ਪੈਰਿਸ ਵਿੱਚ ਕਰਵਾਏ ਗਏ ਇੰਟਰਨੈਸ਼ਨਲ ਸਪੇਸ ਸਮਿਟ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
September 10th, 02:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਫਰਾਂਸ ਦੇ ਪੈਰਿਸ ਵਿੱਚ ਆਯੋਜਿਤ ਅੰਤਰਰਾਸ਼ਟਰੀ ਪੁਲਾੜ ਸਿਖ਼ਰ ਸੰਮੇਲਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੂੰ ਸਮੇਂ ਸਿਰ ਕੀਤੀ ਪਹਿਲ ਅਤੇ ਉਨ੍ਹਾਂ ਦੇ ਨਿੱਘੇ ਸੱਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਇਸ ਇਤਿਹਾਸਕ ਸੰਮੇਲਨ ਵਿੱਚ ਹਿੱਸਾ ਲੈਣ ’ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਸ ਪਹਿਲੇ ਅੰਤਰਰਾਸ਼ਟਰੀ ਪੁਲਾੜ ਸਿਖ਼ਰ ਸੰਮੇਲਨ ਦਾ ਹਿੱਸਾ ਬਣ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰਾਂਸ ਦੇ ਪੈਰਿਸ ਵਿੱਚ ਅੰਤਰਰਾਸ਼ਟਰੀ ਪੁਲਾੜ ਸਿਖ਼ਰ ਸੰਮੇਲਨ ਨੂੰ ਸੰਬੋਧਨ ਕੀਤਾ
September 10th, 02:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਫਰਾਂਸ ਦੇ ਪੈਰਿਸ ਵਿੱਚ ਆਯੋਜਿਤ ਅੰਤਰਰਾਸ਼ਟਰੀ ਪੁਲਾੜ ਸਿਖ਼ਰ ਸੰਮੇਲਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੂੰ ਸਮੇਂ ਸਿਰ ਕੀਤੀ ਪਹਿਲ ਅਤੇ ਉਨ੍ਹਾਂ ਦੇ ਨਿੱਘੇ ਸੱਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਇਸ ਇਤਿਹਾਸਕ ਸੰਮੇਲਨ ਵਿੱਚ ਹਿੱਸਾ ਲੈਣ ’ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਸ ਪਹਿਲੇ ਅੰਤਰਰਾਸ਼ਟਰੀ ਪੁਲਾੜ ਸਿਖ਼ਰ ਸੰਮੇਲਨ ਦਾ ਹਿੱਸਾ ਬਣ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ।ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 01:15 pm
ਅਸੀਂ ਭਾਰਤ ਦੇ ਲੋਕ ਸੁਣਦੇ ਆਏ ਸੀ ਕਿ 20 ਸਾਲ ਬਾਅਦ ਕੋਈ ਵੱਡੀ ਤਬਦੀਲੀ ਆਉਂਦੀ ਹੈ। ਪਰ ਅੱਜ 40 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦੀ ਧਰਤੀ ’ਤੇ ਆਇਆ ਹੈ। ਇਹ ਮੇਰਾ ਸੁਭਾਗ ਹੈ। ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਲਈ, ਤੁਹਾਡੇ ਸਾਰਿਆਂ ਲਈ, 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
July 11th, 12:35 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 03:22 pm
ਮੈਂ ਉਸ ਧਰਤੀ ਦੇ ਰਵਾਇਤੀ ਮਾਲਕਾਂ ਨੂੰ ਆਪਣਾ ਸਤਿਕਾਰ ਭੇਟ ਕਰਦਿਆਂ ਸ਼ੁਰੂਆਤ ਕਰਨਾ ਚਾਹੁੰਦਾ ਹਾਂ ਜਿੱਥੇ ਅਸੀਂ ਮਿਲ ਰਹੇ ਹਾਂ ਅਤੇ ਮੈਂ ਉਨ੍ਹਾਂ ਦੇ ਅਤੀਤ, ਵਰਤਮਾਨ ਅਤੇ ਭਵਿੱਖ ਦੇ ਦੇ ਵਡੇਰਿਆਂ ਨੂੰ ਸਤਿਕਾਰ ਭੇਟ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
July 09th, 03:00 pm
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਲਬਨੀਜ਼ ਦੀ ਗੌਰਵਮਈ ਮੌਜੂਦਗੀ ਅਤੇ ਭਾਰਤ-ਆਸਟ੍ਰੇਲੀਆ ਸਬੰਧਾਂ ਨੂੰ ਮਜ਼ਬੂਤ ਬਣਾਉਣ, ਖ਼ਾਸ ਤੌਰ ’ਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹ ਵਚਨਬੱਧਤਾ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਦੁਵੱਲੀ ਭਾਈਵਾਲੀ ਵਿੱਚ ਹੋਈ ਜ਼ਿਕਰਯੋਗ ਤਰੱਕੀ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੀਆਂ ਅਰਥ-ਵਿਵਸਥਾਵਾਂ ਦੀ ਆਪਸੀ ਪੂਰਕਤਾ ਦੋਵਾਂ ਦੇਸ਼ਾਂ ਨੂੰ ਇੱਕ ਸੁਰੱਖਿਅਤ, ਖ਼ੁਸ਼ਹਾਲ ਅਤੇ ਮਜ਼ਬੂਤ ਭਾਈਵਾਲੀ ਨੂੰ ਆਕਾਰ ਦੇਣ ਲਈ ਸੁਭਾਵਿਕ ਭਾਈਵਾਲ ਬਣਾਉਂਦੀ ਹੈ।ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
June 18th, 11:41 pm
ਅੱਜ ਮੈਂ ਅਜਿਹੇ ਸਮੇਂ ਵਿੱਚ ਫ਼ਰਾਂਸ ਆਇਆ ਹਾਂ ਜਦੋਂ ਕੁਝ ਹੀ ਦਿਨ ਪਹਿਲਾਂ ਸਾਡੀ ਸਰਕਾਰ ਦੇ 12 ਸਾਲ ਪੂਰੇ ਹੋਏ ਹਨ। ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਲਗਾਤਾਰ 12 ਸਾਲ ਤੱਕ ਦੇਸ਼ ਦੀ ਸੇਵਾ ਕਰਨਾ ਮੇਰੀ ਜ਼ਿੰਦਗੀ ਦੀ ਬਹੁਤ ਵੱਡੀ ਖ਼ੁਸ਼ਕਿਸਮਤੀ ਰਹੀ ਹੈ। ਇਹ ਭਾਰਤ ਦੇ ਲੋਕਤੰਤਰ ਦੀ ਤਾਕਤ ਹੈ, ਜਿਸਨੇ ਇੱਕ ਚਾਹ ਵਾਲੇ ਨੂੰ ਇੱਥੇ ਤੱਕ ਪਹੁੰਚਾ ਦਿੱਤਾ।ਪ੍ਰਧਾਨ ਮੰਤਰੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
June 18th, 09:30 pm
ਪ੍ਰਧਾਨ ਮੰਤਰੀ ਨੇ 18 ਜੂਨ, 2026 ਨੂੰ ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ, ਜੋ ਆਪਣੀ ਮਾਤ-ਭੂਮੀ ਪ੍ਰਤੀ ਪ੍ਰਵਾਸੀ ਭਾਰਤੀਆਂ ਦੀ ਡੂੰਘੀ ਰੁਚੀ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਸੋਮਨਾਥ ਮੰਦਿਰ ਦਾ ਦੌਰਾ ਕੀਤਾ
May 11th, 12:28 pm
ਪ੍ਰਧਾਨ ਮੰਤਰੀ ਨੇ ਮੁੜ-ਨਿਰਮਿਤ ਸੋਮਨਾਥ ਮੰਦਿਰ ਦੇ ਉਦਘਾਟਨ ਦੀ 75ਵੀਂ ਵਰ੍ਹੇਗੰਢ ‘ਤੇ ਉੱਥੇ ਪਹੁੰਚ ਕੇ ਆਪਣੇ ਬ੍ਰਹਮ ਅਨੁਭਵ ਦਾ ਵਰਣਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਮੰਦਿਰ ਦੇ ਮਾਰਗ ‘ਤੇ ਭਗਵਾਨ ਸੋਮਨਾਥ ਦੇ ਭਗਤਾਂ ਦੀ ਅਸੀਮ ਊਰਜਾ ਅਤੇ ਉਤਸ਼ਾਹ ਨੂੰ ਦੇਖ ਕੇ ਉਹ ਪ੍ਰਭਾਵਿਤ ਅਤੇ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਉਸ ਪਲ ਨੂੰ ਮੁੜ ਤੋਂ ਜੀਅ ਰਹੇ ਹਨ ਜੋ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਜੀ ਨੇ ਮੁੜ-ਸੁਰਜੀਤ ਮੰਦਿਰ ਦੇ ਉਦਘਾਟਨ ਦੌਰਾਨ ਮਹਿਸੂਸ ਕੀਤਾ ਹੋਵੇਗਾ। ਉਨ੍ਹਾਂ ਕਿਹਾ ਕਿ ਸੋਮਨਾਥ ਅੰਮ੍ਰਿਤ ਮਹੋਤਸਵ ਦਾ ਭਗਤੀਪੂਰਨ ਵਾਤਾਵਰਣ ਚਾਰੇ ਪਾਸੇ ਇੱਕ ਅਦਭੁੱਤ ਊਰਜਾ ਦਾ ਸੰਚਾਰ ਕਰ ਰਿਹਾ ਹੈ।ਪ੍ਰਭਾਸ ਪਾਟਨ, ਗੁਜਰਾਤ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 11th, 10:20 am
ਸੋਮਨਾਥ ਮੰਦਿਰ ਕੰਪਲੈਕਸ ਵਿੱਚ ਇਸ ਦੀ ਪੁਨਰ ਸਥਾਪਨਾ ਦੀ 75ਵੀਂ ਵਰ੍ਹੇਗੰਢ ਮੌਕੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਮਾਗਮ ਨੂੰ ਸਿਰਫ਼ ਇੱਕ ਰਸਮੀ ਸਮਾਰੋਹ ਤੋਂ ਵੱਧ, ਸਗੋਂ ਭਾਰਤ ਦੀ ਸਦੀਵੀ ਚੇਤਨਾ ਅਤੇ ਸੱਭਿਅਤਾ ਦੀ ਦ੍ਰਿੜ੍ਹਤਾ ਦਾ ਐਲਾਨ ਦੱਸਿਆ। ਇਸ ਇਤਿਹਾਸਿਕ ਇਕੱਠ ਨੇ ਬ੍ਰਹਮ ਸ਼ਰਧਾ ਅਤੇ ਰਾਸ਼ਟਰੀ ਮਾਣ ਦਾ ਇੱਕ ਸ਼ਾਨਦਾਰ ਸੰਗਮ ਦੇਖਿਆ, ਜਿਸ ਵਿੱਚ ਵੈਦਿਕ ਮੰਤਰ, ਸੱਭਿਆਚਾਰਕ ਪ੍ਰਦਰਸ਼ਨ ਅਤੇ ਸਮੁੰਦਰੀ ਲਹਿਰਾਂ ਦੀ ਗਰਜ ਦੇ ਸੰਗਮ ਨਾਲ ਪਵਿੱਤਰ ਭਗਤੀ ਅਤੇ ਰਾਸ਼ਟਰੀ ਗੌਰਵ ਦਾ ਵਿਲੱਖਣ ਸੰਗਮ ਦੇਖਣ ਨੂੰ ਮਿਲਿਆ, ਜਿਸ ਨੇ ਪਵਿੱਤਰ ਸਥਾਨ ਦੀ ਮੁੜ-ਸੁਰਜੀਤੀ ਦਾ ਜਸ਼ਨ ਮਨਾਇਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਸੋਮਨਾਥ ਮੰਦਿਰ ਦੇ ਪੁਨਰ-ਨਿਰਮਾਣ ਦੇ 75 ਸਾਲ ਪੂਰੇ ਹੋਣ 'ਤੇ ਆਯੋਜਿਤ ਸੋਮਨਾਥ ਅੰਮ੍ਰਿਤ ਮਹੋਤਸਵ ਵਿੱਚ ਹਿੱਸਾ ਲਿਆ
May 11th, 10:15 am
ਸੋਮਨਾਥ ਮੰਦਿਰ ਕੰਪਲੈਕਸ ਵਿੱਚ ਇਸ ਦੀ ਪੁਨਰ ਸਥਾਪਨਾ ਦੀ 75ਵੀਂ ਵਰ੍ਹੇਗੰਢ ਮੌਕੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਮਾਗਮ ਨੂੰ ਸਿਰਫ਼ ਇੱਕ ਰਸਮੀ ਸਮਾਰੋਹ ਤੋਂ ਵੱਧ, ਸਗੋਂ ਭਾਰਤ ਦੀ ਸਦੀਵੀ ਚੇਤਨਾ ਅਤੇ ਸੱਭਿਅਤਾ ਦੀ ਦ੍ਰਿੜ੍ਹਤਾ ਦਾ ਐਲਾਨ ਦੱਸਿਆ। ਇਸ ਇਤਿਹਾਸਿਕ ਇਕੱਠ ਨੇ ਬ੍ਰਹਮ ਸ਼ਰਧਾ ਅਤੇ ਰਾਸ਼ਟਰੀ ਮਾਣ ਦਾ ਇੱਕ ਸ਼ਾਨਦਾਰ ਸੰਗਮ ਦੇਖਿਆ, ਜਿਸ ਵਿੱਚ ਵੈਦਿਕ ਮੰਤਰ, ਸੱਭਿਆਚਾਰਕ ਪ੍ਰਦਰਸ਼ਨ ਅਤੇ ਸਮੁੰਦਰੀ ਲਹਿਰਾਂ ਦੀ ਗਰਜ ਦੇ ਸੰਗਮ ਨਾਲ ਪਵਿੱਤਰ ਭਗਤੀ ਅਤੇ ਰਾਸ਼ਟਰੀ ਗੌਰਵ ਦਾ ਵਿਲੱਖਣ ਸੰਗਮ ਦੇਖਣ ਨੂੰ ਮਿਲਿਆ, ਜਿਸ ਨੇ ਪਵਿੱਤਰ ਸਥਾਨ ਦੀ ਮੁੜ-ਸੁਰਜੀਤੀ ਦਾ ਜਸ਼ਨ ਮਨਾਇਆ।West Bengal continues to suffer under corruption and “cut money” culture: PM Modi in Medinipur
April 19th, 11:30 am
In Medinipur rally, PM Modi contrasted India’s rapid progress with Bengal’s stagnation under TMC, citing corruption, unemployment and migration. Calling for a “loot-free Bengal,” he emphasised the need for change - “Paltaano Dorkar!” He also highlighted Bengal’s untapped fisheries potential, promising a “Blue Revolution”.TMC syndicates will be removed from mandis so that exploitation stops: PM Modi in Jhargram, West Bengal
April 19th, 11:20 am
Jhargram rally witnessed PM Modi raise concerns over infiltration and its impact on Bengal’s identity, while warning against pisive politics. He also exposed issues of high electricity bills and shortages, promising relief through clean and affordable energy under PM Surya Ghar. He further outlined key guarantees for farmers, tribals and youth, higher MSP, expanded welfare schemes, improved schools, healthcare and freedom from syndicate control.PM Modi’s enthusiastic rallies across West Bengal in Bishnupur, Purulia, Jhargram & Medinipur
April 19th, 11:00 am
PM Modi addressed massive and energetic public gatherings across Bishnupur, Purulia, Jhargram and Medinipur, delivering a strong and consistent message of women empowerment, development and decisive change in West Bengal.'ਮਨ ਕੀ ਬਾਤ' ਲੋਕਾਂ ਦੇ ਸਮੂਹਿਕ ਯਤਨਾਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਇੱਕ ਸ਼ਾਨਦਾਰ ਪਲੈਟਫਾਰਮ ਹੈ: ਪ੍ਰਧਾਨ ਮੰਤਰੀ ਮੋਦੀ
November 30th, 11:30 am
ਇਸ ਮਹੀਨੇ ਦੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਨਵੰਬਰ ਦੇ ਮੁੱਖ ਸਮਾਗਮਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸੰਵਿਧਾਨ ਦਿਵਸ ਸਮਾਰੋਹ, ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ, ਅਯੁੱਧਿਆ ਵਿੱਚ ਧਰਮ ਧਵਜ ਲਹਿਰਾਉਣਾ, ਆਈਐੱਨਐੱਸ 'ਮਾਹੇ' ਦੀ ਸ਼ੁਰੂਆਤ ਅਤੇ ਕੁਰੂਕਸ਼ੇਤਰ ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਸ਼ਾਮਲ ਹਨ। ਉਨ੍ਹਾਂ ਨੇ ਕਈ ਮਹੱਤਵਪੂਰਨ ਵਿਸ਼ਿਆਂ ਜਿਵੇਂ ਕਿ ਰਿਕਾਰਡ ਅਨਾਜ ਅਤੇ ਸ਼ਹਿਦ ਉਤਪਾਦਨ, ਭਾਰਤ ਦੀਆਂ ਖੇਡ ਸਫ਼ਲਤਾਵਾਂ, ਅਜਾਇਬ ਘਰ ਅਤੇ ਕੁਦਰਤੀ ਖੇਤੀ 'ਤੇ ਵੀ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਕਾਸ਼ੀ-ਤਮਿਲ ਸੰਗਮ ਦਾ ਹਿੱਸਾ ਬਣਨ ਦੀ ਤਾਕੀਦ ਕੀਤੀ।ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 07th, 10:00 am
ਵੰਦੇ ਮਾਤਰਮ ਦੇ ਸਮੂਹਿਕ ਗਾਇਨ ਦਾ ਇਹ ਸ਼ਾਨਦਾਰ ਤਜਰਬਾ, ਇਹ ਸੱਚਮੁੱਚ ਪ੍ਰਗਟਾਵੇ ਤੋਂ ਪਰੇ ਹੈ। ਇੰਨੀਆਂ ਸਾਰੀਆਂ ਆਵਾਜ਼ਾਂ ਵਿੱਚ ਇੱਕ ਲੈਅ, ਇੱਕ ਸੁਰ, ਇੱਕ ਭਾਵ, ਇੱਕੋ ਜਿਹਾ ਰੋਮਾਂਚ, ਇੱਕੋ ਜਿਹਾ ਪ੍ਰਵਾਹ, ਅਜਿਹਾ ਤਾਲਮੇਲ, ਅਜਿਹੀ ਤਰੰਗ, ਇਸ ਊਰਜਾ ਨੇ ਦਿਲ ਨੂੰ ਧੜਕਾ ਦਿੱਤਾ ਹੈ। ਭਾਵਨਾਵਾਂ ਨਾਲ ਭਰੇ ਇਸੇ ਮਾਹੌਲ ਵਿੱਚ, ਮੈਂ ਆਪਣੀ ਗੱਲ ਨੂੰ ਅੱਗੇ ਵਧਾ ਰਿਹਾ ਹਾਂ। ਮੰਚ 'ਤੇ ਮੌਜੂਦ ਕੈਬਨਿਟ ਦੇ ਮੇਰੇ ਸਹਿਯੋਗੀ ਗਜੇਂਦਰ ਸਿੰਘ ਸ਼ੇਖਾਵਤ, ਦਿੱਲੀ ਦੇ ਉੱਪ ਰਾਜਪਾਲ ਵੀ. ਕੇ. ਸਕਸੈਨਾ, ਮੁੱਖ ਮੰਤਰੀ ਰੇਖਾ ਗੁਪਤਾ ਜੀ ਤੇ ਹੋਰ ਸਾਰੇ ਪਤਵੰਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਮੌਕੇ ਇੱਕ ਸਾਲ ਤੱਕ ਚੱਲਣ ਵਾਲੇ ਯਾਦਗਾਰੀ ਸਮਾਗਮ ਦਾ ਉਦਘਾਟਨ ਕੀਤਾ
November 07th, 09:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਮੌਕੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ ਮੌਜੂਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੰਦੇ ਮਾਤਰਮ ਸਿਰਫ਼ ਇੱਕ ਸ਼ਬਦ ਨਹੀਂ ਹੈ - ਇਹ ਇੱਕ ਮੰਤਰ ਹੈ, ਇੱਕ ਊਰਜਾ ਹੈ, ਇੱਕ ਸੁਪਨਾ ਹੈ ਅਤੇ ਇੱਕ ਪਵਿੱਤਰ ਸੰਕਲਪ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵੰਦੇ ਮਾਤਰਮ ਮਾਂ ਭਾਰਤੀ ਪ੍ਰਤੀ ਭਗਤੀ ਅਤੇ ਅਧਿਆਤਮਿਕ ਸਮਰਪਣ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸ਼ਬਦ ਸਾਨੂੰ ਸਾਡੇ ਇਤਿਹਾਸ ਨਾਲ ਜੋੜਦਾ ਹੈ, ਸਾਡੇ ਵਰਤਮਾਨ ਨੂੰ ਆਤਮ-ਵਿਸ਼ਵਾਸ ਨਾਲ ਭਰ ਦਿੰਦਾ ਹੈ ਅਤੇ ਸਾਡੇ ਭਵਿੱਖ ਨੂੰ ਇਹ ਵਿਸ਼ਵਾਸ ਦਿਵਾਉਣ ਦਾ ਹੌਸਲਾ ਦਿੰਦਾ ਹੈ ਕਿ ਕੋਈ ਵੀ ਸੰਕਲਪ ਪੂਰਾ ਹੋਣ ਤੋਂ ਪਰੇ ਨਹੀਂ ਹੈ, ਕੋਈ ਵੀ ਟੀਚਾ ਸਾਡੀ ਪਹੁੰਚ ਤੋਂ ਬਾਹਰ ਨਹੀਂ ਹੈ।ਉੱਭਰਦੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 03rd, 11:00 am
ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਡਾ. ਜਿਤੇਂਦਰ ਸਿੰਘ ਜੀ, ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਅਜੈ ਕੁਮਾਰ ਸੂਦ, ਸਾਡੇ ਦਰਮਿਆਨ ਮੌਜੂਦ ਨੋਬੇਲ ਪੁਰਸਕਾਰ ਜੇਤੂ ਸਰ ਆਂਦਰੇ ਗੀਮ, ਦੇਸ਼-ਵਿਦੇਸ਼ ਤੋਂ ਆਏ ਸਾਰੇ ਵਿਗਿਆਨੀ, ਨਵੀਨਤਾਕਾਰ, ਅਕਾਦਮਿਕ ਜਗਤ ਦੇ ਮੈਂਬਰ ਤੇ ਹੋਰ ਪਤਵੰਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਨੂੰ ਸੰਬੋਧਨ ਕੀਤਾ
November 03rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025' (ਐਸਟਿਕ) 2025 ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਵਿਗਿਆਨੀਆਂ, ਨਵੀਨਤਾਕਾਰਾਂ, ਅਕਾਦਮਿਕ ਜਗਤ ਦੇ ਮੈਂਬਰਾਂ ਅਤੇ ਹੋਰ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਆਈਸੀਸੀ ਮਹਿਲਾ ਵਿਸ਼ਵ ਕੱਪ 2025 ਵਿੱਚ ਭਾਰਤ ਦੀ ਸ਼ਾਨਦਾਰ ਜਿੱਤ ਬਾਰੇ ਗੱਲ ਕਰਦਿਆਂ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਪੂਰਾ ਦੇਸ਼ ਭਾਰਤੀ ਕ੍ਰਿਕਟ ਟੀਮ ਦੀ ਸਫ਼ਲਤਾ 'ਤੇ ਬਹੁਤ ਖ਼ੁਸ਼ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਭਾਰਤ ਦੀ ਪਹਿਲੀ ਮਹਿਲਾ ਵਿਸ਼ਵ ਕੱਪ ਜਿੱਤ ਸੀ ਅਤੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਉਨ੍ਹਾਂ 'ਤੇ ਮਾਣ ਹੈ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਪ੍ਰਾਪਤੀ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।7, ਲੋਕ ਕਲਿਆਨ ਮਾਰਗ, ਨਵੀਂ ਦਿੱਲੀ ਵਿੱਚ ਨੈਸ਼ਨਲ ਅਵਾਰਡੀ ਟੀਚਰਾਂ ਦੇ ਨਾਲ ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 04th, 05:35 pm
ਸਾਡੇ ਇੱਥੇ ਅਧਿਆਪਕ ਦੇ ਪ੍ਰਤੀ ਇੱਕ ਸੁਭਾਵਿਕ ਸਨਮਾਨ ਹੁੰਦਾ ਹੈ ਅਤੇ ਉਹ ਸਮਾਜ ਦੀ ਇੱਕ ਬਹੁਤ ਵੱਡੀ ਸ਼ਕਤੀ ਵੀ ਹੈ। ਅਤੇ ਅਧਿਆਪਕਾਂ ਨੂੰ ਆਸ਼ੀਰਵਾਦ ਦੇਣ ਲਈ ਖੜ੍ਹੇ ਹੋਣਾ ਇੱਕ ਪਾਪ ਹੈ। ਇਸ ਲਈ ਮੈਂ ਅਜਿਹਾ ਪਾਪ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਡੇ ਨਾਲ ਜ਼ਰੂਰ ਗੱਲਬਾਤ ਕਰਨਾ ਚਾਹਾਂਗਾ। ਮੈਂ ਤੁਹਾਨੂੰ ਸੰਵਾਦ ਜ਼ਰੂਰ ਕਰਨਾ ਚਾਹਾਂਗਾ । ਮੇਰੇ ਲਈ ਬਹੁਤ ਵਧੀਆ ਇਹ ਐਕਸਪੀਰੀਅੰਸ ਸੀ ਕਿ ਤੁਹਾਨੂੰ ਸਾਰਿਆ ਨੂੰ, ਉਂਜ ਤਾਂ ਸਾਰਿਆ ਨੂੰ ਮੈਨੂੰ, ਕਿਉਂਕਿ ਤੁਹਾਡੀ ਹਰ ਇੱਕ ਦੀ ਸਟੋਰੀ ਹੋਵੇਗੀ , ਹਰ ਇੱਕ ਦੇ ਆਪਣੇ ਜੀਵਨ ਵਿੱਚ ਕਿਉਂਕਿ ਉਸ ਦੇ ਬਿਨਾ ਇੱਥੇ ਤੱਕ ਪਹੁੰਚੇ ਨਹੀਂ ਹੋਵੋਗੇ।