ਪ੍ਰਧਾਨ ਮੰਤਰੀ ਨੇ ਮੁੰਬਈ ਦੇ ਭਾਂਡੁਪ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ

December 30th, 10:13 am

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਦੇ ਭਾਂਡੁਪ ਵਿੱਚ ਹੋਏ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ।