Cabinet approves 4-lane road project in Bihar worth Rs.3,822.31 crore
September 24th, 03:07 pm
The Cabinet Committee on Economic Affairs, chaired by PM Modi, has approved the 4-lane Sahebganj-Areraj-Bettiah road project in Bihar at Rs. 3,822.31 crore. The project will improve access to key heritage and Buddhist sites, strengthening the Buddhist circuit and tourism in Bihar. It will also improve employment opportunities, boosting regional growth.ਕੈਬਨਿਟ ਨੇ ਬਿਹਾਰ, ਝਾਰਖੰਡ ਅਤੇ ਪੱਛਮ ਬੰਗਾਲ ਵਿੱਚ ਭਾਗਲਪੁਰ - ਦੁਮਕਾ - ਰਾਮਪੁਰਹਾਟ ਸਿੰਗਲ ਰੇਲਵੇ ਲਾਈਨ ਸੈਕਸ਼ਨ (177 ਕਿਲੋਮੀਟਰ) ਨੂੰ 3,169 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਦੋਹਰੀਕਰਨ ਨੂੰ ਮਨਜ਼ੂਰੀ ਦਿੱਤੀ
September 10th, 03:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਬਿਹਾਰ, ਝਾਰਖੰਡ ਅਤੇ ਪੱਛਮ ਬੰਗਾਲ ਵਿੱਚ ਭਾਗਲਪੁਰ - ਦੁਮਕਾ - ਰਾਮਪੁਰਹਾਟ ਸਿੰਗਲ ਰੇਲਵੇ ਲਾਈਨ ਸੈਕਸ਼ਨ (177 ਕਿਲੋਮੀਟਰ) ਨੂੰ 3,169 ਕਰੋੜ ਰੁਪਏ (ਲਗਭਗ) ਦੀ ਕੁੱਲ ਲਾਗਤ ਨਾਲ ਦੋਹਰੀਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਕੈਬਨਿਟ ਨੇ ਬਿਹਾਰ ਵਿੱਚ ਬਕਸਰ-ਭਾਗਲਪੁਰ ਹਾਈ-ਸਪੀਡ ਕੌਰੀਡੋਰ ਦੇ 4-ਲੇਨ ਗ੍ਰੀਨਫੀਲਡ ਐਕਸੈੱਸ-ਨਿਯੰਤ੍ਰਿਤ ਮੋਕਾਮਾ-ਮੁੰਗੇਰ ਸੈਕਸ਼ਨ ਦੇ ਨਿਰਮਾਣ ਨੂੰ ਹਾਈਬ੍ਰਿਡ ਐਨੂਇਟੀ ਮੋਡ (ਐੱਚਏਐੱਮ) 'ਤੇ ਪ੍ਰਵਾਨਗੀ ਦਿੱਤੀ, ਜਿਸ ਦੀ ਕੁੱਲ ਪ੍ਰੋਜੈਕਟ ਲੰਬਾਈ 82.4 ਕਿਲੋਮੀਟਰ ਹੈ ਅਤੇ ਖਰਚ 4447.38 ਕਰੋੜ ਰੁਪਏ ਹੈ
September 10th, 03:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲੇ ਬਾਰੇ ਕੈਬਨਿਟ ਕਮੇਟੀ ਨੇ ਅੱਜ ਹਾਈਬ੍ਰਿਡ ਐਨੂਇਟੀ ਮੋਡ (ਐੱਚਏਐੱਮ) 'ਤੇ ਬਕਸਰ-ਭਾਗਲਪੁਰ ਹਾਈ-ਸਪੀਡ ਕੌਰੀਡੋਰ ਬਿਹਾਰ ਦੇ 4-ਲੇਨ ਵਾਲੇ ਗ੍ਰੀਨਫੀਲਡ ਐਕਸੈੱਸ-ਨਿਯੰਤ੍ਰਿਤ ਮੋਕਾਮਾ-ਮੁੰਗੇਰ ਸੈਕਸ਼ਨ ਦੇ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦੀ ਕੁੱਲ ਪ੍ਰੋਜੈਕਟ ਲੰਬਾਈ 82.4 ਕਿਲੋਮੀਟਰ ਹੈ ਅਤੇ ਕੁੱਲ ਪੂੰਜੀ ਲਾਗਤ 4447.38 ਕਰੋੜ ਰੁਪਏ ਹੈ।ਕੇਂਦਰੀ ਮੰਤਰੀ ਮੰਡਲ ਨੇ 8307.74 ਕਰੋੜ ਰੁਪਏ ਦੀ ਪੂੰਜੀ ਲਾਗਤ ਨਾਲ ਹਾਈਬ੍ਰਿਡ ਐਨੂਇਟੀ ਮੋਡ (ਐੱਚਏਐੱਮ) 'ਤੇ ਓਡੀਸ਼ਾ ਵਿੱਚ 6-ਮਾਰਗੀ ਪਹੁੰਚ-ਨਿਯੰਤਰਤ ਰਾਜਧਾਨੀ ਖੇਤਰ ਰਿੰਗ ਰੋਡ (ਭੁਬਨੇਸ਼ਵਰ ਬਾਈਪਾਸ, 110.875 ਕਿਲੋਮੀਟਰ) ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ
August 19th, 03:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲੇ ਕੈਬਨਿਟ ਕਮੇਟੀ ਨੇ ਅੱਜ 8307.74 ਕਰੋੜ ਰੁਪਏ ਦੀ ਕੁੱਲ ਪੂੰਜੀ ਲਾਗਤ ਨਾਲ ਹਾਈਬ੍ਰਿਡ ਐਨੂਇਟੀ ਮੋਡ (ਐੱਚਏਐੱਮ) 'ਤੇ ਓਡੀਸ਼ਾ ਵਿੱਚ 6-ਮਾਰਗੀ ਪਹੁੰਚ-ਨਿਯੰਤਰਤ ਰਾਜਧਾਨੀ ਖੇਤਰ ਰਿੰਗ ਰੋਡ (ਭੁਬਨੇਸ਼ਵਰ ਬਾਈਪਾਸ - 110.875 ਕਿਲੋਮੀਟਰ) ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।Cabinet approves development of Green Field Airport at Kota-Bundi (Rajasthan) at an estimated cost of Rs.1507.00 Crore
August 19th, 03:13 pm
The Cabinet Committee on Economic Affairs chaired by PM Modi has approved the development of Green Field Airport at Kota-Bundi in Rajasthan worth Rs.1507.00 Crore. The project aimed at addressing the anticipated traffic growth in the region includes construction of a Terminal Building spanning an area of 20,000 sqm capable of handling 1000 Peak Hour Passengers (PHP).ਕੈਬਨਿਟ ਨੇ ਝਰੀਆ ਕੋਲਫੀਲਡ ਵਿੱਚ ਅੱਗ, ਸੁਰੰਗਾਂ ਦੇ ਧਸਣ ਨਾਲ ਨਜਿੱਠਣ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਪੁਨਰਵਾਸ ਲਈ ਸੋਧੇ ਹੋਏ ਝਰੀਆ ਮਾਸਟਰ ਪਲਾਨ ਨੂੰ ਪ੍ਰਵਾਨਗੀ ਦਿੱਤੀ
June 25th, 03:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ, ਝਰੀਆ ਕੋਲਫੀਲਡ ਵਿੱਚ ਅੱਗ, ਸੁਰੰਗਾਂ ਦੇ ਧਸਣ ਨਾਲ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਪੁਨਰਵਾਸ ਨਾਲ ਸਬੰਧਿਤ ਮੁੱਦਿਆਂ ਨਾਲ ਨਿਪਟਣ ਲਈ ਸੋਧੇ ਹੋਏ ਝਰੀਆ ਮਾਸਟਰ ਪਲਾਨ (JMP) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੰਸ਼ੋਧਿਤ ਯੋਜਨਾ ਦੇ ਲਾਗੂਕਰਨ ‘ਤੇ ਕੁੱਲ 5,940 ਕਰੋੜ 47 ਲੱਖ ਰੁਪਏ ਦਾ ਵਿੱਤੀ ਖਰਚ ਆਵੇਗਾ। ਯੋਜਨਾ ਦੇ ਲੜੀਵਾਰ ਲਾਗੂਕਰਨ ਨਾਲ ਅੱਗ ਅਤੇ ਸੁਰੰਗਾਂ ਦੇ ਧਸਣ ਨਾਲ ਨਿਪਟਣ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਭ ਤੋਂ ਕਮਜ਼ੋਰ ਸਾਈਟਾਂ ਤੋਂ ਤਰਜੀਹ ਦੇ ਅਧਾਰ ‘ਤੇ ਸੁਰੱਖਿਅਤ ਪੁਨਰਵਾਸ ਯਕੀਨੀ ਹੋਵੇਗਾ।ਕੈਬਨਿਟ ਨੇ ਬਿਜਲੀ ਖੇਤਰ ਨੂੰ ਕੋਲਾ ਐਲੋਕੇਸ਼ਨ ਲਈ ਸੰਸ਼ੋਧਿਤ ਸ਼ਕਤੀ (ਭਾਰਤ ਵਿੱਚ ਪਾਰਦਰਸ਼ੀ ਤਰੀਕੇ ਨਾਲ ਕੋਲਾ ਉਪਯੋਗ ਵਿੱਚ ਲਿਆਉਣ ਅਤੇ ਐਲੋਕੇਸ਼ਨ ਯੋਜਨਾ) ਨੀਤੀ ਨੂੰ ਮਨਜ਼ੂਰੀ ਦਿੱਤੀ
May 07th, 12:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲੇ ਦੀ ਕੈਬਨਿਟ ਕਮੇਟੀ ਨੇ ਕੇਂਦਰੀ ਖੇਤਰ/ਰਾਜ ਖੇਤਰ/ਸੁਤੰਤਰ ਬਿਜਲੀ ਉਤਪਾਦਕਾਂ (ਆਈਪੀਪੀ) ਦੇ ਥਰਮਲ ਪਾਵਰ ਪਲਾਂਟਾਂ ਨੂੰ ਨਵੇਂ ਕੋਲਾ ਲਿੰਕੇਜ ਪ੍ਰਦਾਨ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੰਸ਼ੋਧਿਤ ਸ਼ਕਤੀ ਨੀਤੀ ਦੇ ਤਹਿਤ ਨਿਮਨਲਿਖਿਤ ਦੋ ਵਿਕਲਪ ਪ੍ਰਸਤਾਵਿਤ ਕੀਤੇ ਗਏ ਹਨ:ਕੇਂਦਰੀ ਕੈਬਨਿਟ ਨੇ ਬਿਹਾਰ ਦੇ ਕੋਸੀ ਮੇਚੀ ਇੰਟਰਾ-ਸਟੇਟ ਲਿੰਕ ਪ੍ਰੋਜੈਕਟ ਨੂੰ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ-ਤੀਬਰ ਸਿੰਚਾਈ ਲਾਭ ਪ੍ਰੋਗਰਾਮ (ਪੀਐੱਮਕੇਐੱਸਵਾਈ-ਏਆਈਬੀਪੀ /PMKSY-AIBP) ਦੇ ਤਹਿਤ ਸ਼ਾਮਲ ਕਰਨ ਨੂੰ ਮਨਜ਼ੂਰੀ ਦਿੱਤੀ
March 28th, 04:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ-CCEA) ਨੇ ਅੱਜ ਬਿਹਾਰ ਦੇ ਕੋਸੀ ਮੇਚੀ ਇੰਟਰਾ-ਸਟੇਟ ਲਿੰਕ ਪ੍ਰੋਜੈਕਟ ਨੂੰ ਜਲ ਸ਼ਕਤੀ ਮੰਤਰਾਲੇ ਦੀ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ/ਤੀਬਰ ਸਿੰਚਾਈ ਲਾਭ ਪ੍ਰੋਗਰਾਮ (ਪੀਐੱਮਕੇਐੱਸਵਾਈ-ਏਆਈਬੀਪੀ /PMKSY-AIBP) ਦੇ ਤਹਿਤ ਸ਼ਾਮਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਕੈਬਨਿਟ ਨੇ ਰਾਸ਼ਟਰੀ ਰੋਪਵੇਅ ਵਿਕਾਸ ਪ੍ਰੋਗਰਾਮ - ਪਰਵਤਮਾਲਾ ਪਰਿਯੋਜਨਾ ਦੇ ਤਹਿਤ ਉੱਤਰਾਖੰਡ ਵਿੱਚ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ ਜੀ (12.4 ਕਿਲੋਮੀਟਰ) ਤੱਕ ਰੋਪਵੇਅ ਪ੍ਰੋਜੈਕਟ ਦੇ ਵਿਕਾਸ ਨੂੰ ਮਨਜ਼ੂਰੀ ਦਿੱਤੀ
March 05th, 03:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ ਜੀ ਤੱਕ 12.4 ਕਿਲੋਮੀਟਰ ਰੋਪਵੇਅ ਪ੍ਰੋਜੈਕਟ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਨੂੰ ਡਿਜ਼ਾਈਨ, ਨਿਰਮਾਣ, ਵਿੱਤ, ਸੰਚਾਲਨ ਅਤੇ ਟ੍ਰਾਂਸਫਰ (ਡੀਬੀਐੱਫਓਟੀ) ਮੋਡ ‘ਤੇ ਵਿਕਸਿਤ ਕੀਤਾ ਜਾਵੇਗਾ, ਜਿਸ ਦੀ ਕੁੱਲ ਪੂੰਜੀਗਤ ਲਾਗਤ 2,730.13 ਕਰੋੜ ਰੁਪਏ ਹੋਵੇਗੀ।ਕੈਬਨਿਟ ਨੇ ਰਾਸ਼ਟਰੀ ਰੋਪਵੇਅ ਵਿਕਾਸ ਪ੍ਰੋਗਰਾਮ ਦੇ ਤਹਿਤ ਉੱਤਰਾਖੰਡ ਵਿੱਚ ਸੋਨਪ੍ਰਯਾਗ ਤੋਂ ਕੇਦਾਰਨਾਥ (12.9 ਕਿਲੋਮੀਟਰ) ਤੱਕ ਰੋਪਵੇਅ ਪ੍ਰੋਜੈਕਟ- ਪਰਵਤਮਾਲਾ ਪਰਿਯੋਜਨਾ ਦੇ ਵਿਕਾਸ ਨੂੰ ਮਨਜ਼ੂਰੀ ਦਿੱਤੀ
March 05th, 03:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਸੋਨਪ੍ਰਯਾਗ ਤੋਂ ਕੇਦਾਰਨਾਥ (12.9 ਕਿਲੋਮੀਟਰ) ਤੱਕ 12.9 ਕਿਲੋਮੀਟਰ ਰੋਪਵੇਅ ਪ੍ਰੋਜੈਕਟ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰੋਜੈਕਟ ਨੂੰ ਡਿਜ਼ਾਈਨ, ਨਿਰਮਾਣ, ਵਿੱਤ, ਸੰਚਾਲਨ ਅਤੇ ਟ੍ਰਾਂਸਫਰ (ਡੀਬੀਐੱਫਓਟੀ) ਮੋਡ ‘ਤੇ 4,081.28 ਕਰੋੜ ਰੁਪਏ ਦੀ ਕੁੱਲ ਪੂੰਜੀ ਲਾਗਤ ‘ਤੇ ਵਿਕਸਿਤ ਕੀਤਾ ਜਾਵੇਗਾ।ਕੈਬਨਿਟ ਨੇ 2025-26 ਸੀਜ਼ਨ ਦੇ ਲਈ ਕੱਚੇ ਪਟਸਨ ਦੇ ਨਿਊਨਤਮ ਸਮਰਥਨ ਮੁੱਲ (MSP-ਐੱਮਐੱਸਪੀ) ਨੂੰ ਪ੍ਰਵਾਨਗੀ ਦਿੱਤੀ
January 22nd, 03:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ- CCEA) ਨੇ ਮਾਰਕਿਟਿੰਗ ਸੀਜ਼ਨ 2025-26 ਦੇ ਲਈ ਕੱਚੇ ਪਟਸਨ ਦੇ ਨਿਊਨਤਮ ਸਮਰਥਨ ਮੁੱਲ (ਐੱਸਐੱਸਪੀ-MSP) ਨੂੰ ਪ੍ਰਵਾਨਗੀ ਦਿੱਤੀ ਹੈ।ਕੈਬਨਿਟ ਨੇ ਦੇਸ਼ ਦੇ ਉਨ੍ਹਾਂ ਜ਼ਿਲ੍ਹਿਆਂ ਵਿੱਚ 28 ਨਵੇਂ ਨਵੋਦਯ ਵਿਦਿਆਲਯ ਸਥਾਪਿਤ ਕਰਨ ਦੀ ਮਨਜ਼ੂਰੀ ਦਿੱਤੀ, ਜਿੱਥੇ ਇਹ ਨਹੀਂ ਹਨ
December 06th, 08:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਨਵੋਦਯ ਵਿਦਿਆਲਯ ਯੋਜਨਾ (ਕੇਂਦਰੀ ਖੇਤਰ ਦੀ ਯੋਜਨਾ) ਦੇ ਤਹਿਤ ਦੇਸ਼ ਦੇ ਉਨ੍ਹਾਂ ਜ਼ਿਲ੍ਹਿਆਂ ਵਿੱਚ 28 ਨਵੋਦਯ ਵਿਦਿਆਲਯ (ਐੱਨਵੀ) ਸਥਾਪਿਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿੱਥੇ ਇਹ ਨਹੀਂ ਹਨ। ਇਨ੍ਹਾਂ 28 ਨਵੋਦਯ ਵਿਦਿਆਲਯਾਂ ਦੀ ਸੂਚੀ ਨੱਥੀ ਹੈ।Cabinet approves opening of 85 new Kendriya Vidyalayas KVs under civil defence sector
December 06th, 08:01 pm
The Cabinet Committee on Economic Affairs, chaired by Prime Minister Narendra Modi approved opening of 85 new Kendriya Vidyalayas under Civil/Defence sector across the country and expansion of one existing KV i.e. KV Shivamogga, District Shivamogga, Karnataka to facilitate increased number of Central Government employees by adding two additional Sections in all the classes under the Kendriya Vidyalaya Scheme (Central Sector Scheme).ਕੈਬਨਿਟ ਨੇ ਮਾਰਕਿਟਿੰਗ ਸੀਜ਼ਨ 2025-26 ਦੇ ਲਈ ਰਫੀ ਫਸਲਾਂ ਲਈ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ) ਨੂੰ ਮਨਜ਼ੂਰੀ ਦਿੱਤੀ
October 16th, 03:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਨੇ ਮਾਰਕਿਟਿੰਗ ਸੀਜ਼ਨ 2025-26 ਲਈ ਸਾਰੀਆਂ ਲਾਜ਼ਮੀ ਰਬੀ ਫਸਲਾਂ ਲਈ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਅਤੇ ਹੋਰ ਕਲਿਆਣਕਾਰੀ ਯੋਜਨਾਵਾਂ ਦੇ ਤਹਿਤ ਕੈਬਨਿਟ ਨੇ ਜੁਲਾਈ, 2024 ਤੋਂ ਦਸੰਬਰ, 2028 ਤੱਕ ਮੁਫ਼ਤ ਫੋਰਟੀਫਾਈਡ ਚੌਲ਼ਾਂ ਦੀ ਸਪਲਾਈ ਜਾਰੀ ਰੱਖਣ ਨੂੰ ਪ੍ਰਵਾਨਗੀ ਦਿੱਤੀ
October 09th, 03:07 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਅਤੇ ਹੋਰ ਕਲਿਆਣ ਯੋਜਨਾਵਾਂ ਆਦਿ ਸਮੇਤ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਦੇ ਤਹਿਤ ਫੋਰਟਿਫਾਇਡ ਚੌਲ਼ਾਂ ਦੀ ਸਰਵ ਵਿਆਪੀ ਸਪਲਾਈ ਨੂੰ ਇਸ ਦੇ ਮੌਜੂਦਾ ਰੂਪ ਵਿੱਚ ਜੁਲਾਈ 2024 ਤੋਂ ਦਸੰਬਰ 2028 ਤੱਕ ਜਾਰੀ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਮੀਡੀਆ ਅਤੇ ਮਨੋਰੰਜਨ ਖੇਤਰ ਮਹੱਤਵਪੂਰਨ ਵਾਧੇ ਦੇ ਲਈ ਤਿਆਰ
September 18th, 04:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਕੰਪਨੀ ਐਕਟ 2013 ਦੇ ਅਧੀਨ ਧਾਰਾ 8 ਕੰਪਨੀ ਦੇ ਰੂਪ ਵਿੱਚ ਐਨੀਮੇਸ਼ਨ, ਵਿਜ਼ੁਅਲ ਇਫੈਕਟਸ, ਗੇਮਿੰਗ, ਕੌਮਿਕਸ ਐਂਡ ਐਕਸਟੈਂਡਿਡ ਰਿਅਲਟੀ) ਏਵੀਜੀਸੀ-ਐਕਸਆਰ ਦੇ ਲਈ ਰਾਸ਼ਟਰੀ ਉਤਕ੍ਰਿਸ਼ਟਤਾ ਕੇਂਦਰ) ਐੱਨਸੀਓਈ (ਦੀ ਸਥਾਪਨਾ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਹੈ, ਜਿਸ ਵਿੱਚ ਫੈੱਡਰੇਸ਼ਨ ਆਫ ਇੰਡੀਅਨ ਚੈਂਬਰਸ ਆਫ ਕਾਮਰਸ ਐਂਡ ਇੰਡਸਟਰੀ ਅਤੇ ਭਾਰਤੀ ਉਦਯੋਗ ਸੰਘ ਭਾਰਤ ਸਰਕਾਰ ਦੇ ਨਾਲ ਭਾਗੀਦਾਰ ਦੇ ਰੂਪ ਵਿੱਚ ਉਦਯੋਗ ਸੰਸਥਾਵਾਂ ਦੀ ਪ੍ਰਤੀਨਿਧਤਾ ਕਰਨਗੇ। ਐੱਨਸੀਓਈ ਦੀ ਸਥਾਪਨਾ ਮੁੰਬਈ, ਮਹਾਰਾਸ਼ਟਰ ਵਿੱਚ ਕੀਤੀ ਜਾਵੇਗੀ ਅਤੇ ਇਹ ਦੇਸ਼ ਵਿੱਚ ਇੱਕ ਏਵੀਜੀਸੀ ਟਾਸਕ ਫੋਰਸ ਦੀ ਸਥਾਪਨਾ ਦੇ ਲਈ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰੀ ਦੀ ਸਾਲ 2022-23 ਦੇ ਬਜਟ ਐਲਾਨ ਦੇ ਅਨੁਸਰਣ ਵਿੱਚ ਹੈ।ਕਿਸਾਨਾਂ ਦੇ ਲਈ ਅਦੁੱਤੀ ਪੈਕੇਜ ਦਾ ਐਲਾਨ
June 28th, 04:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਅੱਜ 3,70,128.7 ਕਰੋੜ ਰੁਪਏ ਦੇ ਕੁੱਲ ਖਰਚ ਦੇ ਨਾਲ ਕਿਸਾਨਾਂ ਦੇ ਲਈ ਨਵੀਨ ਯੋਜਨਾਵਾਂ ਦੇ ਇੱਕ ਅਦੁੱਤੀ ਪੈਕੇਜ ਨੂੰ ਮਨਜ਼ੂਰੀ ਦਿੱਤੀ। ਯੋਜਨਾਵਾਂ ਦਾ ਸਮੂਹ ਟਿਕਾਊ ਖੇਤੀਬਾੜੀ ਨੂੰ ਹੁਲਾਰਾ ਦੇ ਕੇ ਕਿਸਾਨਾਂ ਦੀ ਸੰਪੂਰਨ ਭਲਾਈ ਅਤੇ ਉਨ੍ਹਾਂ ਦੀ ਆਰਥਿਕ ਬਿਹਤਰੀ ‘ਤੇ ਕੇਂਦ੍ਰਿਤ ਹੈ। ਇਹ ਉਪਰਾਲੇ ਕਿਸਾਨਾਂ ਦੀ ਆਮਦਨ ਨੂੰ ਵਧਾਉਣਗੇ, ਕੁਦਰਤੀ ਅਤੇ ਜੈਵਿਕ ਖੇਤੀ ਨੂੰ ਮਜ਼ਬੂਤੀ ਦੇਣਗੇ, ਭੂਮੀ ਦੀ ਉਤਪਾਦਕਤਾ ਨੂੰ ਪੁਨਰਜੀਵਿਤ ਕਰਨਗੇ ਅਤੇ ਨਾਲ ਹੀ ਖੁਰਾਕ ਸੁਰੱਖਿਆ ਵੀ ਸੁਨਿਸ਼ਚਿਤ ਕਰਨਗੇ।Government approves Rs. 4,400 crore investment in ECGC Ltd. in 5 years to provide support to exporters as well as banks
September 29th, 04:18 pm
Government under the leadership of Prime Minister Modi has undertaken a series of measures to provide a boost to the exports sector. In line with this, the Government has approved capital infusion of ₹4,400 crore to ECGC Ltd. over a period of five years, i.e. from FY 2021-2022 to FY 2025- 2026.Cabinet increases Minimum Support Prices (MSP) for Rabi crops for marketing season 2022-23
September 08th, 02:49 pm
The Cabinet Committee on Economic Affairs (CCEA) chaired by the Hon'ble Prime Minister Shri Narendra Modi has approved the increase in the Minimum Support Prices (MSP) for all mandated Rabi crops for Rabi Marketing Season (RMS) 2022-23.Cabinet approves Minimum Support Prices (MSP) for Rabi Crops for marketing season 2021-22
September 21st, 07:10 pm
The Cabinet Committee on Economic Affairs (CCEA) chaired by the Prime Minister Shri Narendra Modi has approved the increase in the Minimum Support Prices (MSPs) for all mandated Rabi crops for marketing season 2021-22. This increase in MSP is in line with the recommendations of Swaminathan Commission.