ਪ੍ਰਧਾਨ ਮੰਤਰੀ ਨੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਬੀ.ਆਰ ਗਵਈ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ

October 06th, 09:36 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਬੀ.ਆਰ. ਗਵਈ 'ਤੇ ਸੁਪਰੀਮ ਕੋਰਟ ਕੰਪਲੈਕਸ ਵਿੱਚ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ।