ਬਰਮਿੰਘਮ ਕਾਮਨਵੈਲਥ ਗੇਮਸ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ

August 13th, 11:31 am

ਚਲੋ, ਵੈਸੇ ਤਾਂ ਸਭ ਨਾਲ ਬਾਤ ਕਰਨਾ ਮੇਰੇ ਲਈ ਬਹੁਤ ਹੀ ਪ੍ਰੇਰਕ ਰਹਿੰਦਾ ਹੈ, ਲੇਕਿਨ ਸਭ ਨਾਲ ਸ਼ਾਇਦ ਬਾਤ ਕਰਨਾ ਸੰਭਵ ਨਹੀਂ ਹੁੰਦਾ ਹੈ। ਲੇਕਿਨ ਅਲੱਗ-ਅਲੱਗ ਸਮੇਂ ਵਿੱਚ ਤੁਹਾਡੇ ਵਿੱਚੋਂ ਕਈਆਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਮੈਨੂੰ ਸੰਪਰਕ ਵਿੱਚ ਰਹਿਣ ਦਾ ਅਵਸਰ ਮਿਲਿਆ ਹੈ, ਬਾਤਚੀਤ ਕਰਨ ਦਾ ਅਵਸਰ ਮਿਲਿਆ ਹੈ, ਲੇਕਿਨ ਮੇਰੇ ਲਈ ਖੁਸ਼ੀ ਹੈ ਕਿ ਤੁਸੀਂ ਸਮਾਂ ਕੱਢ ਕੇ ਮੇਰੇ ਨਿਵਾਸ ਸਥਾਨ ’ਤੇ ਆਏ ਅਤੇ ਪਰਿਵਾਰ ਦੇ ਇੱਕ ਮੈਂਬਰ ਦੇ ਰੂਪ ਵਿੱਚ ਆਏ ਹੋ। ਤਾਂ ਤੁਹਾਡੀ ਸਿੱਧੀ ਦਾ ਯਸ਼ ਤੁਹਾਡੇ ਨਾਲ ਜੁੜ ਕੇ ਜਿਵੇਂ ਹਰ ਹਿੰਦੁਸਤਾਨੀ ਗਰਵ (ਮਾਣ) ਕਰਦਾ ਹੈ, ਮੈਂ ਵੀ ਗਰਵ (ਮਾਣ) ਕਰ ਰਿਹਾ ਹਾਂ। ਤੁਹਾਡਾ ਸਭ ਦਾ ਮੇਰੇ ਇੱਥੇ ਬਹੁਤ-ਬਹੁਤ ਸੁਆਗਤ ਹੈ।

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ

August 13th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਐਥਲੀਟਾਂ ਅਤੇ ਉਨ੍ਹਾਂ ਦੇ ਕੋਚਾਂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਯੁਵਾ ਮਾਮਲੇ ਤੇ ਖੇਡ ਰਾਜ ਮੰਤਰੀ ਸ਼੍ਰੀ ਨਿਸਿਥ ਪ੍ਰਮਾਣਿਕ ਵੀ ਮੌਜੂਦ ਰਹੇ।

ਭਾਰਤੀ ਪੁਰਸ਼ ਹਾਕੀ ਟੀਮ ਦੁਆਰਾ ਸਿਲਵਰ ਮੈਡਲ ਜਿੱਤਣ 'ਤੇ ਪ੍ਰਧਾਨ ਮੰਤਰੀ ਨੂੰ ਮਾਣ ਦੀ ਅਨੁਭੂਤੀ

August 08th, 08:26 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੂੰ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟੇਬਲ ਟੈਨਿਸ ਵਿੱਚ ਪੁਰਸ਼ਾਂ ਦੇ ਸਿੰਗਲ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ਰਤ ਕਮਲ ਨੂੰ ਵਧਾਈਆਂ ਦਿੱਤੀਆਂ

August 08th, 08:16 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2022 ਵਿੱਚ ਟੇਬਲ ਟੈਨਿਸ ਵਿੱਚ ਪੁਰਸ਼ਾਂ ਦੇ ਸਿੰਗਲ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ਰਤ ਕਮਲ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਪੁਰਸ਼ ਡਬਲਸ ਬੈਡਮਿੰਟਨ ਵਿੱਚ ਗੋਲਡ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ

August 08th, 08:14 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈਟੀ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਦੇ ਪੁਰਸ਼ਾਂ ਦੇ ਡਬਲਸ ਬੈਡਮਿੰਟਨ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਟੇਬਲ ਟੈਨਿਸ ਖਿਡਾਰੀ ਸਾਥਿਯਾਨ ਗਿਆਨਸ਼ੇਖਰਨ ਦੀ ਲਗਨ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ

August 08th, 08:11 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ ਸਿੰਗਲਸ ਟੇਬਲ ਟੈਨਿਸ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਟੇਬਲ ਟੈਨਿਸ ਖਿਡਾਰੀ ਸਾਥਿਯਾਨ ਗਿਆਨਸ਼ੇਖਰਨ ਦੀ ਲਗਨ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਲਕਸ਼ਯ ਸੇਨ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ ਬੈਡਮਿੰਟਨ ‘ਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

August 08th, 06:56 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਕਸ਼ਯ ਸੇਨ ਨੂੰ ਰਾਸ਼ਟਰਮੰਡਲ ਖੇਡਾਂ 2022, ਬਰਮਿੰਘਮ ਵਿੱਚ ਬੈਡਮਿੰਟਨ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟੇਬਲ ਟੈਨਿਸ ਦੀ ਮਿਕਸਡ ਡਬਲਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ਰਤ ਕਮਲ ਅਤੇ ਸ੍ਰੀਜਾ ਅਕੁਲਾ ਦੇ ਸੰਜਮ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ

August 08th, 08:30 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡ 2022 ਵਿੱਚ ਟੇਬਲ ਟੈਨਿਸ ਦੀ ਮਿਕਸਡ ਡਬਲਸ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ਰਤ ਕਮਲ ਅਤੇ ਸ੍ਰੀਜਾ ਅਕੁਲਾ ਦੇ ਸੰਜਮ ਅਤੇ ਦ੍ਰਿੜਤਾ ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸ੍ਰੀਕਾਂਤ ਕਿਦਾਂਬੀ ਨੂੰ ਵਧਾਈਆਂ ਦਿੱਤੀਆਂ

August 08th, 08:25 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਕਾਂਤ ਕਿਦਾਂਬੀ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਸ੍ਰੀਕਾਂਤ ਕਿਦਾਂਬੀ ਦੇ ਰਾਸ਼ਟਰਮੰਡਲ ਖੇਡਾਂ ਵਿੱਚ ਚੌਥੇ ਮੈਡਲ ‘ਤੇ ਵੀ ਪ੍ਰਸੰਨਤਾ ਵਿਅਕਤ ਕੀਤੀ।

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡ 2022 ਵਿੱਚ ਮਹਿਲਾ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਸਿਲਵਰ ਮੈਡਲ ਜਿੱਤਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

August 08th, 08:20 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡ 2022 ਵਿੱਚ ਮਹਿਲਾ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਸਿਲਵਰ ਮੈਡਲ ਜਿੱਤਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਬੈਡਮਿੰਟਨ ਡਬਲਸ ਵਿੱਚ ਤ੍ਰੀਸਾ ਜੌਲੀ ਅਤੇ ਗਾਇਤ੍ਰੀ ਗੋਪੀਚੰਦ ਦੇ ਕਾਂਸੀ ਦਾ ਮੈਡਲ ਜਿੱਤਣ ‘ਤੇ ਮਾਣ ਦੀ ਭਾਵਨਾ

August 08th, 08:10 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਬੈਡਮਿੰਟਨ ਡਬਲਸ ਵਿੱਚ ਕਾਂਸੀ ਮੈਡਲ ਜਿੱਤਣ ‘ਤੇ ਤ੍ਰੀਸਾ ਜੌਲੀ ਅਤੇ ਗਾਇਤ੍ਰੀ ਗੋਪੀਚੰਦ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਮੁੱਕੇਬਾਜ਼ੀ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸਾਗਰ ਅਹਿਲਾਵਤ ਨੂੰ ਵਧਾਈਆਂ ਦਿੱਤੀਆਂ

August 08th, 08:00 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਗਰ ਅਹਿਲਾਵਤ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡ 2022 ਵਿੱਚ ਪੁਰਸ਼ਾਂ ਦੀ 92+ ਕਿਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਸੌਰਵ ਘੋਸ਼ਾਲ ਅਤੇ ਦੀਪਿਕਾ ਪੱਲੀਕਲ ਨੂੰ ਸਕੁਐਸ਼ ਮਿਕਸਡ ਡਬਲਸ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ

August 07th, 11:27 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੌਰਵ ਘੋਸ਼ਾਲ ਅਤੇ ਦੀਪਿਕਾ ਪੱਲੀਕਲ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਵਿੱਚ ਸਕੁਐਸ਼ ਮਿਕਸਡ ਡਬਲਸ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਸ਼ਰਤ ਕਮਲ ਅਤੇ ਸਾਥਿਯਾਨ ਗਿਆਨਸ਼ੇਖਰਨ ਨੂੰ ਪੁਰਸ਼ਾਂ ਦੇ ਡਬਲ ਟੇਬਲ ਟੈਨਿਸ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

August 07th, 10:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਰਤ ਕਮਲ ਅਤੇ ਸਾਥਿਯਾਨ ਗਿਆਨਸ਼ੇਖਰਨ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਵਿੱਚ ਪੁਰਸ਼ਾਂ ਦੇ ਡਬਲ ਟੇਬਲ ਟੈਨਿਸ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਨਿਕਹਤ ਜ਼ਰੀਨ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ 50 ਕਿਲੋਗ੍ਰਾਮ ਮਹਿਲਾ ਮੁੱਕੇਬਾਜ਼ੀ ‘ਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

August 07th, 08:11 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਿਕਹਤ ਜ਼ਰੀਨ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾਵਾਂ ਦੀ 50 ਕਿਲੋਗ੍ਰਾਮ ਮੁੱਕੇਬਾਜ਼ੀ ‘ਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾ ਜੈਵਲਿਨ ਥ੍ਰੋਅ ‘ਚ ਕਾਂਸੀ ਦਾ ਮੈਡਲ ਜਿੱਤਣ 'ਤੇ ਅੰਨੂ ਰਾਣੀ ਨੂੰ ਵਧਾਈਆਂ ਦਿੱਤੀਆਂ

August 07th, 06:39 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ, 2022 ਵਿੱਚ ਮਹਿਲਾ ਜੈਵਲਿਨ ਥ੍ਰੋਅ ‘ਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਨੂੰ ਰਾਣੀ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ਾਂ ਦੀ 10,000 ਮੀਟਰ ਦੀ ਰੇਸ ਵਾਕ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੰਦੀਪ ਕੁਮਾਰ ਨੂੰ ਵਧਾਈਆਂ ਦਿੱਤੀਆਂ

August 07th, 06:37 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ਾਂ ਦੀ 10,000 ਮੀਟਰ ਦੀ ਰੇਸ ਵਾਕ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੰਦੀਪ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਅਬਦੁੱਲਾ ਅਬੂਬਕਰ ਨੂੰ ਟ੍ਰਿਪਲ ਜੰਪ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ

August 07th, 06:36 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਬਦੁੱਲਾ ਅਬੂਬਕਰ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਵਿੱਚ ਐਥਲੈਟਿਕਸ ਦੇ ਪੁਰਸ਼ਾਂ ਦੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

PM congratulates Eldhose Paul for clinching Gold Medal in Athletics Men's Triple Jump

August 07th, 06:34 pm

The Prime Minister, Shri Narendra Modi has congratulated Eldhose Paul for clinching Gold Medal in Athletics Men's Triple Jump at Birmingham CWG 2022.

PM congratulates Amit Panghal for winning the Gold medal in 51 kg Men’s Boxing at CWG 2022

August 07th, 06:04 pm

The Prime Minister, Shri Narendra Modi has congratulated Amit Panghal for winning the Gold medal in 51 kg Men’s Boxing at Commonwealth Games, 2022.