Prime Minister praises Sikkim’s extraordinary biodiversity during visit to Gangtok Orchidarium
April 28th, 03:15 pm
During his visit to the Orchidarium in Gangtok, PM Modi admired Sikkim’s extraordinary biopersity and described the experience as mesmerising, noting that such conservation efforts reflect India’s deep-rooted harmony with nature and inspire citizens towards environmental protection and sustainable living.PM to visit Uttarakhand and UP on 14 April
April 13th, 04:11 pm
PM Modi will visit Uttarakhand and Uttar Pradesh on 14 April 2026. He will travel to Saharanpur in Uttar Pradesh to review the wildlife corridor on the elevated section of the Delhi-Dehradun Economic Corridor. During the visit, he will also perform Darshan and Pooja at the Jai Maa Daat Kali Temple and inaugurate the corridor in Dehradun. The ₹12,000 crore, 213-km-long, six-lane access-controlled corridor will play a pivotal role in strengthening regional economic growth.ਫਿਨਲੈਂਡ ਗਣਰਾਜ ਦੇ ਰਾਸ਼ਟਰਪਤੀ ਦੇ ਸਰਕਾਰੀ ਦੌਰੇ ਦੌਰਾਨ ਭਾਰਤ-ਫਿਨਲੈਂਡ ਦਾ ਸਾਂਝਾ ਬਿਆਨ
March 05th, 08:03 pm
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫਿਨਲੈਂਡ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਡਾ. ਅਲੈਗਜ਼ੈਂਡਰ ਸਟੱਬ 4-7 ਮਾਰਚ, 2026 ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ। ਰਾਸ਼ਟਰਪਤੀ ਸਟੱਬ, ਜੋ ਆਪਣੀ ਮੌਜੂਦਾ ਸਮਰੱਥਾ ਵਿੱਚ ਭਾਰਤ ਦੇ ਪਹਿਲੇ ਦੌਰੇ 'ਤੇ ਹਨ, ਨਵੀਂ ਦਿੱਲੀ ਅਤੇ ਮੁੰਬਈ ਦਾ ਦੌਰਾ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਫਿਨਲੈਂਡ ਦੀ ਜਲਵਾਯੂ ਅਤੇ ਵਾਤਾਵਰਨ ਮੰਤਰੀ ਮਿਸ ਸਾਰੀ ਮੁਲਤਾਲਾ, ਫਿਨਲੈਂਡ ਦੇ ਰੁਜ਼ਗਾਰ ਮੰਤਰੀ ਮਿਸਟਰ ਮੈਟਿਆਸ ਮਾਰਟੀਨੇਨ ਅਤੇ ਅਧਿਕਾਰੀਆਂ ਅਤੇ ਵਪਾਰਕ ਨੇਤਾਵਾਂ ਵਾਲਾ ਇੱਕ ਉੱਚ-ਪੱਧਰੀ ਵਫ਼ਦ ਵੀ ਹੈ। ਪ੍ਰਧਾਨ ਮੰਤਰੀ ਮੋਦੀ ਨੇ 5 ਮਾਰਚ, 2026 ਨੂੰ ਨਵੀਂ ਦਿੱਲੀ ਵਿੱਚ ਰਾਏਸੀਨਾ ਵਾਰਤਾ ਦੇ 11ਵੇਂ ਐਡੀਸ਼ਨ ਦਾ ਉਦਘਾਟਨ ਕੀਤਾ, ਜਿਸ ਵਿੱਚ ਰਾਸ਼ਟਰਪਤੀ ਸਟੱਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਦਘਾਟਨੀ ਭਾਸ਼ਣ ਦਿੱਤਾ। ਰਾਸ਼ਟਰਪਤੀ ਸਟੱਬ ਦੀ ਇਹ ਫੇਰੀ ਫਰਵਰੀ, 2026 ਵਿੱਚ ਫਿਨਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਮਿਸਟਰ ਪੇਟੇਰੀ ਓਰਪੋ ਦੇ ਏਆਈ ਪ੍ਰਭਾਵ ਸੰਮੇਲਨ ਲਈ ਦੌਰੇ ਤੋਂ ਬਾਅਦ ਹੈ।ਪ੍ਰਧਾਨ ਮੰਤਰੀ ਨੇ ਪਟਨਾ ਬਰਡ ਸੈਂਕਚੁਰੀ ਅਤੇ ਛਾੜੀ-ਢੰਡ ਵਿਖੇ ਨਵੀਆਂ ਰਾਮਸਰ ਥਾਵਾਂ ਦਾ ਸਵਾਗਤ ਕੀਤਾ
January 31st, 10:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਟਾ (ਉੱਤਰ ਪ੍ਰਦੇਸ਼) ਵਿੱਚ ਪਟਨਾ ਬਰਡ ਸੈਂਕਚੁਰੀ ਅਤੇ ਕੱਛ (ਗੁਜਰਾਤ) ਵਿੱਚ ਛਾੜੀ-ਢੰਡ ਨੂੰ ਰਾਮਸਰ ਥਾਵਾਂ ਵਜੋਂ ਸ਼ਾਮਲ ਕਰਨ ਦਾ ਸਵਾਗਤ ਕੀਤਾ ਹੈ। ਸਥਾਨਕ ਲੋਕਾਂ ਅਤੇ ਵੈਟਲੈਂਡ ਦੀ ਸੰਭਾਲ ਪ੍ਰਤੀ ਸਮਰਪਿਤ ਸਾਰੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਮਾਨਤਾ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਰੱਖਣ ਅਤੇ ਮਹੱਤਵਪੂਰਨ ਵਾਤਾਵਰਨ ਪ੍ਰਣਾਲੀਆਂ ਦੀ ਰਾਖੀ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਦੀ ਹੈ।ਕੋਇੰਬਟੂਰ, ਤਾਮਿਲਨਾਡੂ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 07:01 pm
ਮੰਚ 'ਤੇ ਬਿਰਾਜਮਾਨ ਤਾਮਿਲਨਾਡੂ ਦੇ ਰਾਜਪਾਲ ਆਰ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਐੱਲ ਮੁਰੂਗਨ ਜੀ, ਤਾਮਿਲਨਾਡੂ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾਕਟਰ ਕੇ. ਰਾਮਾਸਾਮੀ ਜੀ, ਵੱਖ-ਵੱਖ ਖੇਤੀ ਸੰਗਠਨਾਂ ਤੋਂ ਆਏ ਸਾਰੇ ਪਤਵੰਤੇ ਸੱਜਣੋ, ਬਾਕੀ ਹਾਜ਼ਰੀਨ ਮੇਰੇ ਪਿਆਰੇ ਕਿਸਾਨ ਭਰਾਵੋ ਤੇ ਭੈਣੋ ਅਤੇ ਦੇਸ਼ ਭਰ ਵਿੱਚ ਡਿਜੀਟਲ ਤਕਨੀਕ ਦੇ ਜ਼ਰੀਏ ਜੁੜੇ ਲੱਖਾਂ ਕਿਸਾਨਾਂ ਨੂੰ ਮੈਂ ਇੱਥੋਂ ਵਣੱਕਮ ਕਹਿੰਦਾ ਹਾਂ, ਨਮਸਕਾਰ ਕਹਿੰਦਾ ਹਾਂ ਅਤੇ ਸਭ ਤੋਂ ਪਹਿਲਾਂ ਮੈਂ ਤੁਹਾਡੇ ਅਤੇ ਦੇਸ਼ ਭਰ ਵਿੱਚ ਇਕੱਠੇ ਹੋਏ ਮੇਰੇ ਕਿਸਾਨ ਭਰਾਵਾਂ-ਭੈਣਾਂ ਤੋਂ ਵੀ ਮੁਆਫੀ ਮੰਗਦਾ ਹਾਂ। ਮੈਨੂੰ ਆਉਣ ਵਿੱਚ ਕਰੀਬ-ਕਰੀਬ ਇੱਕ ਘੰਟਾ ਦੇਰੀ ਹੋ ਗਈ, ਕਿਉਂਕਿ ਅੱਜ ਪੁੱਟਾਪਰਥੀ ਵਿੱਚ ਸੱਤਿਆ ਸਾਈਂ ਬਾਬਾ ਦੇ ਪ੍ਰੋਗਰਾਮ ਵਿੱਚ ਸੀ, ਪਰ ਉੱਥੇ ਪ੍ਰੋਗਰਾਮ ਥੋੜ੍ਹਾ ਲੰਮਾ ਚੱਲ ਗਿਆ, ਤਾਂ ਮੈਨੂੰ ਆਉਣ ਵਿੱਚ ਦੇਰੀ ਹੋਈ। ਤੁਹਾਨੂੰ ਸਭ ਨੂੰ ਅਤੇ ਦੇਸ਼ ਭਰ ਵਿੱਚ ਬੈਠੇ ਸਾਨੂੰ ਦੇਖ ਰਹੇ ਵੱਡੀ ਗਿਣਤੀ ਲੋਕਾਂ ਨੂੰ ਜੋ ਅਸੁਵਿਧਾ ਹੋਈ, ਉਸ ਲਈ ਮੈਂ ਤੁਹਾਡੇ ਕੋਲੋਂ ਮੁਆਫੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਨੂੰ ਸੰਬੋਧਨ ਕੀਤਾ
November 19th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕੋਇੰਬਟੂਰ ਦੀ ਪਵਿੱਤਰ ਧਰਤੀ 'ਤੇ ਮਰੂਧਮਲਾਈ ਦੇ ਭਗਵਾਨ ਮੁਰੂਗਨ ਨੂੰ ਨਮਨ ਕਰਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਨੇ ਕੋਇੰਬਟੂਰ ਨੂੰ ਸਭਿਆਚਾਰ, ਦਇਆ ਅਤੇ ਸਿਰਜਣਾਤਮਕਤਾ ਦੀ ਧਰਤੀ ਦੱਸਿਆ ਅਤੇ ਇਸ ਨੂੰ ਦੱਖਣੀ ਭਾਰਤ ਵਿੱਚ ਉੱਦਮਤਾ ਦੇ ਇੱਕ ਪਾਵਰ-ਹਾਊਸ ਵਜੋਂ ਸਵੀਕਾਰ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦਾ ਕੱਪੜਾ ਸੈਕਟਰ ਦੇਸ਼ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਇੰਬਟੂਰ ਨੇ ਹੁਣ ਹੋਰ ਨਾਂ ਕਮਾਇਆ ਹੈ, ਕਿਉਂਕਿ ਇਸ ਦੇ ਸਾਬਕਾ ਸੰਸਦ ਮੈਂਬਰ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ, ਹੁਣ ਉਪ ਰਾਸ਼ਟਰਪਤੀ ਵਜੋਂ ਦੇਸ਼ ਦੀ ਅਗਵਾਈ ਕਰ ਰਹੇ ਹਨ। ਇਹ ਦੱਸਦੇ ਹੋਏ ਕਿ ਕੁਦਰਤੀ ਖੇਤੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ, ਸ਼੍ਰੀ ਮੋਦੀ ਨੇ ਤਾਮਿਲਨਾਡੂ ਦੇ ਸਾਰੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਕਿਸਾਨਾਂ, ਖੇਤੀਬਾੜੀ ਵਿਗਿਆਨੀਆਂ, ਉਦਯੋਗ ਭਾਈਵਾਲਾਂ, ਸਟਾਰਟਅੱਪ ਉੱਦਮਾਂ ਅਤੇ ਨਵੀਨਤਾ ਨੇਤਾਵਾਂ ਦੀ ਮੌਜੂਦਗੀ ਦਾ ਸਵਾਗਤ ਕੀਤਾ ਅਤੇ ਸਾਰੇ ਭਾਗੀਦਾਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਨਵੀਂ ਦਿੱਲੀ ਵਿੱਚ ਐੱਮ.ਐੱਸ ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 07th, 09:20 am
ਮੰਤਰੀ ਮੰਡਲ(ਕੈਬਨਿਟ) ਦੇ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ ਜੀ, ਐੱਮ.ਐੱਸ. ਸਵਾਮੀਨਾਥਨ ਰਿਸਰਚ ਫਾਊਂਡੇਸ਼ਨ ਦੀ ਚੇਅਰਪਰਸਨ ਡਾ. ਸੌਮਯਾ ਸਵਾਮੀਨਾਥਨ ਜੀ, ਨੀਤੀ ਆਯੋਗ ਦੇ ਮੈਂਬਰ ਡਾ. ਰਮੇਸ਼ ਚੰਦ ਜੀ, ਮੈਂ ਦੇਖ ਰਿਹਾ ਹਾਂ ਸਵਾਮੀਨਾਥਨ ਜੀ ਦੇ ਪਰਿਵਾਰ ਨੂੰ ਵੀ ਸਾਰੇ ਜਨ ਇੱਥੇ ਮੌਜੂਦ ਹਨ, ਮੈਂ ਉਨ੍ਹਾਂ ਨੂੰ ਵੀ ਪ੍ਰਣਾਮ ਕਰਦਾ ਹਾਂ। ਸਾਰੇ ਸਾਇੰਸਟਿਸਟਸ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਮਐੱਸ ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ (M.S. Swaminathan Centenary International Conference) ਨੂੰ ਸੰਬੋਧਨ ਕੀਤਾ
August 07th, 09:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਆਈਸੀਏਆਰ ਪੂਸਾ(ICAR PUSA) ਵਿੱਚ ਐੱਮਐੱਸ ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ (M.S. Swaminathan Centenary International Conference) ਦਾ ਉਦਘਾਟਨ ਕੀਤਾ ਆਤੇ ਸੰਮੇਲਨ ਕੀਤਾ। ਪ੍ਰੋਫੈਸਰ ਐੱਮਐੱਸ ਸਵਾਮੀਨਾਥਨ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇੱਕ ਦੂਰਦਰਸ਼ੀ ਵਿਅਕਤਿਤਵ ਵਰਣਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਕਿਸੇ ਵੀ ਯੁਗ ਤੋਂ ਪਰੇ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰੋਫੈਸਰ ਸਵਾਮੀਨਾਥਨ ਇੱਕ ਮਹਾਨ ਵਿਗਿਆਨੀ ਸਨ, ਜਿਨ੍ਹਾਂ ਨੇ ਵਿਗਿਆਨ ਨੂੰ ਜਨਸੇਵਾ ਦੇ ਮਾਧਿਅਮ ਵਿੱਚ ਬਦਲ ਦਿੱਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰੋਫੈਸਰ ਸਵਾਮੀਨਾਥਨ ਨੇ ਰਾਸ਼ਟਰ ਦੀ ਖੁਰਾਕ ਸੁਰੱਖਿਆ ਸੁਨਿਸ਼ਚਿਤ ਕਰਨ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪ੍ਰੋਫੈਸਰ ਸਵਾਮੀਨਾਥਨ ਨੇ ਇੱਕ ਐਸੀ ਚੇਤਨਾ ਜਾਗਰਿਤ ਕੀਤੀ ਜੋ ਆਉਣ ਵਾਲੀਆਂ ਸਦੀਆਂ ਤੱਕ ਭਾਰਤ ਦੀਆਂ ਨੀਤੀਆਂ ਅਤੇ ਪ੍ਰਾਥਮਿਕਤਾਵਾਂ ਦਾ ਮਾਰਗਦਰਸ਼ਨ ਕਰਦੀ ਰਹੇਗੀ। ਉਨ੍ਹਾਂ ਨੇ ਸਵਾਮੀਨਾਥਨ ਜਨਮ ਸ਼ਤਾਬਦੀ ਸਮਾਰੋਹ ਦੇ ਅਵਸਰ ‘ਤੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 7 ਅਗਸਤ ਨੂੰ ਨਵੀਂ ਦਿੱਲੀ ਵਿਖੇ ਐੱਮ.ਐੱਸ ਸਵਾਮੀਨਾਥਨ ਸ਼ਤਾਬਦੀ ਇੰਟਰਨੈਸ਼ਨਲ ਕਾਨਫਰੰਸ ਦਾ ਉਦਘਾਟਨ ਕਰਨਗੇ
August 06th, 12:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7 ਅਗਸਤ ਨੂੰ ਸਵੇਰੇ ਲਗਭਗ 9 ਵਜੇ, ਨਵੀਂ ਦਿੱਲੀ ਦੀ ਭਾਰਤੀ ਖੇਤੀਬਾੜੀ ਖੋਜ ਪਰਿਸ਼ਦ ਪੂਸਾ (ICAR PUSA) ਵਿਖੇ ਐੱਮ.ਐੱਸ ਸਵਾਮੀਨਾਥਨ ਸ਼ਤਾਬਦੀ ਇੰਟਰਨੈਸ਼ਨਲ ਕਾਨਫਰੰਸ ਦਾ ਉਦਘਾਟਨ ਕਰਨਗੇ। ਉਹ ਇਸ ਅਵਸਰ ‘ਤੇ ਇਕੱਠ ਨੂੰ ਵੀ ਸੰਬੇਧਨ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲੋਬਲ ਪੱਧਰ ‘ਤੇ ਭਾਰਤੀ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਜਰਮਨ ਗਾਇਕਾ, ਸੁਸ਼੍ਰੀ ਕੈਸਮੈ (CassMae) ਦੀ ਪ੍ਰਸ਼ੰਸਾ ਕੀਤੀ
March 18th, 03:25 pm
ਸ਼੍ਰੀ ਮੋਦੀ ਨੇ ਕਿਹਾ ਕਿ ਕੈਸਮੈ ਜਿਹੇ ਕਲਾਕਾਰਾਂ ਨੇ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਵਧਾਉਣ ਵਿੱਚ ਜ਼ਿਕਰਯੋਗ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਸਮਰਪਿਤ ਪ੍ਰਯਾਸਾਂ ਰਾਹੀਂ ਕਈ ਹੋਰ ਲੋਕਾਂ ਦੇ ਨਾਲ ਮਿਲ ਕੇ ਭਾਰਤੀ ਵਿਰਾਸਤ ਦੀ ਸਮ੍ਰਿੱਧੀ, ਗਹਿਰਾਈ ਅਤੇ ਵਿਭਿੰਨਤਾ ਨੂੰ ਪ੍ਰਦਰਸ਼ਿਤ ਕਰਨ ਵਿੱਚ ਮਦਦ ਕੀਤੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਵਾਈਲਡ ਲਾਈਫ ਡੇਅ ‘ਤੇ ਸਾਡੇ ਗ੍ਰਹਿ ਦੀ ਅਦਭੁਤ ਜੈਵ ਵਿਭਿੰਨਤਾ ਦੀ ਰੱਖਿਆ ਅਤੇ ਸੰਭਾਲ ਦੀ ਪ੍ਰਤੀਬੱਧਤਾ ਦੁਹਰਾਈ
March 03rd, 08:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਲਡ ਵਾਈਲਡ ਲਾਈਫ ਡੇਅ ‘ਤੇ ਸਾਡੇ ਗ੍ਰਹਿ ਦੀ ਅਦਭੁਤ ਜੈਵ ਵਿਭਿੰਨਤਾ ਦੀ ਰੱਖਿਆ ਅਤੇ ਸੰਭਾਲ ਦੀ ਪ੍ਰਤੀਬੱਧਤਾ ਦੁਹਰਾਈ।સંયુક્ત નિવેદન: સાતમી ભારત-જર્મની આંતર-સરકારી પરામર્શ (આઇજીસી)
October 25th, 08:28 pm
પ્રધાનમંત્રી શ્રી નરેન્દ્ર મોદી અને ફેડરલ ચાન્સેલર ઓલાફ શોલ્ઝે 25 ઓક્ટોબર, 2024ના રોજ નવી દિલ્હીમાં ભારત-જર્મની આંતર-સરકારી પરામર્શ (સાતમા આઇજીસી)ના સાતમા રાઉન્ડની સહ-અધ્યક્ષતા કરી હતી. આ પ્રતિનિધિમંડળમાં ભારત તરફથી સંરક્ષણ, વિદેશ, વાણિજ્ય અને ઉદ્યોગો, શ્રમ અને રોજગાર, વિજ્ઞાન અને ટેકનોલોજી (એમઓએસ) અને કૌશલ્ય વિકાસ (રાજ્યમંત્રી) તથા જર્મની તરફથી આર્થિક બાબતો અને આબોહવાની કામગીરી, વિદેશી બાબતો, શ્રમ અને સામાજિક બાબતો તથા શિક્ષણ અને સંશોધન મંત્રીઓ તેમજ નાણાં માટે સંસદીય રાજ્ય સચિવો સામેલ હતા. પર્યાવરણ, પ્રકૃતિ સંરક્ષણ, પરમાણુ સુરક્ષા અને ગ્રાહક સુરક્ષા; અને જર્મન તરફથી આર્થિક સહયોગ અને વિકાસ, તેમજ બંને પક્ષોના વરિષ્ઠ અધિકારીઓ.ਜਰਮਨ ਕਾਰੋਬਾਰਾਂ ਦੀ 18ਵੀਂ ਏਸ਼ੀਆ-ਪੈਸਿਫਿਕ ਕਾਨਫਰੰਸ (ਏਪੀਕੇ-APK 2024) ਵਿੱਚ ਪ੍ਰਧਾਨ ਮੰਤਰੀ ਦਾ ਮੁੱਖ ਸੰਬੋਧਨ
October 25th, 11:20 am
ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ। ਮੇਰੇ ਮਿੱਤਰ ਚਾਂਸਲਰ ਸ਼ੋਲਜ਼, ਚੌਥੀ ਵਾਰ ਭਾਰਤ ਆਏ ਹਨ। ਪਹਿਲਾਂ ਮੇਅਰ ਦੇ ਰੂਪ ਵਿੱਚ ਅਤੇ ਤਿੰਨ ਵਾਰ ਚਾਂਸਲਰ ਬਣਨ ਦੇ ਬਾਅਦ ਉਨ੍ਹਾਂ ਦਾ ਇੱਥੇ ਆਉਣਾ, ਭਾਰਤ-ਜਰਮਨੀ ਸਬੰਧਾਂ ‘ਤੇ ਉਨ੍ਹਾਂ ਦੇ ਫੋਕਸ ਨੂੰ ਦਿਖਾਉਂਦਾ ਹੈ। 12 ਸਾਲ ਦੇ ਬਾਅਦ ਭਾਰਤ ਵਿੱਚ ਏਸ਼ੀਆ-ਪੈਸਿਫਿਕ ਕਾਨਫਰੰਸ ਆਵ੍ ਜਰਮਨ ਬਿਜ਼ਨਸ ਦਾ ਆਯੋਜਨ ਹੋ ਰਿਹਾ ਹੈ।ਅਸਾਮ ਦੇ ਜੋਰਹਾਟ ਵਿੱਚ ਕਈ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 09th, 01:50 pm
ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਜੀ ਸੋਨਵਾਲ ਜੀ, ਰਾਮੇਸ਼ਵਰ ਤੇਲੀ ਜੀ, ਅਸਾਮ ਸਰਕਾਰ ਦੇ ਸਾਰੇ ਮੰਤਰੀਗਣ, ਉਪਸਥਿਤ ਜਨਪ੍ਰਤੀਨਿਧੀ ਸਾਥੀ, ਹੋਰ ਮਹਾਨੁਭਾਵ, ਅਤੇ ਅਸਾਮ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਅਸਾਮ ਦੇ ਜੋਰਹਾਟ ਵਿੱਚ, 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
March 09th, 01:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਜੋਰਹਾਟ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਤੇਲ ਅਤੇ ਗੈਸ, ਰੇਲ ਅਤੇ ਆਵਾਸ ਦੇ ਖੇਤਰ ਸ਼ਾਮਲ ਹਨ।ਵਣਜੀਵ ਸੰਭਾਲ ਦੀ ਦਿਸ਼ਾ ਵਿੱਚ ਵਿਭਿੰਨ ਸਮੂਹਿਕ ਪ੍ਰਯਤਨਾਂ ਵਿੱਚ ਸ਼ਾਮਲ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ
February 29th, 09:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਵਿੱਚ ਤੇਂਦੁਆਂ ਦੀ ਵਧਦੀ ਆਬਾਦੀ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਤੇਂਦੁਆਂ ਦੀ ਸੰਖਿਆ ਵਿੱਚ ਇਹ ਜ਼ਿਕਰਯੋਗ ਵਾਧਾ ਬਾਇਓ ਡਾਇਵਰਸਿਟੀ ਦੇ ਪ੍ਰਤੀ ਭਾਰਤ ਦੇ ਅਟੁੱਟ ਸਮਰਪਣ ਦਾ ਪ੍ਰਮਾਣ ਹੈ।ਜੀ20 ਯੂਨੀਵਰਸਿਟੀ ਕਨੈਕਟ ਫਾਈਨਲ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 04:12 pm
ਦੇਸ਼ ਦੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰਸ, ਪ੍ਰੋਫੈਸਰਸ, ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਗਣ ਅਤੇ ਮੇਰੇ ਯੁਵਾ ਸਾਥੀਓ ! ਅੱਜ ਜਿੰਨ੍ਹੇ ਲੋਕ ਇਹ ਭਾਰਤ ਮੰਡਪਮ ਵਿੱਚ ਹਨ, ਉਸ ਤੋਂ ਕਿਤੇ ਜ਼ਿਆਦਾ ਸਾਡੇ ਨਾਲ Online ਜੁੜੇ ਹੋਏ ਹਨ। ਮੈਂ ਸਾਰੀਆਂ ਦਾ ਜੀ-20 ਯੂਨੀਵਰਸਿਟੀ ਕਨੈਕਟ, ਇਸ ਪ੍ਰੋਗਰਾਮ ਵਿੱਚ ਸੁਆਗਤ ਕਰਦਾ ਹਾਂ, ਅਤੇ ਆਪ ਸਭ ਨੌਜਵਾਨਾਂ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਨੂੰ ਸੰਬੋਧਨ ਕੀਤਾ
September 26th, 04:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਜੀ20 ਯੂਨੀਵਰਸਿਟੀ ਕਨੈਕਟ ਪਹਿਲਕਦਮੀ ਭਾਰਤ ਦੇ ਨੌਜਵਾਨਾਂ ਵਿੱਚ ਭਾਰਤ ਦੇ ਜੀ20 ਪ੍ਰਧਾਨਗੀ ਬਾਰੇ ਸਮਝ ਬਣਾਉਣ ਅਤੇ ਵੱਖ-ਵੱਖ ਜੀ20 ਸਮਾਗਮਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ 4 ਪ੍ਰਕਾਸ਼ਨ ਵੀ ਜਾਰੀ ਕੀਤੇ, ਜਿਨ੍ਹਾਂ ਵਿੱਚ ਜੀ20 ਭਾਰਤ ਪ੍ਰਧਾਨਗੀ ਦੀ ਮਹਾਨ ਸਫਲਤਾ: ਦੂਰਅੰਦੇਸ਼ੀ ਲੀਡਰਸ਼ਿਪ, ਸਮਾਵੇਸ਼ੀ ਪਹੁੰਚ; ਭਾਰਤ ਦੀ ਜੀ20 ਪ੍ਰਧਾਨਗੀ: ਵਸੁਧੈਵ ਕੁਟੁੰਬਕਮ; ਜੀ20 ਯੂਨੀਵਰਸਿਟੀ ਕਨੈਕਟ ਪ੍ਰੋਗਰਾਮ ਦਾ ਸੰਗ੍ਰਹਿ; ਅਤੇ ਜੀ20 ਵਿਖੇ ਭਾਰਤੀ ਸੰਸਕ੍ਰਿਤੀ ਦਾ ਪ੍ਰਦਰਸ਼ਨ ਸ਼ਾਮਲ ਹਨ।ਐਥਨਸ, ਗ੍ਰੀਸ ਵਿੱਚ ਭਾਰਤੀ ਸਮੁਦਾਇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 09:30 pm
ਜਦੋਂ ਜਸ਼ਨ ਦਾ ਮਾਹੌਲ ਹੁੰਦਾ ਹੈ, ਉਤਸਵ ਦਾ ਮਾਹੌਲ ਹੁੰਦਾ ਹੈ ਤਾਂ ਮਨ ਕਰਦਾ ਹੈ ਕਿ ਜਲਦੀ ਤੋਂ ਜਲਦੀ ਆਪਣੇ ਪਰਿਵਾਰ ਦੇ ਲੋਕਾਂ ਦੇ ਦਰਮਿਆਨ ਪਹੁੰਚ ਜਾਈਏ, ਮੈਂ ਭੀ ਆਪਣੇ ਪਰਿਵਾਰਜਨਾਂ ਦੇ ਦਰਮਿਆਨ ਆ ਗਿਆ ਹਾਂ। ਸਾਵਣ ਦਾ ਮਹੀਨਾ ਹੈ ਇੱਕ ਪ੍ਰਕਾਰ ਨਾਲ ਸ਼ਿਵ ਜੀ ਦਾ ਮਹੀਨਾ ਹੈ ਅਤੇ ਇਸ ਪਵਿੱਤਰ ਮਹੀਨੇ ਵਿੱਚ ਦੇਸ਼ ਨੇ ਫਿਰ ਇੱਕ ਨਵੀਂ ਉਪਲਬਧੀ ਹਾਸਲ ਕੀਤੀ ਹੈ। ਭਾਰਤ ਚੰਦਰਮਾ ਦੇ dark zone ਵਿੱਚ ਸਾਊਥ ਪੋਲ ਵਿੱਚ ਲੈਂਡ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਭਾਰਤ ਨੇ ਚੰਦਰਮਾ ‘ਤੇ ਤਿਰੰਗਾ ਲਹਿਰਾ ਕੇ ਪੂਰੇ ਵਿਸ਼ਵ ਨੂੰ ਭਾਰਤ ਦੀ ਸਮਰੱਥਾ ਦਾ ਪਰੀਚੈ ਕਰਵਾਇਆ ਹੈ।ਪ੍ਰਧਾਨ ਮੰਤਰੀ ਨੇ ਐਥਨਸ ਵਿੱਚ ਭਾਰਤੀ ਸਮੁਦਾਇ ਨਾਲ ਗੱਲਬਾਤ ਕੀਤੀ
August 25th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ, 2023 ਨੂੰ ਐਥਨਸ ਵਿੱਚ ਐਥਨਸ ਕੰਜ਼ਰਵੇਟੋਇਰ ਵਿਖੇ (at Athens Conservatoire) ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ।