ਪ੍ਰਧਾਨ ਮੰਤਰੀ ਨੇ ਬਿਹਾਰ ਕੋਕਿਲਾ ਸ਼ਾਰਦਾ ਸਿਨਹਾ ਜੀ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ
November 05th, 10:36 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਬਿਹਾਰ ਕੋਕਿਲਾ ਸ਼ਾਰਦਾ ਸਿਨਹਾ ਜੀ ਨੂੰ ਪਹਿਲੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਸ੍ਰੀ ਨਰੇਂਦਰ ਮੋਦੀ ਨੇ ਕਿਹਾ, “ਉਨ੍ਹਾਂ ਲੋਕ-ਗੀਤਾਂ ਰਾਹੀਂ ਬਿਹਾਰ ਦੀ ਕਲਾ ਅਤੇ ਸਭਿਆਚਾਰ ਨੂੰ ਇੱਕ ਨਵੀਂ ਪਛਾਣ ਦਿੱਤੀ ਹੈ, ਜਿਸ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮਹਾਪੁਰਬ ਛੱਠ ਨਾਲ ਸਬੰਧਤ ਉਨ੍ਹਾਂ ਦੇ ਸੁਰੀਲੇ ਗੀਤ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਉੱਕਰੇ ਰਹਿਣਗੇ।”