ਪ੍ਰਧਾਨ ਮੰਤਰੀ ਨੇ ਸਮਾਜਸੇਵੀ ਅਤੇ ਮਾਨਵਤਾਵਾਦੀ ਬਿਲਕਿਸ ਏਧੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ
April 16th, 07:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਮਾਜਸੇਵੀ ਅਤੇ ਮਾਨਵਤਾਵਾਦੀ ਬਿਲਕਿਸ ਏਧੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਆਜੀਵਨ ਮਾਨਵਤਾਵਾਦੀ ਕਾਰਜਾਂ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੇ ਦੁਨੀਆ ਭਰ ਦੇ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ।