ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਰਾਏ ਪਿਥੌਰਾ ਕਲਚਰਲ ਕੰਪਲੈਕਸ ਵਿੱਚ ਭਗਵਾਨ ਬੁੱਧ ਨਾਲ ਸਬੰਧਤ ਪਿਪਰਾਹਵਾ ਅਵਸ਼ੇਸ਼ਾਂ ਨੂੰ ਦੇਖਣ ਦਾ ਦੌਰਾ ਕਰਨ ਦੀ ਅਪੀਲ ਕੀਤੀ
January 02nd, 06:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਜਨਵਰੀ, 2026 ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਦੇ ਰਾਏ ਪਿਥੌਰਾ ਕਲਚਰਲ ਕੰਪਲੈਕਸ ਵਿਖੇ ਦਿ ਲਾਈਟ ਐਂਡ ਦਿ ਲੋਟਸ : ਰੈਲਿਕਸ ਆਫ਼ ਦਿ ਅਵੇਕਨਡ ਵਨ ਸਿਰਲੇਖ ਨਾਲ ਆਯੋਜਿਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਵਿਸ਼ਾਲ ਅੰਤਰਰਾਸ਼ਟਰੀ ਨੁਮਾਇਸ਼ ਦਾ ਉਦਘਾਟਨ ਕਰਨਗੇ।'ਮਨ ਕੀ ਬਾਤ' ਲੋਕਾਂ ਦੇ ਸਮੂਹਿਕ ਯਤਨਾਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਇੱਕ ਸ਼ਾਨਦਾਰ ਪਲੈਟਫਾਰਮ ਹੈ: ਪ੍ਰਧਾਨ ਮੰਤਰੀ ਮੋਦੀ
November 30th, 11:30 am
ਇਸ ਮਹੀਨੇ ਦੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਨਵੰਬਰ ਦੇ ਮੁੱਖ ਸਮਾਗਮਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸੰਵਿਧਾਨ ਦਿਵਸ ਸਮਾਰੋਹ, ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ, ਅਯੁੱਧਿਆ ਵਿੱਚ ਧਰਮ ਧਵਜ ਲਹਿਰਾਉਣਾ, ਆਈਐੱਨਐੱਸ 'ਮਾਹੇ' ਦੀ ਸ਼ੁਰੂਆਤ ਅਤੇ ਕੁਰੂਕਸ਼ੇਤਰ ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਸ਼ਾਮਲ ਹਨ। ਉਨ੍ਹਾਂ ਨੇ ਕਈ ਮਹੱਤਵਪੂਰਨ ਵਿਸ਼ਿਆਂ ਜਿਵੇਂ ਕਿ ਰਿਕਾਰਡ ਅਨਾਜ ਅਤੇ ਸ਼ਹਿਦ ਉਤਪਾਦਨ, ਭਾਰਤ ਦੀਆਂ ਖੇਡ ਸਫ਼ਲਤਾਵਾਂ, ਅਜਾਇਬ ਘਰ ਅਤੇ ਕੁਦਰਤੀ ਖੇਤੀ 'ਤੇ ਵੀ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਕਾਸ਼ੀ-ਤਮਿਲ ਸੰਗਮ ਦਾ ਹਿੱਸਾ ਬਣਨ ਦੀ ਤਾਕੀਦ ਕੀਤੀ।ਭੂਟਾਨ ਦੇ ਚੌਥੇ ਰਾਜਾ ਦੇ 70ਵੇਂ ਜਨਮ ਦਿਨ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 11th, 12:00 pm
ਪਰ ਅੱਜ ਮੈਂ ਇੱਥੇ ਬਹੁਤ ਭਾਰੀ ਮਨ ਨਾਲ ਆਇਆ ਹਾਂ। ਕੱਲ੍ਹ ਸ਼ਾਮ ਦਿੱਲੀ ਵਿੱਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਦੇ ਮਨ ਨੂੰ ਪਰੇਸ਼ਾਨ ਕਰ ਦਿੱਤਾ ਹੈ। ਮੈਂ ਪੀੜਤ ਪਰਿਵਾਰਾਂ ਦਾ ਦੁੱਖ ਸਮਝਦਾ ਹਾਂ। ਅੱਜ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੂਟਾਨ ਦੇ ਥਿੰਫੂ ਵਿੱਚ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇਕੱਠ ਨੂੰ ਸੰਬੋਧਨ ਕੀਤਾ
November 11th, 11:39 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੂਟਾਨ ਵਿੱਚ ਥਿੰਫੂ ਦੇ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇੱਕ ਇਕੱਠ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭੂਟਾਨ ਦੇ ਰਾਜਾ, ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੱਕ ਅਤੇ ਚੌਥੇ ਰਾਜਾ ਮਹਾਮਹਿਮ ਜਿਗਮੇ ਸਿੰਗਯੇ ਵਾਂਗਚੱਕ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਸ਼ਾਹੀ ਪਰਿਵਾਰ ਦੇ ਸਤਿਕਾਰਯੋਗ ਮੈਂਬਰਾਂ, ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸ਼ੇਰਿੰਗ ਤੋਬਗੇ ਅਤੇ ਮੌਜੂਦ ਹੋਰ ਪਤਵੰਤੇ ਵਿਅਕਤੀਆਂ ਦੇ ਪ੍ਰਤੀ ਸਤਿਕਾਰ ਨਾਲ ਧੰਨਵਾਦ ਪ੍ਰਗਟ ਕੀਤਾ।ਮੰਗੋਲੀਆ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
October 14th, 01:15 pm
ਛੇ ਵਰ੍ਹਿਆਂ ਬਾਅਦ ਮੰਗੋਲੀਆ ਦੇ ਰਾਸ਼ਟਰਪਤੀ ਦਾ ਭਾਰਤ ਆਉਣਾ ਆਪਣੇ ਆਪ ਵਿੱਚ ਇੱਕ ਬਹੁਤ ਖ਼ਾਸ ਮੌਕਾ ਹੈ। ਅਤੇ ਇਹ ਦੌਰਾ ਓਦੋਂ ਹੋ ਰਿਹਾ ਹੈ ਜਦੋਂ ਭਾਰਤ ਅਤੇ ਮੰਗੋਲੀਆ ਆਪਣੇ ਕੂਟਨੀਤਕ ਸਬੰਧਾਂ ਦੇ 70 ਸਾਲ ਅਤੇ ਰਣਨੀਤਕ ਸਾਂਝੇਦਾਰੀ ਦੇ 10 ਸਾਲ ਮਨਾ ਰਹੇ ਹਨ। ਇਸ ਮੌਕੇ ’ਤੇ ਅੱਜ ਅਸੀਂ ਸਾਂਝੀ ਡਾਕ ਟਿਕਟ ਜਾਰੀ ਕੀਤੀ ਹੈ, ਜੋ ਸਾਡੀ ਸਾਂਝੀ ਵਿਰਾਸਤ, ਵਿਭਿੰਨਤਾ ਅਤੇ ਡੂੰਘੇ ਸੱਭਿਅਤਾ ਸਬੰਧਾਂ ਦਾ ਪ੍ਰਤੀਕ ਹੈ।ਪ੍ਰਧਾਨ ਮੰਤਰੀ ਦੀਆਂ ਪ੍ਰੀਫੈਕਚਰ ਦੇ ਰਾਜਪਾਲਾਂ ਨਾਲ ਗੱਲਬਾਤ ਦੌਰਾਨ ਟਿੱਪਣੀਆਂਪ੍ਰਧਾਨ ਮੰਤਰੀ ਦੀਆਂ ਪ੍ਰੀਫੈਕਚਰ ਦੇ ਰਾਜਪਾਲਾਂ ਨਾਲ ਗੱਲਬਾਤ ਦੌਰਾਨ ਟਿੱਪਣੀਆਂ
August 30th, 08:00 am
ਮੈਂ ਅਨੁਭਵ ਕਰ ਰਿਹਾ ਹਾਂ ਕਿ ਇਸ ਕਮਰੇ ਵਿੱਚ- ਸੈਤਾਮਾ ਦੀ ਰਫ਼ਤਾਰ ਹੈ, ਮਿਯਾਗੀ ਦੀ resilience ਹੈ, ਫੁਕੁਓਕਾ ਦੀ ਜੀਵੰਤਤਾ ਹੈ, ਅਤੇ, ਨਾਰਾ ਦੀ ਵਿਰਾਸਤ ਦੀ ਖੁਸ਼ਬੂ ਹੈ। ਤੁਹਾਡੇ ਸਾਰਿਆਂ ਵਿੱਚ ਕੁਮਾਮੋਤੋ ਦੀ ਗਰਮਜ਼ੋਸ਼ੀ ਹੈ, ਨਾਗਾਨੋ ਦੀ ਤਾਜ਼ਗੀ ਹੈ, ਸ਼ਿਜ਼ੂਕਾ ਦੀ ਸੁੰਦਰਤਾ ਹੈ, ਅਤੇ ਨਾਗਾਸਾਕੀ ਦੀ ਧੜਕਨ ਹੈ। ਤੁਸੀਂ ਸਾਰੇ, mount ਫੂਜੀ ਦੀ ਤਾਕਤ ਹੋ, ਸਾਕੁਰਾ ਦੀ ਆਤਮਾ ਦੇ ਪ੍ਰਤੀਕ ਹੋ। Together, you make Japan timeless.ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੁਯੰਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
April 05th, 11:30 am
ਅੱਜ ਰਾਸ਼ਟਰਪਤੀ ਦਿਸਾਨਾਯਕ ਦੁਆਰਾ ‘ਸ੍ਰੀਲੰਕਾ ਮਿੱਤਰ ਵਿਭੂਸ਼ਣ’ (‘Sri Lanka Mitra Vibhushana’) ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਗੌਰਵ ਦੀ ਬਾਤ ਹੈ। ਇਹ ਸਨਮਾਨ ਕੇਵਲ ਮੇਰਾ ਸਨਮਾਨ ਨਹੀਂ ਹੈ, ਬਲਕਿ ਇਹ 140 ਕਰੋੜ ਭਾਰਤੀਆਂ ਦਾ ਸਨਮਾਨ ਹੈ। ਇਹ ਭਾਰਤ ਅਤੇ ਸ੍ਰੀਲੰਕਾ ਦੇ ਲੋਕਾਂ ਦੇ ਦਰਮਿਆਨ ਇਤਿਹਾਸਿਕ ਸਬੰਧਾਂ ਅਤੇ ਗਹਿਰੀ ਮਿੱਤਰਤਾ ਦਾ ਸਨਮਾਨ ਹੈ।Prime Minister’s visit to Wat Pho
April 04th, 03:36 pm
PM Modi with Thai PM Paetongtarn Shinawatra, visited Wat Pho, paying homage to the Reclining Buddha. He offered ‘Sanghadana’ to senior monks and presented a replica of the Ashokan Lion Capital. He emphasized the deep-rooted civilizational ties between India and Thailand, strengthening cultural bonds.ਥਾਈਲੈਂਡ ਦੇ ਪ੍ਰਧਾਨ ਮੰਤਰੀ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
April 03rd, 03:01 pm
ਇਸ ਖੂਬਸੂਰਤ ਸਵਰਣ-ਭੂਮੀ ਵਿੱਚ ਮੇਰੇ ਅਤੇ ਮੇਰੇ ਡੈਲੀਗੇਸ਼ਨ ਦੇ ਗਰਮਜੋਸ਼ੀ ਭਰੇ ਸੁਆਗਤ ਅਤੇ ਪ੍ਰਾਹੁਣਾਚਾਰੀ-ਸਤਿਕਾਰ ਦੇ ਲਈ ਮੈਂ ਪ੍ਰਧਾਨ ਮੰਤਰੀ ਸ਼ਿਨਾਵਾਤ੍ਰਾ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ 20 ਅਕਤੂਬਰ ਨੂੰ ਵਾਰਾਣਸੀ ਦਾ ਦੌਰਾ ਕਰਨਗੇ
October 19th, 05:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਅਕਤੂਬਰ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਦੁਪਹਿਰ ਕਰੀਬ 2 ਵਜੇ ਉਹ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ, ਸ਼ਾਮ ਕਰੀਬ 4:15 ਵਜੇ ਉਹ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਵਾਰਸਾ, ਪੋਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮਤੰਰੀ ਦੇ ਸੰਬੋਧਨ ਦਾ ਮੂਲ-ਪਾਠ
August 21st, 11:45 pm
ਇਹ ਨਜ਼ਾਰਾ ਵਾਕਈ ਅਦਭੁਤ ਹੈ ਅਤੇ ਤੁਹਾਡਾ ਇਹ ਉਤਸ਼ਾਹ ਵੀ ਅਦਭੁਤ ਹੈ। ਮੈਂ ਜਦੋ ਤੋਂ ਇੱਥੇ ਪੈਰ ਰੱਖਿਆ ਹੈ, ਤੁਸੀਂ ਥਕਦੇ ਹੀ ਨਹੀਂ ਹੋ। ਤੁਸੀਂ ਸਾਰੇ ਪੋਲੈਂਡ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਏ ਹੋ, ਸਭ ਦੀਆਂ ਅਲੱਗ-ਅਲੱਗ ਭਾਸ਼ਾਵਾਂ ਹਨ, ਬੋਲੀਆਂ ਹਨ, ਖਾਨ-ਪਾਨ ਹਨ। ਲੇਕਿਨ ਸਭ ਭਾਰਤੀਯਤਾ ਦੇ ਭਾਵ ਨਾਲ ਜੁੜੇ ਹੋਏ ਹਨ। ਤੁਸੀਂ ਇੱਥੇ ਇੰਨਾ ਸ਼ਾਨਦਾਰ ਸੁਆਗਤ ਕੀਤਾ ਹੈ, ਮੈਂ ਆਪ ਸਭ ਦਾ, ਪੋਲੈਂਡ ਦੀ ਜਨਤਾ ਦਾ ਇਸ ਸੁਆਗਤ ਦੇ ਲਈ ਬਹੁਤ ਧੰਨਵਾਦੀ ਹਾਂ।PM Modi addresses Indian community in Warsaw, Poland
August 21st, 11:30 pm
Prime Minister Narendra Modi addressed the Indian Diaspora in Warsaw, Poland. The PM expressed that India's current global strategy emphasizes building strong international relationships and fostering peace. India’s approach has shifted to actively engaging with each nation. The focus is on enhancing global cooperation and leveraging India’s historical values of unity and compassion.ਵੀਅਤਨਾਮ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ (01 ਅਗਸਤ, 2024)
August 01st, 12:30 pm
ਸਭ ਤੋਂ ਪਹਿਲੇ, ਮੈਂ ਸਮਸਤ ਭਾਰਤੀਆਂ ਦੀ ਤਰਫ਼ੋਂ, ਜਨਰਲ ਸੈਕ੍ਰੇਟਰੀ, ਨਿਊਯੇਨ ਫੁ ਚੋਂਗ ਦੇ ਅਕਾਲ ਚਲਾਣੇ ‘ਤੇ ਗਹਿਰੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ।ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)
August 27th, 11:30 am
ਮੇਰੇ ਪਿਆਰੇ ਪਰਿਵਾਰਜਨ, ਨਮਸਕਾਰ! ‘ਮਨ ਕੀ ਬਾਤ’ ਦੇ ਅਗਸਤ ਐਪੀਸੋਡ ’ਚ ਤੁਹਾਡਾ ਇੱਕ ਵਾਰ ਫਿਰ ਤੋਂ ਬਹੁਤ-ਬਹੁਤ ਸੁਆਗਤ ਹੈ। ਮੈਨੂੰ ਯਾਦ ਨਹੀਂ ਕਿ ਕਦੇ ਏਦਾਂ ਹੋਇਆ ਹੋਵੇ ਕਿ ਸਾਵਣ ਦੇ ਮਹੀਨੇ ’ਚ ਦੋ-ਦੋ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਹੋਇਆ ਪਰ ਇਸ ਵਾਰ ਅਜਿਹਾ ਹੋ ਰਿਹਾ ਹੈ। ਸਾਵਣ ਯਾਨੀ ਮਹਾਸ਼ਿਵ ਦਾ ਮਹੀਨਾ, ਉਤਸਵ ਅਤੇ ਖੁਸ਼ੀ ਦਾ ਮਹੀਨਾ। ਚੰਦਰਯਾਨ ਦੀ ਸਫ਼ਲਤਾ ਨੇ ਉਤਸਵ ਦੇ ਇਸ ਮਾਹੌਲ ਨੂੰ ਕਈ ਗੁਣਾਂ ਵਧਾ ਦਿੱਤਾ ਹੈ। ਚੰਦਰਯਾਨ ਨੂੰ ਚੰਦਰਮਾ ਉੱਪਰ ਪਹੁੰਚਿਆਂ 3 ਦਿਨ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਇਹ ਸਫ਼ਲਤਾ ਏਨੀ ਵੱਡੀ ਹੈ ਕਿ ਇਸ ਦੀ ਜਿੰਨੀ ਚਰਚਾ ਕੀਤੀ ਜਾਵੇ ਘੱਟ ਹੈ। ਅੱਜ ਜਦ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ ਤਾਂ ਮੈਨੂੰ ਮੇਰੀ ਇੱਕ ਪੁਰਾਣੀ ਕਵਿਤਾ ਦੀਆਂ ਕੁਝ ਪੰਗਤੀਆਂ ਯਾਦ ਆ ਰਹੀਆਂ ਹਨ :ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਗਿਯਾਗਖਾਰ ਵਿੱਚ ਸ਼ਾਰ ਨਇਮਾ (Nyima) ਤਸ਼ੋ ਸੁਮ ਨਾਮਯਿਗ ਲਹਾਖਾਂਗ (ਗੋਂਪਾ) ਦੇ ਉਦਘਾਟਨ ਦੀ ਪ੍ਰਸ਼ੰਸਾ ਕੀਤੀ
April 17th, 10:03 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਪੇਮਾ ਖਾਂਡੂ ਦੁਆਰਾ ਗਿਯਾਗਖਾਰ ਵਿੱਚ ਸ਼ਾਰ ਨਇਮਾ (Nyima) ਤਸ਼ੋ ਸੁਮ ਨਾਮਯਿਗ ਲਹਾਖਾਂਗ (ਗੋਂਪਾ) ਦੇ ਉਦਘਾਟਨ ਕੀਤੇ ਜਾਣ ’ਤੇ ਖੁਸ਼ੀ ਵਿਅਕਤ ਕੀਤੀ ਹੈ।ਪ੍ਰਧਾਨ ਮੰਤਰੀ ਦਾ ਲੁੰਬਿਨੀ, ਨੇਪਾਲ ਦਾ ਦੌਰਾ (16 ਮਈ, 2022)
May 16th, 06:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ, ਮਾਣਯੋਗ ਸ਼ੇਰ ਬਹਾਦੁਰ ਦੇਉਬਾ ਦੇ ਸੱਦੇ 'ਤੇ, 16 ਮਈ, 2022 ਨੂੰ ਬੁੱਧ ਪੂਰਣਿਮਾ ਦੇ ਸ਼ੁਭ ਮੌਕੇ 'ਤੇ ਲੁੰਬਿਨੀ, ਨੇਪਾਲ ਦਾ ਸਰਕਾਰੀ ਦੌਰਾ ਕੀਤਾ। ਪ੍ਰਧਾਨ ਮੰਤਰੀ ਵਜੋਂ, ਸ਼੍ਰੀ ਨਰੇਂਦਰ ਮੋਦੀ ਦੀ ਨੇਪਾਲ ਦੀ ਇਹ ਪੰਜਵੀਂ ਅਤੇ ਲੁੰਬਿਨੀ ਦੀ ਪਹਿਲੀ ਯਾਤਰਾ ਸੀ।ਸ੍ਰੀ ਲੰਕਾ ਦੇ ਵਿੱਤ ਮੰਤਰੀ, ਮਹਾਮਹਿਮ ਬਾਸਿਲ ਰਾਜਪਕਸ਼ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
March 16th, 07:04 pm
ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ, ਸ੍ਰੀ ਲੰਕਾ ਦੇ ਵਿੱਤ ਮੰਤਰੀ, ਮਹਾਮਹਿਮ ਬਾਸਿਲ ਰਾਜਪਕਸ਼ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।Buddha is universal, says PM Modi
October 20th, 12:31 pm
Prime Minister Modi participated in an event marking Abhidhamma Day at the Mahaparinirvana Temple in Kushinagar. The Prime Minister said, Buddha is universal because Buddha said to start from within. Buddha's Buddhatva is a sense of ultimate responsibility.PM participates in an event marking Abhidhamma Day at the Mahaparinirvana Temple in Kushinagar
October 20th, 12:30 pm
Prime Minister Modi participated in an event marking Abhidhamma Day at the Mahaparinirvana Temple in Kushinagar. The Prime Minister said, Buddha is universal because Buddha said to start from within. Buddha's Buddhatva is a sense of ultimate responsibility.Kushinagar International Airport is a tribute to the devotion of Buddhist society around the world: PM Modi
October 20th, 10:33 am
Prime Minister Narendra Modi inaugurated Kushinagar International Airport. Addressing the gathering, the PM said that India is the centre of the faith of Buddhist society around the world. He termed the facility of Kushinagar International Airport, launched as a tribute to their devotion.