ਆਂਧਰਾ ਪ੍ਰਦੇਸ਼ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 01st, 11:45 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਭੋਗਾਪੁਰਮ ਵਿੱਚ 17,900 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟ ਲਾਂਚ ਕੀਤੇ
August 01st, 11:30 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।Prime Minister reviews flood situation in Arunachal Pradesh and Nagaland with MPs from the two states
July 30th, 03:21 pm
The Prime Minister, Shri Narendra Modi, met Members of Parliament from Arunachal Pradesh and Nagaland and discussed the situation in the two states in the wake of the floods.ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਦੇ ਸਕੱਤਰਾਂ ਨਾਲ ਦੂਸਰੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ
July 28th, 08:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ 7, ਲੋਕ ਕਲਿਆਣ ਮਾਰਗ ’ਤੇ ਕੇਂਦਰ ਸਰਕਾਰ ਦੇ ਸਕੱਤਰਾਂ ਨਾਲ ਦੂਜੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਵਿੱਤ ਅਤੇ ਅਰਥ-ਵਿਵਸਥਾ, ਵਣਜ ਅਤੇ ਉਦਯੋਗ ਅਤੇ ਤਕਨਾਲੋਜੀ ਖੇਤਰਾਂ ਨਾਲ ਜੁੜੇ ਮੰਤਰਾਲਿਆਂ ਅਤੇ ਵਿਭਾਗਾਂ ਦੀ ਭਵਿੱਖੀ ਕਾਰਜ ਯੋਜਨਾ ਦੀ ਸਮੀਖਿਆ ਕੀਤੀ। ਇਹ ਮੀਟਿੰਗ ਵਿਕਸਤ ਭਾਰਤ ਦੇ ਟੀਚਿਆਂ ਦੀ ਪ੍ਰਾਪਤੀ ਦੀ ਦਿਸ਼ਾ ਵਿੱਚ ਤਰੱਕੀ ਨੂੰ ਹੋਰ ਤੇਜ਼ ਕਰਨ ’ਤੇ ਕੇਂਦ੍ਰਿਤ ਰਹੀ।ਪੱਛਮੀਬੰਗ ਦਿਵਸ 'ਤੇ ਪ੍ਰਧਾਨ ਮੰਤਰੀ ਨੇ ਸ਼ੁਭਕਾਮਨਾਵਾਂ ਦਿੱਤੀਆਂ, ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਯੋਗਦਾਨ ਨੂੰ ਯਾਦ ਕੀਤਾ
June 20th, 08:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀਬੰਗ ਦਿਵਸ ਦੇ ਮੌਕੇ 'ਤੇ ਪੱਛਮੀ ਬੰਗਾਲ ਦੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਕੈਬਨਿਟ ਨੇ ਆਂਧਰ ਪ੍ਰਦੇਸ਼ ਦੀ ਨਵੀਂ ਕੈਪੀਟਲ ਸਿਟੀ ਅਮਰਾਵਤੀ ਵਿੱਚ ਨਵੇਂ ਕੇਂਦਰੀ ਸਰਕਾਰੀ ਜਨਰਲ ਪੂਲ ਦਫ਼ਤਰ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ
June 10th, 01:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਆਂਧਰ ਪ੍ਰਦੇਸ਼ ਦੀ ਨਿਊ ਕੈਪੀਟਲ ਸਿਟੀ ਅਮਰਾਵਤੀ ਵਿੱਚ ਕੇਂਦਰੀ ਸਰਕਾਰੀ ਜਨਰਲ ਪੂਲ ਆਫ਼ਿਸ ਅਕਮੋਡੇਸ਼ਨ (ਸੀਜੀਜੀਪੀਓਏ) ਦੇ ਨਿਰਮਾਣ ਨੂੰ ਅੱਜ ਮਨਜ਼ੂਰੀ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਵੀਡੀ ਸਤੀਸਨ ਨੂੰ ਕੇਰਲਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ
May 18th, 02:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਵੀ ਡੀ ਸਤੀਸਨ ਨੂੰ ਕੇਰਲਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਸਿੱਕਮ ਦੇ ਰਾਜ ਸਥਾਪਨਾ ਦਿਵਸ ’ਤੇ ਉੱਥੋਂ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
May 16th, 01:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਮ ਦੇ ਰਾਜ ਸਥਾਪਨਾ ਦਿਵਸ ਦੇ ਮੌਕੇ ’ਤੇ ਸਿੱਕਮ ਦੇ ਲੋਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਇੱਕ ਇਤਿਹਾਸਕ ਪ੍ਰਾਪਤੀ ਹੈ ਕਿਉਂਕਿ ਸਿੱਕਮ ਇਸ ਸਾਲ ਆਪਣਾ 50ਵਾਂ ਰਾਜ ਸਥਾਪਨਾ ਦਿਵਸ ਮਨਾ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਵਿਕਾਸ ਵਿੱਚ ਸਿੱਕਮ ਦੇ ਯੋਗਦਾਨ ਦਾ ਬਹੁਤ ਮਹੱਤਵਪੂਰਨ ਹੈ ਅਤੇ ਅਸੀਂ ਇਸਦੀ ਸ਼ਲਾਘਾ ਕਰਦੇ ਹਾਂ। ਪ੍ਰਧਾਨ ਮੰਤਰੀ ਨੇ 50ਵੇਂ ਰਾਜ ਸਥਾਪਨਾ ਦਿਵਸ ਸਮਾਰੋਹ ਦੌਰਾਨ ਸਿੱਕਮ ਦੀ ਆਪਣੀ ਹਾਲੀਆ ਯਾਤਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਰਾਜ ਦੇ ਲੋਕਾਂ ਦੇ ਸਨੇਹ ਅਤੇ ਪਿਆਰ ਤੋਂ ਬਹੁਤ ਪ੍ਰਭਾਵਿਤ ਹੋਏ।ਪ੍ਰਧਾਨ ਮੰਤਰੀ ਨੇ ਸ਼੍ਰੀ ਸੀ. ਜੋਸੇਫ਼ ਵਿਜੇ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ
May 10th, 11:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਸੀ. ਜੋਸੇਫ਼ ਵਿਜੇ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ।ਕੈਬਨਿਟ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਦੀਆਂ ਵਾਧੂ ਕਿਸ਼ਤ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ (DR) ਨੂੰ 01.01.2026 ਤੋਂ ਪ੍ਰਭਾਵੀ ਤੌਰ ‘ਤੇ ਮਨਜ਼ੂਰੀ ਦੇ ਦਿੱਤੀ
April 18th, 03:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ 1 ਜਨਵਰੀ, 2026 ਤੋਂ ਮਹਿੰਗਾਈ ਵਾਧੇ ਦੀ ਭਰਪਾਈ ਲਈ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ (DA) ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ (DR) ਦੀ ਇੱਕ ਵਾਧੂ ਕਿਸ਼ਤ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਦਰ ਮੂਲ ਤਨਖਾਹ/ਪੈਨਸ਼ਨ ਦੀ ਮੌਜੂਦਾ 58 ਪ੍ਰਤੀਸ਼ਤ ਦਰ ਤੋਂ ਦੋ ਪ੍ਰਤੀਸ਼ਤ ਦੇ ਵਾਧੇ ਨੂੰ ਦਰਸਾਉਂਦੀ ਹੈ।ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 14th, 02:15 pm
ਰਾਜਪਾਲ ਸ਼੍ਰੀ ਆਰ.ਐਨ. ਰਵੀ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਸ਼ਾਂਤਨੂ ਠਾਕੁਰ ਜੀ, ਸ਼੍ਰੀ ਸੁਕਾਂਤਾ ਮਜੂਮਦਾਰ ਜੀ, ਪੱਛਮੀ ਬੰਗਾਲ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਸ਼ੁਭੇਂਦੂ ਅਧਿਕਾਰੀ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਸ਼ਾਮਿਕ ਭੱਟਾਚਾਰੀਆ ਜੀ, ਹੋਰ ਜਨ ਪ੍ਰਤੀਨਿਧੀ, ਭੈਣੋ ਅਤੇ ਭਰਾਵੋ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ₹18,700 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 14th, 02:00 pm
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਸ ਮੌਕੇ ਸੜਕਾਂ, ਰੇਲਵੇ ਅਤੇ ਬੰਦਰਗਾਹ ਦੇ ਬੁਨਿਆਦੀ ਢਾਂਚੇ ਨਾਲ ਸਬੰਧਿਤ ₹18,000 ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਪੱਛਮੀ ਬੰਗਾਲ ਅਤੇ ਪੂਰਬੀ ਭਾਰਤ ਨੂੰ ਨਵੀਂ ਗਤੀ ਪ੍ਰਦਾਨ ਕਰਨਗੇ, ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣਗੇ ਅਤੇ ਲੱਖਾਂ ਲੋਕਾਂ ਨੂੰ ਨਵੇਂ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਨੂੰ ਆਸਾਨ ਬਣਾਉਣਗੇ। ਪ੍ਰਧਾਨ ਮੰਤਰੀ ਨੇ ਕੁਝ ਮੁੱਖ ਪ੍ਰੋਜੈਕਟਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਖੜਗਪੁਰ-ਮੋਰਗ੍ਰਾਮ ਐਕਸਪ੍ਰੈਸਵੇਅ ਦੇ ਪੂਰਾ ਹੋਣ ਨਾਲ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿੱਚ ਆਰਥਿਕ ਗਤੀਵਿਧੀਆਂ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਨੇ ਦੁਬਰਾਜਪੁਰ ਬਾਈਪਾਸ ਅਤੇ ਕਾਂਗਸਾਬਤੀ ਅਤੇ ਸ਼ਿਲਾਬਤੀ ਦਰਿਆਵਾਂ 'ਤੇ ਬਣ ਰਹੇ ਪ੍ਰਮੁੱਖ ਪੁਲਾਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਨਾਲ ਸੰਪਰਕ ਹੋਰ ਬਿਹਤਰ ਹੋਵੇਗਾ। ਸ਼੍ਰੀ ਮੋਦੀ ਨੇ ਕਿਹਾ, ਮੈਂ ਪੱਛਮੀ ਬੰਗਾਲ ਅਤੇ ਪੂਰੇ ਪੂਰਬੀ ਭਾਰਤ ਦੇ ਲੋਕਾਂ ਨੂੰ ਇਨ੍ਹਾਂ ਪਰਿਵਰਤਨਸ਼ੀਲ ਪ੍ਰੋਜੈਕਟਾਂ ਲਈ ਵਧਾਈ ਦਿੰਦਾ ਹਾਂ।ਡੀਓ ਕਾਨਫਰੰਸਿੰਗ ਜ਼ਰੀਏ ਕੋਟਾ ਹਵਾਈ ਅੱਡੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 07th, 03:15 pm
ਪਿਛਲੇ ਹਫ਼ਤੇ ਹੀ ਮੈਨੂੰ ਰਾਜਸਥਾਨ ਦਾ ਦੌਰਾ ਕਰਨ ਦਾ ਮੌਕਾ ਮਿਲਿਆ। ਅਜਮੇਰ ਦੀ ਪਵਿੱਤਰ ਧਰਤੀ ਤੋਂ ਅਸੀਂ ਰਾਜਸਥਾਨ ਦੇ ਵਿਕਾਸ ਨਾਲ ਜੁੜੇ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ ਸੀ। ਉਸੇ ਸਮਾਗਮ ਵਿੱਚ ਰਾਜਸਥਾਨ ਦੇ 21,000 ਤੋਂ ਵੱਧ ਨੌਜਵਾਨ ਸਾਥੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ ਸੀ। ਹੁਣ ਅਜਮੇਰ ਦੌਰੇ ਤੋਂ ਕੁਝ ਹੀ ਦਿਨਾਂ ਬਾਅਦ ਅੱਜ ਮੈਨੂੰ ਕੋਟਾ ਨਾਲ ਜੁੜੇ ਹੋਏ ਇਸ ਅਹਿਮ ਹਵਾਈ ਅੱਡੇ ਦੇ ਪ੍ਰੋਜੈਕਟ ਨੂੰ ਸ਼ੁਰੂ ਕਰਨ ਦਾ ਮੌਕਾ ਮਿਲ ਰਿਹਾ ਹੈ। ਇੱਕ ਹੀ ਹਫ਼ਤੇ ਵਿੱਚ ਰਾਜਸਥਾਨ ਵਿੱਚ ਵਿਕਾਸ ਦੇ ਇਨ੍ਹਾਂ ਦੋ ਵੱਡੇ ਸਮਾਗਮਾਂ ਦਾ ਬਹੁਤ ਵੱਡਾ ਸੁਨੇਹਾ ਹੈ। ਇਹ ਦੱਸਦੇ ਹਨ ਕਿ ਅੱਜ ਰਾਜਸਥਾਨ ਕਿਸ ਗਤੀ ਨਾਲ ਅੱਗੇ ਵਧ ਰਿਹਾ ਹੈ। ਭਾਵੇਂ ਬੁਨਿਆਦੀ ਢਾਂਚਾ ਹੋਵੇ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਹੋਣ, ਕਿਸਾਨਾਂ ਅਤੇ ਮਾਵਾਂ-ਭੈਣਾਂ ਲਈ ਯੋਜਨਾਵਾਂ ਹੋਣ, ਰਾਜਸਥਾਨ ਦੇ ਹਰ ਖੇਤਰ ਵਿੱਚ ਤੇਜ਼ੀ ਨਾਲ ਕੰਮ ਹੋ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਟਾ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ; ਜੋ ਹਡੌਤੀ ਖੇਤਰ ਦੀ ਤਬਦੀਲੀ ਨੂੰ ਦਿਖਾਉਂਦਾ ਹੈ
March 07th, 02:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਜ਼ਰੀਏ ਕੋਟਾ ਹਵਾਈ ਅੱਡੇ ਦੇ ਨੀਂਹ ਪੱਥਰ ਸਮਾਰੋਹ ਨੂੰ ਸੰਬੋਧਨ ਕੀਤਾ। ਇਹ ਹਡੌਤੀ ਖੇਤਰ ਲਈ ਇੱਕ ਅਹਿਮ ਉਪਲਬਧੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਰਾਜਸਥਾਨ ਬੇਮਿਸਾਲ ਗਤੀ ਨਾਲ ਤਰੱਕੀ ਕਰ ਰਿਹਾ ਹੈ। ਅਤੇ ਇਹ ਨਵਾਂ ਹਵਾਈ ਅੱਡਾ ਆਰਥਿਕ ਅਤੇ ਉਦਯੋਗਿਕ ਵਿਕਾਸ ਵਿੱਚ ਸਹਾਇਕ ਹੋਵੇਗਾ।ਕੇਂਦਰੀ ਕੈਬਨਿਟ ਨੇ 2026-27 ਸੀਜ਼ਨ ਲਈ ਕੱਚੇ ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਵਾਨਗੀ ਦਿੱਤੀ
February 24th, 04:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲੇ ਬਾਰੇ ਕੈਬਨਿਟ ਕਮੇਟੀ ਨੇ ਅੱਜ ਮਾਰਕੀਟਿੰਗ ਸੀਜ਼ਨ 2026-27 ਦੇ ਲਈ ਕੱਚੇ ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਮਨਜ਼ੂਰੀ ਦੇ ਦਿੱਤੀ।ਕੇਂਦਰੀ ਕੈਬਨਿਟ ਨੇ “ਕੇਰਲ” ਰਾਜ ਦਾ ਨਾਮ ਬਦਲ ਕੇ “ਕੇਰਲਮ” ਕਰਨ ਨੂੰ ਪ੍ਰਵਾਨਗੀ ਦਿੱਤੀ
February 24th, 03:20 pm
ਕੇਂਦਰੀ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ, ਭਾਰਤ ਦੇ ਰਾਸ਼ਟਰਪਤੀ ਕੇਰਲ (ਨਾਮ ਬਦਲਣ ਬਾਰੇ) ਬਿੱਲ, 2026 ਨੂੰ ਭਾਰਤ ਦੇ ਸੰਵਿਧਾਨ ਦੇ ਅਨੁਛੇਦ 3 ਦੇ ਅਨੁਸਾਰ ਵਿਚਾਰ ਪ੍ਰਗਟ ਕਰਨ ਲਈ ਕੇਰਲ ਰਾਜ ਵਿਧਾਨ ਸਭਾ ਨੂੰ ਭੇਜਣਗੇ। ਕੇਰਲ ਰਾਜ ਵਿਧਾਨ ਸਭਾ ਤੋਂ ਵਿਚਾਰ ਪ੍ਰਾਪਤ ਹੋਣ ਤੋਂ ਬਾਅਦ, ਭਾਰਤ ਸਰਕਾਰ ਅੱਗੇ ਦੀ ਕਾਰਵਾਈ ਕਰੇਗੀ ਅਤੇ ਸੰਸਦ ਵਿੱਚ ‘ਕੇਰਲ’ ਰਾਜ ਦਾ ਨਾਮ ਬਦਲ ਕੇ ‘ਕੇਰਲਮ’ ਕਰਨ ਲਈ ਕੇਰਲ (ਨਾਮ ਬਦਲਣ ਬਾਰੇ) ਬਿੱਲ, 2026 ਪੇਸ਼ ਕਰਨ ਲਈ ਰਾਸ਼ਟਰਪਤੀ ਦੀ ਸਿਫਾਰਸ਼ ਹਾਸਲ ਕੀਤੀ ਜਾਵੇਗੀ।ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਸਰਕਾਰ ਦੇ ਸਕੱਤਰਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ
May 08th, 02:17 pm
ਪ੍ਰਧਾਨ ਮੰਤਰੀ ਨੇ ਅੱਜ ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਰਾਸ਼ਟਰੀ ਤਿਆਰੀ ਅਤੇ ਅੰਤਰ-ਮੰਤਰਾਲਾ ਤਾਲਮੇਲ ਦੀ ਸਮੀਖਿਆ ਦੇ ਲਈ ਭਾਰਤ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (Pradhan Mantri Ayushman Bharat Health Infrastructure Mission) ਦੇ ਲਾਗੂਕਰਨ ਦੇ ਲਈ ਦਿੱਲੀ ਸਰਕਾਰ ਦੀ ਸ਼ਲਾਘਾ ਕੀਤੀ
April 11th, 08:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (ਪੀਐੱਮ-ਏਬੀਐੱਚਆਈਐੱਮ/PM-ABHIM) ਦੇ ਲਾਗੂਕਰਨ ਅਤੇ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ (Pradhan Mantri Jan Arogya Yojana- ਪੀਐੱਮ-ਜੇਏਵਾਈ/PM-JAY) ਦੇ ਤਹਿਤ ਆਯੁਸ਼ਮਾਨ ਭਾਰਤ ਕਾਰਡਾਂ (Ayushman Bharat cards) ਦੀ ਵੰਡ ਦੀ ਸ਼ੁਰੂਆਤ ਕਰਨ ਦੇ ਲਈ ਦਿੱਲੀ ਸਰਕਾਰ ਦੀ ਸ਼ਲਾਘਾ ਕੀਤੀ।ਚੰਦਰਮਾ ਅਤੇ ਮੰਗਲ ਤੋਂ ਬਾਅਦ, ਭਾਰਤ ਨੇ ਸ਼ੁੱਕਰ ਗ੍ਰਹਿ 'ਤੇ ਵਿਗਿਆਨ ਦੇ ਟੀਚੇ ਤੈਅ ਕੀਤੇ
September 18th, 04:37 pm
ਮੰਤਰੀ ਮੰਡਲ ਨੇ ਸ਼ੁੱਕਰ ਗ੍ਰਹਿ ਦੀ ਵਿਗਿਆਨਕ ਖੋਜ ਅਤੇ ਵਾਯੂਮੰਡਲ, ਭੂ-ਵਿਗਿਆਨ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਇਸ ਦੇ ਸੰਘਣੇ ਵਾਯੂਮੰਡਲ ਦੀ ਜਾਂਚ ਕਰਨ ਲਈ ਵੱਡੀ ਮਾਤਰਾ ਵਿੱਚ ਵਿਗਿਆਨਕ ਡਾਟਾ ਤਿਆਰ ਕਰਨ ਲਈ ਸ਼ੁੱਕਰ ਗ੍ਰਹਿ 'ਤੇ ਮਿਸ਼ਨ ਨੂੰ ਪ੍ਰਵਾਨਗੀ ਦਿੱਤੀ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਪਦਮ ਪੁਰਸਕਾਰਾਂ ਦੇ ਲਈ ਪ੍ਰੇਰਕ ਸ਼ਖ਼ਸੀਅਤਾਂ ਨੂੰ ਨਾਮਜ਼ਦ ਕਰਨ ਦੀ ਤਾਕੀਦ ਕੀਤੀ
September 09th, 06:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਲੋਕਾਂ ਨੂੰ ਪ੍ਰਤਿਸ਼ਠਿਤ ਪਦਮ ਪੁਰਸਕਾਰਾਂ (Padma Awards) ਲਈ ਨਾਮਾਂਕਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਤਾਕੀਦ ਕੀਤੀ ਹੈ ।