ਪ੍ਰਧਾਨ ਮੰਤਰੀ ਨੇ ਸਮੂਹਿਕ ਖ਼ੁਸ਼ਹਾਲੀ ਅਤੇ ਵਿਸ਼ਵ-ਵਿਆਪੀ ਭਲਾਈ ਦੀ ਕਾਮਨਾ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
May 22nd, 12:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਰਿਆਂ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸਮੂਹਿਕ ਭਲਾਈ ਦੀ ਕਾਮਨਾ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ।ਪ੍ਰਧਾਨ ਮੰਤਰੀ ਨੇ ਸੋਮਨਾਥ ਮੰਦਿਰ ਦਾ ਦੌਰਾ ਕੀਤਾ
May 11th, 12:28 pm
ਪ੍ਰਧਾਨ ਮੰਤਰੀ ਨੇ ਮੁੜ-ਨਿਰਮਿਤ ਸੋਮਨਾਥ ਮੰਦਿਰ ਦੇ ਉਦਘਾਟਨ ਦੀ 75ਵੀਂ ਵਰ੍ਹੇਗੰਢ ‘ਤੇ ਉੱਥੇ ਪਹੁੰਚ ਕੇ ਆਪਣੇ ਬ੍ਰਹਮ ਅਨੁਭਵ ਦਾ ਵਰਣਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਮੰਦਿਰ ਦੇ ਮਾਰਗ ‘ਤੇ ਭਗਵਾਨ ਸੋਮਨਾਥ ਦੇ ਭਗਤਾਂ ਦੀ ਅਸੀਮ ਊਰਜਾ ਅਤੇ ਉਤਸ਼ਾਹ ਨੂੰ ਦੇਖ ਕੇ ਉਹ ਪ੍ਰਭਾਵਿਤ ਅਤੇ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਉਸ ਪਲ ਨੂੰ ਮੁੜ ਤੋਂ ਜੀਅ ਰਹੇ ਹਨ ਜੋ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਜੀ ਨੇ ਮੁੜ-ਸੁਰਜੀਤ ਮੰਦਿਰ ਦੇ ਉਦਘਾਟਨ ਦੌਰਾਨ ਮਹਿਸੂਸ ਕੀਤਾ ਹੋਵੇਗਾ। ਉਨ੍ਹਾਂ ਕਿਹਾ ਕਿ ਸੋਮਨਾਥ ਅੰਮ੍ਰਿਤ ਮਹੋਤਸਵ ਦਾ ਭਗਤੀਪੂਰਨ ਵਾਤਾਵਰਣ ਚਾਰੇ ਪਾਸੇ ਇੱਕ ਅਦਭੁੱਤ ਊਰਜਾ ਦਾ ਸੰਚਾਰ ਕਰ ਰਿਹਾ ਹੈ।Ganga Expressway to become new lifeline of Uttar Pradesh’s development: PM Modi in Hardoi
April 29th, 11:35 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.Prime Minister Shri Narendra Modi Inaugurates 594-km long Access-Controlled Greenfield Ganga Expressway in Hardoi, Uttar Pradesh
April 29th, 11:30 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.Criminals who have been sheltered under TMC will be punished: PM Modi in Jadavpur, West Bengal
April 24th, 11:45 am
Addressing a massive public meeting in Jadavpur, West Bengal, PM Modi highlighted the scale of participation in the first phase of polling. He asserted that TMC may not even open its account in the first phase and urged voters in the second phase to give a decisive mandate for BJP for a developed Bengal. He also raised concerns about the situation in Jadavpur University and touched upon local issues affecting people.Bengal’s industries and MSMEs have been destroyed under TMC: PM Modi in Dum Dum
April 24th, 11:35 am
Prime Minister Narendra Modi today addressed a massive public gathering in Dum Dum, West Bengal, delivering a high-energy speech that resonated strongly with the people of Bengal. He congratulated the citizens for the visible wave of change and asserted that the first phase of polling had already signaled a decisive shift in the state’s political landscape.PM Modi ignites Dum Dum and Jadavpur with fiery addresses
April 24th, 11:30 am
Prime Minister Narendra Modi today addressed two massive public gatherings in Dum Dum and Jadavpur, West Bengal, delivering high-energy speeches that resonated strongly with the people of the state. He congratulated the citizens on the visible wave of change and asserted that the first phase of polling had already signaled a decisive shift in the state’s political landscape.ਪ੍ਰਧਾਨ ਮੰਤਰੀ ਨੇ ਆਚਾਰੀਆ ਸ਼੍ਰੀ ਪਦਮਸਾਗਰ ਸੂਰੀਸ਼ਵਰ ਜੀ ਨਾਲ ਮੁਲਾਕਾਤ ਕੀਤੀ
March 31st, 01:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਚਾਰੀਆ ਸ਼੍ਰੀ ਪਦਮਸਾਗਰ ਸੂਰੀਸ਼ਵਰ ਜੀ ਮਹਾਰਾਜ ਸਾਹਿਬ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ।ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ ਅਤੇ ਮਾਂ ਸਿੱਧੀਦਾਤਰੀ ਤੋਂ ਅਸ਼ੀਰਵਾਦ ਦੀ ਕਾਮਨਾ ਕੀਤੀ
March 27th, 10:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਂ ਸਿੱਧੀਦਾਤਰੀ ਦੇ ਅਸ਼ੀਰਵਾਦ ਦੀ ਕਾਮਨਾ ਕੀਤੀ ਅਤੇ ਪ੍ਰਾਰਥਨਾ ਕੀਤੀ ਕਿ ਮਾਂ ਆਪਣੇ ਸਾਰੇ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਟੀਚਿਆਂ ਦੀ ਪ੍ਰਾਪਤੀ ਦਾ ਅਸ਼ੀਰਵਾਦ ਦੇਵੇ।ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ ਅਤੇ ਮਾਂ ਕਾਲਰਾਤ੍ਰੀ ਦੇ ਅਸ਼ੀਰਵਾਦ ਦੀ ਕਾਮਨਾ ਕੀਤੀ
March 25th, 09:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਂ ਕਾਲਰਾਤ੍ਰੀ ਤੋਂ ਅਸ਼ੀਰਵਾਦ ਮੰਗਿਆ ਅਤੇ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਦੀ ਕਿਰਪਾ ਹਰੇਕ ਵਿਅਕਤੀ ਦੇ ਜੀਵਨ ਨੂੰ ਸਾਹਸ, ਸੰਕਲਪ ਅਤੇ ਸਫ਼ਲਤਾ ਨਾਲ ਸਮ੍ਰਿੱਧ ਕਰੇ।ਪ੍ਰਧਾਨ ਮੰਤਰੀ ਨੇ ਧਰਤੀ ਮਾਤਾ ਦੇ ਅਸ਼ੀਰਵਾਦ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
February 10th, 10:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਧਰਤੀ ਮਾਤਾ ਦੇ ਅਸ਼ੀਰਵਾਦ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:ਪ੍ਰਧਾਨ ਮੰਤਰੀ ਨੇ ਸੌਮਿਆ ਨਾਰਾਇਣ ਪੇਰੂਮਲ ਮੰਦਰ ਦੇ ਪੁਜਾਰੀਆਂ ਨਾਲ ਮੁਲਾਕਾਤ ਕੀਤੀ
January 23rd, 11:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਸੌਮਿਆਨਾਰਾਇਣ ਪੇਰੂਮਲ ਮੰਦਰ ਦੇ ਸਤਿਕਾਰਯੋਗ ਪੁਜਾਰੀਆਂ ਨਾਲ ਮੁਲਾਕਾਤ ਕੀਤੀ।ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਿਕਸ਼ਾਪਤਰੀ ਦਵਿਸ਼ਤਾਬਦੀ ਮਹੋਤਸਵ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
January 23rd, 02:12 pm
ਅੱਜ ਅਸੀਂ ਸਾਰੇ ਵਿਸ਼ੇਸ਼ ਮੌਕੇ ਦੇ ਗਵਾਹ ਬਣ ਰਹੇ ਹਾਂ। ਭਗਵਾਨ ਸਵਾਮੀ ਨਾਰਾਇਣ ਦੀ ਸ਼ਿਕਸ਼ਾਪਤਰੀ ਦੇ 200 ਸਾਲ, ਦਵਿਸ਼ਤਾਬਦੀ ਸਮਾਗਮ ਦਾ ਇਹ ਮੌਕਾ, ਸਾਡਾ ਸਾਰਿਆਂ ਦਾ ਸੁਭਾਗ ਹੈ ਕਿ ਇਸ ਪਾਵਨ ਤਿਉਹਾਰ ਦੇ ਅਸੀਂ ਸਾਰੇ ਸਹਿਭਾਗੀ ਬਣ ਰਹੇ ਹਾਂ। ਇਸ ਪੁੰਨ ਕਾਲ ਵਿੱਚ, ਮੈਂ ਤੁਹਾਡੇ ਸਾਰੇ ਸੰਤਾਂ ਨੂੰ ਨਮਨ ਕਰਦਾ ਹਾਂ। ਮੈਂ ਭਗਵਾਨ ਸਵਾਮੀ ਨਾਰਾਇਣ ਦੇ ਕਰੋੜਾਂ ਪੈਰੋਕਾਰਾਂ ਨੂੰ ਦਵਿਸ਼ਤਾਬਦੀ ਮਹੋਤਸਵ ਦੀ ਵਧਾਈ ਦਿੰਦਾ ਹਾਂ।PM Modi addresses the Shikshapatri Dwishatabdi Mahotsav
January 23rd, 02:00 pm
PM Modi shared his remarks during the Shikshapatri Dwishatabdi Mahotsav, marking 200 years of Bhagwan Swaminarayan’s Shikshapatri. He said that through the Shikshapatri, Bhagwan Swaminarayan provided invaluable guidance for life, and today his followers are running numerous campaigns dedicated to society, the nation and humanity. The PM also urged all enlightened organizations to extend greater cooperation in the Gyan Bharatam Mission.ਪ੍ਰਧਾਨ ਮੰਤਰੀ ਨੇ ਆਪਣੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਲਈ ਸਾਰਿਆਂ ਦਾ ਧੰਨਵਾਦ ਕੀਤਾ
September 17th, 08:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ 75ਵੇਂ ਜਨਮ ਦਿਨ ’ਤੇ ਦੇਸ਼ ਭਰ ਅਤੇ ਵਿਦੇਸ਼ ਤੋਂ ਮਿਲੀਆਂ ਅਣਗਿਣਤ ਸ਼ੁਭਕਾਮਨਾ ਸੰਦੇਸ਼ਾਂ, ਆਸ਼ੀਰਵਾਦ ਅਤੇ ਪਿਆਰ ਲਈ ਜਨ-ਸ਼ਕਤੀ ਦਾ ਧੰਨਵਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪਿਆਰ ਉਨ੍ਹਾਂ ਨੂੰ ਤਾਕਤ ਦਿੰਦਾ ਹੈ ਅਤੇ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਨੇ ਬਿਹਾਰ ਦੇ ਮੋਤੀਹਾਰੀ ਵਿੱਚ, ਸਵਾਮੀ ਸ਼ਕਤੀ ਸ਼ਰਨਾਨੰਦ ਸਰਸਵਤੀ ਜੀ ਮਹਾਰਾਜ ਨਾਲ ਮੁਲਾਕਾਤ ਕੀਤੀ
July 18th, 09:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਮੋਤੀਹਾਰੀ ਵਿੱਚ ਸਵਾਮੀ ਸ਼ਕਤੀ ਸ਼ਰਨਾਨੰਦ ਸਰਸਵਤੀ ਜੀ ਮਹਾਰਾਜ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਮਹਾਰਾਜ ਜੀ ਦੇ ਨਿੱਘ, ਪਿਆਰ ਅਤੇ ਮਾਰਗਦਰਸ਼ਨ ਲਈ ਧੰਨਵਾਦ ਪ੍ਰਗਟ ਕੀਤਾ।ਪ੍ਰਧਾਨ ਮੰਤਰੀ ਨੇ ਅਸ਼ਾੜ੍ਹੀ ਇਕਾਦਸ਼ੀ (Ashadhi Ekadashi) ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
July 17th, 09:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸ਼ਾੜ੍ਹੀ ਇਕਾਦਸ਼ੀ (Ashadhi Ekadashi) ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਦੇ ‘ਐਕਸ’ (X) ਅਕਾਉਂਟ ‘ਤੇ ਫੋਲੋਅਰਸ ਦੀ ਸੰਖਿਆ 10 ਕਰੋੜ ਦੇ ਪਾਰ
July 14th, 10:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ (X) ਅਕਾਉਂਟ ‘ਤੇ ਫੋਲੋਅਰਸ ਦੀ ਸੰਖਿਆ 10 ਕਰੋੜ ਦੇ ਪਾਰ ਹੋ ਗਈ ਹੈ। ਪ੍ਰਧਾਨ ਮੰਤਰੀ ਇਸ ਪਲੈਟਫਾਰਮ ‘ਤੇ ਲਗਾਤਾਰ ਸਭ ਤੋਂ ਜ਼ਿਆਦਾ ਫੋਲੋ ਕੀਤੇ ਜਾਣ ਵਾਲੇ ਵਿਸ਼ਵ ਨੇਤਾ ਬਣੇ ਹੋਏ ਹਨ।ਪ੍ਰਧਾਨ ਮੰਤਰੀ ਨੇ ਮਹਾਪ੍ਰਭੂ ਜਗਨਨਾਥ ਦੀ ਰਥ ਯਾਤਰਾ ਦੇ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ
July 07th, 08:31 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ, ਅੱਜ ਮਹਾਪ੍ਰਭੂ ਜਗਨਨਾਥ ਦੀ ਪਵਿੱਤਰ ਰਥ ਯਾਤਰਾ ਦੇ ਮੌਕੇ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।PM Modi spends moments with his mother in Gandhinagar, seeks her blessings
April 23rd, 04:06 pm
Ahead of casting his vote today, Prime Minister Narendra Modi went to Gandhinagar, where he met his mother. The PM spent moments with his mother and sought her blessings, after which he went to Ahmedabad to cast his vote for the 2019 Lok Sabha elections.