ਪ੍ਰਧਾਨ ਮੰਤਰੀ ਨੇ ਪ੍ਰਸਿੱਧ ਗਾਇਕ ਸ਼੍ਰੀ ਭੂਪਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

July 18th, 11:35 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਗਾਇਕ ਸ਼੍ਰੀ ਭੂਪਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।