The commissioning of INS Agray, INS Dunagiri and INS Sanshodhak is a reflection of India's increasing self-reliance: PM Modi in Kolkata
June 21st, 12:51 pm
PM Modi has commissioned three indigenously designed and built naval ships - INS Dunagiri, INS Sanshodhak and INS Agray in Kolkata, West Bengal. Speaking on the occasion, he said the event represented an important milestone in the journey towards an Aatmanirbhar Bharat, adding that around 40 indigenously built warships and submarines have been inducted into the Indian Navy over the past few years.PM Modi commissions three indigenously designed and built naval ships – INS Dunagiri, INS Sanshodhak and INS Agray
June 21st, 12:50 pm
PM Modi has commissioned three indigenously designed and built naval ships - INS Dunagiri, INS Sanshodhak and INS Agray in Kolkata, West Bengal. Speaking on the occasion, he said the event represented an important milestone in the journey towards an Aatmanirbhar Bharat, adding that around 40 indigenously built warships and submarines have been inducted into the Indian Navy over the past few years.ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 19th, 05:15 pm
ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਵੰਡੀ
June 19th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਨਾਲ ਜੁੜੇ ਲਾਭਪਾਤਰੀਆਂ, ਉਦਯੋਗ ਦੇ ਨੁਮਾਇੰਦਿਆਂ ਅਤੇ ਹਿੱਸੇਦਾਰਾਂ ਨੂੰ ਸੰਬੋਧਨ ਕੀਤਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਤੇ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਤੇਜ਼ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦੀ ਵੰਡ ਕੀਤੀ, ਜੋ ਪੀਐੱਮ-ਵੀਬੀਆਰਵਾਈ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪੀਐੱਮ-ਵੀਬੀਆਰਵਾਈ ਭਾਰਤ ਸਰਕਾਰ ਦੀ ਰੋਜ਼ਗਾਰ ਨਾਲ ਜੁੜੀ ਇੱਕ ਪ੍ਰਮੁੱਖ ਉਤਸ਼ਾਹ ਯੋਜਨਾ ਹੈ, ਜੋ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਸੁਰੱਖਿਆ ਕਵਰੇਜ ਦਾ ਵਿਸਥਾਰ ਕਰ ਰਹੀ ਹੈ। ਇਸ ਉਤਸ਼ਾਹ ਰਾਸ਼ੀ ਨਾਲ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ 15 ਲੱਖ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ ਹੈ।Prime Minister’s meeting with Slovak Business Leaders
June 15th, 09:14 pm
PM Modi, along with Slovak Prime Minister Robert Fico, interacted with leading Slovak business leaders across sectors. Highlighting India’s investor-friendly environment and reform-driven growth, he invited Slovak companies to expand their presence in India through investments, technology partnerships and collaboration in emerging sectors including AI, semiconductors, renewable energy and digital innovation.ਭਾਰਤ-ਸਲੋਵਾਕੀਆ ਸੰਯੁਕਤ ਬਿਆਨ
June 15th, 05:32 pm
ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਰੌਬਰਟ ਫਿਕੋ ਦੇ ਸੱਦੇ ’ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਨਰੇਂਦਰ ਮੋਦੀ ਨੇ 15 ਜੂਨ, 2026 ਨੂੰ ਸਲੋਵਾਕ ਗਣਰਾਜ ਦਾ ਸਰਕਾਰੀ ਦੌਰਾ ਕੀਤਾ।India and Slovakia are moving forward in close coordination on the global stage: PM Modi at the India-Slovakia Joint Press Meet
June 15th, 03:00 pm
At the joint press meet in Bratislava, PM Modi and Slovak Prime Minister Robert Fico announced the elevation of India-Slovakia ties to a Comprehensive Partnership. PM Modi highlighted growing cooperation in trade, technology, defence, space, digital innovation and mobility, saying the upgraded partnership reflects shared priorities, shared trust and a shared vision for the future.ਫ਼ਰਾਂਸ ਵਿੱਚ ‘ਭਾਰਤ ਇਨੋਵੇਟਸ 2026’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 14th, 04:36 pm
ਅਤੇ ਇਸੇ ਰਿਸ਼ਤੇ ਦੀ ਨੀਂਹ ਉੱਤੇ, ਪਿਛਲੇ ਸਾਲਾਂ ਵਿੱਚ ਅਸੀਂ ਮਿਲ ਕੇ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਨਵੇਂ ਵਿਚਾਰਾਂ ਨੂੰ ਦਿਸ਼ਾ ਦਿੱਤੀ ਹੈ ਅਤੇ ਆਲਮੀ ਚੁਣੌਤੀਆਂ ਦੇ ਹੱਲ ਲੱਭਣ ਦਾ ਪੂਰਾ ਯਤਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ
June 14th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੂਅਲ ਮੈਕਰੌਂ ਨੇ ਅੱਜ ਪੈਲੇਸ ਡੇਸ ਐਕਸਪੋਜ਼ੀਸ਼ਨਜ਼, ਨੀਸ ਵਿੱਚ ਸਾਂਝੇ ਤੌਰ 'ਤੇ ਭਾਰਤ ਇਨੋਵੇਟਸ 2026 ਦਾ ਉਦਘਾਟਨ ਕੀਤਾ। 'ਭਾਰਤ ਇਨੋਵੇਟਸ' ਤਿੰਨ ਦਿਨਾਂ ਦਾ ਇੱਕ ਪ੍ਰੋਗਰਾਮ ਹੈ, ਜੋ ਭਾਰਤੀ ਡੀਪ-ਟੈੱਕ ਸਟਾਰਟਅੱਪਸ, ਇਨੋਵੇਟਰਸ, ਖੋਜਾਰਥੀਆਂ ਅਤੇ ਇਨਵੈਸਟਰਸ ਨੂੰ ਗਲੋਬਲ ਇਨੋਵੇਸ਼ਨ ਫੰਡਸ ਅਤੇ ਫੁੱਟਪ੍ਰਿੰਟਸ ਵਾਲੇ ਲੋਕਾਂ ਨਾਲ ਇੱਕ ਮੰਚ ’ਤੇ ਲਿਆਉਂਦਾ ਹੈ। ਇਹ ਵਿਸ਼ਵ ਪੱਧਰ 'ਤੇ ਭਾਰਤ ਦੀ ਬਿਹਤਰੀਨ ਡੀਪ ਟੈਕਨੋਲੋਜੀ ਨੂੰ ਪ੍ਰਦਰਸ਼ਿਤ ਕਰਦਾ ਹੈ, ਜਿਸ ਵਿੱਚ ਵਿਸ਼ਵ ਮਹੱਤਵ ਦੇ 13 ਅਹਿਮ ਟੈਕਨੋਲੋਜੀ ਖੇਤਰਾਂ ਵਿੱਚ 120 ਕ੍ਰਾਂਤੀਕਾਰੀ ਸਟਾਰਟਅੱਪਸ ਅਤੇ 20 ਤੋਂ ਵੱਧ ਬਿਹਤਰੀਨ ਅਦਾਰੇ ਸ਼ਾਮਲ ਹਨ। ਇਸ ਪ੍ਰੋਗਰਾਮ ਵਿੱਚ ਦੁਨੀਆ ਭਰ ਦੇ 350 ਤੋਂ ਵੱਧ ਪ੍ਰਮੁੱਖ ਨਿਵੇਸ਼ਕ ਅਤੇ ਵੈਂਚਰ ਕੈਪੀਟਲਿਸਟ ਵੀ ਹਿੱਸਾ ਲੈ ਰਹੇ ਹਨ।ਪ੍ਰਧਾਨ ਮੰਤਰੀ ਨੇ 'ਈਜ਼ ਆਫ਼ ਲਿਵਿੰਗ' ਅਤੇ 'ਈਜ਼ ਆਫ਼ ਡੂਇੰਗ ਬਿਜ਼ਨਸ' ਨੂੰ ਉਤਸ਼ਾਹਿਤ ਕਰਨ ਲਈ ਮੰਤਰੀ ਪ੍ਰੀਸ਼ਦ ਦੀ ਬੈਠਕ ਦੀ ਪ੍ਰਧਾਨਗੀ ਕੀਤੀ
May 22nd, 12:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਆਯੋਜਿਤ ਕੀਤੀ ਗਈ ਮੰਤਰੀ ਪ੍ਰੀਸ਼ਦ ਦੀ ਸਫ਼ਲ ਬੈਠਕ ਦੇ ਸਬੰਧ ਵਿੱਚ ਅੱਜ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਇਟਲੀ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 20th, 05:00 pm
ਅੱਜ ਦੀ ਬੈਠਕ ਵਿੱਚ ਅਸੀਂ ਆਪਣੀ ਭਵਿੱਖ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ। ਭਾਰਤ-ਇਟਲੀ ਸਾਂਝੀ ਰਣਨੀਤਿਕ ਕਾਰਵਾਈ ਯੋਜਨਾ 2025-29 ਸਾਡੀ ਭਾਗੀਦਾਰੀ ਨੂੰ ਇੱਕ ਵਿਵਹਾਰਕ ਅਤੇ ਭਵਿੱਖਮੁਖੀ ਢਾਂਚਾ ਪ੍ਰਦਾਨ ਕਰਦੀ ਹੈ। ਅਸੀਂ ਇਸ 'ਤੇ ਸਮੇਂਬੱਧ ਢੰਗ ਨਾਲ ਅੱਗੇ ਵਧ ਰਹੇ ਹਾਂ। ਸਾਡੇ ਸਾਂਝੇ ਯਤਨਾਂ ਨਾਲ ਦੁਵੱਲਾ ਵਪਾਰ ਵੀਹ ਅਰਬ ਯੂਰੋ ਦੇ ਟੀਚੇ ਵੱਲ ਤੇਜ਼ੀ ਨਾਲ ਵਧ ਰਿਹਾ ਹੈ।ਯੂਰਪੀਅਨ ਰਾਊਂਡ ਟੇਬਲ ਫਾਰ ਇੰਡਸਟਰੀ ਵਿੱਚ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 17th, 11:43 pm
ਕੁਝ ਸਮਾਂ ਪਹਿਲਾਂ ਮੈਨੂੰ ਸਵੀਡਨ ਦੇ 'ਰੌਇਲ ਆਰਡਰ ਆਫ ਦਿ ਪੋਲਰ ਸਟਾਰ' ਦੇ ਸਰਬ-ਉੱਚ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਸੀ। ਇਹ ਸਿਰਫ਼ ਮੇਰਾ ਸਨਮਾਨ ਨਹੀਂ ਹੈ, ਇਹ ਇੱਕ ਸੌ ਚਾਲੀ ਕਰੋੜ ਭਾਰਤੀਆਂ ਦਾ ਸਨਮਾਨ ਹੈ। ਇਹ ਸਵੀਡਨ ਦੇ ਸਾਡੇ ਉਨ੍ਹਾਂ ਸਾਰੇ ਸਾਥੀਆਂ ਦਾ ਵੀ ਸਨਮਾਨ ਹੈ, ਜਿਨ੍ਹਾਂ ਨੇ ਭਾਰਤ-ਸਵੀਡਨ ਸਬੰਧਾਂ ਨੂੰ ਮਜ਼ਬੂਤ ਕੀਤਾ ਅਤੇ ਇੱਕ ਪੱਕਾ ਆਧਾਰ ਦਿੱਤਾ।ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ
May 17th, 03:45 am
ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ [2026-2030]
May 17th, 03:15 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ੍ਰੀ ਰੌਬ ਜੇਟਨ ਨੇ 16 ਮਈ, 2026 ਨੂੰ ਹੇਗ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰਿਤ ਅਤੇ ਸਮਾਂਬੱਧ ਯਤਨਾਂ ਅਤੇ ਸਾਂਝੀਆਂ ਕਾਰਜ ਯੋਜਨਾਵਾਂ ਦੀ ਪਾਲਣਾ ਕਰਦਿਆਂ ਭਾਰਤ-ਨੀਦਰਲੈਂਡਜ਼ ਦੁਵੱਲੇ ਸਬੰਧਾਂ ਨੂੰ 'ਰਣਨੀਤਕ ਭਾਈਵਾਲੀ' ਦੇ ਪੱਧਰ ਤੱਕ ਲੈ ਜਾਣ 'ਤੇ ਸਹਿਮਤੀ ਪ੍ਰਗਟਾਈ। ਇਸੇ ਉਦੇਸ਼ ਨਾਲ ਭਾਰਤ ਅਤੇ ਨੀਦਰਲੈਂਡਜ਼ ਨੇ ਅਗਲੇ 5 ਸਾਲਾਂ (2026-2030) ਲਈ 'ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ' ਅਪਣਾਈ।ਸਿੱਟਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦਾ ਨੀਦਰਲੈਂਡ ਦੌਰਾ
May 17th, 02:47 am
ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ [2026-2030]ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਨਾਲ ਅਧਿਕਾਰਤ ਗੱਲਬਾਤ ਕੀਤੀ
May 17th, 02:35 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਮਹਾਮਾਹਿਮ ਮਿਸਟਰ ਰੌਬ ਯੇਤੇਨ ਨਾਲ ਹੇਗ ਵਿੱਚ ਡੱਚ ਪੀਐੱਮ ਦੇ ਸਰਕਾਰੀ ਨਿਵਾਸ (ਕੈਥਸ਼ੂਇਸ) ਵਿਖੇ ਅਧਿਕਾਰਤ ਗੱਲਬਾਤ ਕੀਤੀ।ਨੀਦਰਲੈਂਡਜ਼ ਵਿੱਚ ਸੀਈਓਜ਼ ਗੋਲਮੇਜ਼ ਦੌਰਾਨ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ
May 16th, 10:00 pm
ਅੱਜ ਇੱਥੇ ਦੁਨੀਆ ਦੀਆਂ ਸਭ ਤੋਂ ਨਵੀਨਤਮ ਕੰਪਨੀਆਂ ਦੇ ਆਗੂਆਂ ਦਰਮਿਆਨ ਹੋਣਾ, ਮੇਰੇ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ। ਅੱਜ 300 ਤੋਂ ਵੱਧ ਡੱਚ ਕੰਪਨੀਆਂ ਭਾਰਤ ਦੀ ਵਿਕਾਸ ਗਾਥਾ ਦਾ ਹਿੱਸਾ ਹਨ। ਤੁਹਾਡੇ ਵਿਜ਼ਨ ਅਤੇ ਭਾਰਤ 'ਤੇ ਭਰੋਸੇ ਦੇ ਕਾਰਨ ਹੀ, ਨੀਦਰਲੈਂਡਜ਼ ਯੂਰਪ ਤੋਂ ਭਾਰਤ ਦਾ ਸਭ ਤੋਂ ਵੱਡਾ ਨਿਵੇਸ਼ਕ ਅਤੇ ਦੂਜਾ ਸਭ ਤੋਂ ਵੱਡਾ ਵਪਾਰਕ ਸਾਥੀ ਬਣਿਆ ਹੈ।ਭਾਰਤ ਅਤੇ ਵੀਅਤਨਾਮ ਵਿਚਾਲੇ ਵਿਆਪਕ ਰਣਨੀਤਕ ਭਾਈਵਾਲੀ ਵਧਾਉਣ ਬਾਰੇ ਸਾਂਝਾ ਬਿਆਨ
May 06th, 05:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਵੀਅਤਨਾਮ ਦੇ ਰਾਸ਼ਟਰਪਤੀ ਅਤੇ ਵੀਅਤਨਾਮੀ ਕਮਿਊਨਿਸਟ ਪਾਰਟੀ ਦੀ ਕੇਂਦਰੀ ਕਮੇਟੀ ਦੇ ਜਨਰਲ ਸਕੱਤਰ ਸ਼੍ਰੀ ਤੋ ਲਮ 5 ਤੋਂ 7 ਮਈ, 2026 ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ। ਰਾਸ਼ਟਰਪਤੀ ਤੋ ਲਮ ਦੇ ਨਾਲ ਇੱਕ ਉੱਚ-ਪੱਧਰੀ ਵਫ਼ਦ ਅਤੇ ਵੱਡਾ ਵਪਾਰਕ ਵਫ਼ਦ ਵੀ ਭਾਰਤ ਆਇਆ ਹੈ।ਵੀਅਤਨਾਮ ਦੇ ਰਾਸ਼ਟਰਪਤੀ ਸ਼੍ਰੀ ਤੋ ਲਮ ਨਾਲ ਪ੍ਰਧਾਨ ਮੰਤਰੀ ਵੱਲੋਂ ਸਾਂਝੀ ਪ੍ਰੈੱਸ ਮਿਲਣੀ ਨੂੰ ਸੰਬੋਧਨ ਦਾ ਪੰਜਾਬੀ ਅਨੁਵਾਦ
May 06th, 01:00 pm
ਇਸ ਤੋਂ ਇਲਾਵਾ, ਉਨ੍ਹਾਂ ਨੇ ਆਪਣੀ ਭਾਰਤ ਯਾਤਰਾ ਦੀ ਸ਼ੁਰੂਆਤ ਬੋਧ ਗਯਾ ਤੋਂ ਕੀਤੀ ਹੈ। ਇਹ ਸਾਡੇ ਦੋਵੇਂ ਦੇਸ਼ਾਂ ਦੀ ਸਾਂਝੀ ਸਭਿਆਚਾਰਕ ਅਤੇ ਅਧਿਆਤਮਕ ਪਰੰਪਰਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੀ ਇਸ ਯਾਤਰਾ ਅਤੇ ਸਾਡੀਆਂ ਸਾਰਥਕ ਚਰਚਾਵਾਂ ਨਾਲ, ਅਸੀਂ ਆਪਣੀ ਆਪਸੀ ਗੁੱਡਵਿੱਲ ਨੂੰ ਕਈ ਠੋਸ ਨਤੀਜਿਆਂ ਵਿੱਚ ਬਦਲ ਰਹੇ ਹਾਂ।TMC government is run either by goons or only after High Court and Supreme Court orders: PM Modi in Arambagh, West Bengal
April 26th, 01:50 pm
Addressing a Vijay Sankalp rally in Arambagh, West Bengal, PM Modi remarked that after 15 years of intimidation, the people of Bengal are now determined to defeat injustice. He noted that the TMC government acts only after the court intervention. He concluded by urging people to vote decisively for BJP, stating that only a government free from fear, corruption and syndicate control can unlock Bengal’s true potential.