ਪ੍ਰਧਾਨ ਮੰਤਰੀ ਵੱਲੋਂ ਨਵੀਂ ਦਿੱਲੀ ਵਿਖੇ ਛੇਵੇਂ ਰਾਮਨਾਥ ਗੋਇਨਕਾ ਲੈਕਚਰ ਵਿੱਚ ਦਿੱਤੇ ਗਏ ਭਾਸ਼ਣ ਦਾ ਪੰਜਾਬੀ ਅਨੁਵਾਦ
November 17th, 08:30 pm
ਵਿਵੇਕ ਗੋਇਨਕਾ ਜੀ, ਭਾਈ ਅਨੰਤ, ਜੌਰਜ ਵਰਗੀਜ਼ ਜੀ, ਰਾਜਕਮਲ ਝਾਅ, ਇੰਡੀਅਨ ਐਕਸਪ੍ਰੈੱਸ ਗਰੁੱਪ ਦੇ ਸਾਰੇ ਹੋਰ ਸਾਥੀ, ਮਹਾਮਹਿਮ, ਇੱਥੇ ਮੌਜੂਦ ਹੋਰ ਸੱਜਣ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ
November 17th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇੰਡੀਅਨ ਐਕਸਪ੍ਰੈੱਸ ਵੱਲੋਂ ਆਯੋਜਿਤ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਅੱਜ ਅਸੀਂ ਇੱਕ ਅਜਿਹੇ ਵਿਲੱਖਣ ਸ਼ਖ਼ਸੀਅਤ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਾਂ ਜਿਨ੍ਹਾਂ ਨੇ ਭਾਰਤ ਵਿੱਚ ਲੋਕਤੰਤਰ, ਪੱਤਰਕਾਰੀ, ਪ੍ਰਗਟਾਵੇ ਅਤੇ ਜਨ ਅੰਦੋਲਨਾਂ ਦੀ ਸ਼ਕਤੀ ਨੂੰ ਵਧਾਇਆ। ਉਨ੍ਹਾਂ ਨੇ ਕਿਹਾ ਕਿ ਇੱਕ ਦੂਰ-ਦਰਸ਼ੀ, ਸੰਸਥਾ ਨਿਰਮਾਤਾ, ਰਾਸ਼ਟਰਵਾਦੀ ਅਤੇ ਮੀਡੀਆ ਨੇਤਾ ਦੇ ਰੂਪ ਵਿੱਚ, ਸ਼੍ਰੀ ਰਾਮਨਾਥ ਗੋਇਨਕਾ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਨੂੰ ਸਿਰਫ਼ ਇੱਕ ਅਖ਼ਬਾਰ ਵਜੋਂ ਹੀ ਨਹੀਂ, ਸਗੋਂ ਭਾਰਤ ਦੇ ਲੋਕਾਂ ਵਿੱਚ ਇੱਕ ਮਿਸ਼ਨ ਵਜੋਂ ਸਥਾਪਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ, ਸਮੂਹ ਭਾਰਤ ਦੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਰਾਸ਼ਟਰੀ ਹਿੱਤਾਂ ਦੀ ਆਵਾਜ਼ ਬਣ ਗਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ 21ਵੀਂ ਸਦੀ ਦੇ ਇਸ ਯੁੱਗ ਵਿੱਚ, ਜਦੋਂ ਭਾਰਤ ਵਿਕਾਸ ਦੇ ਇਰਾਦੇ ਨਾਲ ਅੱਗੇ ਵਧ ਰਿਹਾ ਹੈ, ਸ਼੍ਰੀ ਰਾਮਨਾਥ ਗੋਇਨਕਾ ਦੀ ਵਚਨਬੱਧਤਾ, ਯਤਨ ਅਤੇ ਦ੍ਰਿਸ਼ਟੀ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਦਾ ਇਸ ਭਾਸ਼ਣ ਵਿੱਚ ਸੱਦਾ ਦੇਣ ਲਈ ਧੰਨਵਾਦ ਕੀਤਾ ਅਤੇ ਮੌਜੂਦ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਨਵਾ ਰਾਏਪੁਰ ਵਿਖੇ ਛੱਤੀਸਗੜ੍ਹ ਰਜਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 03:30 pm
ਛੱਤੀਸਗੜ੍ਹ ਦੇ ਸਿਲਵਰ ਜੁਬਲੀ ਸਮਾਰੋਹ ਵਿੱਚ ਛੱਤੀਸਗੜ੍ਹੀਆ ਭਰਾਵਾਂ-ਭੈਣਾਂ ਦੇ ਨਾਲ-ਨਾਲ ਸਹਿਭਾਗੀ ਬਣਨਾ ਮੇਰੇ ਲਈ ਸੁਭਾਗ ਦੀ ਗੱਲ ਹੈ। ਤੁਸੀਂ ਸਭ ਚੰਗੀ ਤਰ੍ਹਾਂ ਜਾਣਦੇ ਹੋ, ਮੈਂ ਭਾਰਤੀ ਜਨਤਾ ਪਾਰਟੀ ਦੇ ਵਰਕਰ ਦੇ ਰੂਪ ਵਿੱਚ ਛੱਤੀਸਗੜ੍ਹ ਰਾਜ ਗਠਨ ਤੋਂ ਪਹਿਲਾਂ ਦਾ ਦੌਰ ਵੀ ਦੇਖਿਆ ਹੈ ਅਤੇ ਬੀਤੇ 25 ਸਾਲ ਵਿੱਚ ਸਫ਼ਰ ਦਾ ਗਵਾਹ ਵੀ ਰਿਹਾ ਹਾਂ। ਇਸ ਲਈ, ਇਸ ਸ਼ਾਨਦਾਰ ਪਲ ਦਾ ਹਿੱਸਾ ਬਣਨਾ ਮੇਰੇ ਲਈ ਵੀ ਇੱਕ ਸ਼ਾਨਦਾਰ ਅਹਿਸਾਸ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ
November 01st, 03:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ ਮੌਕੇ ਅੱਜ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸੜਕ, ਉਦਯੋਗ, ਸਿਹਤ-ਸੰਭਾਲ ਅਤੇ ਊਰਜਾ ਵਰਗੇ ਪ੍ਰਮੁੱਖ ਖੇਤਰਾਂ ਨਾਲ ਜੁੜੇ 14,260 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਅਤੇ ਪਰਿਵਰਤਨਕਾਰੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਨਮਸਕਾਰ ਕਰਦਿਆਂ ਕਿਹਾ ਕਿ ਅੱਜ ਛੱਤੀਸਗੜ੍ਹ ਰਾਜ ਦੇ ਗਠਨ ਨੂੰ 25 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੇ ਛੱਤੀਸਗੜ੍ਹ ਦੇ ਸਾਰੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੇ ਨਵੇਂ ਭਵਨ ਦੇ ਉਦਘਾਟਨ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 01:30 pm
ਛੱਤੀਸਗੜ੍ਹ ਦੇ ਰਾਜਪਾਲ ਰਮਨ ਡੇਕਾ ਜੀ, ਲੋਕ ਸਭਾ ਦੇ ਸਪੀਕਰ ਓਮ ਬਿਰਲਾ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ, ਮੇਰੇ ਦੋਸਤ ਰਮਨ ਸਿੰਘ ਜੀ, ਰਾਜ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਮੰਤਰੀ ਤੋਖਨ ਸਾਹੂ ਜੀ, ਉਪ ਮੁੱਖ ਮੰਤਰੀ ਵਿਜੇ ਸ਼ਰਮਾ ਜੀ, ਅਰੁਣ ਸਾਵ ਜੀ, ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਚਰਨ ਦਾਸ ਮਹੰਤ ਜੀ, ਮੌਜੂਦ ਹੋਰ ਮੰਤਰੀ, ਜਨ ਪ੍ਰਤੀਨਿਧੀ ਅਤੇ ਮੌਜੂਦ ਭੈਣੋਂ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ
November 01st, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ’ਤੇ ਮੌਜੂਦ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਛੱਤੀਸਗੜ੍ਹ ਦੀ ਵਿਕਾਸ ਯਾਤਰਾ ਦੀ ਸੁਨਹਿਰੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਲਈ ਨਿੱਜੀ ਤੌਰ 'ਤੇ ਬਹੁਤ ਖ਼ੁਸ਼ੀ ਦਾ ਅਤੇ ਮਹੱਤਵਪੂਰਨ ਦਿਨ ਹੈ। ਉਨ੍ਹਾਂ ਨੇ ਇਸ ਧਰਤੀ ਨਾਲ ਆਪਣੇ ਡੂੰਘੇ ਭਾਵਨਾਤਮਕ ਸਬੰਧ ਦਾ ਜ਼ਿਕਰ ਕੀਤਾ ਜੋ ਕਈ ਦਹਾਕਿਆਂ ਦਾ ਸਬੰਧ ਹੈ। ਇੱਕ ਪਾਰਟੀ ਵਰਕਰ ਵਜੋਂ ਇੱਥੇ ਬਿਤਾਏ ਆਪਣੇ ਸਮੇਂ ਨੂੰ ਯਾਦ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਛੱਤੀਸਗੜ੍ਹ ਵਿੱਚ ਬਹੁਤ ਸਮਾਂ ਬਿਤਾਇਆ ਅਤੇ ਬਹੁਤ ਕੁਝ ਸਿੱਖਿਆ। ਉਨ੍ਹਾਂ ਨੇ ਛੱਤੀਸਗੜ੍ਹ ਦੇ ਦ੍ਰਿਸ਼ਟੀਕੋਣ, ਇਸ ਨੂੰ ਬਣਾਉਣ ਦੇ ਸੰਕਲਪ ਅਤੇ ਉਸ ਸੰਕਲਪ ਦੀ ਪੂਰਤੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਹ ਛੱਤੀਸਗੜ੍ਹ ਦੇ ਪਰਿਵਰਤਨ ਦੇ ਹਰ ਪਲ ਦੇ ਗਵਾਹ ਰਹੇ ਹੈ। ਛੱਤੀਸਗੜ੍ਹ ਦੇ ਗਠਨ ਦੀ 25 ਸਾਲਾਂ ਦੀ ਯਾਤਰਾ ਦੇ ਇੱਕ ਮਹੱਤਵਪੂਰਨ ਪੜਾਅ ਅਤੇ ਇਸ ਪਲ ਦਾ ਹਿੱਸਾ ਬਣਨ ਦੇ ਮੌਕੇ ਲਈ ਉਨ੍ਹਾਂ ਨੇ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਸਿਲਵਰ ਜੁਬਲੀ ਸਮਾਗਮ ਦੇ ਮੌਕੇ 'ਤੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਨਵੀਂ ਵਿਧਾਨ ਸਭਾ ਇਮਾਰਤ ਦਾ ਉਦਘਾਟਨ ਕਰਨਾ ਉਨ੍ਹਾਂ ਲਈ ਇੱਕ ਸਨਮਾਨ ਦੀ ਗੱਲ ਹੈ। ਉਨ੍ਹਾਂ ਨੇ ਇਸ ਮੌਕੇ 'ਤੇ ਛੱਤੀਸਗੜ੍ਹ ਦੇ ਲੋਕਾਂ ਅਤੇ ਸੂਬਾ ਸਰਕਾਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ।ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਿਸ਼ਵ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 17th, 11:09 pm
Her Excellency Prime Minister of Sri Lanka, ਹਰਿਨੀ ਅਮਰਸੂਰਿਆ ਜੀ, His Excellency Former Prime Minister of Australia, My Friend ਟੋਨੀ ਐਬੋਟ ਜੀ, His Excellency Former Prime Minister of UK ਰਿਸ਼ੀ ਸੁਨਕ ਜੀ, ਖ਼ਾਸ ਮਹਿਮਾਨੋਂ, ਦੇਵੀਓ ਅਤੇ ਸੱਜਣੋ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ
October 17th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਸਾਰੇ ਨਾਗਰਿਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਐੱਨਡੀਟੀਵੀ ਵਰਲਡ ਸਮਿਟ ਤਿਉਹਾਰਾਂ ਵਿਚਾਲੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੈਸ਼ਨ ਦੇ ਥੀਮ “ਅਨਸਟੋਪੇਬਲ ਇੰਡੀਆ” ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸੱਚਮੁੱਚ ਢੁਕਵਾਂ ਹੈ, ਕਿਉਂਕਿ ਅੱਜ ਭਾਰਤ ਰੁਕਣ ਦੇ ਮੂਡ ਵਿੱਚ ਨਹੀਂ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਭਾਰਤ ਨਾ ਤਾਂ ਰੁਕੇਗਾ ਅਤੇ ਨਾ ਹੀ ਹੌਲ਼ੀ ਹੋਵੇਗਾ, 140 ਕਰੋੜ ਭਾਰਤੀ ਤੇਜ਼ੀ ਨਾਲ ਇਕਜੁੱਟ ਹੋ ਕੇ ਅੱਗੇ ਵੱਧ ਰਹੇ ਹਨ”।79ਵੇਂ ਸੁਤੰਤਰਤਾ ਦਿਵਸ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦੇ ਮੁੱਖ ਅੰਸ਼
August 15th, 03:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲੇ ਦੀ ਫ਼ਸੀਲ ਤੋਂ 79ਵੇਂ ਸੁਤੰਤਰਤਾ ਦਿਵਸ 'ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਦਾ ਰਾਸ਼ਟਰ ਨੂੰ ਸੰਬੋਧਨ ਲਾਲ ਕਿਲੇ ਤੋਂ ਸਭ ਤੋਂ ਲੰਬਾ ਅਤੇ ਸਭ ਤੋਂ ਨਿਰਣਾਇਕ ਭਾਸ਼ਣ ਸੀ, ਜੋ 103 ਮਿੰਟ ਚਲਿਆ, ਜਿਸ ਵਿੱਚ 2047 ਤੱਕ ਵਿਕਸਿਤ ਭਾਰਤ ਲਈ ਇੱਕ ਸਾਹਸਿਕ ਰੋਡਮੈਪ ਤਿਆਰ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਦਾ ਸੰਬੋਧਨ ਆਤਮਨਿਰਭਰਤਾ, ਇਨੋਵੇਸ਼ਨ ਅਤੇ ਨਾਗਰਿਕ ਸਸ਼ਕਤੀਕਰਣ 'ਤੇ ਕੇਂਦ੍ਰਿਤ ਸੀ, ਜਿਸ ਵਿੱਚ ਦੂਸਰਿਆਂ 'ਤੇ ਇੱਕ ਨਿਰਭਰ ਰਾਸ਼ਟਰ ਦੇ ਆਲਮੀ ਰੂਪ ਤੋਂ ਇੱਕ ਆਤਮ-ਵਿਸ਼ਵਾਸੀ, ਤਕਨੀਕੀ ਤੌਰ 'ਤੇ ਉੱਨਤ ਅਤੇ ਆਰਥਿਕ ਤੌਰ 'ਤੇ ਲਚੀਲੇ ਦੇਸ਼ ਬਣਨ ਦੀ ਭਾਰਤ ਦੀ ਯਾਤਰਾ 'ਤੇ ਪ੍ਰਕਾਸ਼ ਪਾਇਆ ਗਿਆ।79ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 07:00 am
ਆਜ਼ਾਦੀ ਦਾ ਇਹ ਮਹਾਪੁਰਬ 140 ਕਰੋੜ ਸੰਕਲਪਾਂ ਦਾ ਪੁਰਬ ਹੈ। ਆਜ਼ਾਦੀ ਦਾ ਇਹ ਪੁਰਬ ਸਮੂਹਿਕ ਸਿੱਧੀਆਂ ਦਾ, ਗੌਰਵ ਦਾ ਪਲ ਹੈ ਅਤੇ ਹਿਰਦਾ ਉਮੰਗ ਨਾਲ ਭਰਿਆ ਹੋਇਆ ਹੈ। ਦੇਸ਼ ਏਕਤਾ ਦੀ ਭਾਵਨਾ ਨੂੰ ਨਿਰੰਤਰ ਮਜ਼ਬੂਤੀ ਦੇ ਰਿਹਾ ਹੈ। 140 ਕਰੋੜ ਦੇਸ਼ਵਾਸੀ ਅੱਜ ਤਿਰੰਗੇ ਦੇ ਰੰਗ ਵਿੱਚ ਰੰਗੇ ਹੋਏ ਹਨ। ਹਰ ਘਰ ਤਿਰੰਗਾ, ਭਾਰਤ ਦੇ ਹਰ ਕੋਣੇ ਤੋਂ, ਚਾਹੇ ਰੇਗਿਸਤਾਨ ਹੋਵੇ, ਜਾਂ ਹਿਮਾਲਿਆ ਦੀਆਂ ਚੋਟੀਆਂ, ਸਮੁੰਦਰ ਦੇ ਤਟ ਹੋਣ ਜਾਂ ਸੰਘਣੀ ਅਬਾਦੀ ਵਾਲੇ ਖੇਤਰ, ਹਰ ਤਰਫ਼ ਤੋਂ ਇੱਕ ਹੀ ਗੂੰਜ ਹੈ, ਇੱਕ ਹੀ ਜੈਕਾਰਾ ਹੈ, ਸਾਡੇ ਪ੍ਰਾਣ ਤੋਂ ਵੀ ਪਿਆਰੀ ਮਾਤਭੂਮੀ ਦਾ ਜੈਗਾਨ ਹੈ।India celebrates 79th Independence Day
August 15th, 06:45 am
PM Modi, in his address to the nation on the 79th Independence day paid tribute to the Constituent Assembly, freedom fighters, and Constitution makers. He reiterated that India will always protect the interests of its farmers, livestock keepers and fishermen. He highlighted key initiatives—GST reforms, Pradhan Mantri Viksit Bharat Rozgar Yojana, National Sports Policy, and Sudharshan Chakra Mission—aimed at achieving a Viksit Bharat by 2047. Special guests like Panchayat members and “Drone Didis” graced the Red Fort celebrations.ਮਨ ਕੀ ਬਾਤ ਦੇ 122ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (25.05.2025)
May 25th, 11:30 am
ਸਾਥੀਓ, ‘ਅਪ੍ਰੇਸ਼ਨ ਸਿੰਦੂਰ’ ਸਿਰਫ਼ ਇੱਕ ਫ਼ੌਜੀ ਮਿਸ਼ਨ ਨਹੀਂ ਹੈ, ਇਹ ਸਾਡੇ ਸੰਕਲਪ, ਹੌਸਲੇ ਅਤੇ ਬਦਲਦੇ ਭਾਰਤ ਦੀ ਤਸਵੀਰ ਹੈ ਅਤੇ ਇਸ ਤਸਵੀਰ ਨੂੰ ਪੂਰੇ ਦੇਸ਼ ਨੂੰ ਦੇਸ਼ ਭਗਤੀ ਦੇ ਭਾਵਾਂ ਨਾਲ ਭਰ ਦਿੱਤਾ ਹੈ, ਤਿਰੰਗੇ ਵਿੱਚ ਰੰਗ ਦਿੱਤਾ ਹੈ। ਤੁਸੀਂ ਦੇਖਿਆ ਹੋਵੇਗਾ ਦੇਸ਼ ਦੇ ਕਈ ਸ਼ਹਿਰਾਂ ਵਿੱਚ, ਪਿੰਡਾਂ ਵਿੱਚ, ਛੋਟੇ-ਛੋਟੇ ਕਸਬਿਆਂ ਵਿੱਚ ਤਿਰੰਗਾ ਯਾਤਰਾਵਾਂ ਕੱਢੀਆਂ ਗਈਆਂ, ਹਜ਼ਾਰਾਂ ਲੋਕ ਹੱਥਾਂ ’ਚ ਤਿਰੰਗਾ ਲੈ ਕੇ ਦੇਸ਼ ਦੀ ਸੈਨਾ, ਉਸ ਦੇ ਪ੍ਰਤੀ ਨਮਨ ਕਰਦੇ ਹੋਏ, ਵਧਾਈ ਦਿੰਦੇ ਹੋਏ ਨਿਕਲ ਪਏ। ਕਿੰਨੇ ਹੀ ਸ਼ਹਿਰਾਂ ਵਿੱਚ Civil Defence Volunteer ਬਣਨ ਦੇ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਇਕੱਠੇ ਹੋ ਗਏ ਅਤੇ ਅਸੀਂ ਦੇਖਿਆ ਕਿ ਚੰਡੀਗੜ੍ਹ ਦੇ ਵੀਡੀਓ ਤਾਂ ਕਾਫੀ ਵਾਇਰਲ ਹੋਏ ਸਨ। ਸੋਸ਼ਲ ਮੀਡੀਆ ’ਤੇ ਕਵਿਤਾਵਾਂ ਲਿਖੀਆਂ ਜਾ ਰਹੀਆਂ ਸਨ, ਸੰਕਲਪ ਗੀਤ ਗਾਏ ਜਾ ਰਹੇ ਸਨ, ਛੋਟੇ-ਛੋਟੇ ਬੱਚੇ ਪੇਂਟਿੰਗ ਬਣਾ ਰਹੇ ਸਨ, ਜਿਨ੍ਹਾਂ ਵਿੱਚ ਵੱਡੇ ਸੰਦੇਸ਼ ਲੁਕੇ ਸਨ। ਮੈਂ ਅਜੇ 3 ਦਿਨ ਪਹਿਲਾਂ ਬੀਕਾਨੇਰ ਗਿਆ ਸੀ, ਉੱਥੇ ਬੱਚਿਆਂ ਨੇ ਮੈਨੂੰ ਅਜਿਹੀ ਹੀ ਇੱਕ ਪੇਂਟਿੰਗ ਭੇਂਟ ਕੀਤੀ ਸੀ। ‘ਅਪ੍ਰੇਸ਼ਨ ਸਿੰਦੂਰ’ ਨੇ ਦੇਸ਼ ਦੇ ਲੋਕਾਂ ਨੂੰ ਇੰਨਾ ਪ੍ਰਭਾਵਿਤ ਕੀਤਾ ਹੈ ਕਿ ਕਈ ਪਰਿਵਾਰਾਂ ਨੇ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਲਿਆ। ਬਿਹਾਰ ਦੇ ਕਟਿਹਾਰ ਵਿੱਚ, ਯੂ. ਪੀ. ਦੇ ਕੁਸ਼ੀਨਗਰ ਵਿੱਚ ਅਤੇ ਹੋਰ ਵੀ ਕਈ ਸ਼ਹਿਰਾਂ ਵਿੱਚ ਉਸ ਦੌਰਾਨ ਜਨਮ ਲੈਣ ਵਾਲੇ ਬੱਚਿਆਂ ਦਾ ਨਾਮ ‘ਸਿੰਦੂਰ’ ਰੱਖਿਆ ਗਿਆ ਹੈ।ਛੱਤੀਸਗੜ੍ਹ ਦੇ ਬਿਲਾਸਪੁਰ ਵਿਖੇ ਵਿਭਿੰਨ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 30th, 06:12 pm
ਛੱਤੀਸਗੜ੍ਹ ਦੇ ਰਾਜਪਾਲ ਸ਼੍ਰੀ ਰਮੇਨ ਡੇਕਾ ਜੀ, ਇੱਥੋਂ ਦੇ ਮਕਬੂਲ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਵਿਸ਼ਨੂਦੇਵ ਸਾਯ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਇਸੇ ਖੇਤਰ ਦੇ ਸਾਂਸਦ ਅਤੇ ਕੇਂਦਰ ਵਿੱਚ ਮੰਤਰੀ ਤੋਖਨ ਸਾਹੂ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ ਮੇਰੇ ਪਰਮ ਮਿੱਤਰ ਰਮਨ ਸਿੰਘ ਜੀ, ਉਪ ਮੁੱਖ ਮੰਤਰੀ ਵਿਜੈ ਸ਼ਰਮਾ ਜੀ, ਅਰੁਣ ਸਾਹੂ ਜੀ, ਛੱਤੀਸਗੜ੍ਹ ਸਰਕਾਰ ਦੇ ਸਾਰੇ ਮੰਤਰੀ ਗਣ, ਸਾਂਸਦ ਗਣ ਤੇ ਵਿਧਇਕ ਗਣ ਅਤੇ ਦੂਰ-ਦੂਰ ਤੋਂ ਇੱਥੇ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ 33,700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
March 30th, 03:30 pm
ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਟਿਕਾਊ ਜੀਵਨ-ਨਿਰਬਾਹ ਦੀ ਬਿਹਤਰੀ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ 33,700 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਕੰਮ ਦੀ ਸ਼ੁਰੂਆਤ ਕੀਤੀ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਅੱਜ ਨਵੇਂ ਸਾਲ ਦੀ ਸ਼ੁਭ ਸ਼ੁਰੂਆਤ ਅਤੇ ਨਵਰਾਤ੍ਰਿਆਂ ਦੇ ਪਹਿਲੇ ਦਿਨ, ਉਨ੍ਹਾਂ ਨੇ ਛੱਤੀਸਗੜ੍ਹ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿਉਂਕਿ ਇਹ ਮਾਤਾ ਮਹਾਮਾਯਾ (Mata Mahamaya) ਦੀ ਧਰਤੀ ਅਤੇ ਮਾਤਾ ਕੌਸ਼ਲਿਆ ਦਾ ਮਾਤ-ਘਰ ਹੈ। ਉਨ੍ਹਾਂ ਨੇ ਰਾਜ ਦੇ ਲਈ ਨਾਰੀ ਬ੍ਰਹਮਤਾ ਨੂੰ ਸਮਰਪਿਤ ਇਨ੍ਹਾਂ ਨੌਂ ਦਿਨਾਂ ਦੇ ਵਿਸ਼ੇਸ਼ ਮਹੱਤਵ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਨਵਰਾਤ੍ਰਿਆਂ ਦੇ ਪਹਿਲੇ ਦਿਨ ਛੱਤੀਸਗੜ੍ਹ ਵਿੱਚ ਹੋਣ ਦਾ ਆਪਣਾ ਸੁਭਾਗ ਪ੍ਰਗਟ ਕੀਤਾ ਅਤੇ ਭਗਤ ਸ਼ਿਰੋਮਣੀ ਮਾਤਾ ਕਰਮਾ ਦੇ ਸਨਮਾਨ ਵਿੱਚ ਹਾਲ ਹੀ ਵਿੱਚ ਜਾਰੀ ਕੀਤੇ ਗਏ ਡਾਕ ਟਿਕਟ 'ਤੇ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਨਵਰਾਤ੍ਰਿਆਂ ਉਤਸਵ ਰਾਮ ਨੌਮੀ ਦੇ ਜਸ਼ਨ ਨਾਲ ਸਮਾਪਤ ਹੋਵੇਗਾ, ਜੋ ਛੱਤੀਸਗੜ੍ਹ ਵਿੱਚ ਭਗਵਾਨ ਰਾਮ ਦੇ ਪ੍ਰਤੀ ਵਿਲੱਖਣ ਸ਼ਰਧਾ, ਖਾਸ ਕਰਕੇ ਰਾਮਨਾਮੀ ਸਮਾਜ ਦੇ ਅਸਾਧਾਰਣ ਸਮਰਪਣ ਨੂੰ ਉਜਾਗਰ ਕਰਦਾ ਹੈ, ਜਿਸਨੇ ਆਪਣਾ ਪੂਰਾ ਜੀਵਨ ਭਗਵਾਨ ਰਾਮ ਦੇ ਨਾਮ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਭਗਵਾਨ ਰਾਮ ਦਾ ਮਾਤ ਪਰਿਵਾਰ ਆਖਦਿਆਂ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।You have seen that I have been serving you without taking any leave: PM Modi in Mahasamund
April 23rd, 02:50 pm
Prime Minister Narendra Modi addressed mega rally today in Mahasamund, Chhattisgarh. Beginning his speech, PM Modi said, I have come to seek your abundant blessings. Our country has made significant progress in the last 10 years, but there is still much work to be done. The previous government in Chhattisgarh did not allow my work to progress here, but now that Vishnu Deo Sai is here, I must complete that work as well.”PM Modi campaigns in Chhattisgarh’s Janjgir-Champa and Mahasamund
April 23rd, 02:45 pm
Prime Minister Narendra Modi addressed two mega rallies today in Janjgir-Champa and Mahasamund, Chhattisgarh. Beginning his speech, PM Modi said, I have come to seek your abundant blessings. Our country has made significant progress in the last 10 years, but there is still much work to be done. The previous government in Chhattisgarh did not allow my work to progress here, but now that Vishnu Deo Sai is here, I must complete that work as well.”After many decades the country has seen a stable and strong government of BJP: PM Modi in Bastar
April 08th, 01:31 pm
In his ongoing election campaigning spree, PM Modi today addressed a public meeting in Bastar, Chhattisgarh. Kickstarting his poll campaign in the state ahead of Lok Sabha election, the PM stated, “Today, I am here not only to give an account of my 10 years of work but also to express my gratitude to all of you. You have not only formed a BJP government here but also strengthened the foundation of a ’Viksit Bharat’. You have placed your trust in Modi's guarantee. Today, the entire country is saying with that same confidence – ‘Phir Ek Baar, Modi Sarkar’!”PM Modi campaigns in Chhattisgarh’s Bastar
April 08th, 01:30 pm
In his ongoing election campaigning spree, PM Modi today addressed a public meeting in Bastar, Chhattisgarh. Kickstarting his poll campaign in the state ahead of Lok Sabha election, the PM stated, “Today, I am here not only to give an account of my 10 years of work but also to express my gratitude to all of you. You have not only formed a BJP government here but also strengthened the foundation of a ’Viksit Bharat’. You have placed your trust in Modi's guarantee. Today, the entire country is saying with that same confidence – ‘Phir Ek Baar, Modi Sarkar’!”BJP's resolution is to bring Chhattisgarh among top states in country and protect interests of poor, tribals and backward: PM Modi
November 02nd, 03:30 pm
Addressing the ‘Vijay Sankalp Maharally’ in Chhattisgarh’s Kanker today, Prime Minister Narendra Modi said, “BJP's resolve is to strengthen Chhattisgarh identity. BJP's resolve is to protect the interests of every poor, tribal and backward people. BJP's resolve is to bring Chhattisgarh among the top states of the country. Development cannot take place wherever there is Congress.”PM Modi addresses a public meeting in Kanker, Chhattisgarh
November 02nd, 03:00 pm
Addressing the ‘Vijay Sankalp Maharally’ in Chhattisgarh’s Kanker today, Prime Minister Narendra Modi said, “BJP's resolve is to strengthen Chhattisgarh identity. BJP's resolve is to protect the interests of every poor, tribal and backward people. BJP's resolve is to bring Chhattisgarh among the top states of the country. Development cannot take place wherever there is Congress.”