ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ
February 05th, 05:35 pm
ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ
February 05th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।ਪ੍ਰਧਾਨ ਮੰਤਰੀ ਨੇ ਭਾਰਤ ਦੇ ਰਾਸ਼ਟਰਪਤੀ ਦੁਆਰਾ ਰਾਜ ਸਭਾ ਦੇ ਲਈ ਨਾਮਜ਼ਦ ਪ੍ਰਤਿਸ਼ਠਿਤ ਵਿਅਕਤੀਆਂ ਨੂੰ ਵਧਾਈਆਂ ਦਿੱਤੀਆਂ
July 13th, 10:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਦੁਆਰਾ ਰਾਜ ਸਭਾ ਦੇ ਲਈ ਨਾਮਜ਼ਦ ਕੀਤੇ ਗਏ ਚਾਰ ਪ੍ਰਤਿਸ਼ਠਿਤ ਵਿਅਕਤੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।