ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 14th, 01:25 pm
ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਜੀ, ਇੱਥੋਂ ਦੇ ਹਰਮਨ-ਪਿਆਰੇ ਅਤੇ ਮਿਹਨਤੀ ਨੌਜਵਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਅਜੈ ਟਮਟਾ ਜੀ, ਤਕਨਾਲੋਜੀ ਰਾਹੀਂ ਜੁੜੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਗਵਰਨਰ ਆਨੰਦੀ ਬੇਨ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਮੰਚ 'ਤੇ ਹਾਜ਼ਰ ਸੂਬਾ ਭਾਜਪਾ ਪ੍ਰਧਾਨ ਮਹਿੰਦਰ ਭੱਟ ਜੀ, ਸਾਬਕਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਜੀ, ਸਾਬਕਾ ਮੁੱਖ ਮੰਤਰੀ ਭਾਈ ਰਮੇਸ਼ ਪੋਖਰਿਯਾਲ, ਵਿਜੈ ਬਹੁਗੁਣਾ ਜੀ, ਤੀਰਥ ਸਿੰਘ ਰਾਵਤ ਜੀ, ਤ੍ਰਿਵੇਂਦਰ ਸਿੰਘ ਰਾਵਤ ਜੀ, ਉੱਤਰਾਖੰਡ ਸਰਕਾਰ ਦੇ ਸਾਰੇ ਮੰਤਰੀਗਣ, ਸੰਸਦ ਮੈਂਬਰ ਅਤੇ ਵਿਧਾਇਕਗਣ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ
April 14th, 01:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ, ਜੋ ਉੱਤਰਾਖੰਡ ਅਤੇ ਇਸ ਵਿਸ਼ਾਲ ਖੇਤਰ ਦੇ ਵਿਕਾਸ ਵਿੱਚ ਇਤਿਹਾਸਕ ਪਲ ਹੈ। ਪ੍ਰਧਾਨ ਮੰਤਰੀ ਨੇ ਦੇਹਰਾਦੂਨ ਵਿੱਚ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਸਾਖੀ, ਬੋਹਾਗ ਬੀਹੂ ਅਤੇ ਪੁਥੰਡੂ ਦੇ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਉਦਘਾਟਨ ਪੂਰੇ ਭਾਰਤ ਵਿੱਚ ਜਸ਼ਨਾਂ ਦੇ ਦੌਰ ਵਿੱਚ ਹੋ ਰਿਹਾ ਹੈ।Congress delayed women’s reservation for decades: PM Modi in Dibrugarh, Assam
April 06th, 11:30 am
In his address at a public meeting in Dibrugarh, Assam, PM Modi sharply criticised Congress, accusing it of treating land as an “ATM” for vested interests. He highlighted how BJP-NDA is working to provide land rights to farmers, tribal communities and tea garden families. He also reiterated the government’s commitment to implementing 33% reservation for women through the Nari Shakti Vandan Act.The “Naamdaar” of the Congress royal family will complete a century of defeats: PM Modi in Barpeta, Assam
April 06th, 11:10 am
Prime Minister Narendra Modi addressed a massive public meeting in Barpeta, as election campaigning in Assam gathered strong momentum. Addressing an enthusiastic crowd, PM Modi highlighted the vision of a self-reliant and Viksit Assam, while underscoring the NDA government’s commitment to peace, prosperity and inclusive growth.PM Modi addresses massive public meetings in Barpeta, Hojai and Dibrugarh
April 06th, 11:00 am
PM Modi addressed massive public meetings in Barpeta, Hojai and Dibrugarh, as election campaigning in Assam gathered strong momentum. Addressing enthusiastic crowds, PM Modi highlighted the vision of a self-reliant and Viksit Assam. He launched a strong attack on Congress, accusing it of promoting family-first politics, corruption, and false promises. He also spoke about expanding welfare initiatives along with ensuring reservation for women through the Nari Shakti Vandan Act.Congress has always compromised the interests of Assam: PM Modi in Biswanath
April 01st, 11:45 am
PM Modi addressed a massive public rally in Biswanath, Assam. In his speech, the PM launched a sharp attack on Congress, accusing it of being ‘anti-development’ and the ‘root of corruption in independent India.’ Highlighting the BJP-NDA government’s actions, PM Modi said thousands of bighas of land have been freed from illegal encroachment, restoring Assam’s heritage and ecology. Reaffirming BJP’s commitment to Sabka Saath, Sabka Vikas, he urged voters to ensure a record turnout.BJP-NDA blocked Congress’ ‘unfair’ communal violence bill in Parliament: PM Modi in Gogamukh, Assam
April 01st, 11:30 am
Campaigning for the upcoming Assembly elections, Prime Minister Narendra Modi addressed a massive public gathering in Gogamukh, marking his first rally in Assam after the announcement of polls. The event witnessed an overwhelming turnout, with enthusiastic participation from youth, women and local communities, signaling strong momentum for the BJP-led NDA.PM Modi sets the tone for Assam polls with high-energy rallies in Gogamukh and Biswanath
April 01st, 11:00 am
Campaigning for the upcoming Assembly elections, Prime Minister Narendra Modi addressed massive public gatherings in Gogamukh and Biswanath, marking his first rallies in Assam after the announcement of polls. The events witnessed an overwhelming turnout, with enthusiastic participation from youth, women and local communities, signaling strong momentum for the BJP-led NDA.ਨਵੀਂ ਦਿੱਲੀ ਵਿੱਚ ਆਯੋਜਿਤ ਪੋਂਗਲ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 14th, 11:00 am
ਅੱਜ ਪੋਂਗਲ ਇੱਕ ਗਲੋਬਲ ਤਿਉਹਾਰ ਬਣ ਚੁੱਕਿਆ ਹੈ। ਦੁਨੀਆ ਭਰ ਵਿੱਚ ਤਾਮਿਲ ਸਮੁਦਾਇ ਅਤੇ ਤਾਮਿਲ ਸਭਿਆਚਾਰ ਨਾਲ ਪਿਆਰ ਕਰਨ ਵਾਲੇ ਲੋਕ ਇਸ ਨੂੰ ਉਤਸ਼ਾਹ ਨਾਲ ਮਨਾਉਂਦੇ ਹਨ, ਉਨ੍ਹਾਂ ਵਿੱਚੋਂ ਮੈਂ ਵੀ ਇੱਕ ਹਾਂ। ਇਸ ਖ਼ਾਸ ਤਿਉਹਾਰ ਨੂੰ ਤੁਹਾਡੇ ਸਾਰਿਆਂ ਦੇ ਨਾਲ ਮਨਾਉਣਾ ਮੇਰੇ ਲਈ ਖ਼ੁਸ਼ਕਿਸਮਤੀ ਦੀ ਗੱਲ ਹੈ। ਸਾਡੇ ਤਾਮਿਲ ਜੀਵਨ ਵਿੱਚ ਪੋਂਗਲ ਇੱਕ ਖ਼ੁਸ਼ਨੁਮਾ ਅਹਿਸਾਸ ਦੀ ਤਰ੍ਹਾਂ ਹੈ, ਇਸ ਵਿੱਚ ਅੰਨਦਾਤਾ ਦੀ ਮਿਹਨਤ, ਧਰਤੀ ਅਤੇ ਸੂਰਜ ਦੇ ਪ੍ਰਤੀ ਸ਼ੁਕਰਗੁਜ਼ਾਰੀ ਦੀ ਭਾਵਨਾ ਹੈ, ਨਾਲ ਹੀ ਇਹ ਤਿਉਹਾਰ ਸਾਨੂੰ ਕੁਦਰਤ, ਪਰਿਵਾਰ ਅਤੇ ਸਮਾਜ ਵਿੱਚ ਸੰਤੁਲਨ ਬਣਾਉਣ ਦਾ ਰਸਤਾ ਦਿਖਾਉਂਦਾ ਹੈ। ਇਸ ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਹੜੀ, ਮਕਰ ਸੰਕ੍ਰਾਂਤੀ, ਮਾਘ ਬਿਹੂ ਅਤੇ ਹੋਰ ਤਿਉਹਾਰਾਂ ਬਾਰੇ ਉਤਸ਼ਾਹ ਹੈ। ਮੈਂ ਭਾਰਤ ਅਤੇ ਦੁਨੀਆ ਭਰ ਵਿੱਚ ਰਹਿਣ ਵਾਲੇ ਸਾਰੇ ਤਾਮਿਲ ਭਾਈ-ਭੈਣਾਂ ਨੂੰ ਪੋਂਗਲ ਦੀਆਂ ਅਤੇ ਸਾਰੇ ਤਿਉਹਾਰਾਂ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਪੋਂਗਲ ਦੇ ਸਮਾਗਮਾਂ ਨੂੰ ਸੰਬੋਧਨ ਕੀਤਾ
January 14th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਪੋਂਗਲ ਦੇ ਜਸ਼ਨਾਂ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਤਾਮਿਲ ਭਾਸ਼ਾ ਵਿੱਚ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ, ਅੱਜ ਪੋਂਗਲ ਇੱਕ ਵਿਸ਼ਵ-ਵਿਆਪੀ ਤਿਉਹਾਰ ਬਣ ਗਿਆ ਹੈ, ਜਿਸਨੂੰ ਦੁਨੀਆ ਭਰ ਵਿੱਚ ਤਾਮਿਲ ਭਾਈਚਾਰੇ ਅਤੇ ਤਾਮਿਲ ਸਭਿਆਚਾਰ ਨਾਲ ਪਿਆਰ ਕਰਨ ਵਾਲੇ ਲੋਕ ਉਤਸ਼ਾਹ ਨਾਲ ਮਨਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਵੀ ਉਨ੍ਹਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਕਿਹਾ ਕਿ ਇਸ ਖ਼ਾਸ ਤਿਉਹਾਰ ਨੂੰ ਸਭ ਦੇ ਨਾਲ ਮਨਾਉਣਾ ਉਨ੍ਹਾਂ ਲਈ ਖ਼ੁਸ਼ਕਿਸਮਤੀ ਦੀ ਗੱਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਾਮਿਲ ਜੀਵਨ ਵਿੱਚ ਪੋਂਗਲ ਇੱਕ ਖ਼ੁਸ਼ੀ ਭਰਿਆ ਅਹਿਸਾਸ ਹੈ, ਜੋ ਕਿਸਾਨਾਂ ਦੀ ਮਿਹਨਤ, ਧਰਤੀ ਅਤੇ ਸੂਰਜ ਪ੍ਰਤੀ ਸ਼ੁਕਰਗੁਜ਼ਾਰੀ ਦਾ ਪ੍ਰਤੀਕ ਹੈ, ਨਾਲ ਹੀ ਕੁਦਰਤ, ਪਰਿਵਾਰ ਅਤੇ ਸਮਾਜ ਵਿੱਚ ਸੰਤੁਲਨ ਵੱਲ ਮਾਰਗ-ਦਰਸ਼ਨ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਹੜੀ, ਮਕਰ ਸੰਕ੍ਰਾਂਤੀ, ਮਾਘ ਬਿਹੂ ਅਤੇ ਹੋਰ ਤਿਉਹਾਰਾਂ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਭਾਰਤ ਅਤੇ ਦੁਨੀਆ ਭਰ ਵਿੱਚ ਸਾਰੇ ਤਾਮਿਲ ਭਾਈਆਂ ਅਤੇ ਭੈਣਾਂ ਨੂੰ ਪੋਂਗਲ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰੇ ਤਿਉਹਾਰਾਂ ਲਈ ਦਿਲੋਂ ਵਧਾਈ ਪ੍ਰਗਟ ਕੀਤੀ।ਪ੍ਰਧਾਨ ਮੰਤਰੀ ਨੇ ਓਡੀਆ ਨਵੇਂ ਵਰ੍ਹੇ, ਵਿਸ਼ੁ, ਪੁੱਤਾਂਡੁ ਅਤੇ ਬੋਹਾਗ ਬਿਹੂ ਦੇ ਅਵਸਰ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ
April 14th, 09:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਆ ਨਵੇਂ ਵਰ੍ਹੇ, ਵਿਸ਼ੁ, ਪੁੱਤਾਂਡੁ ਅਤੇ ਬੋਹਾਗ ਬਿਹੂ ਦੇ ਅਵਸਰ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਮਨ ਕੀ ਬਾਤ ਦੀ 120ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (30.03.2025)
March 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅੱਜ, ਇਸ ਸ਼ੁਭ ਦਿਨ 'ਤੇ, ਮੈਨੂੰ ਤੁਹਾਡੇ ਨਾਲ 'ਮਨ ਕੀ ਬਾਤ' ਸਾਂਝੀ ਕਰਨ ਦਾ ਮੌਕਾ ਮਿਲਿਆ ਹੈ। ਅੱਜ ਚੈਤ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਾਰੀਖ ਹੈ। ਅੱਜ ਤੋਂ ਚੈਤ ਦੇ ਨਵਰਾਤ੍ਰਿਆਂ ਦੀ ਸ਼ੁਰੂਆਤ ਹੋ ਰਹੀ ਹੈ। ਭਾਰਤੀ ਨਵਾਂ ਸਾਲ ਵੀ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਵਾਰ ਵਿਕਰਮ ਸੰਵਤ 2082 ਸ਼ੁਰੂ ਹੋ ਰਿਹਾ ਹੈ। ਇਸ ਸਮੇਂ ਮੇਰੇ ਸਾਹਮਣੇ ਤੁਹਾਡੀਆਂ ਬਹੁਤ ਸਾਰੀਆਂ ਚਿੱਠੀਆਂ ਪਈਆਂ ਹਨ। ਕੁਝ ਬਿਹਾਰ ਤੋਂ ਹਨ, ਕੁਝ ਬੰਗਾਲ ਤੋਂ ਹਨ, ਕੁਝ ਤਮਿਲ ਨਾਡੂ ਤੋਂ ਹਨ, ਕੁਝ ਗੁਜਰਾਤ ਤੋਂ ਹਨ। ਇਨ੍ਹਾਂ ਵਿੱਚ ਲੋਕਾਂ ਨੇ ਆਪਣੇ ਵਿਚਾਰ ਬਹੁਤ ਹੀ ਦਿਲਚਸਪ ਢੰਗ ਨਾਲ ਲਿਖੇ ਹਨ। ਕਈ ਚਿੱਠੀਆਂ ਵਿੱਚ ਸ਼ੁਭਕਾਮਨਾਵਾਂ ਅਤੇ ਵਧਾਈ ਸੰਦੇਸ਼ ਵੀ ਹੁੰਦੇ ਹਨ। ਪਰ ਅੱਜ ਮੇਰਾ ਮਨ ਕਰਦਾ ਹੈ ਕਿ ਮੈਂ ਤੁਹਾਡੇ ਨਾਲ ਕੁਝ ਸੰਦੇਸ਼ ਸਾਂਝੇ ਕਰਾਂ –In the next 5 years, 3 crore more new houses will be built for poor: PM Modi in Nalbari
April 17th, 11:31 am
Prime Minister Narendra Modi today addressed a massive crowd at a public meeting in Nalbari, Assam. PM Modi extended his heartfelt greetings to everyone on the occasion of Bohag Bihu. Addressing the huge gathering, he said, “Today marks the historic occasion of Ram Navami. After a wait of 500 years, Lord Ram has finally graced his magnificent temple. Today, the nation witnesses the culmination of centuries of devotion and the sacrifices of generations.”PM Modi addresses a cheerful crowd at a public meeting in Nalbari, Assam
April 17th, 11:07 am
Prime Minister Narendra Modi today addressed a massive crowd at a public meeting in Nalbari, Assam. PM Modi extended his heartfelt greetings to everyone on the occasion of Bohag Bihu. Addressing the huge gathering, he said, “Today marks the historic occasion of Ram Navami. After a wait of 500 years, Lord Ram has finally graced his magnificent temple. Today, the nation witnesses the culmination of centuries of devotion and the sacrifices of generations.”ਪ੍ਰਧਾਨ ਮੰਤਰੀ ਨੇ ਬੋਹਾਗ ਬਿਹੂ ਪਰਵ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
April 14th, 10:19 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੋਹਾਗ ਬਿਹੂ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਮਾਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਬਾਰ ਬੋਹਾਗ ਬਿਹੂ ਦੇ ਮੌਕੇ ‘ਤੇ ਇਸ ਪਰਵ ਨੂੰ ਉਹ ਅਸਾਮ ਵਿੱਚ ਰਾਜ ਦੇ ਸ਼ਾਨਦਾਰ ਲੋਕਾਂ ਦੇ ਨਾਲ ਮਨਾਵਾਂਗੇ।ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਬੋਹਾਗ ਬਿਹੂ ਦੇ ਅਵਸਰ ‘ਤੇ ਵਧਾਈਆਂ ਦਿੱਤੀਆਂ
April 14th, 09:34 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੋਹਾਗ ਬਿਹੂ ਦੇ ਅਵਸਰ ‘ਤੇ ਸਾਰੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਹ ਵਿਸ਼ਿਸ਼ਟ ਤਿਉਹਾਰ ਅਸਾਮ ਦੇ ਸੱਭਿਆਚਾਰ ਦਾ ਜਿਉਂਦਾ-ਜਾਗਦਾ ਪ੍ਰਤੀਕ ਹੈ। ਸ਼੍ਰੀ ਮੋਦੀ ਨੇ ਕਾਮਨਾ ਕਰਦੇ ਹੋਏ ਕਿਹਾ ਕਿ ਬਿਹੂ ਸਭ ਦੇ ਜੀਵਨ ਵਿੱਚ ਆਨੰਦ ਲਿਆਵੇ ਅਤੇ ਸਾਰੇ ਸਵਸਥ ਹੋਣ।75th episode of Mann Ki Baat: PM Modi thanks people for making the programme a success
March 28th, 11:30 am
During the 75th episode of Mann Ki Baat, PM Modi reflected back on some various subjects that been been discussed till date and thanked the people for contributing their insights for the programme. PM Modi spoke about India's fight against Covid-19 and the ongoing vaccination drive. He appreciated the increasing participation of women in every field as well as applauded several inpiduals across length and breadth of the country for their efforts.PM greets people across nation on various festivals
April 14th, 10:27 am
The Prime Minister, Shri Narendra Modi has greeted people across nation on the various festivals.PM greets people across India on various festivals
April 14th, 09:46 am
The Prime Minister, Shri Narendra Modi has greeted people across India on the various festivals.“Greetings to people across India on the various festivals. May this auspicious day bring joy & prosperity in everyone's lives.PM greets the people on various festivals being celebrated across India
April 12th, 07:21 pm