ਵਿਸ਼ਵ ਪੋਪ ਫਰਾਂਸਿਸ ਦੀ ਸਮਾਜ ਦੇ ਪ੍ਰਤੀ ਸੇਵਾ ਨੂੰ ਹਮੇਸ਼ਾ ਯਾਦ ਰੱਖੇਗਾ: ਪ੍ਰਧਾਨ ਮੰਤਰੀ
April 26th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਜੀ ਨੇ ਭਾਰਤ ਦੇ ਲੋਕਾਂ ਵੱਲੋਂ ਪਰਮ ਪਾਵਨ ਪੋਪ ਫਰਾਂਸਿਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਵਿਸ਼ਵ ਪੋਪ ਫਰਾਂਸਿਸ ਦੀ ਸਮਾਜ ਦੇ ਪ੍ਰਤੀ ਸੇਵਾ ਨੂੰ ਹਮੇਸ਼ਾ ਯਾਦ ਰੱਖੇਗਾ।”ਪ੍ਰਧਾਨ ਮੰਤਰੀ ਨੇ ਪੋਪ ਫਰਾਂਸਿਸ ਦੇ ਦੇਹਾਂਤ 'ਤੇ ਸੋਗ ਵਿਅਕਤ ਕੀਤਾ
April 21st, 02:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਪ ਫਰਾਂਸਿਸ ਦੇ ਦੇਹਾਂਤ 'ਤੇ ਦੁੱਖ ਵਿਅਕਤ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਦਇਆ, ਨਿਮਰਤਾ ਅਤੇ ਅਧਿਆਤਮਿਕ ਸਾਹਸ ਦਾ ਪ੍ਰਤੀਕ ਦੱਸਿਆ ।ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 09:24 pm
ਹਾਲੇ ਤਿੰਨ-ਚਾਰ ਦਿਨ ਪਹਿਲਾਂ ਮੈਂ ਆਪਣੇ ਸਾਥੀ ਭਾਰਤ ਸਰਕਾਰ ਵਿੱਚ ਮੰਤਰੀ ਜਾਰਜ ਕੁਰੀਅਨ ਜੀ ਦੇ ਇੱਥੇ ਕ੍ਰਿਸਮਸ ਸੈਲੀਬ੍ਰੇਸ਼ਨ ਵਿੱਚ ਗਿਆ ਸਾਂ। ਹੁਣ ਅੱਜ ਤੁਹਾਡੇ ਦਰਮਿਆਨ ਉਪਸਥਿਤ ਹੋਣ ਦਾ ਆਨੰਦ ਮਿਲ ਰਿਹਾ ਹੈ। Catholic Bishops Conference of India- CBCI ਦਾ ਇਹ ਆਯੋਜਨ ਕ੍ਰਿਸਮਸ ਦੀਆਂ ਖੁਸ਼ੀਆਂ ਵਿੱਚ ਆਪ ਸਭ ਦੇ ਨਾਲ ਜੁੜਨ ਦਾ ਇਹ ਅਵਸਰ, ਇਹ ਦਿਨ ਸਾਡੇ ਸਾਰਿਆਂ ਦੇ ਲਈ ਯਾਦਗਾਰ ਰਹਿਣ ਵਾਲਾ ਹੈ। ਇਹ ਅਵਸਰ ਇਸ ਲਈ ਭੀ ਖਾਸ ਹੈ, ਕਿਉਂਕਿ ਇਸੇ ਵਰ੍ਹੇ CBCI ਦੀ ਸਥਾਪਨਾ ਦੇ 80 ਵਰ੍ਹੇ ਪੂਰੇ ਹੋ ਰਹੇ ਹਨ। ਮੈਂ ਇਸ ਅਵਸਰ ’ਤੇ CBCI ਅਤੇ ਉਸ ਨਾਲ ਜੁੜੇ ਸਾਰੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਕੈਥੋਲਿਕ ਬਿਸ਼ਪ ਸੰਮੇਲਨ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ
December 23rd, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੀਬੀਸੀਆਈ ਸੈਂਟਰ ਪਰਿਸਰ ਵਿੱਚ ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ (ਸੀਬੀਸੀਆਈ-CBCI) ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ। ਇਹ ਪਹਿਲੀ ਵਾਰ ਹੈ ਜਦੋਂ ਕੋਈ ਪ੍ਰਧਾਨ ਮੰਤਰੀ ਭਾਰਤ ਵਿੱਚ ਕੈਥੋਲਿਕ ਚਰਚ ਦੇ ਹੈੱਡਕੁਆਰਟਰ ਵਿੱਚ ਇਸ ਤਰ੍ਹਾਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਹਨ। ਪ੍ਰਧਾਨ ਮੰਤਰੀ ਨੇ ਕਾਰਡੀਨਲ, ਬਿਸ਼ਪ ਅਤੇ ਚਰਚ ਦੇ ਪ੍ਰਮੁੱਖ ਨੇਤਾਵਾਂ ਸਹਿਤ ਇਸਾਈ ਸਮੁਦਾਇ ਦੇ ਪ੍ਰਮੁੱਖ ਨੇਤਾਵਾਂ ਦੇ ਨਾਲ ਭੀ ਗੱਲਬਾਤ ਕੀਤੀ।ਕੈਥੋਲਿਕ ਭਿਸ਼ਪਸ ਕਾਨਫਰੰਸ ਆਵ੍ ਇੰਡੀਆ ਦੇ ਇੱਕ ਵਫ਼ਦ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 12th, 09:53 pm
ਕੈਥੋਲਿਕ ਭਿਸ਼ਪਸ ਕਾਨਫਰੰਸ ਆਵ੍ ਇੰਡੀਆ ਦੇ ਇੱਕ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।