ਪ੍ਰਧਾਨ ਮੰਤਰੀ 28 ਜਨਵਰੀ ਨੂੰ ਕਰਿਅੱਪਾ ਮੈਦਾਨ ਵਿੱਚ ਐੱਨਸੀਸੀ-ਪੀਐੱਮ ਰੈਲੀ ਨੂੰ ਸੰਬੋਧਨ ਕਰਨਗੇ
January 27th, 05:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਜਨਵਰੀ, 2026 ਨੂੰ ਦੁਪਹਿਰ ਲਗਭਗ 3:30 ਵਜੇ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿੱਚ ਸਾਲਾਨਾ ਐੱਨਸੀਸੀ-ਪੀਐੱਮ ਰੈਲੀ ਨੂੰ ਸੰਬੋਧਨ ਕਰਨਗੇ।ਦਿੱਲੀ ਵਿੱਚ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਰੈਲੀ (NCC Rally) ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸੰਜੈ ਸੇਠ ਜੀ, ਸੀਡੀਐੱਸ- ਜਨਰਲ ਅਨਿਲ ਚੌਹਾਨ ਜੀ, ਤਿੰਨੋਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ ਸ਼੍ਰੀ, ਡੀਜੀ ਐੱਨਸੀਸੀ, ਹੋਰ ਮਹਿਮਾਨ ਅਤੇ NCC ਦੇ ਮੇਰੇ ਪਿਆਰੇ ਸਾਥੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਸ਼ਿਕ ਐੱਨਸੀਸੀ ਪੀਐੱਮ ਰੈਲੀ (NCC PM Rally) ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਵਾਰਸ਼ਿਕ ਰਾਸ਼ਟਰੀ ਕੈਡਿਟ ਕੋਰ (ਐੱਨਸੀਸੀ-NCC) ਪੀਐੱਮ ਰੈਲੀ (PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਅਵਲੋਕਨ ਕੀਤਾ ਅਤੇ ਬਿਹਤਰੀਨ ਕੈਡਿਟ ਪੁਰਸਕਾਰ (Best Cadet Awards) ਪ੍ਰਦਾਨ ਕੀਤੇ। ਐੱਨਸੀਸੀ ਦਿਵਸ (NCC Day) ਦੇ ਅਵਸਰ ‘ਤੇ ਉਪਸਥਿਤ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ 18 ਮਿੱਤਰ ਦੇਸ਼ਾਂ ਦੇ ਲਗਭਗ 150 ਕੈਡਿਟ ਇੱਥੇ ਉਪਸਥਿਤ ਹਨ ਅਤੇ ਉਨ੍ਹਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ। ਉਨ੍ਹਾਂ ਨੇ ਮੇਰਾ ਯੁਵਾ ਭਾਰਤ (ਮਾਈ ਭਾਰਤ) ਪੋਰਟਲ (Mera Yuva Bharat (MY Bharat) portal) ਦੇ ਜ਼ਰੀਏ ਵਰਚੁਅਲੀ ਜੁੜਨ ਵਾਲੇ ਦੇਸ਼ ਭਰ ਦੇ ਨੌਜਵਾਨਾਂ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ 27 ਜਨਵਰੀ ਨੂੰ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕਰਨਗੇ
January 26th, 07:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਜਨਵਰੀ, 2025 ਨੂੰ ਸ਼ਾਮ ਲਗਭਗ 4 ਵਜ ਕੇ 30 ਮਿੰਟ ‘ਤੇ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਵਾਰਸ਼ਿਕ ਐੱਨਸੀਸੀ ਪੀਐੱਮ ਰੈਲੀ (NCC PM Rally) ਨੂੰ ਸੰਬੋਧਨ ਕਰਨਗੇ।