚ ਹਿੱਸਾ ਲਿਆ, ਲਗਭਗ 6,350 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 28th, 05:00 pm
ਇਸ ਮੌਕੇ ਦੀ ਮਹੱਤਤਾ ਦਾ ਵਰਣਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਕਾਸ਼ੀ ਮਾਂ ਸ਼ਿੰਗਾਰ ਗੌਰੀ, ਮਾਂ ਅੰਨਪੂਰਣਾ, ਮਾਂ ਵਿਸ਼ਾਲਾਕਸ਼ਮੀ, ਮਾਂ ਸੰਕਥਾ ਅਤੇ ਮਾਂ ਗੰਗਾ ਸਮੇਤ ਦੈਵੀ ਸ਼ਕਤੀਆਂ ਦੀ ਧਰਤੀ ਹੈ। ਭੈਣਾਂ ਅਤੇ ਧੀਆਂ ਦੇ ਵਿਸ਼ਾਲ ਇਕੱਠ ਨੇ ਇਸ ਸਮਾਗਮ ਨੂੰ ਸੱਚਮੁੱਚ ਪਵਿੱਤਰ ਬਣਾ ਦਿੱਤਾ ਸੀ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ, ਕਾਸ਼ੀ ਦੀ ਇਸ ਧਰਤੀ 'ਤੇ, ਮੈਂ ਕਾਸ਼ੀ ਦੀਆਂ ਸਾਰੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਸਿਜਦਾ ਕਰਦਾ ਹਾਂ।ਪ੍ਰਧਾਨ ਮੰਤਰੀ 28-29 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
April 26th, 03:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28-29 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। 28 ਅਪ੍ਰੈਲ ਨੂੰ ਸ਼ਾਮ 5 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਵਾਰਾਣਸੀ ਵਿੱਚ ਮਹਿਲਾ ਸੰਮੇਲਨ ਵਿੱਚ ਹਿੱਸਾ ਲੈਣਗੇ, ਜਿੱਥੇ ਉਹ ਲਗਭਗ ₹6,350 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਉਹ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।ਵਾਰਾਣਸੀ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 11th, 11:00 am
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਆਨਾਥ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਉਪਸਥਿਤ ਮੰਤਰੀਗਣ, ਹੋਰ ਜਨਪ੍ਰਤੀਨਿਧੀਗਣ, ਬਨਾਸ ਡੇਅਰੀ ਦੇ ਪ੍ਰਧਾਨ ਸ਼ੰਕਰ ਭਾਈ ਚੌਧਰੀ ਅਤੇ ਇੱਥੇ ਇਤਨੀ ਬੜੀ ਸੰਖਿਆ ਵਿੱਚ ਅਸ਼ੀਰਵਾਦ ਦੇਣ ਦੇ ਲਈ ਆਏ ਮੇਰੇ ਸਾਰੇ ਪਰਿਵਾਰ ਜਨ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 11th, 10:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ 'ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਾਸ਼ੀ ਨਾਲ ਆਪਣੀ ਗਹਿਰੀ ਸਾਂਝ ਦੀ ਗੱਲ ਕਰਦੇ ਹੋਏ ਆਪਣੇ ਪਰਿਵਾਰ ਅਤੇ ਖੇਤਰ ਦੇ ਲੋਕਾਂ ਦੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਵਿਅਕਤ ਕੀਤਾ ਅਤੇ ਉਨ੍ਹਾਂ ਨੂੰ ਮਿਲੇ ਅਥਾਹ ਪਿਆਰ ਅਤੇ ਸਮਰਥਨ ਨੂੰ ਭੀ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਇਸ ਪਿਆਰ ਦੇ ਪ੍ਰਤੀ ਕਰਜ਼ਦਾਰ ਹੋਣ ਦੀ ਭਾਵਨਾ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਸ਼ੀ ਉਨ੍ਹਾਂ ਦੀ ਹੈ ਅਤੇ ਉਹ ਕਾਸ਼ੀ ਦੇ ਹਨ। ਕੱਲ੍ਹ ਹਨੂਮਾਨ ਜਨਮੋਤਸਵ (Hanuman Janmotsav) ਦੇ ਪਾਵਨ ਅਵਸਰ ਹੋਣ 'ਤੇ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਕਾਸ਼ੀ ਵਿੱਚ ਸੰਕਟ ਮੋਚਨ ਮਹਾਰਾਜ ਦੇ ਦਰਸ਼ਨ ਕਰਨ ਦਾ ਅਵਸਰ ਪਾ ਕੇ ਆਪਣੇ ਆਪ ਵਿੱਚ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਨੂਮਾਨ ਜਨਮੋਤਸਵ (Hanuman Janmotsav) ਤੋਂ ਪਹਿਲੇ ਕਾਸ਼ੀ ਦੇ ਲੋਕ ਵਿਕਾਸ ਦਾ ਉਤਸਵ ਮਨਾਉਣ ਦੇ ਲਈ ਇਕਜੁੱਟ ਹੋਏ ਹਨ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 18th, 05:32 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ, ਭਾਗੀਰਥ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਵਿਧਾਨ ਪਰਿਸ਼ਦ ਦੇ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਭੂਪੇਂਦਰ ਚੌਧਰੀ ਜੀ, ਪ੍ਰਦੇਸ਼ ਸਰਕਾਰ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਕਿਸਾਨ ਭਾਈ-ਭੈਣ, ਕਾਸ਼ੀ ਦੇ ਮੇਰੇ ਪਰਿਵਾਰਜਨੋਂ,ਪ੍ਰਧਾਨ ਮੰਤਰੀ ਨੇ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਨੂੰ ਸੰਬੋਧਨ ਕੀਤਾ
June 18th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ ਨੂੰ ਸੰਬੋਧਨ ਕੀਤਾ ਅਤੇ ਲਗਭਗ 9.26 ਕਰੋੜ ਲਾਭਾਰਥੀ ਕਿਸਾਨਾਂ ਨੂੰ ਪ੍ਰਤੱਖ ਲਾਭ ਤਬਾਦਲੇ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੀ 17ਵੀਂ ਕਿਸ਼ਤ ਜਾਰੀ ਕੀਤੀ, ਜਿਸ ਦੀ ਰਾਸ਼ੀ 20,000 ਕਰੋੜ ਰੁਪਏ ਤੋਂ ਅਧਿਕ ਹੈ। ਪ੍ਰੋਗਰਾਮ ਦੇ ਦੌਰਾਨ ਉਨ੍ਹਾਂ ਨੇ ਸੈਲਫ ਹੈਲਪ ਗਰੁੱਪਾਂ (ਐੱਸਐੱਚਜੀ) ਦੀਆਂ 30,000 ਤੋਂ ਅਧਿਕ ਮਹਿਲਾਵਾਂ ਨੂੰ ਕ੍ਰਿਸ਼ੀ ਸਖੀ ਦੇ ਰੂਪ ਵਿੱਚ ਸਰਟੀਫਿਕੇਟ ਭੀ ਪ੍ਰਦਾਨ ਕੀਤੇ। ਇਸ ਸਮਾਗਮ ਨਾਲ ਦੇਸ਼ਭਰ ਦੇ ਕਿਸਾਨ ਤਕਨੀਕ ਦੇ ਮਾਧਿਅਮ ਨਾਲ ਜੁੜੇ ਸਨ।ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਵੋਟਰਾਂ ਨੂੰ ਸੰਬੋਧਨ ਕੀਤਾ
May 30th, 02:32 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ਸੰਸਦੀ ਖੇਤਰ ਵਾਰਾਣਸੀ ਦੇ ਵੋਟਰਾਂ ਨਾਲ ਵੀਡੀਓ ਸੰਦੇਸ਼ ਰਾਹੀਂ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸ਼ਹਿਰ ਦੀ ਨੁਮਾਇੰਦਗੀ ਬਾਬਾ ਵਿਸ਼ਵਨਾਥ ਦੀ ਅਪਾਰ ਕਿਰਪਾ ਅਤੇ ਕਾਸ਼ੀਵਾਸੀਆਂ ਦੇ ਅਸ਼ੀਰਵਾਦ ਸਦਕਾ ਹੀ ਸੰਭਵ ਹੈ। ਇਨ੍ਹਾਂ ਚੋਣਾਂ ਨੂੰ ਨਵੀਂ ਕਾਸ਼ੀ ਦੇ ਨਾਲ-ਨਾਲ ਇੱਕ ਨਵੇਂ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਮੌਕੇ ਵਜੋਂ ਦਰਸਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਕਾਸ਼ੀ ਦੇ ਵਸਨੀਕਾਂ, ਖਾਸ ਕਰਕੇ ਨੌਜਵਾਨਾਂ, ਮਹਿਲਾਵਾਂ ਅਤੇ ਕਿਸਾਨਾਂ ਨੂੰ 1 ਜੂਨ ਨੂੰ ਰਿਕਾਰਡ ਗਿਣਤੀ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ।Just like homes, a country cannot run without women: PM Modi in Varanasi, UP
May 21st, 06:00 pm
In a heartfelt address at the Mahila Sammelan in Varanasi, Prime Minister Narendra Modi reaffirmed his unwavering confidence in the people of Banaras and highlighted the significant strides his government has made towards women's empowerment and development over the past decade. PM Modi also urged the attendees to prioritize their health during the campaign period.PM Modi addresses Mahila Sammelan in Varanasi, Uttar Pradesh
May 21st, 05:30 pm
In a heartfelt address at the Mahila Sammelan in Varanasi, Prime Minister Narendra Modi reaffirmed his unwavering confidence in the people of Banaras and highlighted the significant strides his government has made towards women's empowerment and development over the past decade. PM Modi also urged the attendees to prioritize their health during the campaign period.As long as Modi is alive, no one can take away ST-SC-OBC reservation: PM Modi in Banaskantha
May 01st, 04:30 pm
Prime Minister Narendra Modi addressed a public meeting in Banaskantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.PM Modi addresses public meetings in Banaskantha and Sabarkantha, Gujarat
May 01st, 04:00 pm
Prime Minister Narendra Modi addressed public meetings in Banaskantha and Sabarkantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.TV 9 ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 26th, 08:55 pm
ਮੇਰੇ ਇੱਥੇ ਪੁਰਾਣੇ ਜ਼ਮਾਨੇ ਵਿੱਚ ਯੁੱਧ ਵਿੱਚ ਜਾਣ ਤੋਂ ਪਹਿਲੇ ਬਹੁਤ ਜੋਰੋ ਦੀ ਡੁਗਡੁਗੀ ਵਜਾਈ ਜਾਂਦੀ ਸੀ, ਵੱਡੇ ਬਿਗੁਲ ਵਜਾਏ ਜਾਂਦੇ ਸਨ ਤਾਕਿ ਜਾਣ ਵਾਲਾ ਜ਼ਰਾ ਜੋਸ਼ ਵਿੱਚ ਜਾਵੇ, ਥੈਕਿਉਂ ਦਾਸ! TV Nine ਦੇ ਸਾਰੇ ਦਹਾਕਿਆਂ ਨੂੰ ਮੇਰਾ ਨਮਸਕਾਰ ਅਤੇ ਇੱਥੇ ਮੌਜੂਦ ਆਪ ਸਭ ਨੂੰ ਵੀ...ਮੈਂ ਅਕਸਰ ਭਾਰਤ ਦੀ ਡਾਇਵਰਸਿਟੀ ਦੀ ਚਰਚਾ ਕਰਦਾ ਰਹਿੰਦਾ ਹਾਂ। ਇਸ ਡਾਇਵਰਸਿਟੀ ਨੂੰ TV Nine ਦਾ ਨਿਊਜ਼ਰੂਮ, ਤੁਹਾਡੀ ਰਿਪੋਰਟਿੰਗ ਟੀਮ ਵਿੱਚ ਬਖੂਬੀ ਉਹ ਨਜ਼ਰ ਆਉਂਦਾ ਹੈ, ਇਹ ਰਿਪ੍ਰੇਜੈਂਟ ਕਰਦਾ ਹੈ। TV Nine ਦੀਆਂ ਕਈ ਭਾਰਤੀ ਭਾਸ਼ਾਵਾਂ ਵਿੱਚ ਮੀਡੀਆ ਪਲੈਟਫਾਰਮਸ ਹਨ।ਤੁਸੀਂ ਭਾਰਤ ਦੀ ਵਾਈਬ੍ਰੈਂਟ ਡੇਮੋਕ੍ਰੇਸੀ, ਉਸ ਦੇ ਪ੍ਰਤੀਨਿਧੀ ਵੀ ਹੋ। ਮੈਂ ਅਲਗ-ਅਲਗ ਰਾਜਾਂ ਵਿੱਚ, ਅਲਗ-ਅਲਗ ਭਾਸ਼ਾਵਾਂ ਵਿੱਚ, TV Nine ਵਿੱਚ ਕੰਮ ਕਰਨ ਵਾਲੇ ਸਾਰੇ ਪੱਤਰਕਾਰ ਸਾਥਿਆਂ ਦਾ, ਤੁਹਾਡੀ ਟੈਕਨੀਕਲ ਟੀਮ ਦਾ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
February 26th, 07:50 pm
ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਵੀ9 ਦੀ ਰਿਪੋਰਟਿੰਗ ਟੀਮ ਭਾਰਤ ਦੀ ਵਿਭਿੰਨਤਾ ਨੂੰ ਦਰਸਾਉਂਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਬਹੁ-ਭਾਸ਼ੀ ਨਿਊਜ਼ ਪਲੈਟਫਾਰਮਾਂ ਨੇ ਟੀਵੀ9 ਨੂੰ ਭਾਰਤ ਦੇ ਗੁੰਜਾਇਮਾਨ ਲੋਕਤੰਤਰ ਦਾ ਪ੍ਰਤੀਨਿਧ ਬਣਾਇਆ ਹੈ।ਸਹਿਕਾਰੀ ਖੇਤਰ ਦੀਆਂ ਕਈ ਪ੍ਰਮੁੱਖ ਪਹਿਲਾਂ ਦੇ ਨੀਂਹ ਪੱਥਰ/ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 10:36 am
ਅੱਜ ‘ਭਾਰਤ ਮੰਡਪਮ’ ਵਿਕਸਿਤ ਭਾਰਤ ਦੀ ਅੰਮ੍ਰਿਤ ਯਾਤਰਾ ਵਿੱਚ ਇੱਕ ਹੋਰ ਵੱਡੀ ਉਪਲਬਧੀ ਦਾ ਗਵਾਹ ਬਣ ਰਿਹਾ ਹੈ। ‘ਸਹਿਕਾਰ ਸੇ ਸਮ੍ਰਿੱਧੀ’ ਦਾ ਜੋ ਸੰਕਲਪ ਦੇਸ਼ ਨੇ ਲਿਆ ਹੈ, ਉਸ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅੱਜ ਅਸੀਂ ਹੋਰ ਅੱਗੇ ਵਧ ਰਹੇ ਹਾਂ। ਖੇਤੀ ਅਤੇ ਕਿਸਾਨੀ ਦੀ ਨੀਂਹ ਨੂੰ ਮਜ਼ਬੂਤ ਕਰਨ ਵਿੱਚ ਸਹਿਕਾਰਤਾ ਦੀ ਸ਼ਕਤੀ ਦੀ ਬਹੁਤ ਵੱਡੀ ਭੂਮਿਕਾ ਹੈ। ਇਸੇ ਸੋਚ ਦੇ ਨਾਲ ਅਸੀਂ ਅਲੱਗ ਸਹਿਕਾਰਤਾ ਮੰਤਰਾਲੇ ਦਾ ਗਠਨ ਕੀਤਾ। ਅਤੇ ਹੁਣ ਇਸੇ ਸੋਚ ਦੇ ਨਾਲ ਅੱਜ ਦਾ ਇਹ ਪ੍ਰੋਗਰਾਮ ਹੋ ਰਿਹਾ ਹੈ। ਅੱਜ ਅਸੀਂ ਆਪਣੇ ਕਿਸਾਨਾਂ ਦੇ ਲਈ ਦੁਨੀਆ ਦੀ ਸਭ ਤੋਂ ਵੱਡੀ ਸਟੋਰੇਜ ਸਕੀਮ...ਜਾਂ ਭੰਡਾਰਣ ਸਕੀਮ ਸ਼ੁਰੂ ਕੀਤੀ ਹੈ। ਇਸ ਦੇ ਤਹਿਤ ਦੇਸ਼ ਦੇ ਕੋਨੇ-ਕੋਨੇ ਵਿੱਚ ਹਜ਼ਾਰਾਂ ਵੇਅਰ-ਹਾਉਸੇਸ ਬਣਾਏ ਜਾਣਗੇ, ਹਜ਼ਾਰਾਂ ਗੋਦਾਮ ਬਣਾਏ ਜਾਣਗੇ। ਅੱਜ 18 ਹਜ਼ਾਰ ਪੈਕਸ ਦੇ ਕੰਪਿਊਟਰਾਈਜ਼ੇਸ਼ਨ ਦਾ ਵੱਡਾ ਕੰਮ ਵੀ ਪੂਰਾ ਹੋਇਆ ਹੈ। ਇਹ ਸਭ ਕੰਮ ਦੇਸ਼ ਵਿੱਚ ਖੇਤੀਬਾੜੀ ਇਨਫ੍ਰਾਸਟ੍ਰਕਚਰ ਨੂੰ ਨਵਾਂ ਵਿਸਤਾਰ ਦੇਣਗੇ, ਖੇਤੀਬਾੜੀ ਨੂੰ ਆਧੁਨਿਕ ਟੈਕਨੋਲੋਜੀ ਨਾਲ ਜੋੜਨਗੇ। ਮੈਂ ਆਪ ਸਭ ਨੂੰ ਇਨ੍ਹਾਂ ਮਹੱਤਵਪੂਰਨ ਅਤੇ ਦੂਰਗਾਮੀ ਪਰਿਣਾਮ ਲੈਣ ਵਾਲੇ ਪ੍ਰੋਗਰਾਮਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਕੋਆਪ੍ਰੇਟਿਵ ਸੈਕਟਰ ਵਿੱਚ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
February 24th, 10:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਕੋਆਪ੍ਰੇਟਿਵ ਸੈਕਟਰ ਲਈ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ‘ਕੋਆਪ੍ਰੇਟਿਵ ਸੈਕਟਰ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਅਨਾਜ ਭੰਡਾਰਣ ਯੋਜਨਾ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜੋ ਕਿ 11 ਰਾਜਾਂ ਦੀਆਂ 11 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਜ਼ (ਪੀਏਸੀਐੱਸ-ਪੈਕਸ) ਵਿੱਚ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਪਹਿਲ ਦੇ ਤਹਿਤ ਗੋਦਾਮਾਂ ਅਤੇ ਹੋਰ ਐਗਰੀ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਲਈ ਦੇਸ਼ ਭਰ ਵਿੱਚ ਵਾਧੂ 500 ਪੈਕਸ ਦਾ ਨੀਂਹ ਪੱਥਰ ਰੱਖਿਆ।ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਨੀਂਹ ਪੱਥਰ ਰੱਖਣ, ਉਦਘਾਟਨ, ਰਾਸ਼ਟਰ ਨੂੰ ਵੱਖ-ਵੱਖ ਪ੍ਰੋਜੈਕਟਾਂ ਦੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 23rd, 02:45 pm
ਮੰਚ ‘ਤੇ ਵਿਰਾਜਮਾਨ ਉੱਤਰ ਪ੍ਰਦੇਸ਼ ਸਰਕਾਰ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਹੇਂਦਰ ਨਾਥ ਪਾਂਡੇਯ ਜੀ, ਉੱਪ ਮੁੱਖ ਮੰਤਰੀ ਸ਼੍ਰੀਮਾਨ ਬ੍ਰਜੇਸ਼ ਪਾਠਕ ਜੀ, ਬਨਾਸ ਡੇਅਰੀ ਦੇ ਚੇਅਰਮੈਨ ਸ਼ੰਕਰਭਾਈ ਚੌਧਰੀ, ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸ਼੍ਰੀਮਾਨ ਭੂਪੇਂਦਰ ਚੌਧਰੀ ਜੀ, ਰਾਜ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਕਾਸ਼ੀ ਦੇ ਮੇਰੇ ਪਰਿਵਾਰ ਤੋਂ ਆਏ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ 13,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
February 23rd, 02:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ 13,000 ਕਰੋੜ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਵਾਰਾਣਸੀ ਦੇ ਕਰਖੀਯਾਓਂ ਵਿੱਚ ਕਰ ਯੂਪੀਸੀਡਾ ਐਗਰੋ ਪਾਰਕ ਵਿੱਚ ਬਣੇ ਬਨਾਸਕਾਂਠਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਿਟਿਡ ਦਾ ਮਿਲਕ ਪ੍ਰੋਸੈਸਿੰਗ ਯੂਨਿਟ ਬਨਾਸ ਕਾਸ਼ੀ ਸੰਕੁਲ ਦੇਖਣ ਗਏ ਅਤੇ ਗਾਂ ਲਾਭਾਰਥੀਆਂ ਨਾਲ ਗੱਲਬਤ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਰੋਜ਼ਗਾਰ ਪੱਤਰ ਅਤੇ ਜੀਆਈ-ਆਥੋਰਾਇਜ਼ਡ ਉਪਯੋਗਕਰਤਾ ਪ੍ਰਮਾਣ ਪੱਤਰ ਵੀ ਦਿੱਤੇ। ਅੱਜ ਦੇ ਵਿਕਾਸ ਪ੍ਰੋਜੈਕਟਸ ਰੋਡ, ਰੇਲ, ਐਵੀਏਸ਼ਨ, ਟੂਰਿਜ਼ਮ, ਸਿੱਖਿਆ, ਸਿਹਤ, ਪੇਅਜਲ, ਸ਼ਹਿਰੀ ਵਿਕਾਸ ਅਤੇ ਸਵੱਛਤਾ ਜਿਹੇ ਮਹੱਤਵਪੂਰਨ ਖੇਤਰਾਂ ਦੇ ਹਨ।ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)
August 27th, 11:30 am
ਮੇਰੇ ਪਿਆਰੇ ਪਰਿਵਾਰਜਨ, ਨਮਸਕਾਰ! ‘ਮਨ ਕੀ ਬਾਤ’ ਦੇ ਅਗਸਤ ਐਪੀਸੋਡ ’ਚ ਤੁਹਾਡਾ ਇੱਕ ਵਾਰ ਫਿਰ ਤੋਂ ਬਹੁਤ-ਬਹੁਤ ਸੁਆਗਤ ਹੈ। ਮੈਨੂੰ ਯਾਦ ਨਹੀਂ ਕਿ ਕਦੇ ਏਦਾਂ ਹੋਇਆ ਹੋਵੇ ਕਿ ਸਾਵਣ ਦੇ ਮਹੀਨੇ ’ਚ ਦੋ-ਦੋ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਹੋਇਆ ਪਰ ਇਸ ਵਾਰ ਅਜਿਹਾ ਹੋ ਰਿਹਾ ਹੈ। ਸਾਵਣ ਯਾਨੀ ਮਹਾਸ਼ਿਵ ਦਾ ਮਹੀਨਾ, ਉਤਸਵ ਅਤੇ ਖੁਸ਼ੀ ਦਾ ਮਹੀਨਾ। ਚੰਦਰਯਾਨ ਦੀ ਸਫ਼ਲਤਾ ਨੇ ਉਤਸਵ ਦੇ ਇਸ ਮਾਹੌਲ ਨੂੰ ਕਈ ਗੁਣਾਂ ਵਧਾ ਦਿੱਤਾ ਹੈ। ਚੰਦਰਯਾਨ ਨੂੰ ਚੰਦਰਮਾ ਉੱਪਰ ਪਹੁੰਚਿਆਂ 3 ਦਿਨ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਇਹ ਸਫ਼ਲਤਾ ਏਨੀ ਵੱਡੀ ਹੈ ਕਿ ਇਸ ਦੀ ਜਿੰਨੀ ਚਰਚਾ ਕੀਤੀ ਜਾਵੇ ਘੱਟ ਹੈ। ਅੱਜ ਜਦ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ ਤਾਂ ਮੈਨੂੰ ਮੇਰੀ ਇੱਕ ਪੁਰਾਣੀ ਕਵਿਤਾ ਦੀਆਂ ਕੁਝ ਪੰਗਤੀਆਂ ਯਾਦ ਆ ਰਹੀਆਂ ਹਨ :ਗੁਜਰਾਤ ਦੇ ਦਿਯੋਦਰ ਵਿੱਚ ਬਨਾਸ ਡੇਅਰੀ ਵਿੱਚ ਵਿਕਾਸ ਪਹਿਲਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 19th, 11:02 am
ਆਪ ਸਭ ਮਜੇ ਵਿੱਚ ਹੋ। ਹੁਣ ਜ਼ਰਾ ਤੁਹਾਡੇ ਤੋਂ ਮਾਫ਼ੀ ਮੰਗ ਕੇ ਸ਼ੁਰੂਆਤ ਵਿੱਚ ਮੈਨੂੰ ਥੋੜ੍ਹੀ ਹਿੰਦੀ ਬੋਲਣੀ ਪਵੇਗੀ। ਕਿਉਂਕਿ ਇਹ ਮੀਡੀਆ ਵਾਲੇ ਮਿੱਤਰਾਂ ਦੀ ਬੇਨਤੀ ਸੀ, ਕਿ ਆਪ ਹਿੰਦੀ ਵਿੱਚ ਬੋਲੇ ਤਾਂ ਅੱਛਾ ਰਹੇਗਾ, ਤਾਂ ਮੈਨੂੰ ਲਗਿਆ ਕਿ ਸਭ ਤਾਂ ਨਹੀਂ, ਪਰੰਤੂ ਥੋੜ੍ਹੀ ਉਨ੍ਹਾਂ ਦੀ ਗੱਲ ਵੀ ਮੰਨ ਲਈ ਜਾਵੇ।