ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

August 08th, 08:53 pm

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

Chief Minister of Chhattisgarh meets Prime Minister

July 31st, 01:06 pm

Chief Minister of Chhattisgarh, Shri Vishnu Deo Sai met Prime Minister, Shri Narendra Modi in New Delhi today.

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

July 22nd, 03:24 pm

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

Chief Minister of Uttar Pradesh meets Prime Minister

June 11th, 06:15 pm

Chief Minister of Uttar Pradesh, Shri Yogi Adityanath met Prime Minister, Shri Narendra Modi today in New Delhi.

ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 11th, 06:12 pm

ਤਾਮਿਲਨਾਡੂ ਦੇ ਮੁੱਖ ਮੰਤਰੀ ਥਿਰੂ ਸੀ. ਜੋਸਫ਼ ਵਿਜੇ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਤੇਲੰਗਾਨਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 11th, 06:10 pm

ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈੱਡੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 11th, 06:08 pm

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀ ਉਮਰ ਅਬਦੁੱਲਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਕਰਨਾਟਕ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 11th, 06:06 pm

ਕਰਨਾਟਕ ਦੇ ਮੁੱਖ ਮੰਤਰੀ ਸ਼੍ਰੀ ਡੀ.ਕੇ. ਸ਼ਿਵਕੁਮਾਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸ਼੍ਰੀ ਡੀ.ਕੇ. ਸ਼ਿਵਕੁਮਾਰ ਜੀ ਨੂੰ ਵਧਾਈ ਦਿੱਤੀ

June 03rd, 06:42 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸ਼੍ਰੀ ਡੀ.ਕੇ. ਸ਼ਿਵਕੁਮਾਰ ਜੀ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।

ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 01st, 06:52 pm

ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

May 28th, 01:59 pm

ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

May 27th, 06:09 pm

ਤਾਮਿਲਨਾਡੂ ਦੇ ਮੁੱਖ ਮੰਤਰੀ ਥਿਰੂ ਸੀ. ਜੋਸੇਫ਼ ਵਿਜੈ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਤ੍ਰਿਪੁਰਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

May 26th, 06:59 pm

ਤ੍ਰਿਪੁਰਾ ਦੇ ਮੁੱਖ ਮੰਤਰੀ ਸ਼੍ਰੀ ਮਾਣਿਕ ਸਾਹਾ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਕੇਰਲਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

May 26th, 12:39 pm

ਕੇਰਲਮ ਦੇ ਮੁੱਖ ਮੰਤਰੀ ਸ਼੍ਰੀ ਵੀ.ਡੀ. ਸਤੀਸਨ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

Chief Minister of Odisha meets Prime Minister

May 25th, 06:02 pm

The Chief Minister of Odisha, Shri Mohan Charan Majhi today met Prime Minister Shri Narendra Modi.

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

May 22nd, 05:47 pm

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼੍ਰੀ ਸੁਵੇਂਦੂ ਅਧਿਕਾਰੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮੇਜਰ ਜਨਰਲ ਭੁਵਨ ਚੰਦਰ ਖੰਡੂਰੀ (ਸੇਵਾਮੁਕਤ) ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ

May 19th, 01:31 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮੇਜਰ ਜਨਰਲ ਭੁਵਨ ਚੰਦਰ ਖੰਡੂਰੀ (ਸੇਵਾਮੁਕਤ) ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਸ਼੍ਰੀ ਵੀਡੀ ਸਤੀਸਨ ਨੂੰ ਕੇਰਲਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ

May 18th, 02:49 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਵੀ ਡੀ ਸਤੀਸਨ ਨੂੰ ਕੇਰਲਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਹੈਦਰਾਬਾਦ ਵਿੱਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ

May 10th, 10:07 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹੈਦਰਾਬਾਦ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਸ਼੍ਰੀ ਸੀ. ਜੋਸੇਫ਼ ਵਿਜੇ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ

May 10th, 11:10 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਸੀ. ਜੋਸੇਫ਼ ਵਿਜੇ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ।