RJD forced Congress to surrender its CM claim at gunpoint: PM Modi in Bhagalpur, Bihar
November 06th, 12:01 pm
In the Bhagalpur rally, PM Modi criticised RJD and Congress for never understanding the value of self-reliance or Swadeshi. He reminded the people that the Congress can never erase the stain of the Bhagalpur riots. Outlining NDA’s roadmap for progress, PM Modi said the government is working to make Bihar a hub for textiles, tourism and technology.PM Modi stirs up massive rallies with his addresses in Araria & Bhagalpur, Bihar
November 06th, 11:35 am
PM Modi addressed large public gatherings in Araria & Bhagalpur, Bihar, where people turned up in huge numbers to express their support for the NDA. Speaking with conviction, PM Modi said that the people of Bihar have already made up their minds – ‘Phir Ekbar, NDA Sarkar!’ਬਿਹਾਰ ਦੇ ਪੂਰਨੀਆ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 15th, 04:30 pm
ਸਭ ਤੋਂ ਪਹਿਲਾਂ ਮੈਂ ਤੁਹਾਡੇ ਸਾਰਿਆਂ ਤੋਂ ਮਾਫ਼ੀ ਮੰਗਦਾ ਹਾਂ, ਕੋਲਕਾਤਾ ਵਿੱਚ, ਮੇਰੇ ਸਮਾਗਮ ਵਿੱਚ ਥੋੜ੍ਹਾ ਸਮਾਂ ਜ਼ਿਆਦਾ ਗਿਆ, ਅਤੇ ਉਸ ਦੇ ਕਾਰਨ ਮੈਨੂੰ ਇੱਥੇ ਪਹੁੰਚਣ ਵਿੱਚ ਦੇਰੀ ਹੋਈ, ਉਸ ਦੇ ਬਾਵਜੂਦ ਵੀ ਇਨ੍ਹੀਂ ਵੱਡੀ ਤਾਦਾਦ ਵਿੱਚ ਤੁਸੀਂ ਲੋਕ ਸਾਨੂੰ ਅਸ਼ੀਰਵਾਦ ਦੇਣ ਲਈ ਆਏ, ਇਨ੍ਹਾ ਲੰਬਾ ਸਮਾਂ ਰੁੱਕੇ ਹਨ, ਮੈਂ ਤੁਹਾਡਾ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ, ਅਤੇ ਦੇਰੀ ਨਾਲ ਆਉਣ ਲਈ ਮੈਂ ਫਿਰ ਇੱਕ ਵਾਰ ਜਨਤਾ-ਜਨਾਰਦਨ ਦੇ ਚਰਨਾਂ ਵਿੱਚ ਮੁਆਫ਼ੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੂਰਨੀਆ, ਬਿਹਾਰ ਵਿੱਚ ਲਗਭਗ ₹40,000 ਕਰੋੜ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 15th, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਪੂਰਨੀਆ ਜ਼ਿਲ੍ਹੇ ਵਿੱਚ ਲਗਭਗ 40,000 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰਿਆਂ ਦਾ ਹਾਰਦਿਕ ਅਭਿਨੰਦਨ ਕੀਤਾ। ਉਨ੍ਹਾਂ ਕਿਹਾ ਕਿ ਪੂਰਨੀਆ ਮਾਂ ਪੂਰਣ ਦੇਵੀ, ਭਗਤ ਪ੍ਰਹਿਲਾਦ ਅਤੇ ਮਹਾਰਿਸ਼ੀ ਮੇਂਹੀ ਬਾਬਾ ਦੀ ਧਰਤੀ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇਸ ਧਰਤੀ ਨੇ ਫਣੀਸ਼ਵਰਨਾਥ ਰੇਣੂ ਅਤੇ ਸਤੀਨਾਥ ਭਾਦੁੜੀ ਜਿਹੇ ਸਾਹਿਤਕਾਰਾਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਵਿਨੋਬਾ ਭਾਵੇ ਜਿਹੇ ਸਮਰਪਿਤ ਕਰਮਯੋਗੀਆਂ ਦੀ ਕਰਮਭੂਮੀ ਰਹੀ ਹੈ ਅਤੇ ਇਸ ਧਰਤੀ ਦੇ ਪ੍ਰਤੀ ਉਨ੍ਹਾਂ ਨੇ ਆਪਣੀ ਡੂੰਘੀ ਸ਼ਰਧਾ ਹੋਣ ਦੀ ਗੱਲ ਦੁਹਰਾਈ।ਪ੍ਰਧਾਨ ਮੰਤਰੀ 13 ਤੋਂ 15 ਸਤੰਬਰ ਤੱਕ ਮਿਜ਼ੋਰਮ, ਮਣੀਪੁਰ, ਅਸਮ, ਪੱਛਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ
September 12th, 02:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਤੋਂ 15 ਸਤੰਬਰ ਤੱਕ ਮਿਜ਼ੋਰਮ, ਮਣੀਪੁਰ, ਅਸਮ, ਪਛੱਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ।ਕੈਬਨਿਟ ਨੇ ਬਿਹਾਰ, ਝਾਰਖੰਡ ਅਤੇ ਪੱਛਮ ਬੰਗਾਲ ਵਿੱਚ ਭਾਗਲਪੁਰ - ਦੁਮਕਾ - ਰਾਮਪੁਰਹਾਟ ਸਿੰਗਲ ਰੇਲਵੇ ਲਾਈਨ ਸੈਕਸ਼ਨ (177 ਕਿਲੋਮੀਟਰ) ਨੂੰ 3,169 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਦੋਹਰੀਕਰਨ ਨੂੰ ਮਨਜ਼ੂਰੀ ਦਿੱਤੀ
September 10th, 03:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਬਿਹਾਰ, ਝਾਰਖੰਡ ਅਤੇ ਪੱਛਮ ਬੰਗਾਲ ਵਿੱਚ ਭਾਗਲਪੁਰ - ਦੁਮਕਾ - ਰਾਮਪੁਰਹਾਟ ਸਿੰਗਲ ਰੇਲਵੇ ਲਾਈਨ ਸੈਕਸ਼ਨ (177 ਕਿਲੋਮੀਟਰ) ਨੂੰ 3,169 ਕਰੋੜ ਰੁਪਏ (ਲਗਭਗ) ਦੀ ਕੁੱਲ ਲਾਗਤ ਨਾਲ ਦੋਹਰੀਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਕੈਬਨਿਟ ਨੇ ਬਿਹਾਰ ਵਿੱਚ ਬਕਸਰ-ਭਾਗਲਪੁਰ ਹਾਈ-ਸਪੀਡ ਕੌਰੀਡੋਰ ਦੇ 4-ਲੇਨ ਗ੍ਰੀਨਫੀਲਡ ਐਕਸੈੱਸ-ਨਿਯੰਤ੍ਰਿਤ ਮੋਕਾਮਾ-ਮੁੰਗੇਰ ਸੈਕਸ਼ਨ ਦੇ ਨਿਰਮਾਣ ਨੂੰ ਹਾਈਬ੍ਰਿਡ ਐਨੂਇਟੀ ਮੋਡ (ਐੱਚਏਐੱਮ) 'ਤੇ ਪ੍ਰਵਾਨਗੀ ਦਿੱਤੀ, ਜਿਸ ਦੀ ਕੁੱਲ ਪ੍ਰੋਜੈਕਟ ਲੰਬਾਈ 82.4 ਕਿਲੋਮੀਟਰ ਹੈ ਅਤੇ ਖਰਚ 4447.38 ਕਰੋੜ ਰੁਪਏ ਹੈ
September 10th, 03:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲੇ ਬਾਰੇ ਕੈਬਨਿਟ ਕਮੇਟੀ ਨੇ ਅੱਜ ਹਾਈਬ੍ਰਿਡ ਐਨੂਇਟੀ ਮੋਡ (ਐੱਚਏਐੱਮ) 'ਤੇ ਬਕਸਰ-ਭਾਗਲਪੁਰ ਹਾਈ-ਸਪੀਡ ਕੌਰੀਡੋਰ ਬਿਹਾਰ ਦੇ 4-ਲੇਨ ਵਾਲੇ ਗ੍ਰੀਨਫੀਲਡ ਐਕਸੈੱਸ-ਨਿਯੰਤ੍ਰਿਤ ਮੋਕਾਮਾ-ਮੁੰਗੇਰ ਸੈਕਸ਼ਨ ਦੇ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦੀ ਕੁੱਲ ਪ੍ਰੋਜੈਕਟ ਲੰਬਾਈ 82.4 ਕਿਲੋਮੀਟਰ ਹੈ ਅਤੇ ਕੁੱਲ ਪੂੰਜੀ ਲਾਗਤ 4447.38 ਕਰੋੜ ਰੁਪਏ ਹੈ।ਕੇਂਦਰੀ ਮੰਤਰੀ ਮੰਡਲ ਨੇ ਕਰਨਾਟਕ, ਤੇਲੰਗਾਨਾ, ਬਿਹਾਰ ਅਤੇ ਅਸਾਮ ਨੂੰ ਲਾਭ ਪਹੁੰਚਾਉਣ ਵਾਲੇ 3 ਪ੍ਰੋਜੈਕਟਾਂ ਦੀ ਮਲਟੀ-ਟ੍ਰੈਕਿੰਗ ਅਤੇ ਗੁਜਰਾਤ ਸਥਿਤ ਕੱਛ ਦੇ ਦੂਰ-ਦੁਰਾਡੇ ਖੇਤਰਾਂ ਨੂੰ ਜੋੜਨ ਲਈ ਨਵੀਂ ਰੇਲ ਲਾਈਨ ਨੂੰ ਪ੍ਰਵਾਨਗੀ ਦਿੱਤੀ
August 27th, 04:50 pm
ਉਪਰੋਕਤ ਪ੍ਰੋਜੈਕਟਾਂ ਦਾ ਉਦੇਸ਼ ਯਾਤਰੀਆਂ ਅਤੇ ਮਾਲ ਦੋਵਾਂ ਦੀ ਨਿਰਵਿਘਨ ਅਤੇ ਤੇਜ਼ ਆਵਾਜਾਈ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀਆਂ ਕਨੈਕਟੀਵਿਟੀ ਪ੍ਰਦਾਨ ਕਰਨਗੀਆਂ ਅਤੇ ਯਾਤਰਾ ਸਹੂਲਤ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਲੌਜਿਸਟਿਕਸ ਲਾਗਤ ਘਟਾਉਣਗੀਆਂ ਅਤੇ ਤੇਲ ਆਯਾਤ 'ਤੇ ਨਿਰਭਰਤਾ ਘਟਾਉਣਗੀਆਂ। ਇਸ ਤੋਂ ਇਲਾਵਾ, ਇਹ ਪ੍ਰੋਜੈਕਟ ਕਾਰਬਨ ਡਾਈਆਕਸਾਈਡ ਦੇ ਨਿਕਾਸ ਨੂੰ ਘਟਾਉਣ, ਟਿਕਾਊ ਅਤੇ ਕੁਸ਼ਲ ਰੇਲ ਸੰਚਾਲਨ ਨੂੰ ਉਤਸ਼ਾਹਿਤ ਕਰਨ ਵਿੱਚ ਯੋਗਦਾਨ ਪਾਉਣਗੇ। ਇਹ ਪ੍ਰੋਜੈਕਟ ਆਪਣੇ ਨਿਰਮਾਣ ਦੌਰਾਨ ਲਗਭਗ 251 ਲੱਖ ਮਨੁੱਖੀ ਦਿਹਾੜੀਆਂ ਦਾ ਪ੍ਰਤੱਖ ਰੋਜ਼ਗਾਰ ਵੀ ਪੈਦਾ ਕਰਨਗੇ।17ਵੇਂ ਸਿਵਲ ਸੇਵਾਵਾਂ ਦਿਵਸ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 21st, 11:30 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਸ਼ਕਤੀਕਾਂਤ ਦਾਸ ਜੀ, ਡਾ. ਸੋਮਨਾਥਨ ਜੀ, ਹੋਰ ਸੀਨੀਅਰ ਅਧਿਕਾਰੀਗਣ, ਦੇਸ਼ ਭਰ ਤੋਂ ਜੁੜੇ ਸਿਵਿਲ ਸਰਵਿਸਿਜ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17ਵੇਂ ਸਿਵਿਲ ਸਰਵਿਸਿਜ਼ ਡੇਅ ਨੂੰ ਸੰਬੋਧਨ ਕੀਤਾ
April 21st, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ 17ਵੇਂ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਿਵਿਲ ਸਰਵੈਂਟਸ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਲੋਕ ਪ੍ਰਸ਼ਾਸਨ ਵਿੱਚ ਉੱਤਮਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਵੀ ਭੇਂਟ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਇਸ ਸਾਲ ਦੇ ਜਸ਼ਨ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਸ ਸਾਲ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਨਮ ਵਰ੍ਹੇਗੰਢ ਹੈ। 21 ਅਪ੍ਰੈਲ, 1947 ਨੂੰ ਸਰਦਾਰ ਪਟੇਲ ਦੇ ਇਤਿਹਾਸਕ ਬਿਆਨ ਨੂੰ ਯਾਦ ਕਰਦੇ ਹੋਏ ਪੀਐੱਮ ਮੋਦੀ ਨੇ ਦੱਸਿਆ ਕਿ ਉਨ੍ਹਾਂ ਨੇ ਸਿਵਿਲ ਸਰਵੈਂਟਸ ਨੂੰ 'ਭਾਰਤ ਦਾ ਸਟੀਲ ਫਰੇਮ' ਕਿਹਾ ਸੀ, ਸ਼੍ਰੀ ਮੋਦੀ ਨੇ ਨੌਕਰਸ਼ਾਹੀ ਪ੍ਰਤੀ ਪਟੇਲ ਦੇ ਨਜ਼ਰੀਏ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜੋ ਅਨੁਸ਼ਾਸਨ, ਇਮਾਨਦਾਰੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦੇ ਹਨ ਅਤੇ ਪੂਰੀ ਲਗਨ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਨੇ ਭਾਰਤ ਦੇ ਵਿਕਸਿਤ ਭਾਰਤ ਬਣਨ ਦੇ ਸੰਕਲਪ ਦੇ ਸੰਦਰਭ ਵਿੱਚ ਸਰਦਾਰ ਪਟੇਲ ਦੇ ਆਦਰਸ਼ਾਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ ਅਤੇ ਸਰਦਾਰ ਪਟੇਲ ਦੇ ਦ੍ਰਿਸ਼ਟੀਕੋਣ ਅਤੇ ਵਿਰਾਸਤ ਨੂੰ ਦਿਲੋਂ ਸ਼ਰਧਾਂਜਲੀ ਦਿੱਤੀ।ਬਿਹਾਰ ਦੇ ਭਾਗਲਪੁਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 02:35 pm
ਅੰਗਰਾਜ ਦਾਨਵੀਰ ਕਰਣ ਦੇ ਧਰਤੀ ਮਹਾਰਿਸ਼ੀ ਮੇਂਹੀਂ ਕੇ ਤਪਸਥਲੀ, ਭਗਵਾਨ ਵਾਸੁਪੂਜਯ ਕੇ ਪੰਚ ਕਲਿਆਣਕ ਭੂਮੀ, ਵਿਸ਼ਵ ਪ੍ਰਸਿੱਧ ਵਿਕ੍ਰਮਸ਼ਿਲਾ ਮਹਾਵਿਹਾਰ ਬਾਬਾ ਬੂੜ੍ਹਾਨਾਥ ਕੇ ਪਵਿੱਤਰ ਭੂਮੀ ਪੇ ਸਬ ਭਾਯ ਬਹਿਨ ਸਿਨੀ ਕੇ ਪ੍ਰਣਾਮ ਕਰੈ ਛਿਯੈ।।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਜਾਰੀ ਕੀਤੀ, ਬਿਹਾਰ ਦੇ ਭਾਗਲਪੁਰ ਤੋਂ ਵਿਕਾਸ ਪ੍ਰੋਜੈਕਟ ਲਾਂਚ ਕੀਤੇ
February 24th, 02:30 pm
ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਭਾਗਲਪੁਰ ਤੋਂ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕੀਤੀ। ਉਨ੍ਹਾਂ ਇਸ ਮੌਕੇ ‘ਤੇ ਕਈ ਵਿਕਾਸ ਪ੍ਰੋਜੈਕਟਸ ਵੀ ਲਾਂਚ ਕੀਤੇ। ਸ਼੍ਰੀ ਮੋਦੀ ਨੇ ਸਾਰੇ ਪਤਵੰਤਿਆਂ ਅਤੇ ਪ੍ਰੋਗਰਾਮ ਵਿੱਚ ਵਰਚੁਅਲ ਤੌਰ ‘ਤੇ ਸ਼ਾਮਲ ਲੋਕਾਂ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਮਹਾਕੁੰਭ ਦੇ ਪਵਿੱਤਰ ਕਾਲ ਵਿੱਚ ਮੰਦਰਾਚਲ ਦੀ ਧਰਤੀ ‘ਤੇ ਪੈਰ ਰੱਖਣਾ ਸੁਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਵਿੱਚ ਅਧਿਆਤਮਿਕਤਾ, ਵਿਰਾਸਤ ਦੇ ਨਾਲ-ਨਾਲ ਵਿਕਸਿਤ ਭਾਰਤ ਦੀ ਸਮਰੱਥਾ ਵੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸ਼ਹੀਦ ਤਿਲਕਾ ਮਾਂਝੀ ਦੀ ਭੂਮੀ ਹੋਣ ਦੇ ਨਾਲ-ਨਾਲ ਸਿਲਕ ਸਿਟੀ ਵਜੋਂ ਵੀ ਪ੍ਰਸਿੱਧ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਅਜਗੈਬੀਨਾਥ ਦੀ ਪਵਿੱਤਰ ਧਰਤੀ ‘ਤੇ ਆਗਾਮੀ ਮਹਾਸ਼ਿਵਰਾਤ੍ਰੀ ਦੀਆਂ ਵੀ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ‘ਤੇ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕਰਨਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ ਅਤੇ ਡਾਇਰੈਕਟ ਬੈਨੇਫਿਟ ਟ੍ਰਾਂਸਫਰ ਰਾਹੀਂ ਲਗਭਗ 22,000 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਗਏ।ਪ੍ਰਧਾਨ ਮੰਤਰੀ 23 ਤੋਂ 25 ਫਰਵਰੀ ਤੱਕ ਮੱਧ ਪ੍ਰਦੇਸ਼, ਬਿਹਾਰ ਅਤੇ ਅਸਾਮ ਦਾ ਦੌਰਾ ਕਰਨਗੇ
February 22nd, 02:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਤੋਂ 25 ਫਰਵਰੀ ਤੱਕ ਮੱਧ ਪ੍ਰਦੇਸ਼, ਬਿਹਾਰ ਅਤੇ ਅਸਾਮ ਦਾ ਦੌਰਾ ਕਰਨਗੇ। 23 ਫਰਵਰੀ ਨੂੰ ਉਹ ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿੱਚ ਜਾਣਗੇ ਅਤੇ ਦੁਪਹਿਰ ਕਰੀਬ 2 ਵਜੇ ਬਾਗੇਸ਼ਵਰ ਧਾਮ ਮੈਡੀਕਲ ਅਤੇ ਵਿਗਿਆਨ ਖੋਜ ਸੰਸਥਾਨ ਦਾ ਨੀਂਹ ਪੱਥਰ ਰੱਖਣਗੇ। 24 ਫਰਵਰੀ ਨੂੰ ਸਵੇਰੇ ਕਰੀਬ 10 ਵਜੇ ਪ੍ਰਧਾਨ ਮੰਤਰੀ ਭੋਪਾਲ ਵਿੱਚ ਗਲੋਬਲ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਜਾਣਗੇ ਅਤੇ ਦੁਪਹਿਰ ਕਰੀਬ 2.15 ਵਜੇ ਪੀਐੱਮ ਕਿਸਾਨ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨਗੇ ਅਤੇ ਬਿਹਾਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਬਾਅਦ ਉਹ ਗੁਵਾਹਾਟੀ ਜਾਣਗੇ ਅਤੇ ਸ਼ਾਮ ਕਰੀਬ 6 ਵਜੇ ਝੁਮੋਇਰ ਬਿੰਨਦਿਨੀ (ਮੈਗਾ ਝੁਮੋਇਰ) 2025 ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। 25 ਫਰਵਰੀ ਨੂੰ ਸਵੇਰੇ ਕਰੀਬ 10.45 ਵਜੇ ਪ੍ਰਧਾਨ ਮੰਤਰੀ ਗੁਵਾਹਾਟੀ ਵਿੱਚ ਐਡਵਾਂਟੇਜ ਅਸਾਮ 2.0 ਨਿਵੇਸ਼ ਅਤੇ ਇਨਫ੍ਰਾਸਟ੍ਰਕਚਰ ਸਮਿਟ 2025 ਦਾ ਉਦਘਾਟਨ ਕਰਨਗੇ।4Ps of 'people, public, private partnership' make Surat special: PM Modi
September 29th, 11:31 am
PM Modi laid the foundation stone and dedicated various projects worth more than ₹3400 crores in Surat. Recalling the time during the early decades of this century, when 3 P i.e. public-private partnership was discussed in the world, the PM remarked that Surat is an example of 4 P. “4 P means people, public, private partnership. This model makes Surat special”, PM Modi added.PM Modi lays foundation stone & dedicates development projects in Surat, Gujarat
September 29th, 11:30 am
PM Modi laid the foundation stone and dedicated various projects worth more than ₹3400 crores in Surat. Recalling the time during the early decades of this century, when 3 P i.e. public-private partnership was discussed in the world, the PM remarked that Surat is an example of 4 P. “4 P means people, public, private partnership. This model makes Surat special”, PM Modi added.ਪ੍ਰਧਾਨ ਮੰਤਰੀ ਨੇ ਭਾਗਲਪੁਰ ਵਿੱਚ ਧਮਾਕੇ ਨਾਲ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਪ੍ਰਗਟਾਇਆ
March 04th, 12:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਗਲਪੁਰ ਵਿੱਚ ਧਮਾਕੇ ਨਾਲ ਹੋਏ ਜਾਨੀ ਨੁਕਾਸਾਨ ’ਤੇ ਗਹਿਰਾ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਇਸ ਘਟਨਾ ਨਾਲ ਸਬੰਧਿਤ ਹਾਲਾਤ ਬਾਰੇ ਬਿਹਾਰ ਦੇ ਮੁੱਖ ਮੰਤਰੀ, ਸ਼੍ਰੀ ਨੀਤੀਸ਼ ਕੁਮਾਰ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲਗਿਆ ਹੋਇਆ ਹੈ ਅਤੇ ਪੀੜਿਤਾਂ ਨੂੰ ਹਰ ਸੰਭਵ ਸਹਾਇਤਾ ਉਪਲਬਧ ਕਰਵਾਈ ਜਾ ਰਹੀ ਹੈ।Time of 'lantern' is gone now: PM Modi in Bhagalpur
October 23rd, 01:02 pm
Bihar, Election, BJP, Karyakarta, Novel Coronavirus, Jan Bhagidari, Good Governance, Infrastructure, Voters, Yuva Shakti, Jobs, Employment, Direct Benefit Transfer, MSP, Farmer Welfare, Agriculture, Defence, India First, Article 370, Jammu & Kashmir, Development, LPG, Pradhan Mantri Ujjwala Yojana, Swachh Bharat Abhiyan, Pradhan Mantri Awas Yojana, Empowering the Poor, Jal Jeevan Mission, Nari Shakti, Women Empowerment, Education, Tribal Community, Rural Development, SVAMITVA Scheme, Dalit Community, Common Eligibility Test, National Education Policy, MUDRA, Fishermen, Kisan Credit Cards, Pradhan Mantri Kisan Samman Nidhi Yojana, Connectivity, NDA, Road, Next Generation Infrastructure, Indian Railways, Farm Bills, Aatma Nirbhar Bharat Abhiyan, Ayushman Bharat Yojana, Pradhan Mantri Gram Sadak Yojana, Jan Dhan Yojana, Banking, Governance Reform, Garib Kalyan Rojgar Abhiyaan, Technology, Pradhan Mantri Krishi Sinchai Yojna, Sasaram, Gaya, Bhagalpur, Public Rally,PM Modi addresses public meetings in Sasaram, Gaya and Bhagalpur in Bihar
October 23rd, 10:30 am
Prime Minister Narendra Modi kickstarted NDA’s campaign for the upcoming Bihar Assembly polls. He addressed his public meetings in Sasaram, Gaya and Bhagalpur today. At the rally, PM Modi said, “Voters of Bihar have taken a resolve that they won't let those who have a history of making the state 'Bimaru' come near them.”New India and new Bihar believes in fast-paced development, says PM Modi
September 13th, 12:01 pm
PM Modi inaugurated three petroleum projects in Bihar via video conferencing. The projects include the Durgapur-Banka section of the Paradip-Haldia-Durgapur Pipeline Augmentation Project and two Liquified Petroleum Gas (LPG) Bottling Plants in Banka and Champaran. PM Modi said that Centre has worked extensively in developing all energy related projects in the state.PM dedicates to the nation three key projects related to the Petroleum sector in Bihar
September 13th, 12:00 pm
PM Modi inaugurated three petroleum projects in Bihar via video conferencing. The projects include the Durgapur-Banka section of the Paradip-Haldia-Durgapur Pipeline Augmentation Project and two Liquified Petroleum Gas (LPG) Bottling Plants in Banka and Champaran. PM Modi said that Centre has worked extensively in developing all energy related projects in the state.