ਪ੍ਰਧਾਨ ਮੰਤਰੀ ਨੇ ਏਕਤਾ ਦੀ ਅਹਿਮੀਅਤ ਉੱਤੇ ਜ਼ੋਰ ਦਿੰਦਿਆਂ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜੋ ਕਿਸੇ ਵੀ ਟੀਚੇ ਨੂੰ ਹਾਸਲ ਕਰਨ ਵਿੱਚ ਮਦਦਗਾਰ ਹੈ

June 30th, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਕਤਾ ਦੀ ਅਹਿਮੀਅਤ ਨੂੰ ਉਭਾਰਦਿਆਂ ਸੰਸਕ੍ਰਿਤ ਦਾ ਇਹ ਸੁਭਾਸ਼ਤਮ ਸਾਂਝਾ ਕੀਤਾ:

ਪ੍ਰਧਾਨ ਮੰਤਰੀ ਨੇ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ

February 15th, 11:02 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਸਾਰਿਆਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, ਆਦਿਦੇਵ ਮਹਾਦੇਵ ਹਮੇਸ਼ਾ ਸਾਰਿਆਂ 'ਤੇ ਆਪਣਾ ਅਸ਼ੀਰਵਾਦ ਬਣਾਏ ਰੱਖਣ। ਸਾਰਿਆਂ ਦਾ ਭਲਾ ਹੋਵੇ ਅਤੇ ਸਾਡਾ ਭਾਰਤ ਖ਼ੁਸ਼ਹਾਲੀ ਦੇ ਸਿਖਰ 'ਤੇ ਪਹੁੰਚੇ।