From Gangotri to Gangasagar… the lotus is blooming everywhere: PM Modi from BJP HQ
May 04th, 07:01 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.PM Modi addresses at the BJP HQ after sweeping victories across states
May 04th, 07:00 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.Congress has always compromised the interests of Assam: PM Modi in Biswanath
April 01st, 11:45 am
PM Modi addressed a massive public rally in Biswanath, Assam. In his speech, the PM launched a sharp attack on Congress, accusing it of being ‘anti-development’ and the ‘root of corruption in independent India.’ Highlighting the BJP-NDA government’s actions, PM Modi said thousands of bighas of land have been freed from illegal encroachment, restoring Assam’s heritage and ecology. Reaffirming BJP’s commitment to Sabka Saath, Sabka Vikas, he urged voters to ensure a record turnout.BJP-NDA blocked Congress’ ‘unfair’ communal violence bill in Parliament: PM Modi in Gogamukh, Assam
April 01st, 11:30 am
Campaigning for the upcoming Assembly elections, Prime Minister Narendra Modi addressed a massive public gathering in Gogamukh, marking his first rally in Assam after the announcement of polls. The event witnessed an overwhelming turnout, with enthusiastic participation from youth, women and local communities, signaling strong momentum for the BJP-led NDA.PM Modi sets the tone for Assam polls with high-energy rallies in Gogamukh and Biswanath
April 01st, 11:00 am
Campaigning for the upcoming Assembly elections, Prime Minister Narendra Modi addressed massive public gatherings in Gogamukh and Biswanath, marking his first rallies in Assam after the announcement of polls. The events witnessed an overwhelming turnout, with enthusiastic participation from youth, women and local communities, signaling strong momentum for the BJP-led NDA.ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ
February 05th, 05:35 pm
ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ
February 05th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।ਅਸਾਮ ਵਿੱਚ ਕਾਜ਼ੀਰੰਗਾ ਐਲੀਵੇਟਿਡ ਕਾਰੀਡੋਰ ਪ੍ਰੋਜੈਕਟ ਦੇ ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 18th, 11:30 am
ਮੌਸਮ ਠੰਢਾ ਹੈ, ਪਿੰਡ ਦੂਰ-ਦੂਰ ਹਨ, ਉਸ ਦੇ ਬਾਵਜੂਦ ਵੀ ਜਿੱਥੇ-ਜਿੱਥੇ ਮੇਰੀ ਨਜ਼ਰ ਪਹੁੰਚ ਰਹੀ ਹੈ, ਲੋਕ ਹੀ ਲੋਕ ਨਜ਼ਰ ਆ ਰਹੇ ਹਨ। ਤੁਸੀਂ ਇੰਨੀ ਵੱਡੀ ਗਿਣਤੀ ਵਿੱਚ ਸਾਨੂੰ ਅਸ਼ੀਰਵਾਦ ਦੇਣ ਆਏ ਹੋ, ਮੈਂ ਤੁਹਾਡਾ ਬਹੁਤ-ਬਹੁਤ ਧੰਨਵਾਦ ਕਰਦਾ ਹਾਂ। ਅੱਜ ਮੁੜ ਕਾਜ਼ੀਰੰਗਾ ਆਉਣ ਦਾ ਸੁਭਾਗ ਮਿਲਿਆ ਹੈ। ਸੁਭਾਵਿਕ ਹੈ ਮੈਨੂੰ ਆਪਣੀ ਪਿਛਲੀ ਯਾਤਰਾ ਯਾਦ ਆਉਣਾ, ਬਹੁਤ ਸੁਭਾਵਿਕ ਹੈ। ਦੋ ਸਾਲ ਪਹਿਲਾਂ ਕਾਜ਼ੀਰੰਗਾ ਵਿੱਚ ਬਿਤਾਏ ਪਲ, ਮੇਰੀ ਜ਼ਿੰਦਗੀ ਦੇ ਬਹੁਤ ਖ਼ਾਸ ਤਜਰਬਿਆਂ ਵਿੱਚ ਸ਼ਾਮਲ ਹੈ। ਮੈਨੂੰ ਕਾਜ਼ੀਰੰਗਾ ਰਾਸ਼ਟਰੀ ਪਾਰਕ ਵਿੱਚ ਰਾਤ ਰੁਕਣ ਦਾ ਮੌਕਾ ਮਿਲਿਆ ਸੀ ਅਤੇ ਅਗਲੀ ਸਵੇਰ ਹਾਥੀ ਦੀ ਸਫ਼ਾਰੀ ਦੌਰਾਨ ਮੈਂ ਇਸ ਖੇਤਰ ਦੀ ਸੁੰਦਰਤਾ ਨੂੰ ਬਹੁਤ ਨੇੜਿਓਂ ਮਹਿਸੂਸ ਕੀਤਾ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕਾਲੀਆਬੋਰ ਵਿੱਚ 6,950 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਾਜ਼ੀਰੰਗਾ ਐਲੀਵੇਟਿਡ ਕੌਰੀਡੋਰ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
January 18th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਕਾਲੀਆਬੋਰ ਵਿੱਚ 6,950 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਾਜ਼ੀਰੰਗਾ ਐਲੀਵੇਟਿਡ ਕੌਰੀਡੋਰ ਪ੍ਰੋਜੈਕਟ (ਐੱਨਐੱਚ-715 ਦੇ ਕਾਲੀਆਬੋਰ-ਨੁਮਾਲੀਗੜ੍ਹ ਖੰਡ ਦਾ 4-ਲੇਨ ਨਿਰਮਾਣ) ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਜਨਤਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਨੂੰ ਆਸ਼ੀਰਵਾਦ ਦੇਣ ਆਏ ਹਨ ਅਤੇ ਉਹ ਇਸ ਲਈ ਬਹੁਤ ਸ਼ੁਕਰਗੁਜ਼ਾਰ ਹਨ। ਉਨ੍ਹਾਂ ਕਿਹਾ ਕਿ ਕਾਜ਼ੀਰੰਗਾ ਦੀ ਮੁੜ ਯਾਤਰਾ 'ਤੇ ਉਨ੍ਹਾਂ ਨੂੰ ਆਪਣੀ ਪਿਛਲੀ ਯਾਤਰਾ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਅਤੇ ਯਾਦ ਕੀਤਾ ਕਿ ਦੋ ਸਾਲ ਪਹਿਲਾਂ ਕਾਜ਼ੀਰੰਗਾ ਵਿੱਚ ਬਿਤਾਏ ਪਲ ਉਨ੍ਹਾਂ ਦੇ ਜੀਵਨ ਦੇ ਸਭ ਤੋਂ ਖਾਸ ਤਜਰਬਿਆਂ ਵਿੱਚੋਂ ਸਨ। ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ ਰਾਤ ਗੁਜ਼ਾਰਨ ਦਾ ਮੌਕਾ ਮਿਲਿਆ ਅਤੇ ਅਗਲੀ ਸਵੇਰ ਹਾਥੀ 'ਤੇ ਸਫਾਰੀ ਦੌਰਾਨ ਉਨ੍ਹਾਂ ਨੇ ਇਸ ਖੇਤਰ ਦੀ ਸੁੰਦਰਤਾ ਨੂੰ ਨੇੜਿਓਂ ਮਹਿਸੂਸ ਕੀਤਾ।ਗੁਹਾਟੀ ਵਿੱਚ ਇੱਕ ਰਵਾਇਤੀ ਬੋਡੋ ਸਭਿਆਚਾਰਕ ਪ੍ਰੋਗਰਾਮ, ਬਾਗੁਰੁੰਬਾ ਦਹੋਓ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 17th, 06:30 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਸੋਨੋਵਾਲ ਜੀ, ਪਵਿਤ੍ਰਾ ਮਾਰਗਰੀਟਾ ਜੀ, ਅਸਾਮ ਵਿਧਾਨ ਸਭਾ ਦੇ ਸਪੀਕਰ ਬਿਸ਼ਵਜੀਤ ਦੋਇਮਾਰੀ ਜੀ, ਬੋਡੋਲੈਂਡ ਟੈਰੀਟੋਰਿਅਲ ਕੌਂਸਲ ਦੇ ਚੀਫ਼ ਐਗਜ਼ਿਕਿਊਟਿਵ ਮੈਂਬਰ ਹਾਗ੍ਰਾਮਾ ਮੋਹਿਲਾਰੀ ਜੀ, ਰਾਜ ਸਰਕਾਰ ਦੇ ਮੰਤਰੀ ਸਾਹਿਬਾਨ, ਸਾਰੇ ਸਤਿਕਾਰਯੋਗ ਨਾਗਰਿਕ ਅਤੇ ਅਸਾਮ ਦੇ ਮੇਰੇ ਭਰਾਵੋ ਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ ਬਾਗੁਰੁੰਬਾ ਦਹੋਓ ਸਮਾਗਮ ਨੂੰ ਸੰਬੋਧਨ ਕੀਤਾ
January 17th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਹਾਟੀ ਦੇ ਸਰੂਸਜਾਈ ਸਟੇਡੀਅਮ ਵਿਖੇ ਬਾਗੁਰੁੰਬਾ ਦਹੋਓ 2026 ਨੂੰ ਸੰਬੋਧਨ ਕੀਤਾ, ਜੋ ਬੋਡੋ ਭਾਈਚਾਰੇ ਦੀ ਖ਼ੁਸ਼ਹਾਲ ਵਿਰਾਸਤ ਦਾ ਜਸ਼ਨ ਮਨਾਉਣ ਵਾਲਾ ਇੱਕ ਇਤਿਹਾਸਕ ਸਭਿਆਚਾਰਕ ਸਮਾਗਮ ਹੈ। ਇਸ ਮੌਕੇ ’ਤੇ ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਾਮ ਦੇ ਸਭਿਆਚਾਰ ਅਤੇ ਬੋਡੋ ਭਾਈਚਾਰੇ ਦੀਆਂ ਪਰੰਪਰਾਵਾਂ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਣਾ ਉਨ੍ਹਾਂ ਦੇ ਲਈ ਸੁਭਾਗ ਦੀ ਗੱਲ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਕੋਈ ਹੋਰ ਪ੍ਰਧਾਨ ਮੰਤਰੀ ਇੰਨੀ ਵਾਰ ਅਸਾਮ ਨਹੀਂ ਆਏ ਹਨ, ਜਿੰਨੀ ਵਾਰ ਉਹ ਆਏ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਇੱਛਾ ਰਹੀ ਹੈ ਕਿ ਅਸਾਮ ਦੀ ਕਲਾ ਅਤੇ ਸਭਿਆਚਾਰ ਨੂੰ ਇੱਕ ਵੱਡਾ ਮੰਚ ਮਿਲੇ ਅਤੇ ਸ਼ਾਨਦਾਰ ਜਸ਼ਨਾਂ ਰਾਹੀਂ ਇਸ ਪੂਰੇ ਦੇਸ਼ ਅਤੇ ਦੁਨੀਆ ਭਰ ਵਿੱਚ ਮਾਨਤਾ ਮਿਲੇ।ਅਸਾਮ ਦੇ ਨਾਮਰੂਪ ਵਿੱਚ ਯੂਰੀਆ ਪਲਾਂਟ ਦੇ ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 21st, 04:25 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਅਤੇ ਇੱਥੋਂ ਦੇ ਤੁਹਾਡੇ ਪ੍ਰਤੀਨਿਧੀ, ਅਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ, ਵਿਧਾਇਕ, ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ, ਸਾਨੂੰ ਸਾਰਿਆਂ ਨੂੰ ਅਸ਼ੀਰਵਾਦ ਦੇਣ ਲਈ ਆਏ ਹੋਏ, ਮੇਰੇ ਸਾਰੇ ਭਾਈਓ ਅਤੇ ਭੈਣੋ, ਜਿੰਨੇ ਲੋਕ ਪੰਡਾਲ ਵਿੱਚ ਹਨ, ਉਸ ਤੋਂ ਜ਼ਿਆਦਾ ਲੋਕ ਮੈਨੂੰ ਉੱਥੇ ਬਾਹਰ ਦਿਖ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਨਾਮਰੂਪ ਵਿੱਚ ਅਸਾਮ ਵੈਲੀ ਫਰਟੀਲਾਈਜ਼ਰ ਐਂਡ ਕੈਮੀਕਲਜ਼ ਲਿਮਟਿਡ ਦੇ ਅਮੋਨੀਆ-ਯੂਰੀਆ ਖਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
December 21st, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਡਿਬਰੂਗੜ੍ਹ ਜ਼ਿਲ੍ਹੇ ਦੇ ਨਾਮਰੂਪ ਵਿੱਚ ਅਸਾਮ ਵੈਲੀ ਫਰਟੀਲਾਈਜ਼ਰ ਐਂਡ ਕੈਮੀਕਲਜ਼ ਲਿਮਟਿਡ ਦੇ ਅਮੋਨੀਆ-ਯੂਰੀਆ ਖਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਚਾਓਲੁੰਗ ਸੁਖਾਪਾ ਅਤੇ ਮਹਾਵੀਰ ਲਛਿਤ ਬੋਰਫੁਕਨ ਵਰਗੇ ਮਹਾਨ ਨਾਇਕਾਂ ਦੀ ਧਰਤੀ ਹੈ। ਉਨ੍ਹਾਂ ਨੇ ਭੀਮਬਰ ਦਿਓਰੀ, ਸ਼ਹੀਦ ਕੁਸ਼ਲ ਕੁੰਵਰ, ਮੋਰਨ ਰਾਜਾ ਬੋਦੂਸਾ, ਮਾਲਤੀ ਮੇਮ, ਇੰਦਰਾ ਮੀਰੀ, ਸਵਰਗਦੇਵ ਸਰਬਾਨੰਦ ਸਿੰਘ ਅਤੇ ਵੀਰ ਸਤੀ ਸਾਧਨੀ ਦੇ ਯੋਗਦਾਨ ਨੂੰ ਉਭਾਰਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਜਾਨੀ ਅਸਾਮ ਦੀ ਪਵਿੱਤਰ ਧਰਤੀ, ਇਸ ਬਹਾਦਰੀ ਅਤੇ ਕੁਰਬਾਨੀ ਦੀ ਮਹਾਨ ਧਰਤੀ ਨੂੰ ਨਮਨ ਕਰਦੇ ਹਨ।ਅਸਾਮ ਦੇ ਗੁਹਾਟੀ ਵਿੱਚ ਲੋਕਪ੍ਰਿਆ ਗੋਪੀਨਾਥ ਬਾਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 20th, 03:20 pm
ਮੈਂ ਆਪਣਾ ਭਾਸ਼ਣ ਸ਼ੁਰੂ ਕਰਾਂ ਉਸ ਤੋਂ ਪਹਿਲਾਂ ਮੈਂ ਤੁਹਾਨੂੰ ਸਾਰਿਆਂ ਨੂੰ ਇੱਕ ਬੇਨਤੀ ਕਰਦਾ ਹਾਂ, ਕਿ ਅੱਜ ਜਿੱਤ ਦਾ ਜੋ ਦਿਨ ਹੈ, ਇੱਕ ਤਰ੍ਹਾਂ ਨਾਲ ਵਿਕਾਸ ਦੇ ਜਸ਼ਨ ਦਾ ਦਿਨ ਹੈ ਅਤੇ ਇਹ ਸਿਰਫ਼ ਅਸਾਮ ਨਹੀਂ, ਪੂਰੇ ਉੱਤਰ-ਪੂਰਬ ਦੇ ਵਿਕਾਸ ਦਾ ਜਸ਼ਨ ਹੈ, ਅਤੇ ਇਸ ਲਈ ਮੇਰੀ ਤੁਹਾਨੂੰ ਬੇਨਤੀ ਹੈ ਕਿ ਆਪਣਾ ਮੋਬਾਇਲ ਫੋਨ ਕੱਢੋ, ਉਸ ’ਤੇ ਫਲੈਸ਼ ਲਾਈਟ ਚਾਲੂ ਕਰੋ ਅਤੇ ਸਾਰੇ ਦੇ ਸਾਰੇ ਇਸ ਵਿਕਾਸ ਦੇ ਜਸ਼ਨ ਵਿੱਚ ਭਾਗੀਦਾਰ ਬਣੋ। ਹਰ ਇੱਕ ਦੇ ਮੋਬਾਈਲ ਫੋਨ ਦੀ ਲਾਈਟ ਚੱਲਣੀ ਚਾਹੀਦੀ ਹੈ, ਦੇਖੋ ਤਾੜੀਆਂ ਦੀ ਗੂੰਜ ਨਾਲ ਪੂਰਾ ਦੇਸ਼ ਦੇਖੇਗਾ, ਕਿ ਅਸਾਮ ਵਿਕਾਸ ਦਾ ਜਸ਼ਨ ਮਨਾ ਰਿਹਾ ਹੈ। ਜਦੋਂ ਵਿਕਾਸ ਦਾ ਚਾਨਣ ਪਹੁੰਚਦਾ ਹੈ, ਤਾਂ ਜ਼ਿੰਦਗੀ ਦੀ ਹਰ ਰਾਹ ਨਵੀਆਂ ਉਚਾਈਆਂ ਨੂੰ ਛੂਹਣ ਲੱਗ ਜਾਂਦੀ ਹੈ। ਬਹੁਤ-ਬਹੁਤ ਧੰਨਵਾਦ ਸਭ ਦਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ ਲੋਕਪ੍ਰਿਆ ਗੋਪੀਨਾਥ ਬਾਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ
December 20th, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਹਾਟੀ ਵਿੱਚ ਲੋਕਪ੍ਰਿਆ ਗੋਪੀਨਾਥ ਬਾਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ। ਅਸਾਮ ਦੀ ਸੰਪਰਕ ਵਿਵਸਥਾ, ਆਰਥਿਕ ਵਿਸਥਾਰ ਅਤੇ ਵਿਸ਼ਵ-ਵਿਆਪੀ ਭਾਗੀਦਾਰੀ ਵਿੱਚ ਇਹ ਇੱਕ ਅਹਿਮ ਪ੍ਰਾਪਤੀ ਹੈ। ਇਸ ਮੌਕੇ 'ਤੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਅਸਾਮ ਅਤੇ ਉੱਤਰ-ਪੂਰਬ ਦੇ ਵਿਕਾਸ ਅਤੇ ਤਰੱਕੀ ਦਾ ਤਿਉਹਾਰ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜਦੋਂ ਤਰੱਕੀ ਦਾ ਚਾਨਣ ਲੋਕਾਂ ਤੱਕ ਪਹੁੰਚਦਾ ਹੈ, ਤਾਂ ਜੀਵਨ ਦੇ ਹਰ ਰਾਹ ’ਤੇ ਨਵੀਆਂ ਉਚਾਈਆਂ ਨੂੰ ਛੂਹਣ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਾਮ ਦੀ ਧਰਤੀ ਨਾਲ ਉਨ੍ਹਾਂ ਦਾ ਡੂੰਘਾ ਲਗਾਅ, ਇੱਥੋਂ ਦੇ ਲੋਕਾਂ ਦਾ ਪਿਆਰ ਅਤੇ ਸਨੇਹ ਅਤੇ ਖ਼ਾਸ ਕਰਕੇ ਅਸਾਮ ਅਤੇ ਉੱਤਰ-ਪੂਰਬ ਦੀਆਂ ਮਾਵਾਂ ਅਤੇ ਭੈਣਾਂ ਦਾ ਪਿਆਰ ਅਤੇ ਅਪਣੱਤ ਉਨ੍ਹਾਂ ਨੂੰ ਲਗਾਤਾਰ ਪ੍ਰੇਰਿਤ ਕਰਦੀ ਹੈ ਅਤੇ ਇਸ ਖੇਤਰ ਦੇ ਵਿਕਾਸ ਲਈ ਸਮੂਹਿਕ ਸੰਕਲਪ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਅਸਾਮ ਦੇ ਵਿਕਾਸ ਵਿੱਚ ਇੱਕ ਨਵਾਂ ਅਧਿਆਇ ਜੁੜ ਰਿਹਾ ਹੈ। ਭਾਰਤ ਰਤਨ ਭੂਪੇਨ ਹਜ਼ਾਰਿਕਾ ਦੇ ਸ਼ਬਦਾਂ ਦਾ ਹਵਾਲਾ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸਦਾ ਅਰਥ ਹੈ ਕਿ ਤਾਕਤਵਰ ਬ੍ਰਹਮਪੁੱਤਰ ਨਦੀ ਦੇ ਕੰਢੇ ਚਮਕਣਗੇ, ਹਨੇਰੇ ਦੀ ਹਰ ਕੰਧ ਟੁੱਟ ਜਾਵੇਗੀ ਅਤੇ ਇਹ ਯਕੀਨੀ ਤੌਰ 'ਤੇ ਹੋ ਸਕੇਗਾ ਕਿਉਂਕਿ ਇਹ ਰਾਸ਼ਟਰ ਦਾ ਸੰਕਲਪ ਅਤੇ ਦ੍ਰਿੜ੍ਹ ਵਚਨਬੱਧਤਾ ਹੈ।স্বদেশী সামগ্ৰী, ‘ভ’কেল ফৰ লোকেল’: ‘মন কী বাত’ত প্ৰধানমন্ত্ৰী মোদীৰ উৎসৱকালীন আহ্বান
September 28th, 11:00 am
ਇਸ ਮਹੀਨੇ ਦੇ 'ਮਨ ਕੀ ਬਾਤ' ਭਾਸ਼ਣ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਭਗਤ ਸਿੰਘ ਅਤੇ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਭਾਰਤੀ ਸੱਭਿਆਚਾਰ, ਮਹਿਲਾ ਸਸ਼ਕਤੀਕਰਣ, ਦੇਸ਼ ਭਰ ਵਿੱਚ ਮਨਾਏ ਜਾਣ ਵਾਲੇ ਵੱਖ-ਵੱਖ ਤਿਉਹਾਰਾਂ, ਆਈਐੱਸਐੱਸ ਦੀ 100 ਸਾਲਾ ਯਾਤਰਾ, ਸਫ਼ਾਈ ਅਤੇ ਖਾਦੀ ਦੀ ਵਿਕਰੀ ਵਿੱਚ ਵਾਧੇ ਜਿਹੇ ਮਹੱਤਵਪੂਰਨ ਵਿਸ਼ਿਆਂ ਬਾਰੇ ਵੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਦੇਸ਼ ਨੂੰ ਆਤਮਨਿਰਭਰ ਬਣਾਉਣ ਦਾ ਰਸਤਾ ਸਵਦੇਸ਼ੀ ਨੂੰ ਅਪਣਾਉਣ ਵਿੱਚ ਹੈ।ਅਸਾਮ ਦੇ ਦਰਾਂਗ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 14th, 11:30 am
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ। ਅਸਾਮ ਦੇ ਲੋਕਪ੍ਰਿਯ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸਰਬਾਨੰਦ ਸੋਨੋਵਾਲ ਜੀ, ਅਸਾਮ ਸਰਕਾਰ ਦੇ ਸਾਰੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਹੋਰ ਜਨਪ੍ਰਤੀਨਿਧੀ ਅਤੇ ਲਗਾਤਾਰ ਬਾਰਸ਼ ਦੇ ਬਾਵਜੂਦ ਵੀ ਇੰਨੀ ਵੱਡੀ ਗਿਣਤਾ ਵਿੱਚ ਆਪ ਸਾਰੇ ਅਸ਼ੀਰਵਾਦ ਦੇਣ ਆਏ, ਅਜਿਹੇ ਮੇਰੇ ਪਿਆਰੇ ਭਾਈਓ-ਭੈਣੋਂ, ਨਮਸਕਾਰ (नॉमोश्कार)।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਦਰਾਂਗ ਵਿੱਚ ਲਗਭਗ 6,500 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 14th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਦਰਾਂਗ ਵਿੱਚ ਲਗਭਗ 6,500 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦਰਾਂਗ ਦੇ ਲੋਕਾਂ ਅਤੇ ਅਸਾਮ ਦੇ ਸਾਰੇ ਨਾਗਰਿਕਾਂ ਨੂੰ ਅਸਾਮ ਦੀ ਵਿਕਾਸ ਯਾਤਰਾ ਦੇ ਇਸ ਇਤਿਹਾਸਕ ਦਿਨ 'ਤੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ।ਅਸਾਮ ਦੇ ਗੁਵਾਹਾਟੀ ਵਿੱਚ ਭਾਰਤ ਰਤਨ ਡਾ. ਭੂਪੇਨ ਹਜ਼ਾਰਿਕਾ ਦੀ 100ਵੀਂ ਜਯੰਤੀ ਮਨਾਉਣ ਵਾਲੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 13th, 08:57 pm
ਮੈਂ ਕਹਾਂਗਾ ਭੂਪੇਨ ਦਾ! ਤੁਸੀਂ ਕਹੋ ਅਮਰ ਰਹੇ! ਅਮਰ ਰਹੇ! ਭੂਪੇਨ ਦਾ, ਅਮਰ ਰਹੇ! ਅਮਰ ਰਹੇ! ਭੂਪੇਨ ਦਾ, ਰਹੇ! ਅਮਰ ਰਹੇ! ਭੂਪੇਨ ਦਾ, ਅਮਰ ਰਹੇ! ਅਮਰ ਰਹੇ! ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰਿਆ ਜੀ, ਇੱਥੋਂ ਦੇ ਲੋਕਪ੍ਰਿਅ ਮੁੱਖ ਮੰਤਰੀ ਹਿੰਮਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਯੁਵਾ ਮੁੱਖ ਮੰਤਰੀ ਪੇਮਾ ਖਾਂਡੂ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੰਚ ‘ਤੇ ਮੌਜੂਦ ਭੂਪੇਨ ਹਜ਼ਾਰਿਕਾ ਜੀ ਦੇ ਭਾਈ ਸ਼੍ਰੀ ਸਮਰ ਹਜ਼ਾਰਿਕਾ ਜੀ, ਭੂਪੇਨ ਹਜ਼ਾਰਿਕਾ ਜੀ ਦੀ ਭੈਣ ਸ਼੍ਰੀਮਤੀ ਕਵਿਤਾ ਬਰੁਆ ਜੀ, ਭੂਪੇਨ ਦਾ ਦੇ ਪੁੱਤਰ ਸ਼੍ਰੀ ਤੇਜ਼ ਹਜ਼ਾਰਿਕਾ ਜੀ, ਤੇਜ਼ ਨੂੰ ਮੈਂ ਕਹਾਂਗਾ, ਕੇਮ ਛੋ! ਮੌਜੂਦ ਹੋਰ ਮਹਾਨੁਭਾਵ ਅਤੇ ਅਸਾਮ ਦੇ ਮੇਰੇ ਭਰਾਵੋਂ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਵਾਹਾਟੀ , ਅਸਾਮ ਵਿੱਚ ਭਾਰਤ ਰਤਨ ਡਾ. ਭੂਪੇਨ ਹਜ਼ਾਰਿਕਾ ਦੇ 100ਵੇਂ ਜਨਮ ਸ਼ਤਾਬਦੀ ਵਰ੍ਹੇ ਸਮਾਰੋਹ ਨੂੰ ਸੰਬੋਧਨ ਕੀਤਾ
September 13th, 05:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਾਟੀ ਵਿੱਚ ਭਾਰਤ ਰਤਨ ਡਾ. ਭੂਪੇਨ ਹਜ਼ਾਰਿਕਾ ਦੀ 100ਵੀਂ ਜਨਮ ਵਰ੍ਹੇਗੰਢ ਦੇ ਮੌਕੇ ‘ਤੇ ਆਯੋਜਿਤ ਇੱਕ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਸ਼ਾਨਦਾਰ ਦਿਨ ਹੈ ਅਤੇ ਇਹ ਪਲ ਸੱਚਮੁੱਚ ਹੀ ਅਨਮੋਲ ਹੈ। ਉਨ੍ਹਾਂ ਨੇ ਸਾਂਝਾ ਕੀਤਾ ਕਿ ਉਨ੍ਹਾਂ ਨੇ ਜੋ ਪੇਸ਼ਕਾਰੀਆਂ ਨੂੰ ਦੇਖਿਆ, ਜੋ ਉਤਸ਼ਾਹ ਅਤੇ ਜੋ ਤਾਲਮੇਲ ਉਨ੍ਹਾਂ ਨੇ ਮਹਿਸੂਸ ਕੀਤਾ, ਉਹ ਬਹੁਤ ਹੀ ਭਾਵੁਕ ਕਰਨ ਵਾਲਾ ਸੀ। ਉਨ੍ਹਾਂ ਨੇ ਭੂਪੇਨ ਦਾ ਦੇ ਸੰਗੀਤ ਦੀ ਲੈਅ ਦਾ ਜ਼ਿਕਰ ਕੀਤਾ ਜੋ ਪੂਰੇ ਸਮਾਗਮ ਦੌਰਾਨ ਗੂੰਜਦੀ ਰਹੀ।