The party governing Punjab today has neither clean intentions nor honesty: PM Modi in Jalandhar

July 17th, 04:31 pm

PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.

PM addresses an energy-packed public rally in Jalandhar, Punjab

July 17th, 04:30 pm

PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.

ਹਰਿਆਣਾ ਦੇ ਜੀਂਦ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

July 17th, 12:00 pm

ਹਰਿਆਣਾ ਦੇ ਰਾਜਪਾਲ ਸ਼੍ਰੀ ਅਸੀਮ ਘੋਸ਼ ਜੀ, ਇੱਥੋਂ ਦੇ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਹਾਜ਼ਰ ਹੋਰ ਜਨ-ਪ੍ਰਤੀਨਿਧੀਗਣ, ਅਤੇ ਇਸ ਸਮੇਂ ਤਕਨਾਲੋਜੀ ਦੇ ਮਾਧਿਅਮ ਰਾਹੀਂ ਵੀ ਹਰਿਆਣਾ ਦੇ ਕਈ ਸਥਾਨਾਂ ’ਤੇ ਹਾਜ਼ਰ ਮੇਰੇ ਸਾਰੇ ਪਿਆਰੇ ਹਰਿਆਣਾ ਦੇ ਭਰਾਵੋ ਅਤੇ ਭੈਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਦੇਸ਼ ਨੂੰ ਸਮਰਪਿਤ ਕੀਤੇ

July 17th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਇਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਬਹੁਤ ਖ਼ੁਸ਼ੀ ਜ਼ਾਹਰ ਕਰਦਿਆਂ, ਪ੍ਰਧਾਨ ਮੰਤਰੀ ਨੇ ਇਲਾਕੇ ਦੀ ਅਮੀਰ ਇਤਿਹਾਸਕ, ਫੌਜੀ ਅਤੇ ਅਧਿਆਤਮਕ ਵਿਰਾਸਤ ਦਾ ਜ਼ਿਕਰ ਕੀਤਾ, ਜਿਸ ਨੂੰ ਸ਼ਕਤੀ ਪੀਠ ਮਾਤਾ ਜਯੰਤੀ ਦੀ ਵਿਸ਼ੇਸ਼ ਬਖਸ਼ਿਸ਼ ਪ੍ਰਾਪਤ ਹੈ। ਦਹਾਕਿਆਂ ਪਹਿਲਾਂ ਸੰਗਠਨਾਤਮਕ ਡਿਊਟੀਆਂ ਲਈ ਸ਼ਹਿਰ ਦੇ ਆਪਣੇ ਸ਼ੁਰੂਆਤੀ ਦੌਰਿਆਂ ਨੂੰ ਯਾਦ ਕਰਦਿਆਂ, ਉਨ੍ਹਾਂ ਨੇ ਮਿਲੇ ਉਸ ਪਿਆਰ ਨੂੰ ਯਾਦ ਕੀਤਾ, ਜੋ ਮੁਰ੍ਹਾ ਮੱਝਾਂ ਦੀ ਡੇਅਰੀ, ਦੇਸੀ ਬੂਰਾ ਅਤੇ ਘੇਵਰ ਵਰਗੇ ਸਥਾਨਕ ਖਾਣ-ਪੀਣ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਕੋਈ ਆਮ ਧਰਤੀ ਨਹੀਂ ਹੈ; ਇਹ ਇਤਿਹਾਸ, ਬਹਾਦਰੀ, ਧਰਮ ਅਤੇ ਬਹੁਤ ਵੱਡੇ ਮਾਣ ਵਾਲੀ ਧਰਤੀ ਹੈ।”

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

July 06th, 06:47 pm

ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਮਿਤ ਭਾਈ ਸ਼ਾਹ, ਗਜੇਂਦਰ ਸਿੰਘ ਸ਼ੇਖਾਵਤ, ਪੱਛਮੀ ਬੰਗਾਲ ਦੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ, ਭਾਜਪਾ ਦੇ ਸੀਨੀਅਰ ਮੈਂਬਰ, ਸਾਡੇ ਵਰਗੇ ਲੱਖਾਂ ਵਰਕਰਾਂ ਦੀ ਪ੍ਰੇਰਣਾ, ਸ੍ਰੀਮਾਨ ਮਾਖਨਲਾਲ ਜੀ, ਭਾਜਪਾ ਸੂਬਾ ਪ੍ਰਧਾਨ ਸ੍ਰੀ ਸ਼ੌਮਿਕ ਭੱਟਾਚਾਰਯ, ਹਾਜ਼ਰ ਲੋਕ-ਪ੍ਰਤੀਨਿਧੀ, ਹੋਰ ਮਹਾਨ ਹਸਤੀਆਂ, ਦੇਵੀਓ ਅਤੇ ਸੱਜਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਸੰਬੋਧਨ ਕੀਤਾ

July 06th, 06:17 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਇੱਕ ਵੀਡੀਓ ਸੰਦੇਸ਼ ਜ਼ਰੀਏ ਲੋਕਾਂ ਨੂੰ ਸੰਬੋਧਨ ਕੀਤਾ। ਪਹਿਲਾਂ ਤੋਂ ਤੈਅ ਯਾਤਰਾ ਸਮਾਗਮ ਦੀ ਵਜ੍ਹਾ ਕਰਕੇ ਖ਼ੁਦ ਉੱਥੇ ਮੌਜੂਦ ਨਾ ਹੋਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਇਸ ਖ਼ਾਸ ਮੌਕੇ 'ਤੇ ਭੂਗੋਲਿਕ ਦੂਰੀਆਂ ਨੂੰ ਮਿਟਾਉਣ ਵਿੱਚ ਡਿਜੀਟਲ ਕਨੈਕਟੀਵਿਟੀ ਦੀ ਸ਼ਾਨਦਾਰ ਤਾਕਤ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਤਕਨੀਕ ਦੀ ਮਦਦ ਨਾਲ ਮੈਂ ਇਸ ਇਤਿਹਾਸਕ ਸਮਾਗਮ ਵਿੱਚ ਤੁਹਾਡੇ ਨਾਲ ਜੁੜ ਰਿਹਾ ਹਾਂ।

ਰਾਜਸਥਾਨ ਦੇ ਬਾਲੋਤਰਾ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

July 04th, 12:50 pm

ਗਰਮੀ ਦੇ ਇਸ ਮੌਸਮ ਵਿੱਚ ਥਾਂ-ਥਾਂ ਉੱਤੇ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠੇ ਹੋਣਾ, ਸਾਨੂੰ ਸਾਰਿਆਂ ਨੂੰ ਆਸ਼ੀਰਵਾਦ ਦੇਣਾ, ਇਹ ਦਰਸਾਉਂਦਾ ਹੈ ਕਿ ਭਾਜਪਾ ਸਰਕਾਰ ਦੀਆਂ ਕੋਸ਼ਿਸ਼ਾਂ ਉੱਤੇ ਤੁਹਾਡਾ ਵਿਸ਼ਵਾਸ ਕਿੰਨਾ ਬੁਲੰਦ ਹੈ। ਮੈਂ ਇਸ ਸਾਥ ਅਤੇ ਪਿਆਰ ਲਈ ਰਾਜਸਥਾਨ ਦੀ ਮਿੱਟੀ ਦਾ ਕਰਜ਼ਦਾਰ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾਲੋਤਰਾ ਵਿੱਚ ਲਗਭਗ ₹1.06 ਲੱਖ ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

July 04th, 12:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਬਾਲੋਤਰਾ ਵਿੱਚ ਲਗਭਗ ₹1.06 ਲੱਖ ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ, ਉਨ੍ਹਾਂ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਨਾਲ ਹੀ, ਭਾਰੀ ਇਕੱਠ ਨੂੰ ਦੇਖਦੇ ਹੋਏ, ਉਨ੍ਹਾਂ ਨੇ ਵਿਕਾਸ ਕਾਰਜਾਂ ਲਈ ਮਿਲ-ਜੁਲ ਕੇ ਕੰਮ ਕਰਨ ਦਾ ਮਾਹੌਲ ਬਣਾਇਆ। ਅੱਤ ਦੀ ਗਰਮੀ ਦੀ ਪਰਵਾਹ ਕੀਤੇ ਬਿਨਾਂ ਵੱਡੀ ਗਿਣਤੀ ਵਿੱਚ ਆਏ ਲੋਕਾਂ ਦਾ ਧੰਨਵਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਭਾਰੀ ਭੀੜ ਨੂੰ ਮੌਜੂਦਾ ਸਰਕਾਰ ਦੇ ਕੰਮਕਾਜ 'ਤੇ ਲੋਕਾਂ ਦੀ ਜ਼ਬਰਦਸਤ ਮੋਹਰ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਇਸ ਅਥਾਹ ਸਮਰਥਨ ਲਈ ਮੈਂ ਰਾਜਸਥਾਨ ਦੀ ਧਰਤੀ ਦਾ ਕਰਜ਼ਦਾਰ ਹਾਂ; ਇਹ ਸਮਰਥਨ ਸਾਡੀ ਸਰਕਾਰ ਦੇ ਯਤਨਾਂ ਵਿੱਚ ਤੁਹਾਡੇ ਅਟੁੱਟ ਵਿਸ਼ਵਾਸ ਨੂੰ ਸਪਸ਼ਟ ਰੂਪ ਵਿੱਚ ਦਰਸਾਉਂਦਾ ਹੈ।

ਪੱਛਮੀ ਬੰਗਾਲ ਦੇ ਤਾਰਕੇਸ਼ਵਰ ਵਿਖੇ ਪੱਛਮਬੰਗਾ ਦਿਵਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

June 20th, 05:13 pm

ਮੰਚ ’ਤੇ ਬੈਠੇ ਰਾਜਪਾਲ ਆਰ.ਐੱਨ. ਰਵੀ ਜੀ, ਇੱਥੋਂ ਦੇ ਲੋਕ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਜੀ, ਹੋਰ ਸਾਰੇ ਪਤਵੰਤੇ ਅਤੇ ਬੰਗਾਲ ਦੇ ਮੇਰੇ ਭਾਈਓ ਅਤੇ ਭੈਣੋ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਹੁਗਲੀ ਵਿੱਚ ਪੱਛਮੀਬੰਗ ਦਿਵਸ ਸਮਾਗਮਾਂ ਵਿੱਚ ਹਿੱਸਾ ਲਿਆ

June 20th, 05:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪੱਛਮੀਬੰਗ ਦਿਵਸ' (ਪੱਛਮੀ ਬੰਗਾਲ ਦਿਵਸ) ਸਮਾਰੋਹ ਵਿੱਚ ਹਿੱਸਾ ਲਿਆ। ਇਸ ਰਾਜ-ਪੱਧਰੀ ਸਮਾਰੋਹ ਦਾ ਆਯੋਜਨ ਹੁਗਲੀ ਦੇ ਤਾਰਕੇਸ਼ਵਰ ਵਿੱਚ ਕੀਤਾ ਜਾ ਰਿਹਾ ਹੈ, ਜੋ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨਾਲ ਜੁੜਿਆ ਇੱਕ ਇਤਿਹਾਸਕ ਮਹੱਤਵ ਵਾਲਾ ਸਥਾਨ ਹੈ। ਇਸ ਸਾਲ ਦੇ ਪੱਛਮੀਬੰਗ ਦਿਵਸ ਦਾ ਮੁੱਖ ਵਿਸ਼ਾ: ਪੱਛਮੀ ਬੰਗਾਲ: ਵਿਰਾਸਤ, ਸਦਭਾਵਨਾ ਅਤੇ ਵਿਕਾਸ ਹੈ। ਇਹ ਰਾਜ ਦੀ ਸੱਭਿਆਚਾਰਕ ਅਮੀਰੀ, ਸਮਾਜਿਕ ਇੱਕਜੁਟਤਾ ਅਤੇ ਵਿਕਾਸ ਦੀਆਂ ਇੱਛਾਵਾਂ ਨੂੰ ਦਰਸਾਉਂਦਾ ਹੈ।

ਆਲਮੀ ਚੁਣੌਤੀਆਂ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਦੀ ਹਰੇਕ ਭਾਰਤੀ ਨੂੰ ਜ਼ੋਰਦਾਰ ਅਪੀਲ

May 10th, 08:39 pm

ਪ੍ਰਧਾਨ ਮੰਤਰੀ ਮੋਦੀ ਨੇ ਹੈਦਰਾਬਾਦ ਵਿੱਚ ਇੱਕ ਜਨਤਕ ਇਕੱਠ ਨੂੰ ਸੰਬੋਧਨ ਕੀਤਾ ਜਿੱਥੇ ਉਨ੍ਹਾਂ ਨੇ ਹਾਲ ਹੀ ਦੇ ਟਕਰਾਵਾਂ ਅਤੇ ਸਪਲਾਈ ਚੇਨ ਵਿੱਚ ਵਿਘਨ ਕਾਰਨ ਪੈਦਾ ਹੋਈਆਂ ਆਲਮੀ ਆਰਥਿਕ ਚੁਣੌਤੀਆਂ ਬਾਰੇ ਗੱਲ ਕੀਤੀ, ਅਤੇ ਭਾਰਤ ਦੀ ਲਚਕਤਾ ਨੂੰ ਮਜ਼ਬੂਤ ਕਰਨ ਲਈ ਸਮੂਹਿਕ ਰਾਸ਼ਟਰੀ ਜ਼ਿੰਮੇਵਾਰੀ ਦਾ ਸੱਦਾ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਬਾਲਣ ਦੀ ਖਪਤ ਘਟਾਉਣ, ਕਾਰਪੂਲਿੰਗ ਨੂੰ ਉਤਸ਼ਾਹਿਤ ਕਰਨ, ਪਬਲਿਕ ਟ੍ਰਾਂਸਪੋਰਟ ਦੀ ਵਰਤੋਂ ਕਰਨ ਅਤੇ ਆਯਾਤ 'ਤੇ ਦਬਾਅ ਘਟਾਉਣ ਅਤੇ ਵਿਦੇਸ਼ੀ ਮੁਦਰਾ ਬਚਾਉਣ ਲਈ ਇਲੈਕਟ੍ਰਿਕ ਵਾਹਨਾਂ ਨੂੰ ਤਰਜੀਹ ਦੇਣ ਦੀ ਤਾਕੀਦ ਕੀਤੀ।

People are fed up off Congress and BRS' politics of nepotism: PM Modi in Hyderabad

May 10th, 06:05 pm

PM Modi addressed a massive public rally in Hyderabad, Telangana, where he spoke on India’s rising global stature, the significance of BJP’s recent electoral victories and the country’s collective responsibility during ongoing global economic and geopolitical challenges.

PM Modi’s massive rally in Hyderabad focuses on self-reliance and a Viksit Telangana

May 10th, 06:00 pm

PM Modi addressed a massive public rally in Hyderabad, Telangana, where he spoke on India’s rising global stature, the significance of BJP’s recent electoral victories and the country’s collective responsibility during ongoing global economic and geopolitical challenges.

There is no chapter on governance in Congress’ book of power: PM Modi in Bengaluru

May 10th, 09:46 am

Prime Minister Narendra Modi today addressed a massive public meeting in Bengaluru, Karnataka and hailed the BJP’s growing support across southern India, asserting that the people of the country are choosing ‘stability, speed and solutions’ over instability and scams. He said that today, a saffron sun has risen from the land of Bengaluru.

PM Modi addresses a mega public meeting in Bengaluru, Karnataka

May 10th, 09:45 am

Prime Minister Narendra Modi today addressed a massive public meeting in Bengaluru, Karnataka and hailed the BJP’s growing support across southern India, asserting that the people of the country are choosing ‘stability, speed and solutions’ over instability and scams. He said that today, a saffron sun has risen from the land of Bengaluru.

ਪੁਡੂਚੇਰੀ ਨੇ ਫਿਰ ਦਿਖਾਇਆ ਭਰੋਸਾ... ਭਾਜਪਾ-ਐੱਨਡੀਏ ਦੀ ਸੱਤਾ ਵਿੱਚ ਵਾਪਸੀ

May 04th, 07:08 pm

ਪੁਡੂਚੇਰੀ ਦੇ ਲੋਕਾਂ ਨੇ ਇੱਕ ਵਾਰ ਫਿਰ ਭਾਜਪਾ-ਐੱਨਡੀਏ ਵਿੱਚ ਆਪਣਾ ਵਿਸ਼ਵਾਸ ਜਤਾਇਆ ਹੈ, ਇਸ ਨੂੰ ਚੰਗੇ ਸ਼ਾਸਨ ਦੇ ਰਿਕਾਰਡ ਅਤੇ ਸ਼੍ਰੀ ਐੱਨ. ਰੰਗਾਸਾਮੀ ਦੀ ਅਗਵਾਈ ਵਾਲੀ ਸਰਕਾਰ ਦੇ ਕੰਮ ਦੇ ਅਧਾਰ 'ਤੇ ਦੁਬਾਰਾ ਚੁਣਿਆ ਹੈ। ਇਹ ਨਿਰੰਤਰ ਜਨਤਕ ਸਮਰਥਨ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਵਿਕਾਸ ਅਤੇ ਪ੍ਰਭਾਵਸ਼ਾਲੀ ਸ਼ਾਸਨ ਨੂੰ ਅੱਗੇ ਵਧਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤ ​​ਕਰੇਗਾ।

ਪ੍ਰਧਾਨ ਮੰਤਰੀ ਮੋਦੀ ਨੇ ਤਮਿਲ ਨਾਡੂ ਵਿੱਚ ਲੋਕ ਭਲਾਈ ਲਈ ਭਾਜਪਾ-ਐੱਨਡੀਏ ਦੀ ਵਚਨਬੱਧਤਾ ਨੂੰ ਦੁਹਰਾਇਆ

May 04th, 07:02 pm

ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਤਮਿਲ ਨਾਡੂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ-ਐੱਨਡੀਏ ਦਾ ਸਮਰਥਨ ਕਰਨ ਵਾਲੇ ਵੋਟਰਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਗਠਜੋੜ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਹਮੇਸ਼ਾ ਸਭ ਤੋਂ ਅੱਗੇ ਰਹੇਗਾ।

From Gangotri to Gangasagar… the lotus is blooming everywhere: PM Modi from BJP HQ

May 04th, 07:01 pm

PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.

PM Modi addresses at the BJP HQ after sweeping victories across states

May 04th, 07:00 pm

PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.

ਕੇਰਲ ਦਾ ਧੰਨਵਾਦ! ਵਿਕਾਸ ਪ੍ਰਤੀ ਭਾਜਪਾ-ਐੱਨਡੀਏ ਦੀ ਵਚਨਬੱਧਤਾ ਅਟੁੱਟ

May 04th, 06:56 pm

ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਕੇਰਲਮ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ-ਐੱਨਡੀਏ ਦਾ ਸਮਰਥਨ ਕਰਨ ਵਾਲੇ ਸਾਰੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਗਠਜੋੜ ਰਾਜ ਵਿੱਚ ਮੁੱਖ ਵਿਕਾਸ ਮੁੱਦਿਆਂ ਨੂੰ ਉਠਾਉਂਦਾ ਰਹੇਗਾ ਅਤੇ 'ਵਿਕਸੀਤ ਕੇਰਲਮ' ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਅਣਥੱਕ ਮਿਹਨਤ ਕਰੇਗਾ।