ਪ੍ਰਧਾਨ ਮੰਤਰੀ ਨੇ ਮਹਿਲਾ 63 ਕਿੱਲੋਗ੍ਰਾਮ ਜੂਡੋ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਉੱਨਤੀ ਸ਼ਰਮਾ ਨੂੰ ਵਧਾਈਆਂ ਦਿੱਤੀਆਂ
August 02nd, 12:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾ 63 ਕਿੱਲੋਗ੍ਰਾਮ ਜੂਡੋ ਵਰਗ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਉੱਨਤੀ ਸ਼ਰਮਾ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੀ 5000 ਮੀਟਰ ਦੌੜ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਗੁਲਵੀਰ ਸਿੰਘ ਨੂੰ ਵਧਾਈਆਂ ਦਿੱਤੀਆਂ
August 02nd, 12:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ 5000 ਮੀਟਰ ਦੌੜ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਗੁਲਵੀਰ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਸੇਲਵਾ ਪ੍ਰਭੂ ਥਿਰੂਮਾਰਨ ਨੂੰ ਵਧਾਈ ਦਿੱਤੀ
August 02nd, 12:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਜੰਪ (ਛਾਲ) ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਸੇਲਵਾ ਪ੍ਰਭੂ ਥਿਰੂਮਾਰਨ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਯਸ਼ ਵੀਰ ਸਿੰਘ ਨੂੰ ਵਧਾਈ ਦਿੱਤੀ
August 01st, 08:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਯਸ਼ ਵੀਰ ਸਿੰਘ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਪੁਰਸ਼ਾਂ ਦੇ ਡੈਕਾਥਲੌਨ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਤੇਜਸਵਿਨ ਸ਼ੰਕਰ ਨੂੰ ਵਧਾਈ ਦਿੱਤੀ
August 01st, 08:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ ਡੈਕਾਥਲੌਨ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਤੇਜਸਵਿਨ ਸ਼ੰਕਰ ਨੂੰ ਵਧਾਈ ਦਿੱਤੀ ਹੈ।Prime Minister congratulates Seema on winning Bronze in Women’s Discus Throw at Commonwealth Games 2026
July 31st, 02:33 pm
The Prime Minister, Shri Narendra Modi, has congratulated Seema on winning the Bronze medal in the Women’s Discus Throw event at the Glasgow Commonwealth Games 2026.Prime Minister congratulates Shilpa Kanchugarakoppalu Shyla on winning Bronze in Women’s Shot Put F57 at Commonwealth Games 2026
July 28th, 02:15 pm
The Prime Minister, Shri Narendra Modi, has congratulated Shilpa Kanchugarakoppalu Shyla on winning the Bronze medal in the Women’s Shot Put F57 Final at the Glasgow Commonwealth Games 2026.Prime Minister congratulates Weightlifter, Bindyarani Devi Sorokhaibam on winning Bronze at Commonwealth Games 2026
July 28th, 07:50 am
The Prime Minister, Shri Narendra Modi, has congratulated Weightlifter, Bindyarani Devi Sorokhaibam on winning the Bronze medal in the women’s 58 kg weightlifting event at the Commonwealth Games 2026.ਪ੍ਰਧਾਨ ਮੰਤਰੀ ਨੇ 2025 ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਅਰਜੁਨ ਏਰੀਗੈਸੀ ਨੂੰ ਵਧਾਈ ਦਿੱਤੀ
December 29th, 03:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰਜੁਨ ਏਰੀਗੈਸੀ ਨੂੰ ਦੋਹਾ ਵਿੱਚ ਆਯੋਜਿਤ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਦੇ ਓਪਨ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਸ਼ਲਾਘਾਯੋਗ ਹੈ। ਮੈਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ 2025 ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਕੋਨੇਰੂ ਹੰਪੀ ਨੂੰ ਵਧਾਈ ਦਿੱਤੀ
December 29th, 03:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੋਹਾ ਵਿੱਚ ਆਯੋਜਿਤ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ 2025 ਵਿੱਚ ਮਹਿਲਾ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਕੋਨੇਰੂ ਹੰਪੀ ਨੂੰ ਉਸਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕੋਨੇਰੂ ਹੰਪੀ ਦੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਹੋਕਾਤੋ ਹੋਤੋਝੇ ਸੇਮਾ (athlete Hokato Hotozhe Sema) ਨੂੰ ਪੁਰਸ਼ਾਂ ਦੇ ਸ਼ੌਟਪੁਟ ਮੁਕਾਬਲੇਬਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 07th, 09:04 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਸ਼ੌਟਪੁਟ ਐੱਫ57 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਹੋਕਾਤੋ ਹੋਤੋਝੇ ਸੇਮਾ (athlete Hokato Hotozhe Sema) ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੂਡੋਕਾ ਕਪਿਲ ਪਰਮਾਰ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 05th, 10:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ 60 ਕਿਲੋਗ੍ਰਾਮ ਜੇ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਕਪਿਲ ਪਰਮਾਰ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਮਰਿਯੱਪਨ ਥੰਗਾਵੇਲੂ (Mariyappan Thangavelu) ਨੂੰ ਪੁਰਸ਼ਾਂ ਦੇ ਹਾਈ ਜੰਪ ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ
September 04th, 10:31 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਮਰਿਯੱਪਨ ਥੰਗਾਵੇਲੂ (Mariyappan Thangavelu) ਨੂੰ ਅੱਜ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ63 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ਲਈ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁੰਦਰ ਸਿੰਘ ਗੁਰਜਰ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 04th, 10:25 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ-46 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੁੰਦਰ ਸਿੰਘ ਗੁਰਜਰ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੇ 400 ਮੀਟਰ ਟੀ20 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਦੀਪਤੀ ਜੀਵਨਜੀ ਨੂੰ ਵਧਾਈਆਂ ਦਿੱਤੀਆਂ
September 04th, 06:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੇ 400 ਮੀਟਰ ਟੀ20 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਦੀਪਤੀ ਜੀਵਨਜੀ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰੀ ਨਿਤਯਾ ਸ਼੍ਰੀ ਸਿਵਨ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 03rd, 10:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾ ਸਿੰਗਲਸ ਬੈਡਮਿੰਟਨ ਐੱਸਐੱਚ6 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਨਿਤਯਾ ਸ਼੍ਰੀ ਸਿਵਨ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ
September 02nd, 11:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਅੱਜ ਮਿਕਸਡ ਟੀਮ ਕੰਪਾਊਂਡ ਓਪਨ ਤੀਰਅੰਦਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਵਿੱਚ ਐਥਲੀਟ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਦੁਆਰਾ ਦਿਖਾਈ ਗਈ ਟੀਮ ਭਾਵਨਾ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰਨ ਮਨੀਸ਼ਾ ਰਾਮਦਾਸ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 02nd, 09:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾ ਬੈਡਮਿੰਟਨ ਐੱਸਯੂ5 ਮੁਕਾਬਲੇ ਵਿੱਚ ਅੱਜ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੀਸ਼ਾ ਰਾਮਦਾਸ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2024 ਪੈਰਿਸ ਪੈਰਾਲਿੰਪਿਕਸ ਵਿੱਚ ਦੂਸਰਾ ਮੈਡਲ ਜਿੱਤਣ ‘ਤੇ ਐਥਲੀਟ ਪ੍ਰੀਤੀ ਪਾਲ ਨੂੰ ਵਧਾਈਆਂ ਦਿੱਤੀਆਂ
September 02nd, 10:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਪੈਰਾਲਿੰਪਿਕਸ 2024 ਵਿੱਚ ਦੂਸਰਾ ਮੈਡਲ ਜਿੱਤਣ ‘ਤੇ ਟ੍ਰੈਕ ਐਂਡ ਫੀਲਡ ਐਥਲੀਟ ਪ੍ਰੀਤੀ ਪਾਲ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 100 ਮੀਟਰ ਟੀ35 ਖੇਡ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਐਥਲੀਟ ਪ੍ਰੀਤੀ ਪਾਲ ਨੂੰ ਵਧਾਈਆਂ ਦਿੱਤੀਆਂ
August 30th, 06:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ 2024 ਵਿੱਚ 100 ਮੀਟਰ ਟੀ35 ਖੇਡ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਐਥਲੀਟ ਪ੍ਰੀਤੀ ਪਾਲ ਨੂੰ ਵਧਾਈ ਦਿੱਤੀ ਹੈ।