ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਅਧਿਕਾਰਤ ਗੱਲਬਾਤ ਕੀਤੀ
July 11th, 08:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਕਲੈਂਡ ਸਥਿਤ ਗੌਰਮਿੰਟ ਹਾਊਸ ਵਿੱਚ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕੀਤੀ। ਗੌਰਮਿੰਟ ਹਾਊਸ ਪਹੁੰਚਣ 'ਤੇ ਉਨ੍ਹਾਂ ਦਾ ਰਵਾਇਤੀ ਮਾਓਰੀ ਰੀਤੀ-ਰਿਵਾਜਾਂ ਨਾਲ ਸਵਾਗਤ ਕੀਤਾ ਗਿਆ। ਸਵਾਗਤ ਸਮਾਗਮ ਵਿੱਚ ਸ਼ਾਂਤੀ, ਸਨਮਾਨ ਅਤੇ ਪ੍ਰਾਹੁਣਚਾਰੀ ਦਾ ਪ੍ਰਤੀਕ ਮੰਨੀਆਂ ਜਾਣ ਵਾਲੀਆਂ ਰਵਾਇਤੀ ਮਾਓਰੀ ਰਸਮਾਂ ਸ਼ਾਮਲ ਸਨ। ਰਵਾਇਤੀ ਸਵਾਗਤ ਸਮਾਗਮ ਤੋਂ ਬਾਅਦ ਪ੍ਰਧਾਨ ਮੰਤਰੀ ਨੇ 'ਗਾਰਡ ਆਫ਼ ਆਨਰ' ਦਾ ਨਿਰੀਖਣ ਕੀਤਾ।Third India-Australia Annual Summit Joint Statement
July 09th, 10:58 am
At the invitation of Australian PM Anthony Albanese, PM Modi visited Australia from 8-10 July 2026 for the Third Australia-India Annual Summit in Melbourne. The two leaders reaffirmed their shared commitment to further consolidate and expand the India-Australia Comprehensive Strategic Partnership (CSP) and explore new areas of cooperation for the peace, prosperity and stability of the shared region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਵਿੱਚ ਭਾਸ਼ਣ ਦਾ ਪੰਜਾਬੀ ਅਨੁਵਾਦ
June 28th, 05:00 pm
ਮੈਂ ਅੱਜ ਇਸ ਤੋਂ ਪਹਿਲਾਂ ਬਲੂ ਹੋਰਾਈਜ਼ਨ ਦੇ ਗਾਰਡੀਅਨ ਸਨਮਾਨ ਨਾਲ ਮੈਨੂੰ ਸਨਮਾਨਿਤ ਕਰਨ ਲਈ ਮੈਂ ਰਾਸ਼ਟਰਪਤੀ ਏਰਮੀਨੀ ਅਤੇ ਸੇਸ਼ੇਲਸ ਦੇ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ। ਇਹ ਸਨਮਾਨ ਉਨ੍ਹਾਂ ਸਾਰੇ ਲੋਕਾਂ ਨੂੰ ਹੋਰ ਪ੍ਰੇਰਿਤ ਕਰੇਗਾ, ਜੋ ਵਾਤਾਵਰਨ ਦੀ ਸੁਰੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਨ। ਮੈਂ ਆਪਣੇ ਨਾਲ ਭਾਰਤ ਦੇ 1.4 ਅਰਬ ਲੋਕਾਂ ਵੱਲੋਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ ਗਿਆ
June 28th, 03:07 pm
ਸੇਸ਼ੇਲਸ ਦੇ ਰਾਸ਼ਟਰਪਤੀ ਮਹਾਮਹਿਮ ਡਾ. ਪੈਟ੍ਰਿਕ ਹਰਮਿਨੀ ਨੇ ਵਿਸ਼ੇਸ਼ ਸਮਾਗਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਨੂੰ ਇਹ ਸਨਮਾਨ ਉਨ੍ਹਾਂ ਦੀ ਵਾਤਾਵਰਨ-ਪੱਖੀ ਅਗਵਾਈ (ਗ੍ਰੀਨ ਲੀਡਰਸ਼ਿਪ), ਵਿਕਾਸਸ਼ੀਲ ਦੇਸ਼ਾਂ ਦੇ ਹਿੱਤਾਂ ਨੂੰ ਅੱਗੇ ਵਧਾਉਣ ਦੀਆਂ ਕੋਸ਼ਿਸ਼ਾਂ ਅਤੇ ਬਲੂ ਇਕੌਨਮੀ, ਜਲਵਾਯੂ ਤਬਦੀਲੀ, ਸਮੁੰਦਰੀ ਵਸੀਲਿਆਂ ਦੇ ਟਿਕਾਊ ਪ੍ਰਬੰਧਨ ਅਤੇ ਛੋਟੇ ਟਾਪੂ ਵਾਲੇ ਵਿਕਾਸਸ਼ੀਲ ਦੇਸ਼ਾਂ ਦੀਆਂ ਵਿਕਾਸ ਇੱਛਾਵਾਂ ਨੂੰ ਹੁਲਾਰਾ ਦੇਣ ਪ੍ਰਤੀ ਉਨ੍ਹਾਂ ਦੀ ਲੰਮੇ ਸਮੇਂ ਦੀ ਵਚਨਬੱਧਤਾ ਲਈ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਹੈ, ਜਦੋਂ ਇਹ ਵਿਸ਼ੇਸ਼ ਸਨਮਾਨ ਦਿੱਤਾ ਗਿਆ ਹੈ।ਸੇਸ਼ੇਲਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
June 28th, 02:02 pm
ਉਨ੍ਹਾਂ ਵੱਲੋਂ “ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ” ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਅਤੇ 140 ਕਰੋੜ ਭਾਰਤੀਆਂ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ। ਮੈਂ ਇਸ ਸਨਮਾਨ ਨੂੰ ਨਿਮਰਤਾ ਨਾਲ ਪ੍ਰਵਾਨ ਕਰਦਿਆਂ, ਉਨ੍ਹਾਂ ਸਾਰੇ ਦੇਸ਼ਾਂ ਨੂੰ ਸਮਰਪਿਤ ਕਰਦਾ ਹਾਂ, ਜੋ ਜਲਵਾਯੂ ਤਬਦੀਲੀ ਦੀ ਚੁਣੌਤੀ ਨਾਲ ਲੜ ਰਹੇ ਹਨ, ਅਤੇ ਵਾਤਾਵਰਨ ਦੀ ਸੰਭਾਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਆਪਣਾ ਫ਼ਰਜ਼ ਮੰਨਦੇ ਹਨ।ਪ੍ਰਧਾਨ ਮੰਤਰੀ 27-29 ਜੂਨ ਤੱਕ ਸੇਸ਼ੇਲਸ ਦਾ ਸਰਕਾਰੀ ਦੌਰਾ ਕਰਨਗੇ
June 25th, 06:05 pm
ਸੇਸ਼ੇਲਸ ਦੇ ਰਾਸ਼ਟਰਪਤੀ ਪੈਟ੍ਰਿਕ ਹਰਮਿਨੀ ਦੇ ਸੱਦੇ 'ਤੇ, ਪ੍ਰਧਾਨ ਮੰਤਰੀ ਮੋਦੀ 27 ਤੋਂ 29 ਜੂਨ, 2026 ਤੱਕ ਸੇਸ਼ੇਲਸ ਦਾ ਦੌਰਾ ਕਰਨਗੇ। ਇਹ ਦੌਰਾ ਭਾਰਤ ਦੇ 'MAHASAGAR' ਵਿਜ਼ਨ ਨੂੰ ਅੱਗੇ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੋਵੇਗਾ। ਇਸ ਦੌਰਾਨ, ਪ੍ਰਧਾਨ ਮੰਤਰੀ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਦੇ ਗੋਲਡਨ ਜੁਬਲੀ ਸਮਾਰੋਹਾਂ ਵਿੱਚ 'ਗੈਸਟ ਆਫ਼ ਆਨਰ' ਦੇ ਤੌਰ ‘ਤੇ ਸ਼ਾਮਲ ਹੋਣਗੇ ਅਤੇ ਰਾਸ਼ਟਰਪਤੀ ਪੈਟ੍ਰਿਕ ਹਰਮਿਨੀ ਦੇ ਨਾਲ ਦੁਵੱਲੀ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਨੂੰ ਵੀ ਸੰਬੋਧਨ ਕਰਨਗੇ ਅਤੇ ਉੱਥੇ ਰਹਿਣ ਵਾਲੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 18th, 05:04 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ, 2026 ਨੂੰ ਫ਼ਰਾਂਸ ਦੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਡੋਨਾਲਡ ਜੇ. ਟਰੰਪ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਜੀ-7 ਸਿਖਰ ਸੰਮੇਲਨ ਦੇ ਮੌਕੇ ’ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 17th, 12:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਈਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੁਲਾਕਾਤ ਕੀਤੀ। ਸਾਲ 2026 ਵਿੱਚ ਦੋਵਾਂ ਆਗੂਆਂ ਦਰਮਿਆਨ ਇਹ ਤੀਜੀ ਮੁਲਾਕਾਤ ਸੀ, ਜੋ ਭਾਰਤ-ਯੂਏਈ ਦੀ ਮਜ਼ਬੂਤ ਅਤੇ ਜੀਵੰਤ ਵਿਆਪਕ ਰਣਨੀਤਕ ਭਾਈਵਾਲੀ ਨੂੰ ਦਰਸਾਉਂਦੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ7 ਸਿਖਰ ਸੰਮੇਲਨ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਮੁਲਾਕਾਤ ਕੀਤੀ
June 16th, 10:36 pm
ਦੋਵਾਂ ਪ੍ਰਧਾਨ ਮੰਤਰੀਆਂ ਨੇ ਭਾਰਤ-ਕੈਨੇਡਾ ਸਬੰਧਾਂ ਵਿੱਚ ਆਈ ਸਕਾਰਾਤਮਕ ਗਤੀ ਦਾ ਸਵਾਗਤ ਕੀਤਾ ਅਤੇ ਮਾਰਚ, 2026 ਵਿੱਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਫ਼ਲ ਭਾਰਤ ਯਾਤਰਾ ਤੋਂ ਬਾਅਦ ਹੋਈ ਪ੍ਰਗਤੀ ’ਤੇ ਤਸੱਲੀ ਪ੍ਰਗਟ ਕੀਤੀ।ਪ੍ਰਧਾਨ ਮੰਤਰੀ ਨੇ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 15th, 05:40 pm
ਅੱਜ ਇਤਿਹਾਸਕ ਬ੍ਰਾਤੀਸਲਾਵਾ ਕਿਲ੍ਹੇ ਵਿੱਚ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬਰਟ ਫਿਕੋ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਨਿੱਘਾ ਸਵਾਗਤ ਕੀਤਾ। ਪਹੁੰਚਣ ’ਤੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ।India and Slovakia are moving forward in close coordination on the global stage: PM Modi at the India-Slovakia Joint Press Meet
June 15th, 03:00 pm
At the joint press meet in Bratislava, PM Modi and Slovak Prime Minister Robert Fico announced the elevation of India-Slovakia ties to a Comprehensive Partnership. PM Modi highlighted growing cooperation in trade, technology, defence, space, digital innovation and mobility, saying the upgraded partnership reflects shared priorities, shared trust and a shared vision for the future.ਫ਼ਰਾਂਸ ਵਿੱਚ ‘ਭਾਰਤ ਇਨੋਵੇਟਸ 2026’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 14th, 04:36 pm
ਅਤੇ ਇਸੇ ਰਿਸ਼ਤੇ ਦੀ ਨੀਂਹ ਉੱਤੇ, ਪਿਛਲੇ ਸਾਲਾਂ ਵਿੱਚ ਅਸੀਂ ਮਿਲ ਕੇ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਨਵੇਂ ਵਿਚਾਰਾਂ ਨੂੰ ਦਿਸ਼ਾ ਦਿੱਤੀ ਹੈ ਅਤੇ ਆਲਮੀ ਚੁਣੌਤੀਆਂ ਦੇ ਹੱਲ ਲੱਭਣ ਦਾ ਪੂਰਾ ਯਤਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ
June 14th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੂਅਲ ਮੈਕਰੌਂ ਨੇ ਅੱਜ ਪੈਲੇਸ ਡੇਸ ਐਕਸਪੋਜ਼ੀਸ਼ਨਜ਼, ਨੀਸ ਵਿੱਚ ਸਾਂਝੇ ਤੌਰ 'ਤੇ ਭਾਰਤ ਇਨੋਵੇਟਸ 2026 ਦਾ ਉਦਘਾਟਨ ਕੀਤਾ। 'ਭਾਰਤ ਇਨੋਵੇਟਸ' ਤਿੰਨ ਦਿਨਾਂ ਦਾ ਇੱਕ ਪ੍ਰੋਗਰਾਮ ਹੈ, ਜੋ ਭਾਰਤੀ ਡੀਪ-ਟੈੱਕ ਸਟਾਰਟਅੱਪਸ, ਇਨੋਵੇਟਰਸ, ਖੋਜਾਰਥੀਆਂ ਅਤੇ ਇਨਵੈਸਟਰਸ ਨੂੰ ਗਲੋਬਲ ਇਨੋਵੇਸ਼ਨ ਫੰਡਸ ਅਤੇ ਫੁੱਟਪ੍ਰਿੰਟਸ ਵਾਲੇ ਲੋਕਾਂ ਨਾਲ ਇੱਕ ਮੰਚ ’ਤੇ ਲਿਆਉਂਦਾ ਹੈ। ਇਹ ਵਿਸ਼ਵ ਪੱਧਰ 'ਤੇ ਭਾਰਤ ਦੀ ਬਿਹਤਰੀਨ ਡੀਪ ਟੈਕਨੋਲੋਜੀ ਨੂੰ ਪ੍ਰਦਰਸ਼ਿਤ ਕਰਦਾ ਹੈ, ਜਿਸ ਵਿੱਚ ਵਿਸ਼ਵ ਮਹੱਤਵ ਦੇ 13 ਅਹਿਮ ਟੈਕਨੋਲੋਜੀ ਖੇਤਰਾਂ ਵਿੱਚ 120 ਕ੍ਰਾਂਤੀਕਾਰੀ ਸਟਾਰਟਅੱਪਸ ਅਤੇ 20 ਤੋਂ ਵੱਧ ਬਿਹਤਰੀਨ ਅਦਾਰੇ ਸ਼ਾਮਲ ਹਨ। ਇਸ ਪ੍ਰੋਗਰਾਮ ਵਿੱਚ ਦੁਨੀਆ ਭਰ ਦੇ 350 ਤੋਂ ਵੱਧ ਪ੍ਰਮੁੱਖ ਨਿਵੇਸ਼ਕ ਅਤੇ ਵੈਂਚਰ ਕੈਪੀਟਲਿਸਟ ਵੀ ਹਿੱਸਾ ਲੈ ਰਹੇ ਹਨ।ਪ੍ਰਧਾਨ ਮੰਤਰੀ ਮੋਦੀ ਫਰਾਂਸ ਪਹੁੰਚੇ
June 13th, 11:19 pm
ਪ੍ਰਧਾਨ ਮੰਤਰੀ ਮੋਦੀ ਆਪਣੇ ਦੌਰੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕਰਦੇ ਹੀ ਫਰਾਂਸ ਦੇ ਨਾਇਸ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਅਤੇ ਵਿਸ਼ੇਸ਼ ਸਵਾਗਤ ਕੀਤਾ ਗਿਆ, ਜੋ ਕਿ ਭਾਰਤ ਅਤੇ ਫਰਾਂਸ ਵਿਚਕਾਰ ਮਜ਼ਬੂਤ ਅਤੇ ਸਥਾਈ ਸਬੰਧਾਂ ਨੂੰ ਦਰਸਾਉਂਦਾ ਹੈ। ਇਹ ਦੌਰਾ ਭਾਰਤ-ਫਰਾਂਸ ਦੀ ਵਧਦੀ ਭਾਈਵਾਲੀ ਅਤੇ ਵਿਭਿੰਨ ਖੇਤਰਾਂ ਵਿੱਚ ਸਹਿਯੋਗ ਨੂੰ ਅੱਗੇ ਵਧਾਉਣ ਲਈ ਸਾਂਝੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।Visit of Prime Minister to France and Slovakia (June 13-18, 2026)
June 09th, 07:20 pm
PM Modi will visit France from 13-14 June 2026 and again from 16-19 June 2026. During his initial visit to France, he will hold discussions with President Emmanuel Macron and jointly inaugurate the 'Bharat Innovates' event. He will then visit Slovakia from 14-16 June 2026 to hold discussions with PM Robert Fico and meet President Peter Pellegrini. The PM will once again visit France to participate in the G7 Summit and the VivaTech Summit.ਪ੍ਰਧਾਨ ਮੰਤਰੀ ਨੇ ਮਿਆਂਮਾਰ ਦੇ ਰਾਸ਼ਟਰਪਤੀ ਯੂ ਮਿਨ ਆਂਗ ਹਲਾਈਂਗ ਨਾਲ ਗੱਲਬਾਤ ਕੀਤੀ
June 01st, 08:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਆਂਮਾਰ ਦੇ ਰਾਸ਼ਟਰਪਤੀ ਯੂ ਮਿਨ ਆਂਗ ਹਲਾਈਂਗ ਨਾਲ ਸਾਰਥਕ ਗੱਲਬਾਤ ਕੀਤੀ।ਅਮਰੀਕੀ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
May 23rd, 04:20 pm
ਅਮਰੀਕਾ ਦੇ ਵਿਦੇਸ਼ ਮੰਤਰੀ ਮਹਾਮਹਿਮ ਸ਼੍ਰੀ ਮਾਰਕੋ ਰੂਬੀਓ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਸਿੱਟਿਆਂ ਦੀ ਸੂਚੀ: ਸਾਈਪ੍ਰਸ ਗਣਰਾਜ ਦੇ ਮਾਣਯੋਗ ਰਾਸ਼ਟਰਪਤੀ ਮਿਸਟਰ ਨਿਕੋਸ ਕ੍ਰਿਸਟੋਡੌਲਾਈਡਜ਼ ਦਾ ਭਾਰਤ ਦਾ ਅਧਿਕਾਰਤ ਦੌਰਾ
May 22nd, 04:11 pm
ਅੱਤਵਾਦ ਵਿਰੋਧੀ ਸੰਯੁਕਤ ਕਾਰਜ ਸਮੂਹ ਦੀ ਸਥਾਪਨਾ 'ਤੇ ਐੱਮਓਯੂਸਾਈਪ੍ਰਸ ਗਣਰਾਜ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 22nd, 01:00 pm
ਸਮੁੱਚੇ ਦੌਰੇ ਦੌਰਾਨ ਤੁਹਾਡੀ ਆਪਣੇਪਣ ਦੀ ਭਾਵਨਾ, ਤੁਹਾਡਾ ਮੋਹ ਅਤੇ ਭਾਰਤ ਪ੍ਰਤੀ ਤੁਹਾਡਾ ਵਿਸ਼ੇਸ਼ ਜੁੜਾਅ ਅਸੀਂ ਬਹੁਤ ਡੂੰਘਾਈ ਨਾਲ ਮਹਿਸੂਸ ਕੀਤਾ। ਅਤੇ ਅੱਜ ਤੁਹਾਡੀ ਭਾਰਤ ਯਾਤਰਾ ਸਾਡੀ ਸਾਂਝੀ ਯਾਤਰਾ ਦਾ ਅਗਲਾ ਮਹੱਤਵਪੂਰਨ ਪੜਾਅ ਹੈ।ਤੀਜੇ ਭਾਰਤ-ਨੌਰਡਿਕ ਸੰਮੇਲਨ ਵਿੱਚ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 19th, 04:25 pm
ਤੇਜ਼ੀ ਨਾਲ ਵਧਦੇ ਵਪਾਰ ਅਤੇ ਨਿਵੇਸ਼ ਨੇ ਭਾਰਤ ਦੀ ਗ੍ਰੋਥ ਸਟੋਰੀ ਵਿੱਚ ਤਾਂ ਯੋਗਦਾਨ ਪਾਇਆ ਹੀ ਹੈ; ਨਾਲ ਹੀ, ਨੌਰਡਿਕ ਦੇਸ਼ਾਂ ਦੀਆਂ ਅਰਥ-ਵਿਵਸਥਾਵਾਂ ਵਿੱਚ ਵੀ ਬਹੁਤ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਹਜ਼ਾਰਾਂ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਹਨ। ਇਸ ਮਜ਼ਬੂਤ ਨੀਂਹ 'ਤੇ, ਆਪਣੇ ਸਬੰਧਾਂ ਨੂੰ ਅਗਲੇ ਪੱਧਰ 'ਤੇ ਲਿਜਾਣ ਲਈ, ਅਸੀਂ ਹਾਲ ਹੀ ਵਿੱਚ ਕੁਝ ਅਹਿਮ ਪਹਿਲਕਦਮੀਆਂ ਕੀਤੀਆਂ ਹਨ।