ਪ੍ਰਧਾਨ ਮੰਤਰੀ 26 ਸਤੰਬਰ ਨੂੰ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਸ਼ੁਰੂ ਕਰਨਗੇ
September 25th, 06:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਸਤੰਬਰ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਸ਼ੁਰੂ ਕਰਨਗੇ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਬਿਹਾਰ ਦੀਆਂ 75 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੇ 10-10 ਹਜ਼ਾਰ ਰੁਪਏ, ਯਾਨੀ ਕੁੱਲ 7,500 ਕਰੋੜ ਰੁਪਏ ਟ੍ਰਾਸਫ਼ਰ ਕਰਨਗੇ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 23rd, 10:10 pm
ਮੈਂ World Leaders Forum ਵਿੱਚ ਆਏ ਸਾਰੇ ਮਹਿਮਾਨਾਂ ਦਾ ਅਭਿਨੰਦਨ ਕਰਦਾ ਹਾਂ। ਇਹ ਫੋਰਮ ਦੀ ਟਾਈਮਿੰਗ ਬਹੁਤ perfect ਹੈ, ਅਤੇ ਇਸ ਲਈ ਮੈਂ ਤੁਹਾਡੀ ਸ਼ਲਾਘਾ ਕਰਦਾ ਹਾਂ। ਅਜੇ ਪਿਛਲੇ ਹਫ਼ਤੇ ਹੀ ਲਾਲ ਕਿਲ੍ਹੇ ਤੋਂ ਮੈਂ ਨੈਕਸਟ ਜੈਨਰੇਸ਼ਨ ਰਿਫੌਰਮਸ ਦੀ ਗੱਲ ਕਹੀ ਹੈ, ਅਤੇ ਹੁਣ ਇਹ ਫੋਰਮ ਇਸ ਸਪਿਰਿਟ ਦੇ ਫੋਰਸ ਮਲਟੀਪਲਾਇਰ ਦੇ ਰੂਪ ਵਿੱਚ ਕੰਮ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕੌਨਮਿਕ ਟਾਈਮਜ਼ ਵਰਲਡ ਲੀਡਰਸ ਫੋਰਮ ਨੂੰ ਸੰਬੋਧਨ ਕੀਤਾ
August 23rd, 05:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇਕੌਨਮਿਕ ਟਾਈਮਜ਼ ਵਰਲਡ ਲੀਡਰਸ ਫੋਰਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ, ਪ੍ਰਧਾਨ ਮੰਤਰੀ ਨੇ ਵਰਲਡ ਲੀਡਰ ਫੋਰਮ ਵਿੱਚ ਮੌਜੂਦ ਸਾਰੇ ਵਿਸ਼ੇਸ਼ ਮਹਿਮਾਨਾਂ ਦਾ ਸੁਆਗਤ ਕੀਤਾ। ਇਸ ਫੋਰਮ ਦੇ ਆਯੋਜਨ ਦੇ ਸਮੇਂ ਨੂੰ “ਬੇਹੱਦ ਉਪਯੁਕਤ” ਦੱਸਦੇ ਹੋਏ, ਸ਼੍ਰੀ ਮੋਦੀ ਨੇ ਇਸ ਸਮੇਂ ਸਿਰ ਪਹਿਲਕਦਮੀ ਦੇ ਲਈ ਆਯੋਜਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਪਿਛਲੇ ਹਫਤੇ ਹੀ ਉਨ੍ਹਾਂ ਨੇ ਲਾਲ ਕਿਲੇ ਤੋਂ ਅਗਲੀ ਪੀੜ੍ਹੀ ਦੇ ਸੁਧਾਰਾਂ ਬਾਰੇ ਗੱਲ ਕੀਤੀ ਸੀ ਅਤੇ ਅੱਗੇ ਕਿਹਾ ਕਿ ਇਹ ਫੋਰਮ ਹੁਣ ਉਸੇ ਭਾਵਨਾ ਨੂੰ ਗੁਣਾਤਮਕ ਬਲ ਪ੍ਰਦਾਨ ਕਰ ਰਿਹਾ ਹੈ।ਟੀਵੀ9 ਸਮਿਟ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 28th, 08:00 pm
ਅੱਜ ਵਿਸ਼ਵ ਦੀ ਦ੍ਰਿਸ਼ਟੀ ਭਾਰਤ 'ਤੇ ਹੈ, ਸਾਡੇ ਦੇਸ਼ 'ਤੇ ਹੈ। ਦੁਨੀਆ ਵਿੱਚ ਆਪ ਕਿਸੇ ਭੀ ਦੇਸ਼ ਵਿੱਚ ਜਾਓਂ, ਉੱਥੋਂ ਦੇ ਲੋਕ ਭਾਰਤ ਨੂੰ ਲੈ ਕੇ ਇੱਕ ਨਵੀਂ ਜਗਿਆਸਾ ਨਾਲ ਭਰੇ ਹੋਏ ਹਨ। ਆਖਰ ਐਸਾ ਕੀ ਹੋਇਆ ਕਿ ਜੋ ਦੇਸ਼ 70 ਸਾਲ ਵਿੱਚ ਗਿਆਰ੍ਹਵੇਂ ਨੰਬਰ ਦੀ ਇਕੌਨਮੀ ਬਣਿਆ, ਉਹ ਮਹਿਜ਼ 7-8 ਸਾਲ ਤੋਂ ਪੰਜਵੇਂ ਨੰਬਰ ਦੀ ਇਕੌਨਮੀ ਬਣ ਗਿਆ? ਹੁਣੇ IMF ਦੇ ਨਵੇਂ ਅੰਕੜੇ ਸਾਹਮਣੇ ਆਏ ਹਨ। ਉਹ ਅੰਕੜੇ ਕਹਿੰਦੇ ਹਨ ਕਿ ਭਾਰਤ, ਦੁਨੀਆ ਦੀ ਇੱਕਮਾਤਰ ਮੇਜਰ ਇਕੌਨਮੀ ਹੈ, ਜਿਸ ਨੇ 10 ਵਰ੍ਹਿਆਂ ਵਿੱਚ ਆਪਣੇ GDP ਨੂੰ ਡਬਲ ਕੀਤਾ ਹੈ। ਬੀਤੇ ਦਹਾਕੇ ਵਿੱਚ ਭਾਰਤ ਨੇ ਦੋ ਲੱਖ ਕਰੋੜ ਡਾਲਰ, ਆਪਣੀ ਇਕੌਨਮੀ ਵਿੱਚ ਜੋੜੇ ਹਨ। GDP ਦਾ ਡਬਲ ਹੋਣਾ ਸਿਰਫ਼ ਅੰਕੜਿਆਂ ਦਾ ਬਦਲਣਾ ਮਾਤਰ ਨਹੀਂ ਹੈ। ਇਸ ਦਾ impact ਦੇਖੋ, 25 ਕਰੋੜ ਲੋਕ ਗ਼ਰੀਬੀ ਤੋਂ ਬਾਹਰ ਨਿਕਲੇ ਹਨ, ਅਤੇ ਇਹ 25 ਕਰੋੜ ਲੋਕ ਇੱਕ ਨਿਓ ਮਿਡਲ ਕਲਾਸ ਦਾ ਹਿੱਸਾ ਬਣੇ ਹਨ। ਇਹ ਨਿਓ ਮਿਡਲ ਕਲਾਸ, ਇੱਕ ਪ੍ਰਕਾਰ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰ ਰਹੀ ਹੈ। ਇਹ ਨਵੇਂ ਸੁਪਨਿਆਂ ਦੇ ਨਾਲ ਅੱਗੇ ਵਧ ਰਹੀ ਹੈ, ਸਾਡੀ ਇਕੌਨਮੀ ਵਿੱਚ ਕੰਟ੍ਰੀਬਿਊਟ ਕਰ ਰਹੀ ਹੈ, ਅਤੇ ਉਸ ਨੂੰ ਵਾਇਬ੍ਰੈਂਟ ਬਣਾ ਰਹੀ ਹੈ। ਅੱਜ ਦੁਨੀਆ ਦੀ ਸਭ ਤੋਂ ਬੜੀ ਯੁਵਾ ਆਬਾਦੀ ਸਾਡੇ ਭਾਰਤ ਵਿੱਚ ਹੈ। ਇਹ ਯੁਵਾ, ਤੇਜ਼ੀ ਨਾਲ ਸਕਿਲਡ ਹੋ ਰਿਹਾ ਹੈ, ਇਨੋਵੇਸ਼ਨ ਨੂੰ ਗਤੀ ਦੇ ਰਿਹਾ ਹੈ । ਅਤੇ ਇਨ੍ਹਾਂ ਸਭ ਦੇ ਵਿਚਾਲੇ, ਭਾਰਤ ਦੀ ਫੌਰਨ ਪਾਲਿਸੀ ਦਾ ਮੰਤਰ ਬਣ ਗਿਆ ਹੈ-India First, ਇੱਕ ਜ਼ਮਾਨੇ ਵਿੱਚ ਭਾਰਤ ਦੀ ਪਾਲਿਸੀ ਸੀ, ਸਭ ਤੋਂ ਸਮਾਨ ਰੂਪ ਨਾਲ ਦੂਰੀ ਬਣਾ ਕੇ ਚਲੋ, Equi-Distance ਦੀ ਪਾਲਿਸੀ, ਅੱਜ ਦੇ ਭਾਰਤ ਦੀ ਪਾਲਿਸੀ ਹੈ, ਸਭ ਦੇ ਸਮਾਨ ਰੂਪ ਨਾਲ ਕਰੀਬ ਹੋ ਕੇ ਚਲੋ, Equi-Closeness ਦੀ ਪਾਲਿਸੀ। ਦੁਨੀਆ ਦੇ ਦੇਸ਼ ਭਾਰਤ ਦੀ ਓਪੀਨੀਅਨ ਨੂੰ, ਭਾਰਤ ਦੇ ਇਨੋਵੇਸ਼ਨ ਨੂੰ, ਭਾਰਤ ਦੇ ਐਫਰਟਸ ਨੂੰ, ਜੈਸਾ ਮਹੱਤਵ ਅੱਜ ਦੇ ਰਹੇ ਹਨ, ਵੈਸਾ ਪਹਿਲੇ ਕਦੇ ਨਹੀਂ ਹੋਇਆ। ਅੱਜ ਦੁਨੀਆ ਦੀ ਨਜ਼ਰ ਭਾਰਤ 'ਤੇ ਹੈ, ਅੱਜ ਦੁਨੀਆ ਜਾਣਨਾ ਚਾਹੁੰਦੀ ਹੈ, What India Thinks Today.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀਵੀ9 ਸਮਿਟ 2025 ਨੂੰ ਸੰਬੋਧਨ ਕੀਤਾ
March 28th, 06:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਟੀਵੀ9 ਸਮਿਟ 2025 ਵਿੱਚ ਹਿੱਸਾ ਲਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਟੀਵੀ9 ਦੀ ਪੂਰੀ ਟੀਮ ਅਤੇ ਇਸ ਦੇ ਦਰਸ਼ਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਟੀਵੀ9 ਦੇ ਪਾਸ ਬੜੇ ਪੈਮਾਨੇ ‘ਤੇ ਖੇਤਰੀ ਦਰਸ਼ਕ ਹਨ ਅਤੇ ਹੁਣ ਆਲਮੀ ਦਰਸ਼ਕ ਭੀ ਤਿਆਰ ਹੋ ਰਹੇ ਹਨ। ਉਨ੍ਹਾਂ ਨੇ ਟੈਲੀਕਾਨਫਰੰਸ ਦੇ ਜ਼ਰੀਏ ਪ੍ਰੋਗਰਾਮ ਨਾਲ ਜੁੜੇ ਪ੍ਰਵਾਸੀ ਭਾਰਤੀਆਂ ਦਾ ਭੀ ਸੁਆਗਤ ਅਤੇ ਅਭਿਨੰਦਨ ਕੀਤਾ।ਕੈਬਨਿਟ ਨੇ ਘੱਟ ਮੁੱਲ ਵਾਲੇ ਭੀਮ-ਯੂਪੀਆਈ ਲੈਣਦੇਣ (ਪੀ2ਐੱਮ) ਨੂੰ ਹੁਲਾਰਾ ਦੇਣ ਦੇ ਲਈ ਪ੍ਰੋਤਸਾਹਨ ਯੋਜਨਾ ਨੂੰ ਪ੍ਰਵਾਨਗੀ ਦਿੱਤੀ
March 19th, 04:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਵਿੱਤ ਵਰ੍ਹੇ 2024-25 ਦੇ ਲਈ ‘ਵਿਅਕਤੀ ਤੋਂ ਵਪਾਰੀ (Person to Merchant (P2M) ਤੱਕ ਘੱਟ ਮੁੱਲ ਵਾਲੇ ਭੀਮ-ਯੂਪੀਆਈ ਲੈਣਦੇਣ ਨੂੰ ਹੁਲਾਰਾ ਦੇਣ ਦੇ ਲਈ ਪ੍ਰੋਤਸਾਹਨ ਯੋਜਨਾ ਨੂੰ ਹੇਠਾਂ ਲਿਖੇ ਰੂਪ ਵਿੱਚ ਪ੍ਰਵਾਨਗੀ ਦੇ ਦਿੱਤੀ ਹੈ:ਕਾਨਪੁਰ ਮੈਟਰੋ ਪ੍ਰੋਜੈਕਟ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 28th, 01:49 pm
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਹਰਦੀਪ ਪੁਰੀ ਜੀ, ਇੱਥੋਂ ਦੇ ਉਪ ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯਾ ਜੀ, ਸਾਧਵੀ ਨਿਰੰਜਨ ਜਯੋਤੀ ਜੀ, ਭਾਨੁਪ੍ਰਤਾਪ ਵਰਮਾ ਜੀ, ਯੂਪੀ ਸਰਕਾਰ ਵਿੱਚ ਮੰਤਰੀ ਸ਼੍ਰੀ ਸਤੀਸ਼ ਮਹਾਨਾ ਜੀ, ਨੀਲਿਮਾ ਕਟਿਯਾਰ ਜੀ, ਰਣਵੇਂਦਰ ਪ੍ਰਤਾਪ ਜੀ, ਲਖਨ ਸਿੰਘ ਜੀ, ਅਜੀਤ ਪਾਲ ਜੀ, ਇੱਥੇ ਉਪਸਥਿਤ ਸਾਰੇ ਆਦਰਯੋਗ ਸਾਂਸਦਗਣ ਸਾਰੇ ਆਦਰਯੋਗ ਵਿਧਾਇਕਗਣ, ਹੋਰ ਸਾਰੇ ਜਨਪ੍ਰਤੀਨਿਧੀ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ! ਰਿਸ਼ੀਆਂ-ਮੁਨੀਆਂ ਦੀ ਤਪੋਸਥਲੀ, ਸੁਤੰਤਰਤਾ ਸੈਨਾਨੀਆਂ ਅਤੇ ਕ੍ਰਾਂਤੀਵੀਰਾਂ ਦੀ ਪ੍ਰੇਰਣਾ ਸਥਲੀ, ਆਜ਼ਾਦ ਭਾਰਤ ਦੀ ਉਦਯੋਗਿਕ ਸਮਰੱਥਾ ਨੂੰ ਊਰਜਾ ਦੇਣ ਵਾਲੇ ਇਸ ਕਾਨਪੁਰ ਨੂੰ ਮੇਰਾ ਸ਼ਤ-ਸ਼ਤ ਨਮਨ। ਇਹ ਕਾਨਪੁਰ ਹੀ ਹੈ ਜਿਸ ਨੇ ਪੰਡਿਤ ਦੀਨਦਿਆਲ ਉਪਾਧਿਆਇ, ਸੁੰਦਰ ਸਿੰਘ ਭੰਡਾਰੀ ਜੀ ਅਤੇ ਅਟਲ ਬਿਹਾਰੀ ਵਾਜਪੇਈ ਜਿਹੀ ਵਿਜ਼ਨਰੀ ਲੀਡਰਸ਼ਿਪ ਨੂੰ ਘੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਅਤੇ ਅੱਜ ਸਿਰਫ਼ ਕਾਨਪੁਰ ਨੂੰ ਹੀ ਖੁਸ਼ੀ ਹੈ ਐਸਾ ਨਹੀਂ ਹੈ, ਵਰੁਣ ਦੇਵਤਾ ਜੀ ਦਾ ਵੀ ਇਸ ਖੁਸ਼ੀ ਵਿੱਚ ਹਿੱਸਾ ਲੈਣ ਦਾ ਮਨ ਕਰ ਗਿਆ।ਪ੍ਰਧਾਨ ਮੰਤਰੀ ਨੇ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕੀਤਾ
December 28th, 01:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਨਿਰੀਖਣ ਕੀਤਾ ਤੇ ਆਆਈਟੀ ਮੈਟਰੋ ਸਟੇਸ਼ਨ ਤੋਂ ਗੀਤਾ ਨਗਰ ਤੱਕ ਦਾ ਸਫ਼ਰ ਮੈਟਰੋ ਰੇਲ ਰਾਹੀਂ ਕੀਤਾ। ਉਨ੍ਹਾਂ ਬੀਨਾ–ਪਨਕੀ ਮਲਟੀ–ਪ੍ਰੋਡਕਟ ਪਾਈਪਲਾਈਨ ਪ੍ਰੋਜੈਕਟ ਦਾ ਉਦਘਾਟਨ ਵੀ ਕੀਤਾ। ਇਹ ਪਾਈਪਲਾਈ ਮੱਧ ਪ੍ਰਦੇਸ਼ ਦੇ ਬੀਨਾ ਤੇਲ–ਸੋਧਕ ਕਾਰਖਾਨੇ ਤੋਂ ਸ਼ੁਰੂ ਹੋ ਕੇ ਕਾਨਪੁਰ ਦੇ ਪਨਕੀ ਤੱਕ ਆਉਂਦੀ ਹੈ ਤੇ ਇਸ ਨਾਲ ਬੀਨਾ ਤੇਲ–ਸੋਧਕ ਕਾਰਖਾਨੇ ਦੇ ਪੈਟਰੋਲੀਅਮ ਉਤਪਾਦਾਂ ਤੱਕ ਇਸ ਖੇਤਰ ਦੀ ਪਹੁੰਚ ਵਧੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਸ਼੍ਰੀ ਹਰਦੀਪ ਪੁਰੀ ਮੌਜੂਦ ਸਨ।ਆਲ ਇੰਡੀਆ ਮੇਅਰਸ ਕਾਨਫਰੰਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
December 17th, 05:32 pm
ਪ੍ਰੋਗਰਾਮ ਵਿੱਚ ਉਪਸਥਿਤ ਉੱਤਰ ਪ੍ਰਦੇਸ਼ ਦੇ ਯਸ਼ਸਵੀ ਮੁੱਖ ਮੰਤਰੀ ਜਨ-ਜਨ ਦੇ ਉਪਯੋਗੀ ਯੋਗੀ ਆਦਿੱਤਿਆਨਾਥ ਜੀ, ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀ ਹਰਦੀਪ ਸਿੰਘ ਪੁਰੀ ਜੀ, ਯੂਪੀ ਸਰਕਾਰ ਵਿੱਚ ਮੰਤਰੀ ਸ਼੍ਰੀ ਆਸ਼ੂਤੋਸ਼ ਟੰਡਨ ਜੀ, ਨੀਲਕੰਠ ਤਿਵਾਰੀ ਜੀ, ਆਲ ਇੰਡੀਆ ਮੇਅਰ ਕੌਂਸਲ ਦੇ ਚੇਅਰਮੈਨ ਸ਼੍ਰੀ ਨਵੀਨ ਜੈਨ ਜੀ, ਕਾਸ਼ੀ ਵਿੱਚ ਉਪਸਥਿਤ ਅਤੇ ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਆਪ ਸਾਰੇ ਮੇਅਰ ਸਾਥੀਓ, ਹੋਰ ਮਹਾਨੁਭਾਵ, ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਨੇ ਆਲ ਇੰਡੀਆ ਮੇਅਰਸ ਕਾਨਫਰੰਸ ਦਾ ਉਦਘਾਟਨ ਕੀਤਾ
December 17th, 10:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਜ਼ਰੀਏ ਆਲ ਇੰਡੀਆ ਮੇਅਰਸ ਕਾਨਫਰੰਸ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਆਨਾਥ ਅਤੇ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਮੌਜੂਦ ਸਨ।ਪ੍ਰਧਾਨ ਮੰਤਰੀ 12 ਦਸੰਬਰ ਨੂੰ ਬੈਂਕ ਡਿਪਾਜ਼ਿਟ ਇੰਸ਼ੋਰੈਂਸ ਪ੍ਰੋਗਰਾਮ ਵਿੱਚ ਡਿਪਾਜ਼ਿਟਰਾਂ ਨੂੰ ਸੰਬੋਧਨ ਕਰਨਗੇ
December 11th, 09:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਦਸੰਬਰ, 2021 ਨੂੰ ਦੁਪਹਿਰ 12 ਵਜੇ ਵਿਗਿਆਨ ਭਵਨ ਵਿਖੇ “ਡਿਪਾਜ਼ਿਟਰਸ ਫਸਟ: ਗਰੰਟਿਡ ਟਾਈਮ-ਬਾਊਂਡ ਡਿਪਾਜ਼ਿਟ ਇੰਸ਼ੋਰੈਂਸ ਪੇਮੈਂਟ ਅੱਪ ਟੂ ਰੁਪਏ 5 ਲੱਖ” (ਡਿਪਾਜ਼ਿਟਰ ਪ੍ਰਥਮ: ਪੰਜ ਲੱਖ ਰੁਪਏ ਤੱਕ ਦੇ ਸਮਾਂ-ਬੱਧ ਜਮ੍ਹਾਂ ਬੀਮਾ ਭੁਗਤਾਨ ਦੀ ਗਰੰਟੀ) ਵਿਸ਼ੇ 'ਤੇ ਸਮਾਗਮ ਨੂੰ ਸੰਬੋਧਨ ਕਰਨਗੇ।‘ਸੀਮਲੈੱਸ ਕ੍ਰੈਡਿਟ ਫਲੋਅ ਅਤੇ ਇਕਨੌਮਿਕ ਗ੍ਰੋਥ ਦੇ ਲਈ ਤਾਲਮੇਲ ਬਣਾਉਣਾ’ ਵਿਸ਼ੇ ֹ’ਤੇ ਆਯੋਜਿਤ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 18th, 12:31 pm
ਦੇਸ਼ ਦੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਜੀ, ਵਿੱਤ ਰਾਜ ਮੰਤਰੀ ਸ਼੍ਰੀ ਪੰਕਜ ਚੌਧਰੀ ਜੀ, ਡਾਕਟਰ ਭਾਗਵਤ ਕਰਾਡ ਜੀ, RBI ਗਵਰਨਰ ਸ਼੍ਰੀ ਸ਼ਕਤੀਕਾਂਤਾ ਦਾਸ ਜੀ ਬੈਂਕਿੰਗ ਸੈਕਟਰ ਦੇ ਸਾਰੇ ਦਿੱਗਜ, ਭਾਰਤੀ ਉਦਯੋਗ ਜਗਤ ਦੇ ਸਾਰੇ ਸਨਮਾਨਿਤ ਸਾਥੀ, ਪ੍ਰੋਗਰਾਮ ਵਿੱਚ ਜੁੜੇ ਹੋਰ ਸਾਰੇਪ੍ਰਧਾਨ ਮੰਤਰੀ ਨੇ ‘ਸੀਮਲੈੱਸ ਕ੍ਰੈਡਿਟ ਫਲੋਅ ਅਤੇ ਇਕਨੌਮਿਕ ਗ੍ਰੋਥ ਦੇ ਲਈ ਤਾਲਮੇਲ ਬਣਾਉਣਾ’ ਵਿਸ਼ੇ ‘ਤੇ ਕਾਨਫਰੰਸ ਨੂੰ ਸੰਬੋਧਨ ਕੀਤਾ
November 18th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸ ਜ਼ਰੀਏ ‘ਸੀਮਲੈੱਸ ਕ੍ਰੈਡਿਟ ਫਲੋਅ ਅਤੇ ਇਕਨੌਮਿਕ ਗ੍ਰੋਥ ਦੇ ਲਈ ਤਾਲਮੇਲ ਬਣਾਉਣਾ’ ਵਿਸ਼ੇ ‘ਤੇ ਕਾਨਫਰੰਸ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ 18 ਨਵੰਬਰ ਨੂੰ ‘ਸੀਮਲੈੱਸ ਕ੍ਰੈਡਿਟ ਫਲੋਅ ਅਤੇ ਆਰਥਿਕ ਵਿਕਾਸ ਦੇ ਲਈ ਤਾਲਮੇਲ ਬਣਾਉਣਾ’ ਵਿਸ਼ੇ ‘ਤੇ ਸੰਮੇਲਨ ਨੂੰ ਸੰਬੋਧਨ ਕਰਨਗੇ
November 18th, 12:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਨਵੰਬਰ 2021 ਨੂੰ ਦੁਪਹਿਰ 12 ਵਜੇ ਨਵੀਂ ਦਿੱਲੀ ਦੇ ਅਸ਼ੋਕ ਹੋਟਲ ਵਿੱਚ ‘ਸੀਮਲੈੱਸ ਕ੍ਰੈਡਿਟ ਫਲੋਅ ਅਤੇ ਆਰਥਿਕ ਵਿਕਾਸ ਦੇ ਲਈ ਤਾਲਮੇਲ ਬਣਾਉਣਾ’ ਵਿਸ਼ੇ ‘ਤੇ ਆਯੋਜਿਤ ਸੰਮੇਲਨ ਦੇ ਸਮਾਪਨ ਸ਼ੈਸਨ ਨੂੰ ਸੰਬੋਧਨ ਕਰਨਗੇ ।ਪ੍ਰਧਾਨ ਮੰਤਰੀ ਨੇ ਪਹਿਲੇ ਆਡਿਟ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
November 16th, 12:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਹਿਲੇ ਆਡਿਟ ਦਿਵਸ ਜਸ਼ਨਾਂ ਨਾਲ ਸਬੰਧਿਤ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਇਸ ਮੌਕੇ ਸਰਦਾਰ ਵੱਲਭਭਾਈ ਪਟੇਲ ਦੀ ਪ੍ਰਤਿਮਾ ਤੋਂ ਵੀ ਪਰਦਾ ਹਟਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਸ਼੍ਰੀ ਗਿਰੀਸ਼ ਚੰਦਰ ਮੁਰਮੂ ਵੀ ਮੌਜੂਦ ਸਨ।Aatmanirbhar Bharat has become a 'mantra' for the 130 crore Indians today: PM Modi during 74th Independence Day
August 15th, 02:49 pm
Prime Minister Narendra Modi addressed the nation on the occasion of 74th Independence Day. PM Modi said that 130 crore countrymen should pledge to become self-reliant. He said that it is not just a word but a mantra for 130 crore Indians. “Like every young adult in an Indian family is asked to be self-dependent, India as nation has embarked on the journey to be Aatmanirbhar”, said the PM.Highlights from PM Modi's address to the nation on 74th Independence Day
August 15th, 02:38 pm
Prime Minister Narendra Modi addressed the nation on the occasion of 74th Independence Day. PM Modi said that 130 crore countrymen should pledge to become self-reliant. He said that it is not just a word but a mantra for 130 crore Indians. “Like every young adult in an Indian family is asked to be self-dependent, India as nation has embarked on the journey to be Aatmanirbhar”, said the PM.India celebrates 74th Independence Day
August 15th, 07:11 am
Prime Minister Narendra Modi addressed the nation on the occasion of 74th Independence Day. PM Modi said that 130 crore countrymen should pledge to become self-reliant. He said that it is not just a word but a mantra for 130 crore Indians. “Like every young adult in an Indian family is asked to be self-dependent, India as nation has embarked on the journey to be Aatmanirbhar”, said the PM.No matter how much the ‘Mahamilawati’ groups come together, the Chowkidaar is going to stay alert of their corrupt actions: PM
February 08th, 01:02 pm
Prime Minister Narendra Modi addressed a public meeting in Raigarh, Chhattisgarh today.PM Modi addresses public meeting in Raigarh, Chhattisgarh
February 08th, 01:01 pm
Prime Minister Narendra Modi addressed a public meeting in Raigarh, Chhattisgarh today.