ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ 'ਮਨ ਕੀ ਬਾਤ' ਵਿੱਚ ਡਿਜੀਟਲ ਜਨਗਣਨਾ 2027 ਨੂੰ ਸਫ਼ਲ ਬਣਾਉਣ ਅਤੇ ਹਿੱਸਾ ਲੈਣ ਦੀ ਤਾਕੀਦ ਕੀਤੀ
April 26th, 11:30 am
ਇਸ ਮਹੀਨੇ ਦੇ 'ਮਨ ਕੀ ਬਾਤ' ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਮਾਣੂ ਅਤੇ ਪਵਨ ਊਰਜਾ ਖੇਤਰਾਂ ਵਿੱਚ ਭਾਰਤ ਦੀਆਂ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਭਗਵਾਨ ਬੁੱਧ ਦੀਆਂ ਸਿੱਖਿਆਵਾਂ, ਬੀਟਿੰਗ ਰਿਟਰੀਟ ਸਮਾਰੋਹ, ਕੁਦਰਤ ਸੰਭਾਲ਼, ਬਾਂਸ ਖੇਤਰ, ਪ੍ਰਾਚੀਨ ਗ੍ਰੰਥਾਂ ਅਤੇ ਗਣਿਤ ਓਲੰਪੀਆਡ ਪ੍ਰੋਗਰਾਮ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਚੱਲ ਰਹੀ ਡਿਜੀਟਲ ਜਨਗਣਨਾ ਮੁਹਿੰਮ ਬਾਰੇ ਵੀ ਗੱਲ ਕੀਤੀ ਅਤੇ ਸਾਰਿਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਪ੍ਰਧਾਨ ਮੰਤਰੀ ਨੇ ਬੀਟਿੰਗ ਰੀਟ੍ਰੀਟ 2026 ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
January 29th, 04:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੀਟਿੰਗ ਰੀਟ੍ਰੀਟ 2026 ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਵੱਖ-ਵੱਖ ਬੈਂਡਜ਼ ਵੱਲੋਂ ਕੀਤੇ ਗਏ ਪ੍ਰਦਰਸ਼ਨ ਯਾਦਗਾਰੀ ਸਨ।ਬੀਟਿੰਗ ਰਿਟ੍ਰੀਟ ਸਮਾਗਮ ਭਾਰਤ ਦੀ ਅਮੀਰ ਫ਼ੌਜੀ ਵਿਰਾਸਤ ਦੀ ਤਾਕਤ ਨੂੰ ਦਰਸਾਉਂਦਾ ਹੈ: ਪ੍ਰਧਾਨ ਮੰਤਰੀ
January 29th, 09:51 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਬੀਟਿੰਗ ਰਿਟ੍ਰੀਟ ਸਮਾਗਮ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਦਾ ਪ੍ਰਤੀਕ ਹੈ ਅਤੇ ਇਹ ਭਾਰਤ ਦੀ ਅਮੀਰ ਫ਼ੌਜੀ ਵਿਰਾਸਤ ਦੀ ਤਾਕਤ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ, ਸਾਨੂੰ ਆਪਣੀਆਂ ਹਥਿਆਰਬੰਦ ਫ਼ੌਜਾਂ 'ਤੇ ਬੇਹੱਦ ਮਾਣ ਹੈ ਜੋ ਦੇਸ਼ ਦੀ ਰੱਖਿਆ ਲਈ ਸਮਰਪਿਤ ਹਨ।ਬੀਟਿੰਗ ਰਿਟ੍ਰੀਟ ਸਮਾਰੋਹ ਦੇ ਵਿਸ਼ੇਸ਼ ਪਲ, ਜਿੱਥੇ ਹਥਿਆਰਬੰਦ ਬਲਾਂ ਨੇ ਸਾਡੇ ਸੁਤੰਤਰਤਾ ਸੈਨਾਨੀਆਂ ਨੂੰ ਅਨੂਠੇ ਤਰੀਕੇ ਨਾਲ ਸਨਮਾਨਿਤ ਕੀਤਾ: ਪ੍ਰਧਾਨ ਮੰਤਰੀ
January 30th, 07:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੀਟਿੰਗ ਰਿਟ੍ਰੀਟ ਸਮਾਰੋਹ ਦੇ ਵਿਸ਼ੇਸ਼ ਪਲਾਂ ਦੀ ਇੱਕ ਵੀਡੀਓ ਪੋਸਟ ਕੀਤੀ ਹੈ, ਜਿੱਥੇ ਹਥਿਆਰਬੰਦ ਬਲਾਂ ਨੇ ਭਾਰਤ ਦੇ ਸੁਤੰਤਰਤਾ ਸੈਨਾਨੀਆਂ ਨੂੰ ਅਨੂਠੇ ਤਰੀਕੇ ਨਾਲ ਸਨਮਾਨਿਤ ਕੀਤਾ।ਪ੍ਰਧਾਨ ਮੰਤਰੀ ਬੀਟਿੰਗ ਰਿਟ੍ਰੀਟ ਸਮਾਰੋਹ ਵਿੱਚ ਸ਼ਾਮਲ ਹੋਏ
January 29th, 10:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਬੀਟਿੰਗ ਰਿਟ੍ਰੀਟ ਸਮਾਰੋਹ ਵਿੱਚ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਬੀਟਿੰਗ ਰਿਟ੍ਰੀਟ ਸਮਾਰੋਹ ਵਿੱਚ ਹਿੱਸਾ ਲਿਆ
January 29th, 08:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੀਟਿੰਗ ਰਿਟ੍ਰੀਟ ਸਮਾਰੋਹ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ‘ਬੀਟਿੰਗ ਦ ਰਿਟ੍ਰੀਟ’ ਸਮਾਰੋਹ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
January 29th, 09:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਬੀਟਿੰਗ ਦ ਰਿਟ੍ਰੀਟ’ ਸਮਾਰੋਹ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।