Mahagathbandhan is a bundle of lies: PM Modi in Arrah, Bihar
November 02nd, 02:00 pm
Massive crowd attended PM Modi’s public rally in Arrah, Bihar, today. Addressing the gathering, the PM said that when he sees the enthusiasm of the people, the resolve for a Viksit Bihar becomes even stronger. He emphasized that a Viksit Bihar is the foundation of a Viksit Bharat and explained that by a Viksit Bihar, he envisions strong industrial growth in the state and employment opportunities for the youth within Bihar itself.PM Modi addresses large public gatherings in Arrah and Nawada, Bihar
November 02nd, 01:45 pm
Massive crowd attended PM Modi’s rallies in Arrah and Nawada, Bihar, today. Addressing the gathering in Arrah, the PM said that when he sees the enthusiasm of the people, the resolve for a Viksit Bihar becomes even stronger. He emphasized that a Viksit Bihar is the foundation of a Viksit Bharat and explained that by a Viksit Bihar, he envisions strong industrial growth in the state and employment opportunities for the youth within Bihar itself.ਬਿਹਾਰ ਦੇ ਪੂਰਨੀਆ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 15th, 04:30 pm
ਸਭ ਤੋਂ ਪਹਿਲਾਂ ਮੈਂ ਤੁਹਾਡੇ ਸਾਰਿਆਂ ਤੋਂ ਮਾਫ਼ੀ ਮੰਗਦਾ ਹਾਂ, ਕੋਲਕਾਤਾ ਵਿੱਚ, ਮੇਰੇ ਸਮਾਗਮ ਵਿੱਚ ਥੋੜ੍ਹਾ ਸਮਾਂ ਜ਼ਿਆਦਾ ਗਿਆ, ਅਤੇ ਉਸ ਦੇ ਕਾਰਨ ਮੈਨੂੰ ਇੱਥੇ ਪਹੁੰਚਣ ਵਿੱਚ ਦੇਰੀ ਹੋਈ, ਉਸ ਦੇ ਬਾਵਜੂਦ ਵੀ ਇਨ੍ਹੀਂ ਵੱਡੀ ਤਾਦਾਦ ਵਿੱਚ ਤੁਸੀਂ ਲੋਕ ਸਾਨੂੰ ਅਸ਼ੀਰਵਾਦ ਦੇਣ ਲਈ ਆਏ, ਇਨ੍ਹਾ ਲੰਬਾ ਸਮਾਂ ਰੁੱਕੇ ਹਨ, ਮੈਂ ਤੁਹਾਡਾ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ, ਅਤੇ ਦੇਰੀ ਨਾਲ ਆਉਣ ਲਈ ਮੈਂ ਫਿਰ ਇੱਕ ਵਾਰ ਜਨਤਾ-ਜਨਾਰਦਨ ਦੇ ਚਰਨਾਂ ਵਿੱਚ ਮੁਆਫ਼ੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੂਰਨੀਆ, ਬਿਹਾਰ ਵਿੱਚ ਲਗਭਗ ₹40,000 ਕਰੋੜ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 15th, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਪੂਰਨੀਆ ਜ਼ਿਲ੍ਹੇ ਵਿੱਚ ਲਗਭਗ 40,000 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰਿਆਂ ਦਾ ਹਾਰਦਿਕ ਅਭਿਨੰਦਨ ਕੀਤਾ। ਉਨ੍ਹਾਂ ਕਿਹਾ ਕਿ ਪੂਰਨੀਆ ਮਾਂ ਪੂਰਣ ਦੇਵੀ, ਭਗਤ ਪ੍ਰਹਿਲਾਦ ਅਤੇ ਮਹਾਰਿਸ਼ੀ ਮੇਂਹੀ ਬਾਬਾ ਦੀ ਧਰਤੀ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇਸ ਧਰਤੀ ਨੇ ਫਣੀਸ਼ਵਰਨਾਥ ਰੇਣੂ ਅਤੇ ਸਤੀਨਾਥ ਭਾਦੁੜੀ ਜਿਹੇ ਸਾਹਿਤਕਾਰਾਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਵਿਨੋਬਾ ਭਾਵੇ ਜਿਹੇ ਸਮਰਪਿਤ ਕਰਮਯੋਗੀਆਂ ਦੀ ਕਰਮਭੂਮੀ ਰਹੀ ਹੈ ਅਤੇ ਇਸ ਧਰਤੀ ਦੇ ਪ੍ਰਤੀ ਉਨ੍ਹਾਂ ਨੇ ਆਪਣੀ ਡੂੰਘੀ ਸ਼ਰਧਾ ਹੋਣ ਦੀ ਗੱਲ ਦੁਹਰਾਈ।ਕੈਬਨਿਟ ਨੇ ਬਿਹਾਰ ਵਿੱਚ ਬਕਸਰ-ਭਾਗਲਪੁਰ ਹਾਈ-ਸਪੀਡ ਕੌਰੀਡੋਰ ਦੇ 4-ਲੇਨ ਗ੍ਰੀਨਫੀਲਡ ਐਕਸੈੱਸ-ਨਿਯੰਤ੍ਰਿਤ ਮੋਕਾਮਾ-ਮੁੰਗੇਰ ਸੈਕਸ਼ਨ ਦੇ ਨਿਰਮਾਣ ਨੂੰ ਹਾਈਬ੍ਰਿਡ ਐਨੂਇਟੀ ਮੋਡ (ਐੱਚਏਐੱਮ) 'ਤੇ ਪ੍ਰਵਾਨਗੀ ਦਿੱਤੀ, ਜਿਸ ਦੀ ਕੁੱਲ ਪ੍ਰੋਜੈਕਟ ਲੰਬਾਈ 82.4 ਕਿਲੋਮੀਟਰ ਹੈ ਅਤੇ ਖਰਚ 4447.38 ਕਰੋੜ ਰੁਪਏ ਹੈ
September 10th, 03:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲੇ ਬਾਰੇ ਕੈਬਨਿਟ ਕਮੇਟੀ ਨੇ ਅੱਜ ਹਾਈਬ੍ਰਿਡ ਐਨੂਇਟੀ ਮੋਡ (ਐੱਚਏਐੱਮ) 'ਤੇ ਬਕਸਰ-ਭਾਗਲਪੁਰ ਹਾਈ-ਸਪੀਡ ਕੌਰੀਡੋਰ ਬਿਹਾਰ ਦੇ 4-ਲੇਨ ਵਾਲੇ ਗ੍ਰੀਨਫੀਲਡ ਐਕਸੈੱਸ-ਨਿਯੰਤ੍ਰਿਤ ਮੋਕਾਮਾ-ਮੁੰਗੇਰ ਸੈਕਸ਼ਨ ਦੇ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦੀ ਕੁੱਲ ਪ੍ਰੋਜੈਕਟ ਲੰਬਾਈ 82.4 ਕਿਲੋਮੀਟਰ ਹੈ ਅਤੇ ਕੁੱਲ ਪੂੰਜੀ ਲਾਗਤ 4447.38 ਕਰੋੜ ਰੁਪਏ ਹੈ।ਬਿਹਾਰ ਦੇ ਗਯਾਜੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 22nd, 12:00 pm
ਬਿਹਾਰ ਦੇ ਰਾਜਪਾਲ ਆਰਿਫ ਮੋਹੰਮਦ ਖਾਨ ਜੀ, ਇੱਥੋਂ ਦੇ ਲੋਕਪ੍ਰਿਅ ਮੁੱਖ ਮੰਤਰੀ ਨਿਤਿਸ਼ ਕੁਮਾਰ ਜੀ ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੀਤਨ ਰਾਮ ਮਾਂਝੀ ਜੀ, ਰਾਜੀਵ ਰੰਜਨ ਸਿੰਘ, ਚਿਰਾਗ ਪਾਸਵਾਨ ਜੀ, ਰਾਮ ਨਾਥ ਠਾਕੁਰ ਜੀ, ਨਿਤਯਾਨੰਦ ਰਾਏ ਜੀ, ਸਤੀਸ਼ ਚੰਦ੍ਰ ਦੁਬੇ ਜੀ, ਰਾਜ ਭੂਸ਼ਣ ਚੌਧਰੀ ਜੀ, ਡਿਪਟੀ ਸੀਐੱਮ ਸਮਰਾਟ ਚੌਧਰੀ ਜੀ, ਵਿਜੈ ਕੁਮਾਰ ਸਿਨਹਾ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸੰਸਦ ਵਿੱਚ ਮੇਰੇ ਸਾਥੀ ਉਪੇਂਦਰ ਕੁਸ਼ਵਾਹਾ ਜੀ, ਹੋਰ ਸਾਂਸਦਗਣ, ਅਤੇ ਬਿਹਾਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਗਯਾ ਵਿੱਚ 12,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
August 22nd, 11:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਗਯਾ ਵਿੱਚ 12,000 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਗਿਆਨ ਅਤੇ ਮੋਕਸ਼ ਦੀ ਪਵਿੱਤਰ ਨਗਰੀ ਗਯਾਜੀ ਨੂੰ ਨਮਨ ਕੀਤਾ ਅਤੇ ਵਿਸ਼ਣੂਪਦ ਮੰਦਿਰ ਦੀ ਸ਼ਾਨਦਾਰ ਧਰਤੀ ਤੋਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਗਯਾਜੀ ਦੀ ਧਰਤੀ ਅਧਿਆਤਮਿਕਤਾ ਅਤੇ ਸ਼ਾਂਤੀ ਦੀ ਧਰਤੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਇਹ ਉਹ ਪਵਿੱਤਰ ਧਰਤੀ ਹੈ, ਜਿੱਥੇ ਭਗਵਾਨ ਬੁੱਧ ਨੂੰ ਗਿਆਨ ਪ੍ਰਾਪਤ ਹੋਇਆ ਸੀ। ਸ਼੍ਰੀ ਮੋਦੀ ਨੇ ਕਿਹਾ, ਗਯਾਜੀ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਪ੍ਰਾਚੀਨ ਅਤੇ ਬੇਹੱਦ ਸਮ੍ਰਿੱਧ ਹੈ। ਇਹ ਦੇਖਦੇ ਹੋਏ ਕਿ ਇਸ ਖੇਤਰ ਦੇ ਲੋਕ ਚਾਹੁੰਦੇ ਹਨ ਕਿ ਇਸ ਸ਼ਹਿਰ ਨੂੰ ਸਿਰਫ਼ ਗਯਾ ਨਹੀਂ, ਸਗੋਂ ਸਤਿਕਾਰ ਨਾਲ ਗਯਾਜੀ ਕਿਹਾ ਜਾਵੇ, ਪ੍ਰਧਾਨ ਮੰਤਰੀ ਨੇ ਇਸ ਭਾਵਨਾ ਦਾ ਸਨਮਾਨ ਕਰਨ ਲਈ ਬਿਹਾਰ ਸਰਕਾਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਗੱਲ ’ਤੇ ਖੁਸ਼ੀ ਵਿਅਕਤ ਕੀਤੀ ਕਿ ਕੇਂਦਰ ਅਤੇ ਬਿਹਾਰ ਵਿੱਚ ਉਨ੍ਹਾਂ ਦੀਆਂ ਸਰਕਾਰਾਂ ਗਯਾਜੀ ਦੇ ਤੇਜ਼ ਵਿਕਾਸ ਲਈ ਕੰਮ ਕਰ ਰਹੀਆਂ ਹਨ।ਬਿਹਾਰ ਦੇ ਸਿਵਾਨ ਵਿੱਚ ਵੱਖ –ਵੱਖ ਵਿਕਾਸ ਪ੍ਰੋਜੈਕਟਾਂ ਦੇ ਸੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 01:00 pm
ਮੈਂ ਸਾਰਿਆਂ ਨੂੰ ਪ੍ਰਣਾਮ ਕਰਦਾ ਹਾਂ। ਬਾਬਾ ਮਹਿੰਦਰ ਨਾਥ, ਬਾਬਾ ਹੰਸਨਾਥ, ਸੋਹਾਗਰਾ ਧਾਮ, ਮਾਂ ਥਾਵੇ ਭਵਾਨੀ, ਮਾਂ ਅੰਬਿਕਾ ਭਵਾਨੀ, ਪਹਿਲੇ ਰਾਸ਼ਟਰਪਤੀ, ਦੇਸ਼ ਰਤਨ ਡਾ: ਰਾਜੇਂਦਰ ਪ੍ਰਸਾਦ ਅਤੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਦੀ ਪਵਿੱਤਰ ਧਰਤੀ 'ਤੇ ਮੈਂ ਸਾਰਿਆਂ ਨੂੰ ਨਮਸਕਾਰ ਕਰਦਾ ਹਾਂ! (रऊआ सब लोगन के प्रणाम कर तानी। बाबा महेंद्र नाथ, बाबा हंसनाथ, सोहगरा धाम, मां थावे भवानी, मां अंबिका भवानी, प्रथम राष्ट्रपति देशरत्न डॉ राजेंद्र प्रसाद अऊरी लोकनायक जयप्रकाश नारायण के पावन भूमि पर रऊआ सब के अभिनंदन कर तानी!)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਸੀਵਾਨ ਵਿੱਚ 5,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
June 20th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਸੀਵਾਨ ਵਿੱਚ 5,200 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਉਨ੍ਹਾਂ ਨੇ ਮੌਜੂਦ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਬਾਬਾ ਮਹੇਂਦਰ ਨਾਥ ਅਤੇ ਬਾਬਾ ਹੰਸਨਾਥ ਨੂੰ ਨਮਨ ਕੀਤਾ ਅਤੇ ਸੋਹਗਰਾ ਧਾਮ ਦੀ ਪਵਿੱਤਰ ਮੌਜੂਦਗੀ ਨੂੰ ਯਾਦ ਕੀਤਾ। ਉਨ੍ਹਾਂ ਨੇ ਮਾਂ ਥਾਵੇ ਭਵਾਨੀ ਅਤੇ ਮਾਂ ਅੰਬਿਕਾ ਭਵਾਨੀ ਨੂੰ ਵੀ ਨਮਨ ਕੀਤਾ। ਪ੍ਰਧਾਨ ਮੰਤਰੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਦੇਸ਼ ਰਤਨ ਡਾ. ਰਾਜੇਂਦਰ ਪ੍ਰਸਾਦ ਅਤੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਨਮਨ ਕੀਤਾ।ਬਿਹਾਰ ਦੇ ਭਾਗਲਪੁਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 02:35 pm
ਅੰਗਰਾਜ ਦਾਨਵੀਰ ਕਰਣ ਦੇ ਧਰਤੀ ਮਹਾਰਿਸ਼ੀ ਮੇਂਹੀਂ ਕੇ ਤਪਸਥਲੀ, ਭਗਵਾਨ ਵਾਸੁਪੂਜਯ ਕੇ ਪੰਚ ਕਲਿਆਣਕ ਭੂਮੀ, ਵਿਸ਼ਵ ਪ੍ਰਸਿੱਧ ਵਿਕ੍ਰਮਸ਼ਿਲਾ ਮਹਾਵਿਹਾਰ ਬਾਬਾ ਬੂੜ੍ਹਾਨਾਥ ਕੇ ਪਵਿੱਤਰ ਭੂਮੀ ਪੇ ਸਬ ਭਾਯ ਬਹਿਨ ਸਿਨੀ ਕੇ ਪ੍ਰਣਾਮ ਕਰੈ ਛਿਯੈ।।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਜਾਰੀ ਕੀਤੀ, ਬਿਹਾਰ ਦੇ ਭਾਗਲਪੁਰ ਤੋਂ ਵਿਕਾਸ ਪ੍ਰੋਜੈਕਟ ਲਾਂਚ ਕੀਤੇ
February 24th, 02:30 pm
ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਭਾਗਲਪੁਰ ਤੋਂ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕੀਤੀ। ਉਨ੍ਹਾਂ ਇਸ ਮੌਕੇ ‘ਤੇ ਕਈ ਵਿਕਾਸ ਪ੍ਰੋਜੈਕਟਸ ਵੀ ਲਾਂਚ ਕੀਤੇ। ਸ਼੍ਰੀ ਮੋਦੀ ਨੇ ਸਾਰੇ ਪਤਵੰਤਿਆਂ ਅਤੇ ਪ੍ਰੋਗਰਾਮ ਵਿੱਚ ਵਰਚੁਅਲ ਤੌਰ ‘ਤੇ ਸ਼ਾਮਲ ਲੋਕਾਂ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਮਹਾਕੁੰਭ ਦੇ ਪਵਿੱਤਰ ਕਾਲ ਵਿੱਚ ਮੰਦਰਾਚਲ ਦੀ ਧਰਤੀ ‘ਤੇ ਪੈਰ ਰੱਖਣਾ ਸੁਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਵਿੱਚ ਅਧਿਆਤਮਿਕਤਾ, ਵਿਰਾਸਤ ਦੇ ਨਾਲ-ਨਾਲ ਵਿਕਸਿਤ ਭਾਰਤ ਦੀ ਸਮਰੱਥਾ ਵੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸ਼ਹੀਦ ਤਿਲਕਾ ਮਾਂਝੀ ਦੀ ਭੂਮੀ ਹੋਣ ਦੇ ਨਾਲ-ਨਾਲ ਸਿਲਕ ਸਿਟੀ ਵਜੋਂ ਵੀ ਪ੍ਰਸਿੱਧ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਅਜਗੈਬੀਨਾਥ ਦੀ ਪਵਿੱਤਰ ਧਰਤੀ ‘ਤੇ ਆਗਾਮੀ ਮਹਾਸ਼ਿਵਰਾਤ੍ਰੀ ਦੀਆਂ ਵੀ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ‘ਤੇ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕਰਨਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ ਅਤੇ ਡਾਇਰੈਕਟ ਬੈਨੇਫਿਟ ਟ੍ਰਾਂਸਫਰ ਰਾਹੀਂ ਲਗਭਗ 22,000 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਗਏ।NDA government has a proven track record and a clear vision for the future: PM Modi in Buxar, Bihar
May 25th, 11:50 am
While addressing the third massive rally of the day in Buxar, Bihar, PM Modi called attention to the forces obstructing India's progress, “Today, the Mahayagya of a Viksit Bharat is in progress. You can see who is hindering this national effort. When India stands united, these forces mock our resolve for development. While the whole country celebrates and Buxar sends gifts for Ramlala, who boycotts the consecration and calls the temple impure? These are the people of Congress, RJD, and the INDI Alliance. They obstruct every sacred effort. People of the virtuous land of Buxar, will you not answer these forces? Will they not get a full response?Today, Ramlala sits in a grand temple, and there is no unrest: PM Modi in Karakat, Bihar
May 25th, 11:45 am
Prime Minister Narendra Modi graced the historic lands of Karakat, Bihar, vowing to tirelessly drive the nation’s growth and prevent the opposition from piding the country on the grounds of inequality.PM Modi addresses vivacious crowds in Pataliputra, Karakat & Buxar, Bihar
May 25th, 11:30 am
Prime Minister Narendra Modi graced the historic lands of Pataliputra, Karakat & Buxar, Bihar, vowing to tirelessly drive the nation’s growth and prevent the opposition from piding the country on the grounds of inequality.If voted back to power, Congress-RJD will push Bihar back to the days of misery and darkness: PM Modi
May 14th, 12:26 pm
At a rally in Buxar, PM Narendra Modi urged people to elect NDA government. He said, “If voted back to power, Congress-RJD will push Bihar back to the days of misery and darkness.”Bihar stands with progressive agenda of the NDA: PM Modi in Bihar
May 14th, 12:25 pm
Prime Minister Narendra Modi addressed two huge rallies in Buxar and Sasaram in Bihar today where PM Modi slammed the pisive political agenda of the Congress-RJD ‘Mahamilawat’ and said that if voted back to power, such parties will push India and Bihar back to the days of misery and darkness that were common during the UPA days.People of Bihar have lost faith in Mahaswarthbandhan: PM Modi in Bihar
October 26th, 05:05 pm