ਪ੍ਰਧਾਨ ਮੰਤਰੀ ਨੇ ਨਾਗਰਿਕ ਅਲੰਕਰਣ ਸਮਾਰੋਹ- II ਵਿੱਚ ਹਿੱਸਾ ਲਿਆ

May 28th, 09:27 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਰਿਕ ਅਲੰਕਰਣ ਸਮਾਰੋਹ- II ਵਿੱਚ ਹਿੱਸਾ ਲਿਆ। ਇਸ ਸਮਾਰੋਹ ਵਿੱਚ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ। ਸ਼੍ਰੀ ਮੋਦੀ ਨੇ ਕਿਹਾ, ਪਦਮ ਪੁਰਸਕਾਰ ਜੇਤੂਆਂ ਨੇ ਸਾਡੇ ਸਮਾਜ ਦੇ ਲਈ ਜ਼ਿਕਰਯੋਗ ਯੋਗਦਾਨ ਦਿੱਤਾ ਹੈ। ਪਦਮ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀ ਜੀਵਨ ਯਾਤਰਾ ਬਹੁਤ ਪ੍ਰੇਰਣਾਦਾਇਕ ਹੈ।

ਪ੍ਰਧਾਨ ਮੰਤਰੀ ਨੇ ਸਿਵਿਲ ਅਲੰਕਰਣ ਸਮਾਰੋਹ-1 (Civil Investiture Ceremony-I) ਸ਼ਿਰਕਤ ਕੀਤੀ

April 28th, 09:46 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਵਿਲ ਅਲੰਕਰਣ ਸਮਾਰੋਹ-1 (Civil Investiture Ceremony-I) ਵਿੱਚ ਸ਼ਿਰਕਤ ਕੀਤੀ। ਇਸ ਸਮਾਰੋਹ ਵਿੱਚ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ। ਸ਼੍ਰੀ ਮੋਦੀ ਨੇ ਕਿਹਾ, “ਸਾਰੇ ਖੇਤਰਾਂ ਦੇ ਉਤਕ੍ਰਿਸ਼ਟ ਵਿਅਕਤੀਆਂ ਨੂੰ ਉਨ੍ਹਾਂ ਦੀ ਸੇਵਾ ਅਤੇ ਉਪਲਬਧੀਆਂ ਲਈ ਸਨਮਾਨਿਤ ਕੀਤਾ ਗਿਆ।”