ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 15th, 11:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਤੀਸਲਾਵਾ ਵਿਖੇ ਰਾਸ਼ਟਰਪਤੀ ਭਵਨ ਵਿੱਚ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪੀਟਰ ਪੇਲੇਗ੍ਰਿਨੀ ਨਾਲ ਮੁਲਾਕਾਤ ਕੀਤੀਪ੍ਰਧਾਨ ਮੰਤਰੀ ਨੇ ਅਗਿਆਤ ਸੈਨਿਕ ਦੀ ਸਮਾਧ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ
June 15th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਟੀਸਲਾਵਾ ਵਿੱਚ ਅਗਿਆਤ ਸੈਨਿਕ ਦੀ ਸਮਾਧ 'ਤੇ ਸਲੋਵਾਕੀਆ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 15th, 05:40 pm
ਅੱਜ ਇਤਿਹਾਸਕ ਬ੍ਰਾਤੀਸਲਾਵਾ ਕਿਲ੍ਹੇ ਵਿੱਚ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬਰਟ ਫਿਕੋ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਨਿੱਘਾ ਸਵਾਗਤ ਕੀਤਾ। ਪਹੁੰਚਣ ’ਤੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ।ਪ੍ਰਧਾਨ ਮੰਤਰੀ ਦਾ ਫ਼ਰਾਂਸ ਅਤੇ ਸਲੋਵਾਕੀਆ ਦੀ ਯਾਤਰਾ ਤੋਂ ਪਹਿਲਾਂ ਰਵਾਨਗੀ ਬਿਆਨ
June 13th, 10:03 am
ਫ਼ਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੂਅਲ ਮੈਕਰੌਂ ਅਤੇ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰੌਬਰਟ ਫਿਕੋ ਦੇ ਸੱਦੇ ’ਤੇ, ਮੈਂ 13 ਤੋਂ 18 ਜੂਨ, 2026 ਤੱਕ ਫ਼ਰਾਂਸ ਅਤੇ ਸਲੋਵਾਕ ਗਣਰਾਜ ਦੀ ਯਾਤਰਾ ਕਰਾਂਗਾ।