ਭਾਰਤ-ਆਸਟ੍ਰੇਲੀਆ ਖੇਡ ਸਹਿਯੋਗ ਰੋਡਮੈਪ
July 10th, 10:07 am
ਖੇਡਾਂ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਇੱਕ ਮਹੱਤਵਪੂਰਨ ਪੁਲ਼ ਵਜੋਂ ਕੰਮ ਕਰਦੀਆਂ ਹਨ, ਜੋ ਭਾਈਚਾਰਿਆਂ ਨੂੰ ਜੋੜਦਿਆਂ ਸਹਿਯੋਗ ਦੇ ਨਵੇਂ ਰਾਹ ਖੋਲ੍ਹਦੀਆਂ ਹਨ।ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਵਿੱਚ ਗਰਮੀ ਤੋਂ ਬਚਣ ਲਈ ਸੁਝਾਅ ਸਾਂਝੇ ਕੀਤੇ, ਨਾਗਰਿਕਾਂ ਨੂੰ ਹਾਈਡ੍ਰੇਟਿਡ ਰਹਿਣ ਦੀ ਸਲਾਹ ਦਿੱਤੀ
May 31st, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਡੇ ਦੇਸ਼ ਦੇ ਲੋਕ ਦੇਸ਼ ਹਿੱਤ ਵਿੱਚ, ਸਮਾਜ ਦੇ ਹਿੱਤ ਵਿੱਚ, ਅਜਿਹੇ ਸ਼ਾਨਦਾਰ ਕੰਮ ਕਰ ਰਹੇ ਹਨ ਕਿ ਜਦੋਂ ਅਸੀਂ ਉਨ੍ਹਾਂ ਬਾਰੇ ਸੁਣਦੇ ਹਾਂ ਤਾਂ ਸਾਨੂੰ ਇੱਕ ਨਵੀਂ ਪ੍ਰੇਰਨਾ ਮਿਲਦੀ ਹੈ। ਅੱਜ ਪ੍ਰੋਗਰਾਮ ਦੀ ਸ਼ੁਰੂਆਤ, ਮੈਂ ਅਥਲੈਟਿਕਸ ਵਿੱਚ ਦੇਸ਼ ਦੀ ਅਜਿਹੀ ਹੀ ਪ੍ਰਾਪਤੀ ਤੋਂ ਕਰਾਂਗਾ। ਕੁਝ ਦਿਨ ਪਹਿਲਾਂ ਹੀ ਝਾਰਖੰਡ ਦੇ ਰਾਂਚੀ ਵਿੱਚ ਨੈਸ਼ਨਲ ਸੀਨੀਅਰ ਅਥਲੈਟਿਕਸ ਫੈਡਰੇਸ਼ਨ ਕੰਪੀਟੀਸ਼ਨ ਹੋਇਆ। ਇਸ ਵਿੱਚ ਦੇਸ਼ ਭਰ ਤੋਂ ਆਏ ਕਰੀਬ 800 ਅਥਲੀਟਾਂ ਨੇ ਹਿੱਸਾ ਲਿਆ। ਇਸ ਦੌਰਾਨ ਚਾਰ ਵੱਖ-ਵੱਖ ਈਵੈਂਟ ਵਿੱਚ ਚਾਰ ਨੈਸ਼ਨਲ ਰਿਕਾਰਡ ਟੁੱਟੇ। ਗੁਰਿੰਦਰਵੀਰ ਸਿੰਘ, ਵਿਸ਼ਾਲ ਟੀਕੇ, ਤੇਜਸਵਿਨ ਸ਼ੰਕਰ, ਦੇਵ ਮੀਣਾ ਅਤੇ ਕੁਲਦੀਪ ਕੁਮਾਰ। ਇਨ੍ਹਾਂ ਸਾਥੀਆਂ ਨੇ ਵੱਖ-ਵੱਖ ਕੈਟੇਗਰੀ ਵਿੱਚ ਨਵੇਂ ਰਿਕਾਰਡ ਬਣਾਏ। ਮੈਂ ਸਭ ਤੋਂ ਪਹਿਲਾਂ ਤਾਂ ਇਨ੍ਹਾਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।Tiruchirappalli turns out in huge numbers for PM Modi’s public meeting
March 11th, 06:00 pm
At a massive public meeting in Tamil Nadu’s Tiruchirappalli, Prime Minister Narendra Modi hailed Tiruchirappalli as a land of courage and faith, recalling the bravery of the Marudu Brothers and paying tribute to Major M. Saravanan for his sacrifice during the Kargil War. “Trichy is a land of courage and faith,” he said, adding that the Centre proudly honours Tamil Nadu’s culture and heritage. He also highlighted that C. P. Radhakrishnan, a son of the state, serves as the Vice President of India.ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦਾ ਸੰਬੋਧਨ
March 11th, 05:45 pm
ਸ਼੍ਰੀ ਪੀਯੂਸ਼ ਗੋਇਲ ਜੀ, ਡਾ. ਐੱਲ. ਮੁਰੂਗਨ ਜੀ, ਸ਼੍ਰੀ ਏਡੱਪਾਦੀ ਕੇ. ਪਲਾਨੀਸਵਾਮੀ ਜੀ, ਸ਼੍ਰੀ ਨੈਨਾਰ ਨਾਗੇਂਦਰਨ, ਸ਼੍ਰੀ ਥੰਗਮ ਤੇਨਾਰਾਸੂ, ਮੇਰੇ ਤਾਮਿਲ ਭਰਾਵੋ ਅਤੇ ਭੈਣੋ, ਵਣੱਕਮ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਲਗਭਗ 5,650 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
March 11th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਬੁਨਿਆਦੀ ਢਾਂਚੇ ਅਤੇ ਅਰਥ-ਵਿਵਸਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਈ ਪਰਿਵਰਤਨਸ਼ੀਲ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਇਤਿਹਾਸਕ ਸ਼ਹਿਰ ਤ੍ਰਿਚੀ ਦਾ ਦੌਰਾ ਕੀਤਾ। ਕੁੱਲ 5,600 ਕਰੋੜ ਰੁਪਏ ਦੇ ਨਿਵੇਸ਼ ਵਾਲੇ ਇਨ੍ਹਾਂ ਪਹਿਲਕਦਮੀਆਂ ਵਿੱਚ ਸਾਫ਼ ਊਰਜਾ, ਪੈਟਰੋਲੀਅਮ ਨਾਲ ਸਬੰਧਤ ਨਿਰਮਾਣ ਅਤੇ ਹਾਈਵੇਅ, ਰੇਲਵੇ ਅਤੇ ਗ੍ਰਾਮੀਣ ਸੜਕਾਂ ਰਾਹੀਂ ਬਿਹਤਰ ਬਹੁ-ਲੇਨ ਸੰਪਰਕ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ, ਇਹ ਪ੍ਰੋਜੈਕਟ ਊਰਜਾ ਦੀ ਉਪਲਬਧਤਾ ਅਤੇ ਸੰਪਰਕ ਨੂੰ ਵਧਾਉਣਗੇ ਅਤੇ ਤਾਮਿਲਨਾਡੂ ਦੇ ਨੌਜਵਾਨਾਂ ਲਈ ਹਜ਼ਾਰਾਂ ਨੌਕਰੀਆਂ ਪੈਦਾ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਮਾਰਚ ਨੂੰ ਕੇਰਲ ਅਤੇ ਤਾਮਿਲਨਾਡੂ ਦਾ ਦੌਰਾ ਕਰਨਗੇ
March 09th, 09:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਮਾਰਚ 2026 ਨੂੰ ਕੇਰਲ ਅਤੇ ਤਾਮਿਲਨਾਡੂ ਦੇ ਦੌਰੇ ‘ਤੇ ਜਾਣਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 1:30 ਵਜੇ ਕੇਰਲ ਦੇ ਏਰਨਾਕੁਲਮ ਵਿੱਚ ਲਗਭਗ ₹10,800 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਸਮਾਗਮ ਦੇ ਦੌਰਾਨ ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਸੰਬੋਧਨ ਵੀ ਕਰਨਗੇ। ਇਸ ਤੋਂ ਬਾਅਦ, ਸ਼ਾਮ ਲਗਭਗ 5:45 ਵਜੇ, ਪ੍ਰਧਾਨ ਮੰਤਰੀ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਲਗਭਗ ₹5,650 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਸੰਬੋਧਨ ਵੀ ਕਰਨਗੇ।ਪੁਡੂਚੇਰੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 01st, 12:00 pm
ਪੁਡੂਚੇਰੀ ਦੇ ਮੁੱਖ ਮੰਤਰੀ ਸ਼੍ਰੀ ਐੱਨ. ਰੰਗਾਸਾਮੀ, ਕੇਂਦਰੀ ਮੰਤਰੀ ਪ੍ਰੀਸ਼ਦ ਵਿੱਚ ਮੇਰੇ ਸਹਿਯੋਗੀ ਸ਼੍ਰੀ ਮਨਸੁਖ ਮਾਂਡਵੀਆ, ਪੁਡੂਚੇਰੀ ਦੇ ਉਪ ਰਾਜਪਾਲ ਸ਼੍ਰੀ ਕੇ. ਕੈਲਾਸਨਾਥਨ, ਰਾਜ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਆਰ. ਸੇਲਵਮ, ਗ੍ਰਹਿ ਮੰਤਰੀ ਸ਼੍ਰੀ ਏ. ਨਮਾਸਿਵਾਯਮ, ਹੋਰ ਨੇਤਾ, ਮੇਰੇ ਪਿਆਰੇ ਪੁਡੂਚੇਰੀ ਦੀਆਂ ਭੈਣਾਂ ਅਤੇ ਭਰਾਵੋ, ਵਣੱਕਮ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਡੂਚੇਰੀ ਵਿੱਚ 2,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਲੋਕ ਅਰਪਣ ਅਤੇ ਨੀਂਹ ਪੱਥਰ ਰੱਖਿਆ
March 01st, 11:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਡੂਚੇਰੀ ਵਿੱਚ 2,700 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਅਤੇ ਗਤੀਸ਼ੀਲਤਾ ਵਰਗੇ ਮੁੱਖ ਖੇਤਰਾਂ ’ਤੇ ਕੇਂਦ੍ਰਿਤ ਹਨ।ਕੈਬਨਿਟ ਨੇ ਮਹਾਰਾਸ਼ਟਰ ਵਿੱਚ 374 ਕਿਲੋਮੀਟਰ ਲੰਬੇ ਅਤੇ 19,142 ਕਰੋੜ ਰੁਪਏ ਦੀ ਲਾਗਤ ਵਾਲੇ 6-ਲੇਨ ਦੇ ਗ੍ਰੀਨਫੀਲਡ ਐਕਸੈੱਸ-ਕੰਟ੍ਰੋਲਡ ਨਾਸਿਕ-ਸੋਲਾਪੁਰ-ਅੱਕਲਕੋਟ ਕੌਰੀਡੋਰ ਦੇ ਨਿਰਮਾਣ ਨੂੰ ਬੀਓਟੀ (ਟੋਲ) ਮੋਡ 'ਤੇ ਮਨਜ਼ੂਰੀ ਦੇ ਦਿੱਤੀ ਹੈ
December 31st, 03:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਮਹਾਰਾਸ਼ਟਰ ਰਾਜ ਵਿੱਚ 374 ਕਿਲੋਮੀਟਰ ਲੰਬੇ ਅਤੇ 19,142 ਕਰੋੜ ਰੁਪਏ ਦੀ ਕੁੱਲ ਪੂੰਜੀ ਲਾਗਤ ਨਾਲ ਬਣੇ 6-ਲੇਨ ਵਾਲੇ ਗ੍ਰੀਨਫੀਲਡ ਐਕਸੈੱਸ-ਕੰਟ੍ਰੋਲਡ ਨਾਸਿਕ-ਸੋਲਾਪੁਰ-ਅੱਕਲਕੋਟ ਕੌਰੀਡੋਰ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕੌਰੀਡੋਰ ਟੋਲ-ਫ੍ਰੀ (ਬੀਓਟੀ) ਮੋਡ ‘ਤੇ ਬਣਾਇਆ ਜਾਵੇਗਾ। ਮੈਪ ਵਿੱਚ ਦਰਸਾਏ ਗਏ ਅਨੁਸਾਰ, ਇਹ ਪ੍ਰੋਜੈਕਟ ਨਾਸਿਕ, ਅਹਿਲਿਆਨਗਰ, ਸੋਲਾਪੁਰ ਵਰਗੇ ਮਹੱਤਵਪੂਰਨ ਖੇਤਰੀ ਸ਼ਹਿਰਾਂ ਨੂੰ ਕੁਰਨੂਲ ਨਾਲ ਜੁੜੇਗਾ। ਇਹ ਬੁਨਿਆਦੀ ਢਾਂਚਾ ਪ੍ਰਧਾਨ ਮੰਤਰੀ ਗਤੀਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਸਿਧਾਂਤ ਦੇ ਤਹਿਤ ਏਕੀਕ੍ਰਿਤ ਆਵਾਜਾਈ ਬੁਨਿਆਦੀ ਢਾਂਚੇ ਦੇ ਵਿਕਾਸ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।ਪ੍ਰਧਾਨ ਮੰਤਰੀ ਨੇ ਤਾਮਿਲਨਾਡੂ ਦੇ ਚੇਨੱਈ ਵਿੱਚ ਇਮਾਰਤ ਢਹਿਣ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ’ਤੇ ਸੋਗ ਪ੍ਰਗਟਾਇਆ
September 30th, 09:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਚੇਨੱਈ ਵਿੱਚ ਇਮਾਰਤ ਢਹਿਣ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਜਲਦੀ ਸਿਹਤਯਾਬੀ ਦੀ ਵੀ ਕਾਮਨਾ ਕੀਤੀ।ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 08:16 pm
ਵਣਕੱਮ! ਤਮਿਲ ਨਾਡੂ ਦੇ ਗਵਰਨਰ R. N. Ravi ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਕਿੰਜਰਾਪੂ ਰਾਮਮੋਹਨ ਨਾਇਡੂ ਜੀ, ਡਾ. ਐੱਲ. ਮੁਰੂਗਨ ਜੀ, ਤਮਿਲ ਨਾਡੂ ਦੇ ਮੰਤਰੀ ਤੰਗਮ ਤੇਨੱਰਸੁ ਜੀ, ਡਾ.T.R.B. ਰਾਜਾ ਜੀ, ਪੀ. ਗੀਤਾ ਜੀਵਨ ਜੀ, ਅਨੀਤਾ ਆਰ ਰਾਧਾਕ੍ਰਿਸ਼ਣਨ ਜੀ, ਸਾਂਸਦ ਕਨਿਮੋੱਲੀ ਜੀ, ਤਮਿਲ ਨਾਡੂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਸਾਡੇ MLA ਨਯਨਾਰ ਨਾਗੇਂਦ੍ਰਨ ਜੀ, ਅਤੇ ਤਮਿਲ ਨਾਡੂ ਦੇ ਮੇਰੇ ਭਰਾਵੋ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ 4800 ਕਰੋੜ ਰੁਪਏ ਤੋਂ ਵੱਧ ਮੁੱਲ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ
July 26th, 07:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਥੂਥੁਕੁਡੀ ਵਿੱਚ 4800 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਵਿਭਿੰਨ ਖੇਤਰਾਂ ਵਿੱਚ ਅਨੇਕ ਇਤਿਹਾਸਕ ਪ੍ਰੋਜੈਕਟ ਖੇਤਰੀ ਸੰਪਰਕ ਨੂੰ ਮਹੱਤਵਪੂਰਨ ਰੂਪ ਨਾਲ ਵਧਾਉਣਗੇ, ਲੌਜਿਸਟਿਕਸ ਕੁਸ਼ਲਤਾ ਨੂੰ ਹੁਲਾਰਾ ਦੇਣਗੇ, ਸਵੱਛ ਊਰਜਾ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਪ੍ਰਦਾਨ ਕਰਨਗੇ ਅਤੇ ਪੂਰੇ ਤਮਿਲ ਨਾਡੂ ਵਿੱਚ ਨਾਗਰਿਕਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਗੇ। ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਸ਼੍ਰੀ ਮੋਦੀ ਨੇ ਕਾਰਗਿਲ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਬਹਾਦਰ ਯੋਧਿਆਂ ਨੂੰ ਨਮਨ ਕੀਤਾ ਅਤੇ ਦੇਸ਼ ਦੇ ਲਈ ਸਰਵਉੱਚ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਉਦਯੋਗਿਕ ਸਿਖਲਾਈ ਸੰਸਥਾਨ (ਆਈਟੀਆਈ) ਦੇ ਨਵੀਨੀਕਰਣ ਅਤੇ ਕੌਸ਼ਲ ਮੰਦੀ ਲਈ ਪੰਜ ਰਾਸ਼ਟਰੀ ਉੱਤਮਤਾ ਕੇਂਦਰਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ
May 07th, 02:07 pm
ਭਾਰਤ ਵਿੱਚ ਕਿੱਤਾਮੁਖੀ ਸਿੱਖਿਆ ਨੂੰ ਬਦਲਣ ਵੱਲ ਇੱਕ ਵੱਡੇ ਕਦਮ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਉਦਯੋਗਿਕ ਸਿਖਲਾਈ ਸੰਸਥਾਨ (ਆਈਟੀਆਈ) ਦੇ ਨਵੀਨੀਕਰਣ ਅਤੇ ਕੇਂਦਰੀ ਸਪਾਂਸਰਡ ਸਕੀਮ ਦੇ ਤੌਰ 'ਤੇ ਪੰਜ (5) ਰਾਸ਼ਟਰੀ ਉੱਤਮਤਾ ਕੇਂਦਰਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।Serving the people of Andhra Pradesh is our commitment: PM Modi in Visakhapatnam
January 08th, 05:45 pm
PM Modi laid foundation stone, inaugurated development works worth over Rs. 2 lakh crore in Visakhapatnam, Andhra Pradesh. The Prime Minister emphasized that the development of Andhra Pradesh was the NDA Government's vision and serving the people of Andhra Pradesh was the Government's commitment.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
January 08th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਭਗਵਾਨ ਸਿੰਘਾਚਲਮ ਵਰਾਹਾ ਲਕਸ਼ਮੀ ਨਰਸਿਮ੍ਹਾ ਸਵਾਮੀ ਨੂੰ ਨਮਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ 60 ਸਾਲਾਂ ਦੇ ਅੰਤਰਾਲ ਤੋਂ ਬਾਅਦ, ਲੋਕਾਂ ਦੇ ਆਸ਼ੀਰਵਾਦ ਨਾਲ, ਦੇਸ਼ ਵਿੱਚ ਲਗਾਤਾਰ ਤੀਜੀ ਵਾਰ ਇੱਕ ਕੇਂਦਰ ਸਰਕਾਰ ਚੁਣੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰਤ ਤੌਰ 'ਤੇ, ਇਹ ਸਰਕਾਰ ਦੇ ਗਠਨ ਤੋਂ ਬਾਅਦ ਆਂਧਰ ਪ੍ਰਦੇਸ਼ ਵਿੱਚ ਉਨ੍ਹਾਂ ਦਾ ਪਹਿਲਾ ਪ੍ਰੋਗਰਾਮ ਹੈ। ਸ਼੍ਰੀ ਮੋਦੀ ਨੇ ਸਮਾਗਮ ਤੋਂ ਪਹਿਲਾਂ ਰੋਡ ਸ਼ੋਅ ਦੌਰਾਨ ਉਨ੍ਹਾਂ ਦੇ ਸ਼ਾਨਦਾਰ ਸਵਾਗਤ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਭਾਸ਼ਣ ਦੌਰਾਨ ਸ਼੍ਰੀ ਚੰਦਰਬਾਬੂ ਨਾਇਡੂ ਦੇ ਹਰ ਸ਼ਬਦ ਅਤੇ ਭਾਵਨਾ ਦਾ ਸਤਿਕਾਰ ਕਰਦੇ ਹਨ। ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਅਤੇ ਭਾਰਤ ਦੇ ਲੋਕਾਂ ਦੇ ਸਮਰਥਨ ਨਾਲ ਸ਼੍ਰੀ ਨਾਇਡੂ ਵਲੋਂ ਦੱਸੇ ਗਏ ਸਾਰੇ ਟੀਚਿਆਂ ਨੂੰ ਪ੍ਰਾਪਤ ਕਰਨ ਦਾ ਵਿਸ਼ਵਾਸ ਪ੍ਰਗਟ ਕੀਤਾ।ਕੈਬਨਿਟ ਨੇ ਚੇਨਈ ਮੈਟਰੋ ਰੇਲ ਪ੍ਰੋਜੈਕਟ ਫੇਜ ।। ਨੂੰ ਮੰਜ਼ੂਰੀ ਦੇ ਦਿੱਤੀ ਜਿਸ ਵਿੱਚ ਤਿੰਨ ਕੌਰੀਡੋਰਜ਼ ਸ਼ਾਮਲ ਹਨ- (i)ਮਾਧਵਰਮ ਤੋਂ ਸਿਪਕੋਟ (ii)ਲਾਈਟ ਹਾਊਸ ਤੋਂ ਪੂਨਮੱਲੀ ਬਾਈਪਾਸ ਅਤੇ (iii) ਮਾਧਵਰਮ ਤੋਂ ਸ਼ੋਲਿੰਗਨੱਲੂਰ ਤੱਕ
October 03rd, 09:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਚੇਨਈ ਮੈਟਰੋ ਰੇਲ ਪ੍ਰੋਜੈਕਟ ਦੇ ਦੂਜੇ ਫੇਜ ਦੇ ਲਈ ਆਵਾਸਨ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਪ੍ਰਸਤਾਵ ਨੂੰ ਮੰਜ਼ੂਰੀ ਦੇ ਦਿੱਤੀ ਹੈ। ਇਸ ਫੇਜ ਵਿੱਚ ਤਿੰਨ ਕੌਰੀਡੋਰ ਸ਼ਾਮਲ ਹਨ। ਸਵੀਕ੍ਰਿਤ ਲਾਈਨਾਂ ਦੀ ਕੁੱਲ ਲੰਬਾਈ 118.9 ਕਿਲੋਮੀਟਰ ਹੋਵੇਗੀ ਅਤੇ ਇਸ ਵਿੱਚ 128 ਸਟੇਸ਼ਨ ਹੋਣਗੇ।ਸ਼ਤਰੰਜ ਓਲੰਪੀਆਡ ਦੇ ਜੇਤੂਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
September 26th, 12:15 pm
ਸਰ ਇਹ ਫਸਟ ਟਾਈਮ ਇੰਡੀਆ ਨੇ ਦੋਨੋਂ ਗੋਲਡ ਮੈਡਲ ਜਿੱਤੇ ਹਨ ਅਤੇ ਟੀਮ ਨੇ ਜਿਸ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਹੈ ਉਹ ਬਹੁਤ ਹੀ ਵਧੀਆ ਸੀ, ਮਤਲਬ 22 ਵਿੱਚੋਂ 21 ਪੁਆਇੰਟ ਲੜਕਿਆਂ ਨੇ ਅਤੇ 22 ਵਿੱਚੋਂ 19 ਪੁਆਇੰਟ ਲੜਕੀਆਂ ਨੇ, ਟੋਟਲ 44 ਵਿੱਚੋਂ 40 ਪੁਆਇੰਟ ਅਸੀਂ ਲਏ। ਇੰਨਾ ਵੱਡਾ, ਵਧੀਆ ਪ੍ਰਦਰਸ਼ਨ ਅੱਜ ਤੱਕ ਪਹਿਲਾਂ ਕਦੇ ਨਹੀਂ ਹੋਇਆPM Modi meets and encourages our Chess Champions
September 26th, 12:00 pm
PM Modi spoke with India's chess team after their historic dual gold wins. The discussion highlighted their hard work, the growing popularity of chess, AI's impact on the game, and the importance of determination and teamwork in achieving success.ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 12:16 pm
ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਮੰਤਰੀ ਅਸ਼ਵਿਨੀ ਵੈਸ਼ਣਵ ਜੀ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ ਜੀ, ਤਮਿਲ ਨਾਡੂ ਦੇ ਗਵਰਨਰ ਆਰਐੱਨ ਰਵੀ, ਕਰਨਾਟਕ ਦੇ ਗਵਰਨਰ ਥਾਵਰ ਚੰਦ ਗਹਿਲੋਤ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਰਾਜਾਂ ਦੇ ਡਿਪਟੀ ਸੀਐੱਮ, ਮੰਤਰੀਗਣ, ਸਾਂਸਦਗਣ,....ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਨਾਲ ਜੁੜੋ ਹੋਰ ਜਨਪ੍ਰਤੀਨਿਧੀਗਣ....ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ
August 31st, 11:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 'ਮੇਕ ਇਨ ਇੰਡੀਆ' ਅਤੇ ਆਤਮਨਿਰਭਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਅਤਿ-ਆਧੁਨਿਕ ਵੰਦੇ ਭਾਰਤ ਐਕਸਪ੍ਰੈਸ ਤਿੰਨ ਰੂਟਾਂ: ਮੇਰਠ-ਲਖਨਊ, ਮਦੁਰਾਈ-ਬੈਂਗਲੁਰੂ, ਅਤੇ ਚੇਨਈ-ਨਾਗਰਕੋਇਲ 'ਤੇ ਕਨੈਕਟੀਵਿਟੀ ਨੂੰ ਬਿਹਤਰ ਬਣਾਏਗੀ। ਇਹ ਟਰੇਨਾਂ ਉੱਤਰ ਪ੍ਰਦੇਸ਼, ਤਮਿਲਨਾਡੂ ਅਤੇ ਕਰਨਾਟਕ ਵਿੱਚ ਕਨੈਕਟੀਵਿਟੀ ਨੂੰ ਵਧਾਉਣਗੀਆਂ।