ਪ੍ਰਧਾਨ ਮੰਤਰੀ ਨੇ ਥਿਰੂ ਰਜਨੀਕਾਂਤ ਜੀ ਨੂੰ ਉਨ੍ਹਾਂ ਦੇ 75ਵੇਂ ਜਨਮ ਦਿਨ ਦੇ ਖ਼ਾਸ ਮੌਕੇ 'ਤੇ ਵਧਾਈ ਦਿੱਤੀ
December 12th, 08:59 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਰਜਨੀਕਾਂਤ ਜੀ ਨੂੰ ਉਨ੍ਹਾਂ ਦੇ 75ਵੇਂ ਜਨਮ ਦਿਨ ਦੇ ਮੌਕੇ 'ਤੇ ਵਧਾਈ ਦਿੱਤੀ ।ਪ੍ਰਧਾਨ ਮੰਤਰੀ ਨੇ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਦੇ ਜਨਮ ਦਿਨ 'ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ
November 08th, 08:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ 'ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸਾਡੇ ਦੇਸ਼ ਪ੍ਰਤੀ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਦੀ ਸੇਵਾ ਅਭੁੱਲ ਹੈ ਅਤੇ ਸਾਨੂੰ ਸਾਰਿਆਂ ਨੂੰ ਬਹੁਤ ਪ੍ਰੇਰਿਤ ਕਰਦੀ ਹੈ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਦੀਵਾਲੀ ਦੀਆਂ ਵਧਾਈਆਂ ਲਈ ਧੰਨਵਾਦ ਕੀਤਾ
October 21st, 11:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਵੱਲੋਂ ਤਹਿ ਦਿਲੋਂ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ ਲਈ ਧੰਨਵਾਦ ਵੀ ਕੀਤਾ, ਜੋ ਦੋਵਾਂ ਦੇਸ਼ਾਂ ਦਰਮਿਆਨ ਸਥਾਈ ਦੋਸਤੀ ਦੀ ਪੁਸ਼ਟੀ ਕਰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਟੈਲੀਫ਼ੋਨ 'ਤੇ ਗੱਲਬਾਤ
September 19th, 02:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅੱਜ ਹੇਲੇਨਿਕ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਕਿਰਿਆਕੋਸ ਮਿਤਸੋਤਾਕਿਸ ਨਾਲ ਟੈਲੀਫ਼ੋਨ 'ਤੇ ਗੱਲਬਾਤ ਹੋਈ।ਪ੍ਰਧਾਨ ਮੰਤਰੀ ਨੇ ਆਪਣੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਲਈ ਸਾਰਿਆਂ ਦਾ ਧੰਨਵਾਦ ਕੀਤਾ
September 17th, 08:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ 75ਵੇਂ ਜਨਮ ਦਿਨ ’ਤੇ ਦੇਸ਼ ਭਰ ਅਤੇ ਵਿਦੇਸ਼ ਤੋਂ ਮਿਲੀਆਂ ਅਣਗਿਣਤ ਸ਼ੁਭਕਾਮਨਾ ਸੰਦੇਸ਼ਾਂ, ਆਸ਼ੀਰਵਾਦ ਅਤੇ ਪਿਆਰ ਲਈ ਜਨ-ਸ਼ਕਤੀ ਦਾ ਧੰਨਵਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪਿਆਰ ਉਨ੍ਹਾਂ ਨੂੰ ਤਾਕਤ ਦਿੰਦਾ ਹੈ ਅਤੇ ਪ੍ਰੇਰਿਤ ਕਰਦਾ ਹੈ।ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਦੇ ਜਨਮ ਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ
September 17th, 07:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਰੂਸ ਦੇ ਰਾਸ਼ਟਰਪਤੀ ਮਾਣਯੋਗ ਸ਼੍ਰੀ ਵਲਾਦੀਮੀਰ ਪੁਤਿਨ ਨੇ ਟੈਲੀਫ਼ੋਨ ਕੀਤਾ।ਯੂਰਪੀ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ
September 17th, 07:09 pm
ਯੂਰਪੀ ਕਮਿਸ਼ਨ ਦੀ ਪ੍ਰਧਾਨ ਮਾਣਯੋਗ ਉਰਸੁਲਾ ਵਾਨ ਡੇਰ ਲੇਅਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਫ਼ੋਨ ਕੀਤਾ।PM Modi expresses gratitude to world leaders for birthday wishes
September 17th, 03:03 pm
The Prime Minister Shri Narendra Modi expressed his gratitude to the world leaders for greetings on his 75th birthday, today.ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀ ਵਧਾਈ ਲਈ ਸ਼੍ਰੀ ਓਮ ਬਿਰਲਾ ਦਾ ਧੰਨਵਾਦ ਕੀਤਾ
September 17th, 09:28 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 75ਵੇਂ ਜਨਮ ਦਿਨ 'ਤੇ ਵਧਾਈਆਂ ਦੇਣ ਲਈ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਦਾ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਇਹ ਤੁਹਾਡਾ ਪਿਆਰ ਹੈ, ਜੋ ਮੈਨੂੰ ਦੇਸ਼ ਸੇਵਾ ਵਿੱਚ ਜੁਟੇ ਰਹਿਣ ਲਈ ਲਗਾਤਾਰ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀ ਵਧਾਈ ਲਈ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ
September 16th, 11:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਟਰੰਪ ਦਾ ਉਨ੍ਹਾਂ ਦੇ 75ਵੇਂ ਜਨਮ ਦਿਨ 'ਤੇ ਫ਼ੋਨ ਕਰਨ ਅਤੇ ਨਿੱਘੀਆਂ ਵਧਾਈਆਂ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਤੁਹਾਡੀ ਤਰ੍ਹਾਂ, ਮੈਂ ਵੀ ਭਾਰਤ-ਅਮਰੀਕਾ ਵਿਆਪਕ ਅਤੇ ਆਲਮੀ ਭਾਈਵਾਲੀ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਅਸੀਂ ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਤੁਹਾਡੀਆਂ ਪਹਿਲਕਦਮੀਆਂ ਦਾ ਸਮਰਥਨ ਕਰਦੇ ਹਾਂ।ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਜਨਮ ਦਿਨ ਦੀਆਂ ਤਹਿ ਦਿਲੋਂ ਮੁਬਾਰਕਾਂ ਦਿੱਤੀਆਂ
September 16th, 10:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਡੋਨਾਲਡ ਜੇ. ਟਰੰਪ ਦਾ ਟੈਲੀਫ਼ੋਨ ਆਇਆ।ਪ੍ਰਧਾਨ ਮੰਤਰੀ ਨੇ ਪਰਮ ਸਤਿਕਾਰਯੋਗ ਦਲਾਈ ਲਾਮਾ ਨੂੰ ਉਨ੍ਹਾਂ ਦੇ 90ਵੇਂ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
July 06th, 08:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਰਮ ਸਤਿਕਾਰਯੋਗ ਦਲਾਈ ਲਾਮਾ ਨੂੰ ਉਨ੍ਹਾਂ ਦੇ 90ਵੇਂ ਜਨਮਦਿਨ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਪਰਮ ਸਤਿਕਾਰਯੋਗ ਦਲਾਈ ਲਾਮਾ ਪ੍ਰੇਮ, ਕਰੁਣਾ, ਧੀਰਜ ਅਤੇ ਨੈਤਿਕ ਅਨੁਸ਼ਾਸਨ ਦੇ ਚਿਰਸਥਾਈ ਪ੍ਰਤੀਕ ਹਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਸੰਦੇਸ਼ ਨੇ ਸਾਰੇ ਧਰਮਾਂ ਦੇ ਲੋਕਾਂ ਵਿੱਚ ਸਨਮਾਨ ਅਤੇ ਪ੍ਰਸ਼ੰਸਾ ਦੀ ਭਾਵਨਾ ਪੈਦਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਐੱਲਕੇ ਆਡਵਾਣੀ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ੁਭ ਕਾਮਨਾਵਾਂ ਦਿੱਤੀਆਂ
November 08th, 08:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਲਾਲ ਕ੍ਰਿਸ਼ਣ ਆਡਵਾਣੀ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਐੱਲਕੇ ਆਡਵਾਣੀ ਜੀ ਭਾਰਤ ਦੇ ਸਭ ਤੋਂ ਪ੍ਰਸ਼ੰਸਾਯੋਗ ਰਾਜਨੇਤਾਵਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਭਾਰਤ ਦੇ ਵਿਕਾਸ ਨੂੰ ਅੱਗੇ ਵਧਾਉਣ ਲਈ ਖੁਦ ਨੂੰ ਸਮਰਪਿਤ ਕਰ ਦਿੱਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ
September 17th, 10:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ
September 17th, 08:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ ਹੈ।ਪ੍ਰਧਾਨ ਮੰਤਰੀ ਨੇ ਸ਼੍ਰਧੇਯ (His Holiness) ਦਲਾਈ ਲਾਮਾ ਨੂੰ ਉਨ੍ਹਾਂ ਦੇ 89ਵੇਂ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
July 06th, 09:09 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰਧੇਯ ਪਵਿੱਤਰ ਦਲਾਈ ਲਾਮਾ ਨੂੰ ਉਨ੍ਹਾਂ ਦੇ 89ਵੇਂ ਜਨਮ ਦਿਨ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਪਵਿੱਤਰ ਦਲਾਈ ਲਾਮਾ ਦੇ ਗੋਡੇ ਦੀ ਸਰਜਰੀ (knee surgery) ਦੇ ਬਾਦ ਉਨ੍ਹਾਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਵੀ ਕੀਤੀ। ਉਨ੍ਹਾਂ ਨੇ ਪਵਿੱਤਰ ਦਲਾਈ ਲਾਮਾ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਹੋਣ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਨੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਵੀ ਐੱਸ ਅਚੁਤਾਨੰਦਨ ਨੂੰ 100ਵੇਂ ਜਨਮ ਦਿਨ 'ਤੇ ਵਧਾਈ ਦਿੱਤੀ
October 20th, 10:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵੀ ਐੱਸ ਅਚੁਤਾਨੰਦਨ (VS Achuthanandan) ਨੂੰ ਉਨ੍ਹਾਂ ਦੇ 100ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਆਪਣੇ ਜਨਮਦਿਨ ‘ਤੇ ਵਧਾਈ ਦੇਣ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ
September 17th, 10:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਅੱਜ ਦੇਸ਼ ਭਰ ਅਤੇ ਵਿਸ਼ਵ ਤੋਂ ਮਿਲਣ ਵਾਲੀਆਂ ਸ਼ੁਭਕਾਮਨਾਵਾਂ ਤੋਂ ਉਹ ਅਭਿਭੂਤ ਹਨ।ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਹੋਰ ਵਰਲਡ ਲੀਡਰਸ ਦਾ ਆਭਾਰ ਵਿਅਕਤ ਕੀਤਾ
September 17th, 10:26 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਸਾਬਕਾ ਰਾਸ਼ਟਰਪਤੀ ਅਤੇ ਹੋਰ ਵਰਲਡ ਲੀਡਰਸ ਦਾ ਆਭਾਰ ਵਿਅਕਤ ਕੀਤਾ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਲਾਲ ਕ੍ਰਿਸ਼ਨ ਆਡਵਾਣੀ ਨਾਲ ਮੁਲਾਕਾਤ ਕਰਕੇ ਨੂੰ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ
November 08th, 02:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਲਾਲ ਕ੍ਰਿਸ਼ਨ ਆਡਵਾਣੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ।