ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਵੱਲੋਂ ਆਯੋਜਿਤ ਰਾਜਾਜੀ ਉਤਸਵ ਦੀ ਸ਼ਲਾਘਾ ਕੀਤੀ, ਜਿਸ ਵਿੱਚ ਸ਼੍ਰੀ ਚੱਕਰਵਰਤੀ ਰਾਜਗੋਪਾਲਾਚਾਰੀ ਜੀ ਨੂੰ ਸਨਮਾਨਿਤ ਕੀਤਾ ਗਿਆ; ਇਹ ਉਤਸਵ ਭਾਰਤ ਦੇ ਉਨ੍ਹਾਂ ਲੋਕਾਂ ਦੇ ਸਨਮਾਨ ਕਰਨ ਦੇ ਸੰਕਲਪ ਨੂੰ ਦਰਸਾਉਂਦਾ ਹੈ ਜਿਨ੍ਹਾਂ ਨੇ ਸਾਡੇ ਭਵਿੱਖ ਨੂੰ ਆਕਾਰ ਦਿੱਤਾ ਅਤੇ ਬਸਤੀਵਾਦੀ ਮਾਨਸਿਕਤਾ ਦੇ ਅਵਸ਼ੇਸ਼ਾਂ ਨੂੰ ਖ਼ਤਮ ਕਰਨ ਦਾ ਸੰਕਲਪ ਪ੍ਰਗਟ ਕੀਤਾ
February 23rd, 05:12 pm
ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਅਸ਼ੋਕ ਮੰਡਪਮ ਦੇ ਨੇੜੇ ਵਿਸ਼ਾਲ ਖੁੱਲ੍ਹੀ ਪੌੜੀ ’ਤੇ ਸਥਾਪਤ ਚੱਕਰਵਰਤੀ ਰਾਜਗੋਪਾਲਾਚਾਰੀ ਦੀ ਮੂਰਤੀ ਦਾ ਉਦਘਾਟਨ ਕੀਤਾ।ਏਆਈ ਸਫ਼ਲਤਾਵਾਂ ਤੋਂ ਲੈ ਕੇ ਟੀ20 ਵਿਸ਼ਵ ਕੱਪ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਉਭਾਰ ਨੂੰ ਦਰਸਾਇਆ
February 22nd, 11:30 am
ਇਸ ਮਹੀਨੇ ਦੇ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਵਿੱਚ ਆਪਣੇ ਤਜ਼ਰਬਿਆਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤੀ ਮੂਲ ਦੇ ਕ੍ਰਿਕਟਰ, ਅੰਗ ਦਾਨ, ਨਦੀ ਤਿਉਹਾਰ, ਡਿਜੀਟਲ ਸੁਰੱਖਿਆ, ਪਰੀਕਸ਼ਾ ਪੇ ਚਰਚਾ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 23 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ 'ਰਾਜਾਜੀ ਉਤਸਵ' ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੇ ਨਾਰੀ ਸ਼ਕਤੀ ਨਾਲ ਡੂੰਘੇ ਸਬੰਧ ਦਾ ਜ਼ਿਕਰ ਕੀਤਾ।ਪ੍ਰਧਾਨ ਮੰਤਰੀ ਨੇ ਸ਼੍ਰੀ ਸੀ. ਰਾਜਗੋਪਾਲਾਚਾਰੀ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
December 10th, 09:37 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸੀ. ਰਾਜਗੋਪਾਲਾਚਾਰੀ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੂੰ ਇੱਕ ਆਜ਼ਾਦੀ ਘੁਲਾਟੀਏ, ਚਿੰਤਕ, ਬੁੱਧੀਜੀਵੀ ਅਤੇ ਸਿਆਸਤਦਾਨ ਵਜੋਂ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜਗੋਪਾਲਾਚਾਰੀ 20ਵੀਂ ਸਦੀ ਦੇ ਸਭ ਤੋਂ ਉੱਤਮ ਬੁੱਧੀਜੀਵੀਆਂ ਵਿੱਚੋਂ ਇੱਕ ਸਨ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਸਿਰਜਣਾ ਅਤੇ ਮਾਣ ਨੂੰ ਬਣਾਈ ਰੱਖਣ ਵਿੱਚ ਭਰੋਸਾ ਰੱਖਦੇ ਸਨ।ਪ੍ਰਧਾਨ ਮੰਤਰੀ ਨੇ ਸ਼੍ਰੀ ਸੀ. ਰਾਜਾਗੋਪਾਲਚਾਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ
December 10th, 04:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸੀ. ਰਾਜਾਗੋਪਾਲਚਾਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰਦੇ ਹੋਏ ਕਿਹਾ ਕਿ ਉਹ ਇੱਕ ਬਹੁਮੁਖੀ ਸ਼ਖਸੀਅਤ ਸਨ, ਜਿਨ੍ਹਾਂ ਨੇ ਸ਼ਾਸਨ, ਸਾਹਿਤ ਅਤੇ ਸਮਾਜਿਕ ਸਸ਼ਕਤੀਕਰਣ ‘ਤੇ ਗਹਿਰਾ ਪ੍ਰਭਾਵ ਛੱਡਿਆ।ਵਾਰਾਣਸੀ ਵਿੱਚ ਕਾਸ਼ੀ –ਤਮਿਲ ਸੰਗਮਮ੍ ਦੇ ਉਦਘਾਟਨ ਦੇ ਅਵਸਰ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 19th, 07:00 pm
ਪ੍ਰੋਗਰਾਮ ਵਿੱਚ ਉਪਸਥਿਤ ਉੱਤਰ ਪ੍ਰਦੇਸ਼ ਦੀ ਗਵਰਨਰ ਆਨੰਦੀ ਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿਤਿਯਾਨਾਥ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਧਰਮੇਂਦਰ ਪ੍ਰਧਾਨ , ਸ਼੍ਰੀ ਐੱਲ ਮੁਰੂਗਨ ਜੀ, ਸਾਬਕਾ ਕੇਂਦਰੀ ਮੰਤਰੀ ਪਾੱਨ ਰਾਧਾਕ੍ਰਿਸ਼ਣਨ ਜੀ, ਵਿਸ਼ਵ ਪ੍ਰਸਿੱਧ ਸੰਗੀਤਕਾਰ ਅਤੇ ਰਾਜ ਸਭਾ ਦੇ ਮੈਂਬਰ ਇਲੈਈਰਾਜਾ ਜੀ, ਬੀਐੱਚਯੂ ਦੇ ਵਾਈਸ ਚਾਂਸਲਰ ਸੁਧੀਰ ਜੈਨ, ਆਈਆਈਟੀ ਮਦਰਾਸ ਦੇ ਡਾਇਰੈਕਟਰ ਪ੍ਰੋਫੈਸਰ ਕਾਮਾਕੋਟ੍ਟਿ ਜੀ, ਹੋਰ ਸਾਰੇ ਮਹਾਨੁਭਾਵ ਅਤੇ ਤਾਮਿਲਨਾਡੂ ਤੋਂ ਮੇਰੀ ਕਾਸ਼ੀ ਵਿੱਚ ਪਿਧਾਰੇ ਸਭ ਮੇਰੇ ਸਨਮਾਨਿਤ ਅਤਿਥੀਗਣ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ‘ਕਾਸ਼ੀ ਤਮਿਲ ਸੰਗਮਮ੍’ (‘Kashi Tamil Sangamam’) ਦਾ ਉਦਘਾਟਨ ਕੀਤਾ
November 19th, 02:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਯੋਜਿਤ ਕੀਤੇ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮ ‘ਕਾਸ਼ੀ ਤਮਿਲ ਸੰਗਮਮ੍’ (‘Kashi Tamil Sangamam’) ਦਾ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਨੇ ਸ਼੍ਰੀ ਸੀ. ਰਾਜਗੋਪਾਲਾਚਾਰੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
December 10th, 12:03 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੀ. ਰਾਜਗੋਪਾਲਾਚਾਰੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।PM pays tribute to C Rajagopalachari on his birth anniversary
December 10th, 11:41 am