ਕੇਰਲ ਦੇ ਆਰਿਆ ਵੈਦਿਆ ਸ਼ਾਲਾ ਚੈਰੀਟੇਬਲ ਹਸਪਤਾਲ ਦੇ ਸ਼ਤਾਬਦੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 28th, 02:39 pm
ਅੱਜ ਇਸ ਗੌਰਵਮਈ ਮੌਕੇ ’ਤੇ ਤੁਹਾਡੇ ਸਭ ਨਾਲ ਜੁੜਨਾ ਮੇਰੇ ਲਈ ਖ਼ੁਸ਼ੀ ਅਤੇ ਅਨੰਦ ਦਾ ਵਿਸ਼ਾ ਹੈ। ਆਰਿਆ ਵੈਦਿਆ ਸ਼ਾਲਾ ਨੇ ਆਯੁਰਵੇਦ ਨੂੰ ਸੰਭਾਲਣ, ਸੁਰੱਖਿਅਤ ਰੱਖਣ ਅਤੇ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਆਪਣੇ 125 ਸਾਲਾਂ ਦੇ ਯਾਤਰਾ ਪਥ ਵਿੱਚ, ਇਸ ਸੰਸਥਾ ਨੇ ਆਯੁਰਵੇਦ ਨੂੰ ਇੱਕ ਸ਼ਕਤੀਸ਼ਾਲੀ ਚਕਿਤਸਾ ਪ੍ਰਣਾਲੀ ਵਜੋਂ ਸਥਾਪਿਤ ਕੀਤਾ ਹੈ। ਅੱਜ ਦੇ ਇਸ ਮੌਕੇ ’ਤੇ, ਮੈਂ ਆਰਿਆ ਵੈਦਿਆ ਸ਼ਾਲਾ ਦੇ ਸੰਸਥਾਪਕ ਵੈਦਯਰਤਨਮ ਪੀ.ਐੱਸ. ਵਾਰੀਅਰ ਜੀ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਆਯੁਰਵੇਦ ਪ੍ਰਤੀ ਉਨ੍ਹਾਂ ਦਾ ਦ੍ਰਿਸ਼ਟੀਕੋਣ ਅਤੇ ਲੋਕ-ਭਲਾਈ ਲਈ ਉਨ੍ਹਾਂ ਦਾ ਨਿਸ਼ਕਾਮ ਸਮਰਪਣ ਅੱਜ ਵੀ ਸਾਨੂੰ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਵਿੱਚ ਆਰਿਆ ਵੈਦਿਆ ਸ਼ਾਲਾ ਚੈਰੀਟੇਬਲ ਹਸਪਤਾਲ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
January 28th, 02:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਕੇਰਲ ਦੇ ਆਰਿਆ ਵੈਦਿਆ ਸ਼ਾਲਾ ਚੈਰੀਟੇਬਲ ਹਸਪਤਾਲ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਸਾਰਿਆਂ ਨਾਲ ਜੁੜਨਾ ਉਨ੍ਹਾਂ ਲਈ ਬਹੁਤ ਖ਼ੁਸ਼ੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਰੀਆ ਵੈਦਿਆ ਸ਼ਾਲਾ ਨੇ ਆਯੁਰਵੇਦ ਦੀ ਸੰਭਾਲ, ਸੁਰੱਖਿਆ ਅਤੇ ਪ੍ਰੋਤਸਾਹਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਆਪਣੇ 125 ਸਾਲਾਂ ਦੇ ਸਫ਼ਰ ਵਿੱਚ ਇਸ ਸੰਸਥਾ ਨੇ ਆਯੁਰਵੇਦ ਨੂੰ ਸ਼ਕਤੀਸ਼ਾਲੀ ਇਲਾਜ ਪ੍ਰਣਾਲੀ ਵਜੋਂ ਸਥਾਪਿਤ ਕੀਤਾ ਹੈ। ਉਨ੍ਹਾਂ ਨੇ ਆਰਿਆ ਵੈਦਿਆ ਸ਼ਾਲਾ ਦੇ ਸੰਸਥਾਪਕ ਵੈਦ ਰਤਨ ਪੀ.ਐੱਸ. ਵਾਰੀਅਰ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਆਯੁਰਵੇਦ ਪ੍ਰਤੀ ਉਨ੍ਹਾਂ ਦਾ ਦ੍ਰਿਸ਼ਟੀਕੋਣ ਅਤੇ ਜਨ-ਕਲਿਆਣ ਪ੍ਰਤੀ ਉਨ੍ਹਾਂ ਦਾ ਸਮਰਪਣ ਅੱਜ ਵੀ ਸਾਨੂੰ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ 28 ਜੂਨ ਨੂੰ ਨਵੀਂ ਦਿੱਲੀ ਵਿੱਚ ਅਚਾਰਿਆ ਵਿਦਿਆਨੰਦ ਜੀ ਮਹਾਰਾਜ ਦੇ ਸ਼ਤਾਬਦੀ ਸਮਾਰੋਹ ਦਾ ਉਦਘਾਟਨ ਕਰਨਗੇ
June 27th, 05:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਜੂਨ ਨੂੰ ਸਵੇਰੇ ਕਰੀਬ 11 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅਚਾਰਿਆ ਵਿਦਿਆਨੰਦ ਜੀ ਮਹਾਰਾਜ ਦੇ ਸ਼ਤਾਬਦੀ ਸਮਾਰੋਹ ਦਾ ਉਦਘਾਟਨ ਕਰਨਗੇ। ਇਸ ਮੌਕੇ ‘ਤੇ ਸ਼੍ਰੀ ਮੋਦੀ ਮੌਜੂਦ ਇਕੱਠ ਨੂੰ ਸੰਬੋਧਨ ਵੀ ਕਰਨਗੇ।ਸ੍ਰੀ ਨਾਰਾਇਣ ਗੁਰੂ ਅਤੇ ਗਾਂਧੀ ਜੀ ਦਰਮਿਆਨ ਗੱਲਬਾਤ ਦੀ ਸ਼ਤਾਬਦੀ ਸਮਾਰੋਹ ਬੈਠਕ ਵਿੱਚ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 24th, 11:30 am
ਬ੍ਰਹਮਰਿਸ਼ੀ ਸਵਾਮੀ ਸੱਚਿਦਾਨੰਦ ਜੀ, ਸ਼੍ਰੀਮਠ ਸਵਾਮੀ ਸ਼ੁਭੰਗਾ-ਨੰਦਾ ਜੀ, ਸਵਾਮੀ ਸ਼ਾਰਦਾਨੰਦ ਜੀ, ਸਾਰੇ ਪੂਜਯ ਸੰਤਗਣ, ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਜੌਰਜ ਕੁਰੀਅਨ ਜੀ, ਸੰਸਦ ਦੇ ਮੇਰੇ ਸਾਥੀ ਸ਼੍ਰੀ ਅਡੂਰ ਪ੍ਰਕਾਸ਼ ਜੀ, ਹੋਰ ਸਾਰੇ ਸੀਨੀਅਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ
June 24th, 11:00 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਭਾਰਤ ਦੇ ਦੋ ਮਹਾਨ ਅਧਿਆਤਮਿਕ ਅਤੇ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਾਲੇ ਨੇਤਾਵਾਂ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਤਿਕਾਰਯੋਗ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਇਹ ਸਥਾਨ ਦੇਸ਼ ਦੇ ਇਤਿਹਾਸ ਵਿੱਚ ਇੱਕ ਬੇਮਿਸਾਲ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਇੱਕ ਇਤਿਹਾਸਕ ਘਟਨਾ ਸੀ ਜਿਸ ਨੇ ਸਾਡੇ ਆਜ਼ਾਦੀ ਅੰਦੋਲਨ ਨੂੰ ਨਵੀਂ ਦਿਸ਼ਾ ਦਿੱਤੀ, ਆਜ਼ਾਦੀ ਦੇ ਉਦੇਸ਼ਾਂ ਨੂੰ ਠੋਸ ਅਰਥ ਦਿੱਤਾ ਅਤੇ ਇੱਕ ਸੁਤੰਤਰ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ 100 ਸਾਲ ਪਹਿਲਾਂ ਹੋਈ ਮੁਲਾਕਾਤ ਅੱਜ ਵੀ ਪ੍ਰੇਰਨਾਦਾਇਕ ਅਤੇ ਪ੍ਰਾਸੰਗਿਕ ਹੈ ਅਤੇ ਸਮਾਜਿਕ ਸਦਭਾਵਨਾ ਅਤੇ ਵਿਕਸਿਤ ਭਾਰਤ ਦੇ ਸਮੂਹਿਕ ਟੀਚਿਆਂ ਦੇ ਲਈ ਊਰਜਾ ਦੇ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਕੰਮ ਕਰ ਰਹੀ ਹੈ। ਇਸ ਇਤਿਹਾਸਕ ਮੌਕੇ 'ਤੇ ਉਨ੍ਹਾਂ ਨੇ ਸ਼੍ਰੀ ਨਾਰਾਇਣ ਗੁਰੂ ਦੇ ਚਰਨਾਂ ਵਿੱਚ ਪ੍ਰਣਾਮ ਕੀਤਾ ਅਤੇ ਮਹਾਤਮਾ ਗਾਂਧੀ ਨੂੰ ਵੀ ਸ਼ਰਧਾਂਜਲੀ ਦਿੱਤੀ।ਪ੍ਰਧਾਨ ਮੰਤਰੀ 24 ਜੂਨ, 2025 ਨੂੰ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਦਰਮਿਆਨ ਸੰਵਾਦ ਦੇ ਸ਼ਤਾਬਦੀ ਸਮਾਰੋਹ ਦੀ ਸ਼ੁਰੂਆਤ ਕਰਨਗੇ
June 23rd, 05:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਜੂਨ, 2025 ਨੂੰ ਸਵੇਰੇ ਕਰੀਬ 11 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਭਾਰਤ ਦੇ ਦੋ ਮਹਾਨ ਅਧਿਆਤਮਿਕ ਅਤੇ ਨੈਤਿਕ ਨੇਤਾਵਾਂ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਦਰਮਿਆਨ ਇਤਿਹਾਸਕ ਵਾਰਤਾਲਾਪ ਦੇ ਸ਼ਤਾਬਦੀ ਸਮਾਰੋਹ ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ‘ਤੇ ਉਪਸਥਿਤ ਇਕੱਠ ਨੂੰ ਵੀ ਸੰਬੋਧਨ ਕਰਨਗੇ।ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 10:15 am
ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।PM to attend Centennial Foundation Day celebration of University of Lucknow on 25 November 2020
November 23rd, 01:13 pm
Prime Minister Shri Narendra Modi will attend the celebration of Centennial Foundation Day of University of Lucknow on 25th November, 2020 at 5:30 PM via video conferencing. The University was established in 1920 and is celebrating its centennial (100th) year.Skilling, re-skilling and upskilling is the need of the hour: PM Modi
October 19th, 11:11 am
Prime Minister Narendra Modi addressed the Centenary Convocation of the University of Mysore via video conferencing today. Lauding the university, PM Modi said, “Several Indian greats such as Bharat Ratna Dr. Sarvapalli Radhakrisnan has been provided new inspiration by this esteemed University. Today, your teachers and professors are also handing over the nation and society's responsibility to you along with your degrees.” He spoke at length about the new National Education Policy (NEP) and said, “In last 5-6 years, we've continuously tried to help our students to go forward in the 21st century by changing our education system.” Addressing the convocation, the PM remarked that in higher education, a lot of focus has been put into development of infrastructure and structural reforms.PM Modi addresses the Centenary Convocation 2020 of University of Mysore, Karnataka
October 19th, 11:10 am
Prime Minister Narendra Modi addressed the Centenary Convocation of the University of Mysore via video conferencing today. Lauding the university, PM Modi said, “Several Indian greats such as Bharat Ratna Dr. Sarvapalli Radhakrisnan has been provided new inspiration by this esteemed University. Today, your teachers and professors are also handing over the nation and society's responsibility to you along with your degrees.” He spoke at length about the new National Education Policy (NEP) and said, “In last 5-6 years, we've continuously tried to help our students to go forward in the 21st century by changing our education system.” Addressing the convocation, the PM remarked that in higher education, a lot of focus has been put into development of infrastructure and structural reforms.Our conduct as citizens will determine the future of India, it will decide the direction of new India: PM
February 16th, 11:57 am
PM Modi took part in the closing ceremony of centenary celebrations of Shri Jagadguru Vishwaradhya Gurukul in Varanasi. Addressing the gathering, PM Modi said, Country is not formed by governments alone. What is also important is fulfilling our duties as citizens...Our conduct as citizens will determine the future of India, it will decide the direction of new India.PM Modi takes part in centenary celebrations of Shri Jagadguru Vishwaradhya Gurukul in Varanasi
February 16th, 11:56 am
PM Modi took part in the closing ceremony of centenary celebrations of Shri Jagadguru Vishwaradhya Gurukul in Varanasi. Addressing the gathering, PM Modi said, Country is not formed by governments alone. What is also important is fulfilling our duties as citizens...Our conduct as citizens will determine the future of India, it will decide the direction of new India.Bihar is blessed with 'Gyaan' and 'Ganga': PM Narendra Modi
October 14th, 11:29 am
Addressing a gathering at Patna University today on its centenary year celebration, PM Narendra Modi said that Bihar was blessed with both 'Gyaan' (knowledge) and 'Ganga'. The PM stressed on innovations in teaching and said, From conventional teaching, our universities need to move towards innovative learning.PM addresses Centenary Celebrations of Patna University
October 14th, 11:28 am
Addressing a gathering at Patna University today on its centenary year celebration, PM Narendra Modi said that Bihar was blessed with both 'Gyaan' (knowledge) and 'Ganga'. The PM stressed on innovations in teaching and said, From conventional teaching, our universities need to move towards innovative learning.PM to visit Bihar tomorrow
October 13th, 04:29 pm
The Prime Minister, Shri Narendra Modi, will visit Bihar on October 14, 2017.PM inaugurates Pumping Station at Bhachau; Narmada Waters released for Tappar dam
May 22nd, 06:35 pm
Prime Minister Narendra Modi inaugurated pumping station in Bhachau, Gujarat. The PM said mentioned the importance of conserving water, and added that in Kutch, people understood this quite well. Now, he said, with the Narmada waters arriving, the region would witness a transformation.PM Modi inaugurates pumping station at Kutch Canal
May 22nd, 06:32 pm
PM Narendra Modi inaugurated pumping station at Kutch Canal today. While addressing a huge gathering after the inauguration, PM Modi stressed on conservation of water. He said that one could learn about water conservation from people in Kutch. Welcoming the waters of Narmada River into the Canal, PM Modi said that it would transform lives of people in the region.Development of Northeast is a priority for us: PM Modi
May 07th, 01:15 pm
PM Narendra Modi addressed centenary celebrations of Bharat Sevashram Sangha in Shillong, via video conferencing. Recalling the contributions of Swami Pranavananda, Shri Modi said, “Swami Pranavananda connected his disciples to service and spirituality. Societal development through 'Bhakti', 'Shakti' and 'Jan Shakti' was achieved by Swami Pranavananda.” The PM urged people to work towards cleanliness in Northeast. He also said that development of Northeast was a priority for the Centre.Social Media Corner 10 April 2017
April 10th, 08:29 pm
Your daily dose of governance updates from Social Media. Your tweets on governance get featured here daily. Keep reading and sharing!