ਭਾਰਤ-ਬ੍ਰਿਟੇਨ ਸਾਂਝਾ ਬਿਆਨ
October 09th, 03:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸਰ ਕੀਰ ਸਟਾਰਮਰ ਐੱਮਪੀ 08-09 ਅਕਤੂਬਰ 2025 ਤੱਕ ਭਾਰਤ ਦੇ ਅਧਿਕਾਰਤ ਦੌਰੇ 'ਤੇ ਆਏ। ਪ੍ਰਧਾਨ ਮੰਤਰੀ ਸ਼੍ਰੀ ਸਟਾਰਮਰ ਦੇ ਨਾਲ ਇੱਕ ਉੱਚ-ਪੱਧਰੀ ਵਫ਼ਦ ਵੀ ਆਇਆ ਜਿਸ ਵਿੱਚ ਵਪਾਰ ਅਤੇ ਵਣਜ ਦੇ ਰਾਜ ਸਕੱਤਰ ਅਤੇ ਬੋਰਡ ਆਫ਼ ਟ੍ਰੇਡ ਦੇ ਪ੍ਰਧਾਨ ਪੀਟਰ ਕਾਇਲ ਐੱਮਪੀ, ਸਕਾਟਲੈਂਡ ਦੇ ਰਾਜ ਸਕੱਤਰ ਡਗਲਸ ਅਲੈਗਜ਼ੈਂਡਰ ਐੱਮਪੀ, ਨਿਵੇਸ਼ ਮੰਤਰੀ ਸ਼੍ਰੀ ਜੇਸਨ ਸਟਾਕਵੁੱਡ ਅਤੇ 125 ਸੀਈਓ, ਉੱਦਮੀ, ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰ ਅਤੇ ਸੱਭਿਆਚਾਰ ਨਾਲ ਜੁੜੇ ਪ੍ਰਮੁੱਖ ਵਿਅਕਤੀ ਸ਼ਾਮਲ ਸਨ।ਨਤੀਜਿਆਂ ਦੀ ਸੂਚੀ: ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ
October 09th, 01:55 pm
ਭਾਰਤ-ਯੂਕੇ ਕਨੈਕਟੀਵਿਟੀ ਅਤੇ ਇਨੋਵੇਸ਼ਨ ਸੈਂਟਰ ਦੀ ਸਥਾਪਨਾ।ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
October 09th, 11:25 am
ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਪਹਿਲੀ ਭਾਰਤ ਯਾਤਰਾ ’ਤੇ ਅੱਜ ਉਨ੍ਹਾਂ ਦਾ ਇੱਥੇ ਮੁੰਬਈ ਵਿੱਚ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ।ਪ੍ਰਧਾਨ ਮੰਤਰੀ ਦਾ ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਦਾ ਦੌਰਾ (02-09 ਜੁਲਾਈ)
June 27th, 10:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2-3 ਜੁਲਾਈ 2025 ਨੂੰ ਘਾਨਾ ਦਾ ਦੌਰਾ ਕਰਨਗੇ । ਇਹ ਪ੍ਰਧਾਨ ਮੰਤਰੀ ਦਾ ਘਾਨਾ ਦਾ ਪਹਿਲਾ ਦੁਵੱਲਾ ਦੌਰਾ ਹੋਵੇਗਾ। ਭਾਰਤ ਦੇ ਕਿਸੇ ਪ੍ਰਧਾਨ ਮੰਤਰੀ ਦਾ ਘਾਨਾ ਦਾ ਇਹ ਪਹਿਲਾ ਦੌਰਾ ਤਿੰਨ ਦਹਾਕਿਆਂ ਬਾਅਦ ਹੋ ਰਿਹਾ ਹੈ। ਦੌਰੇ ਦੌਰਾਨ , ਪ੍ਰਧਾਨ ਮੰਤਰੀ ਘਾਨਾ ਦੇ ਰਾਸ਼ਟਰਪਤੀ ਨਾਲ ਮਜ਼ਬੂਤ ਦੁਵੱਲੀ ਸਾਂਝੇਦਾਰੀ ਦੀ ਸਮੀਖਿਆ ਕਰਨ ਅਤੇ ਆਰਥਿਕ , ਊਰਜਾ ਅਤੇ ਰੱਖਿਆ ਸਹਿਯੋਗ ਅਤੇ ਵਿਕਾਸ ਸਹਿਯੋਗ ਸਾਂਝੇਦਾਰੀ ਰਾਹੀਂ ਇਸ ਨੂੰ ਵਧਾਉਣ ਦੇ ਲਈ ਅਗੇ ਦੇ ਮੌਕਿਆਂ ‘ਤੇ ਚਰਚਾ ਕਰਨ ਲਈ ਗੱਲਬਾਤ ਕਰਨਗੇ । ਇਹ ਦੌਰਾ ਦੁਵੱਲੇ ਸਬੰਧਾਂ ਨੂੰ ਡੂੰਘਾ ਕਰਨ ਅਤੇ ECOWAS [ ਇਕੌਨਮਿਕ ਕਮਿਊਨਿਟੀ ਆਫ ਵੇਸਟ ਅਫਰੀਕਨ ਸਟੇਟਸ] ਅਤੇ ਅਫ਼ਰੀਕੀ ਯੂਨੀਅਨ (ਅਫ਼ਰੀਕੀ ਯੂਨੀਅਨ) ਨਾਲ ਭਾਰਤ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਦੋਹਾਂ ਦੇਸ਼ਾਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕਰੇਗਾ।