ਕੈਬਨਿਟ ਨੇ ਦਿੱਲੀ-ਐੱਨਸੀਆਰ ਖੇਤਰ ਵਿੱਚ ਪੁਰਾਣੇ ਟਰੱਕਾਂ ਅਤੇ ਬੱਸਾਂ ਨੂੰ ਬਦਲਣ ਲਈ ਐੱਨਸੀਆਰਪੀਬੀ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ
June 03rd, 03:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਦਿੱਲੀ-ਐੱਨਸੀਆਰ ਖੇਤਰ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਅਤੇ ਸਵੱਛ ਆਵਾਜਾਈ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਇਤਿਹਾਸਿਕ ਦੋ-ਵਰ੍ਹਿਆ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਯੋਜਨਾ ਦਾ ਫੰਡਿੰਗ ਰਿਹਾਇਸ਼ੀ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਅਧੀਨ ਰਾਸ਼ਟਰੀ ਰਾਜਧਾਨੀ ਖੇਤਰ ਯੋਜਨਾ ਬੋਰਡ (ਐੱਨਸੀਆਰਪੀਬੀ) ਦੁਆਰਾ ਕੀਤੀ ਜਾਵੇਗਾ ਅਤੇ ਇਸ ਦਾ ਲਾਗੂਕਰਨ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੁਆਰਾ ਕੀਤਾ ਜਾਵੇਗਾ। ਇਹ ਯੋਜਨਾ ਦਿੱਲੀ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਭਾਗੀਦਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਹਿਯੋਗ ਨਾਲ ਲਾਗੂ ਕੀਤੀ ਜਾਵੇਗੀ।ਹੈਦਰਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 10th, 03:45 pm
ਤੇਲੰਗਾਨਾ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਜੀ, ਸੂਬੇ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈਡੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਜੀ ਕਿਸ਼ਨ ਰੈਡੀ, ਬੰਡੀ ਸੰਜੇ ਕੁਮਾਰ, ਸੰਸਦ ਵਿੱਚ ਮੇਰੇ ਸਾਥੀ ਕੋਂਡਾ ਵਿਸ਼ਵੇਸ਼ਵਰ ਰੈਡੀ ਜੀ, ਤੇਲੰਗਾਨਾ ਸਰਕਾਰ ਦੇ ਮੰਤਰੀ, ਹੋਰ ਜਨ ਪ੍ਰਤੀਨਿਧੀ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ
May 10th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਤੇ ਵਿਸ਼ਵ ਪੱਧਰ ’ਤੇ ਹੈਦਰਾਬਾਦ ਦੀ ਬਦਲਦੀ ਅਤੇ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਤੇਲੰਗਾਨਾ ਅਤੇ ਪੂਰੇ ਦੇਸ਼ ਵਿੱਚ ਤੇਜ਼ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਇਸ ਖੇਤਰ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਕਈ ਵੱਡੇ ਪੱਧਰ ਦੇ ਪ੍ਰੋਜੈਕਟ ਕਿਸ ਤਰ੍ਹਾਂ ਤੇਲੰਗਾਨਾ ਨੂੰ ਪ੍ਰਮੁੱਖ ਨਿਰਮਾਣ ਕੇਂਦਰ ਵਜੋਂ ਸਥਾਪਿਤ ਕਰਨਗੇ। ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਉਦਘਾਟਨ ਨਾਲ ਹਜ਼ਾਰਾਂ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਸ ਦੇ ਨਾਲ ਹੀ ਖੇਤਰੀ ਸੰਪਰਕ ਸੁਵਿਧਾ ਵੀ ਮਜ਼ਬੂਤ ਹੋਵੇਗੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ ਦਿੱਤੀ।ਐੱਨਐੱਕਸਟੀ ਸਮਿਟ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 12th, 10:47 pm
ਅੱਜ 12 ਮਾਰਚ ਦਾ ਦਿਨ ਬਹੁਤ ਇਤਿਹਾਸਕ ਹੈ। 12 ਮਾਰਚ, 1930 ਨੂੰ ਮਹਾਤਮਾ ਗਾਂਧੀ ਨੇ ਸਾਬਰਮਤੀ ਆਸ਼ਰਮ ਤੋਂ ਦਾਂਡੀ ਯਾਤਰਾ ਸ਼ੁਰੂ ਕੀਤੀ ਸੀ। ਇਹ ਭਾਰਤ ਦੇ ਆਜ਼ਾਦੀ ਅੰਦੋਲਨ ਦਾ ਇੱਕ ਟਰਨਿੰਗ ਪੌਇੰਟ ਸੀ। ਕਿਉਂਕਿ ਇਸ ਯਾਤਰਾ ਨੇ ਦੇਸ਼ ਦੇ ਕੋਨੇ-ਕੋਨੇ ਨੂੰ ਇੱਕ ਟੀਚੇ ਨਾਲ ਜੋੜ ਦਿੱਤਾ ਸੀ ਅਤੇ ਇਹ ਟੀਚਾ ਸੀ- ਭਾਰਤ ਦੀ ਆਜ਼ਾਦੀ। ਅੱਜ ਇਸ ਇਤਿਹਾਸਕ ਯਾਤਰਾ ਦੇ ਲਗਭਗ 100 ਸਾਲਾਂ ਦੇ ਆਸ-ਪਾਸ ਅਸੀਂ ਭਾਰਤੀ ਫਿਰ ਇੱਕ ਨਵੀਂ ਯਾਤਰਾ ‘ਤੇ ਨਿਕਲੇ ਹਾਂ। ਇਹ ਯਾਤਰਾ ਹੈ- ਵਿਕਸਿਤ ਭਾਰਤ ਦੀ ਯਾਤਰਾ। ਸਾਡਾ ਟੀਚਾ ਇੱਕ ਹੈ, ਸਾਡੀ ਮੰਜ਼ਿਲ ਇੱਕ ਹੈ- ਵਿਕਸਿਤ ਭਾਰਤ। ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਅਜਿਹੀਆਂ ਸਮਿਟਾਂ ਵਿੱਚ ਹੋਇਆ ਮੰਥਨ ਅਤੇ ਇਸ ਤੋਂ ਨਿਕਲਿਆ ਅੰਮ੍ਰਿਤ ਵੱਡੀ ਭੂਮਿਕਾ ਨਿਭਾਉਂਦਾ ਹੈ। ਮੈਂ ਤੁਹਾਡੇ ਸਭ ਦਾ ਸ਼ੁਕਰਗੁਜ਼ਾਰ ਹਾਂ ਕਿ ਤੁਸੀਂ ਮੈਨੂੰ ਨੇਕਸਟ ਸਮਿਟ ਲਈ ਸੱਦਾ ਦਿੱਤਾ। ਇੱਥੇ ਦੇਸ਼ ਤੋਂ ਅਤੇ ਦੁਨੀਆ ਤੋਂ ਬਹੁਤ ਸਾਰੇ ਸਾਥੀ ਆਏ ਹਨ, ਕੁਝ ਪੁਰਾਣੇ ਜਾਣਕਾਰ ਵੀ ਹਨ, ਮੈਂ ਤੁਹਾਡੇ ਸਭ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ
March 12th, 08:30 pm
ਪ੍ਰਧਾਨ ਮੰਤਰੀ ਨੇ ਅੱਜ ਆਈਟੀਵੀ ਨੈੱਟਵਰਕ ਦੀ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ, ਜੋ ਇਤਿਹਾਸਕ ਦਾਂਡੀ ਮਾਰਚ ਦੀ ਵਰ੍ਹੇਗੰਢ ਨੂੰ ਚਿੰਨ੍ਹਤ ਕਰਦੀ ਹੈ ਅਤੇ ਭਾਰਤ ਦੀ ਆਜ਼ਾਦੀ ਲਈ ਸੰਘਰਸ਼ ਅਤੇ ਵਿਕਸਿਤ ਰਾਸ਼ਟਰ ਬਣਨ ਦੀ ਮੌਜੂਦਾ ਕੋਸ਼ਿਸ਼ ਦਰਮਿਆਨ ਇੱਕ ਸਮਾਨਤਾ ਬਣਦੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ 1930 ਦੀ ਮਾਰਚ ਨੇ ਦੇਸ਼ ਨੂੰ ਆਜ਼ਾਦੀ ਵੱਲ ਇਕੱਠਾ ਕੀਤਾ ਸੀ, ਓਸੇ ਤਰ੍ਹਾਂ ਮੌਜੂਦਾ “ਵਿਕਸਿਤ ਭਾਰਤ” ਮਿਸ਼ਨ 140 ਕਰੋੜ ਭਾਰਤੀਆਂ ਦਾ ਸਾਂਝਾ ਟੀਚਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਉਸ ਇਤਿਹਾਸਕ ਯਾਤਰਾ ਤੋਂ ਲਗਭਗ 100 ਸਾਲ ਬਾਅਦ, ਅਸੀਂ ਭਾਰਤੀ ਇੱਕ ਵਾਰ ਫਿਰ ‘ਵਿਕਸਿਤ ਭਾਰਤ’ਲਈ ਨਵੀਂ ਯਾਤਰਾ ’ਤੇ ਨਿਕਲੇ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਮਾਰਚ ਨੂੰ ਕੇਰਲ ਅਤੇ ਤਾਮਿਲਨਾਡੂ ਦਾ ਦੌਰਾ ਕਰਨਗੇ
March 09th, 09:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਮਾਰਚ 2026 ਨੂੰ ਕੇਰਲ ਅਤੇ ਤਾਮਿਲਨਾਡੂ ਦੇ ਦੌਰੇ ‘ਤੇ ਜਾਣਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 1:30 ਵਜੇ ਕੇਰਲ ਦੇ ਏਰਨਾਕੁਲਮ ਵਿੱਚ ਲਗਭਗ ₹10,800 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਸਮਾਗਮ ਦੇ ਦੌਰਾਨ ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਸੰਬੋਧਨ ਵੀ ਕਰਨਗੇ। ਇਸ ਤੋਂ ਬਾਅਦ, ਸ਼ਾਮ ਲਗਭਗ 5:45 ਵਜੇ, ਪ੍ਰਧਾਨ ਮੰਤਰੀ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਲਗਭਗ ₹5,650 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਸੰਬੋਧਨ ਵੀ ਕਰਨਗੇ।ਪੱਛਮ ਬੰਗਾਲ ਦੇ ਅਲੀਪੁਰਦੁਆਰ ਵਿੱਚ ਸਿਟੀ ਗੈਸ ਡਿਸਟ੍ਰੀਬਿਊਸ਼ਨ ਪ੍ਰੋਜੈਕਟ ਦੇ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 29th, 01:30 pm
ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਸੁਕਾਂਤਾ ਮਜੂਮਦਾਰ ਜੀ, ਪੱਛਮ ਬੰਗਾਲ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ, ਸੁਵੇਂਦੁ ਅਧਿਕਾਰੀ ਜੀ, ਅਲੀਪੁਰਦੁਆਰ ਦੇ ਮਕਬੂਲ ਸਾਂਸਦ ਭਾਈ ਮਨੋਜ ਤਿੱਗਾ ਜੀ, ਹੋਰ ਸਾਂਸਦ, ਵਿਧਾਇਕ ਅਤੇ ਬੰਗਾਲ ਦੇ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਅਲੀਪੁਰਦੁਆਰ ਵਿੱਚ 1010 ਕਰੋੜ ਰੁਪਏ ਦੋਂ ਅਧਿਕ ਦੀ ਲਾਗਤ ਵਾਲੇ ਸਿਟੀ ਗੈਸ ਵੰਡ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
May 29th, 01:20 pm
ਭਾਰਤ ਵਿੱਚ ਸਿਟੀ ਗੈਸ ਡ੍ਰਿਸਟ੍ਰੀਬਿਊਸ਼ਨ (ਸੀਜੀਡੀ-CGD) ਨੈੱਟਵਰਕ ਦੇ ਵਿਸਤਾਰ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਦੇ ਰੂਪ ਵਿੱਚ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਅਲੀਪੁਰਦੁਆਰ ਵਿੱਚ ਸੀਜੀਡੀ ਪ੍ਰੋਜੈਕਟ ਦਾ ਨੀਂਹ ਪੱਥੜ ਰੱਖਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਅਲੀਪੁਰਦੁਆਰ ਦੀ ਇਤਿਹਾਸਿਕ ਧਰਤੀ ਤੋਂ ਪੱਛਮ ਬੰਗਾਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਸ ਖੇਤਰ ਦੇ ਸਮ੍ਰਿੱਧ ਸੱਭਿਆਚਾਰਕ ਮਹੱਤਵ ਨੂੰ ਰੇਖਾਂਕਿਤ ਕੀਤਾ ਅਤੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਹ ਖੇਤਰ ਨਾ ਕੇਵਲ ਆਪਣੀ ਸੀਮਾਵਾਂ ਦੁਆਰਾ ਬਲਕਿ ਆਪਣੀਆਂ ਗਹਿਰੀਆਂ ਪਰੰਪਰਾਵਾਂ ਅਤੇ ਸਬੰਧਾਂ ਦੁਆਰਾ ਭੀ ਪਹਿਚਾਣਿਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਲੀਪੁਰਦੁਆਰ ਦੀ ਸੀਮਾ ਭੂਟਾਨ ਨਾਲ ਲਗਦੀ ਹੈ, ਜਦਕਿ ਅਸਾਮ ਦੂਸਰੀ ਤਰਫ਼ ਇਸ ਦਾ ਸੁਆਗਤ ਕਰਦਾ ਹੈ, ਜਿਸ ਦੇ ਦੋਨੋਂ ਤਰਫ਼ ਜਲਪਾਈਗੁਡੀ ਦੀ ਕੁਦਰਤੀ ਸੁੰਦਰਤਾ ਅਤੇ ਕੂਚ ਬਿਹਾਰ ਦਾ ਗੌਰਵ ਹੈ ਜੋ ਇਸ ਖੇਤਰ ਦਾ ਅਭਿੰਨ ਅੰਗ ਹੈ। ਉਨ੍ਹਾਂ ਨੇ ਬੰਗਾਲ ਦੀ ਵਿਰਾਸਤ ਅਤੇ ਏਕਤਾ ਵਿੱਚ ਇਸ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ ਇਸ ਸਮ੍ਰਿੱਧ ਭੂਮੀ ਦੀ ਯਾਤਰਾ ਕਰਨ ‘ਤੇ ਆਪਣਾ ਸੁਭਾਗ ਵਿਅਕਤ ਕੀਤਾ।ਪ੍ਰਧਾਨ ਮੰਤਰੀ 29 ਅਤੇ 30 ਮਈ ਨੂੰ ਸਿੱਕਿਮ, ਪੱਛਮ ਬੰਗਾਲ, ਬਿਹਾਰ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
May 28th, 12:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਤੇ 30 ਮਈ ਨੂੰ ਸਿੱਕਿਮ, ਪੱਛਮ ਬੰਗਾਲ, ਬਿਹਾਰ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ।ਛੱਤੀਸਗੜ੍ਹ ਦੇ ਬਿਲਾਸਪੁਰ ਵਿਖੇ ਵਿਭਿੰਨ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 30th, 06:12 pm
ਛੱਤੀਸਗੜ੍ਹ ਦੇ ਰਾਜਪਾਲ ਸ਼੍ਰੀ ਰਮੇਨ ਡੇਕਾ ਜੀ, ਇੱਥੋਂ ਦੇ ਮਕਬੂਲ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਵਿਸ਼ਨੂਦੇਵ ਸਾਯ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਇਸੇ ਖੇਤਰ ਦੇ ਸਾਂਸਦ ਅਤੇ ਕੇਂਦਰ ਵਿੱਚ ਮੰਤਰੀ ਤੋਖਨ ਸਾਹੂ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ ਮੇਰੇ ਪਰਮ ਮਿੱਤਰ ਰਮਨ ਸਿੰਘ ਜੀ, ਉਪ ਮੁੱਖ ਮੰਤਰੀ ਵਿਜੈ ਸ਼ਰਮਾ ਜੀ, ਅਰੁਣ ਸਾਹੂ ਜੀ, ਛੱਤੀਸਗੜ੍ਹ ਸਰਕਾਰ ਦੇ ਸਾਰੇ ਮੰਤਰੀ ਗਣ, ਸਾਂਸਦ ਗਣ ਤੇ ਵਿਧਇਕ ਗਣ ਅਤੇ ਦੂਰ-ਦੂਰ ਤੋਂ ਇੱਥੇ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ 33,700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
March 30th, 03:30 pm
ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਟਿਕਾਊ ਜੀਵਨ-ਨਿਰਬਾਹ ਦੀ ਬਿਹਤਰੀ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ 33,700 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਕੰਮ ਦੀ ਸ਼ੁਰੂਆਤ ਕੀਤੀ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਅੱਜ ਨਵੇਂ ਸਾਲ ਦੀ ਸ਼ੁਭ ਸ਼ੁਰੂਆਤ ਅਤੇ ਨਵਰਾਤ੍ਰਿਆਂ ਦੇ ਪਹਿਲੇ ਦਿਨ, ਉਨ੍ਹਾਂ ਨੇ ਛੱਤੀਸਗੜ੍ਹ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿਉਂਕਿ ਇਹ ਮਾਤਾ ਮਹਾਮਾਯਾ (Mata Mahamaya) ਦੀ ਧਰਤੀ ਅਤੇ ਮਾਤਾ ਕੌਸ਼ਲਿਆ ਦਾ ਮਾਤ-ਘਰ ਹੈ। ਉਨ੍ਹਾਂ ਨੇ ਰਾਜ ਦੇ ਲਈ ਨਾਰੀ ਬ੍ਰਹਮਤਾ ਨੂੰ ਸਮਰਪਿਤ ਇਨ੍ਹਾਂ ਨੌਂ ਦਿਨਾਂ ਦੇ ਵਿਸ਼ੇਸ਼ ਮਹੱਤਵ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਨਵਰਾਤ੍ਰਿਆਂ ਦੇ ਪਹਿਲੇ ਦਿਨ ਛੱਤੀਸਗੜ੍ਹ ਵਿੱਚ ਹੋਣ ਦਾ ਆਪਣਾ ਸੁਭਾਗ ਪ੍ਰਗਟ ਕੀਤਾ ਅਤੇ ਭਗਤ ਸ਼ਿਰੋਮਣੀ ਮਾਤਾ ਕਰਮਾ ਦੇ ਸਨਮਾਨ ਵਿੱਚ ਹਾਲ ਹੀ ਵਿੱਚ ਜਾਰੀ ਕੀਤੇ ਗਏ ਡਾਕ ਟਿਕਟ 'ਤੇ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਨਵਰਾਤ੍ਰਿਆਂ ਉਤਸਵ ਰਾਮ ਨੌਮੀ ਦੇ ਜਸ਼ਨ ਨਾਲ ਸਮਾਪਤ ਹੋਵੇਗਾ, ਜੋ ਛੱਤੀਸਗੜ੍ਹ ਵਿੱਚ ਭਗਵਾਨ ਰਾਮ ਦੇ ਪ੍ਰਤੀ ਵਿਲੱਖਣ ਸ਼ਰਧਾ, ਖਾਸ ਕਰਕੇ ਰਾਮਨਾਮੀ ਸਮਾਜ ਦੇ ਅਸਾਧਾਰਣ ਸਮਰਪਣ ਨੂੰ ਉਜਾਗਰ ਕਰਦਾ ਹੈ, ਜਿਸਨੇ ਆਪਣਾ ਪੂਰਾ ਜੀਵਨ ਭਗਵਾਨ ਰਾਮ ਦੇ ਨਾਮ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਭਗਵਾਨ ਰਾਮ ਦਾ ਮਾਤ ਪਰਿਵਾਰ ਆਖਦਿਆਂ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।The situation of the Congress, which ruled for 60 years, is very worrying: PM Modi in Sabarkantha
May 01st, 04:15 pm
Prime Minister Narendra Modi addressed public meeting in Sabarkantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.PM Modi addresses public meetings in Banaskantha and Sabarkantha, Gujarat
May 01st, 04:00 pm
Prime Minister Narendra Modi addressed public meetings in Banaskantha and Sabarkantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.My duty is to work for the empowerment of all, and all the people of Odisha are Modi ka Parivar: PM Modi
March 05th, 04:55 pm
On his visit to Odisha, PM Modi addressed a jubilant crowd in Jajpur and paid his tributes to former CM Biju Pattnaik on his birth anniversary. He said, The presence of innumerable people here is a testimony to 400+ seats for the N.D.A. in 2024. He added, The vision for 400+ seats for N.D.A. will enable India to become the 3rd largest economy on the back of strong decision-making & robust policy implementation.PM Modi addresses a jubilant crowd at Jajpur, Odisha
March 05th, 04:00 pm
On his visit to Odisha, PM Modi addressed a jubilant crowd in Jajpur and paid his tributes to former CM Biju Pattnaik on his birth anniversary. He said, The presence of innumerable people here is a testimony to 400+ seats for the N.D.A. in 2024. He added, The vision for 400+ seats for N.D.A. will enable India to become the 3rd largest economy on the back of strong decision-making & robust policy implementation.ਵਾਰਾਣਸੀ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਸਮਰਪਣ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 18th, 02:16 pm
ਯੂਪੀ ਦੇ ਸੀਐੱਮ ਯੋਗੀ ਆਦਿਤਿਯਨਾਥ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਕੇਸ਼ਵ ਪ੍ਰਸਾਦ ਮੌਰਯ, ਗੁਜਰਾਤ ਵਿਧਾਨ ਸਭਾ ਦੇ ਚੇਅਰਮੈਨ ਅਤੇ ਬਨਾਸ ਡੇਅਰੀ ਦੇ ਚੇਅਰਮੈਨ ਅਤੇ ਅੱਜ ਵਿਸ਼ੇਸ਼ ਰੂਪ ਨਾਲ ਕਿਸਾਨਾਂ ਨੂੰ ਭੇਂਟ, ਸੌਗਾਤ ਦੇਣ ਲਈ ਆਏ ਹੋਏ ਸ਼੍ਰੀਮਾਨ ਸ਼ੰਕਰ ਭਾਈ ਚੌਧਰੀ, ਰਾਜ ਦੇ ਮੰਤਰੀ ਪਰਿਸ਼ਦ ਦੇ ਮੈਂਬਰ, ਵਿਧਾਇਕਗਣ, ਹੋਰ ਮਹਾਨੁਭਾਵ, ਅਤੇ ਬਨਾਰਸ ਦੇ ਮੇਰੇ ਪਰਿਵਾਰਜਨੋਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 19,150 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
December 18th, 02:15 pm
ਸ਼੍ਰੀ ਮੋਦੀ ਨੇ 370 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਦੋ ਰੇਲਵੇ ਓਵਰ ਬ੍ਰਿਜ (ਆਰਓਬੀ) ਨਿਰਮਾਣ ਦੇ ਨਾਲ-ਨਾਲ ਗ੍ਰੀਨ-ਫੀਲਡ ਸ਼ਿਵਪੁਰ-ਫੁਲਵਰੀਆ-ਲਹਰਤਾਰਾ ਮਾਰਗ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਦੁਆਰਾ ਉਦਘਾਟਨ ਕੀਤੇ ਜਾਣ ਵਾਲੇ ਪ੍ਰਮੁੱਖ ਪ੍ਰੋਜੈਕਟਾਂ ਵਿੱਚ 20 ਸੜਕਾਂ ਦਾ ਮਜ਼ਬੂਤੀਕਰਣ ਅਤੇ ਉਨ੍ਹਾਂ ਨੂੰ ਚੌੜਾ ਕਰਨਾ ਸ਼ਾਮਲ ਹੈ, ਕੈਥੀ ਪਿੰਡ ਵਿੱਚ ਸੰਗਮ ਘਾਟ ਰੋਡ ਅਤੇ ਪੰਡਿਤ ਦੀਨਦਯਾਲ ਉਪਾਧਿਆਏ ਹਸਪਤਾਲ ਵਿੱਚ ਆਵਾਸੀ ਭਵਨਾਂ ਦਾ ਨਿਰਮਾਣ, ਪੁਲਿਸ ਲਾਈਨ ਅਤੇ ਪੀਏਸੀ ਭੁੱਲਨਪੁਰ ਵਿੱਚ 200 ਅਤੇ 150 ਬੈੱਡ ਦੇ ਦੋ ਬਹੁਮੰਜ਼ਿਲਾ ਬੈਰਕ ਭਵਨ, 9 ਥਾਵਾਂ ‘ਤੇ ਸਮਾਰਟ ਬਸ ਸ਼ੈਲਟਰ ਅਤੇ ਅਲਈਪੁਰ ਵਿੱਚ 132 ਕਿਲੋਵਾਟ ਦਾ ਸਬਸਟੇਸ਼ਨ ਸ਼ਾਮਲ ਹੈ। ਉਨ੍ਹਾਂ ਨੇ ਸਮਾਰਟ ਸਿਟੀ ਦੇ ਤਹਿਤ ਯੂਨੀਫਾਈਡ ਟੂਰਿਸਟ ਪਾਸ ਸਿਸਟਮ ਦੀ ਸ਼ੁਰੂਆਤ ਵੀ ਕੀਤੀ।ਗੁਜਰਾਤ ਦੇ ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 30th, 09:11 pm
ਕਿਵੇਂ ਹੈ ਆਪਣਾ ਖਾਖਰਿਯਾ ਟੱਪਾ, ਪਹਿਲਾਂ ਤਾਂ ਮੈਂ ਗੁਜਰਾਤ ਦੇ ਮੁੱਖ ਮੰਤਰੀ ਜੀ ਦਾ ਅਤੇ ਸਰਕਾਰ ਦਾ ਆਭਾਰੀ ਹਾਂ ਕਿ ਮੈਨੂੰ ਤੁਹਾਡੇ ਦਰਮਿਆਨ ਆ ਕੇ ਦਰਸ਼ਨ ਕਰਨ ਦਾ ਇੱਥੇ ਮੌਕਾ ਮਿਲਿਆ ਹੈ। ਸਕੂਲ ਸਮੇਂ ਦੇ ਕਿੰਨੇ ਮਿੱਤਰਾਂ ਦੇ ਚੇਹਰੇ ਦਿਖ ਰਹੇ ਸਨ ਮੈਨੂੰ, ਮੇਰੇ ਲਈ ਇਹ ਸੁਭਾਗ ਦਾ ਪਲ ਸੀ। ਆਪ ਸਭ ਦੇ ਨੇੜੇ ਆ ਕੇ ਆਪ ਸਭ ਦੇ ਦਰਸ਼ਨ ਕਰਨਾ, ਘਰ ਆਂਗਨ ਵਿੱਚ ਆਉਣ ‘ਤੇ ਪੁਰਾਣੀਆਂ ਸਾਰੀਆਂ ਯਾਦਾਂ ਵੀ ਤਰੋਤਾਜ਼ਾ ਹੋ ਜਾਂਦੀਆਂ ਹਨ, ਜਿਸ ਧਰਤੀ ਅਤੇ ਜਿਨ੍ਹਾਂ ਲੋਕਾਂ ਨੇ ਮੈਨੂੰ ਬਣਾਇਆ ਹੈ, ਉਸ ਦਾ ਰਿਣ ਸਵੀਕਾਰ ਕਰਨ ਦਾ ਜਦੋਂ ਮੈਨੂੰ ਮੌਕਾ ਮਿਲਦਾ ਹੈ, ਮਨ ਨੂੰ ਸੰਤੋਸ਼ ਮਿਲਦਾ ਹੈ। ਇਸ ਲਈ ਇੱਕ ਪ੍ਰਕਾਰ ਨਾਲ ਅੱਜ ਇਹ ਮੇਰੀ ਮੁਲਾਕਾਤ ਰਿਣ ਸਵੀਕਾਰ ਕਰਨ ਦਾ ਮੇਰੇ ਲਈ ਅਵਸਰ ਹੈ। ਅੱਜ 30 ਅਕਤੂਬਰ ਅਤੇ ਕੱਲ੍ਹ 31 ਅਕਤੂਬਰ, ਇਹ ਦੋਨੋਂ ਦਿਨ ਸਾਡੇ ਸਭ ਦੇ ਲਈ ਬਹੁਤ ਹੀ ਪ੍ਰੇਰਕ ਦਿਨ ਹਨ, ਅੱਜ ਆਜ਼ਾਦੀ ਦੀ ਜੰਗ ਵਿੱਚ ਆਦਿਵਾਸੀਆਂ ਨੂੰ ਜਿਨ੍ਹਾਂ ਨੇ ਅਗਵਾਈ ਕੀਤੀ ਅਤੇ ਅੰਗ੍ਰੇਜਾਂ ਦੇ ਦੰਦ ਖੱਟੇ ਕੀਤੇ ਸਨ, ਅਜਿਹੇ ਗੋਵਿੰਦ ਗੁਰੂ ਜੀ ਦੀ ਪੁਣਯਤਿਥੀ ਹੈ। ਅਤੇ ਕੱਲ੍ਹ ਸਰਦਾਰ ਵਲੱਭ ਭਾਈ ਪਟੇਲ ਦੀ ਜਨਮ ਜਯੰਤੀ ਹੈ। ਸਾਡੀ ਪੀੜ੍ਹੀ ਨੇ ਦੁਨੀਆ ਦੀ ਸਭ ਤੋਂ ਵੱਡੀ ਪ੍ਰਤਿਮਾ ਸਟੈਚਿਊ ਆਵ੍ ਯੂਨਿਟੀ ਸਰਦਾਰ ਸਾਹਬ ਨੂੰ ਸਹੀ ਅਰਥ ਵਿੱਚ ਬਹੁਤ ਹੀ ਉਚਾਈ ਵਾਲੀ ਸ਼ਰਧਾ ਅਸੀਂ ਵਿਅਕਤ ਕੀਤੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਜਦੋਂ ਸਰਦਾਰ ਸਾਹਬ ਦੀ ਮੂਰਤੀ ਦੇਖੇਗੀ ਤਦ ਉਨ੍ਹਾਂ ਦਾ ਸਿਰ ਝੁਕੇਗਾ ਨਹੀਂ, ਉਨ੍ਹਾਂ ਦਾ ਸਿਰ ਉੱਪਰ ਹੀ ਹੋਵੇਗਾ। ਸਰਦਾਰ ਸਾਹਬ ਦੇ ਚਰਣਾਂ ਵਿੱਚ ਖੜਾ ਹੋਇਆ ਇੱਕ-ਇੱਕ ਵਿਅਕਤੀ ਸਿਰ ਉੱਪਰ ਕਰੇਗਾ, ਸਿਰ ਝੁਕਾਏਗਾ ਨਹੀਂ ਅਜਿਹਾ ਕੰਮ ਉੱਥੇ ਹੋਇਆ ਹੈ। ਗੁਰੂ ਗੋਵਿੰਦ ਜੀ ਦਾ ਪੂਰਾ ਜੀਵਨ ਮਾਂ ਭਾਰਤੀ ਦੀ ਆਜ਼ਾਦੀ ਦੇ ਲਈ ਸੰਘਰਸ਼ ਵਿੱਚ ਅਤੇ ਆਦਿਵਾਸੀ ਸਮਾਜ ਦੀ ਸੇਵਾ ਵਿੱਚ, ਸੇਵਾ ਅਤੇ ਰਾਸ਼ਟਰ ਭਗਤੀ ਇੰਨੀ ਤੇਜ਼ ਸੀ ਕਿ ਬਲੀਦਾਨੀਆਂ ਦੀ ਪਰੰਪਰਾ ਖੜੀ ਕਰ ਦਿੱਤੀ ਸੀ। ਅਤੇ ਖੁਦ ਬਲੀਦਾਨੀਆਂ ਦੇ ਪ੍ਰਤੀਕ ਬਣ ਗਏ, ਮੈਨੂੰ ਆਨੰਦ ਹੈ ਕਿ ਮੇਰੀ ਸਰਕਾਰ ਨੇ ਪਿਛਲੇ ਵਰ੍ਹਿਆਂ ਵਿੱਚ ਗੁਰੂ ਗੋਵਿੰਦ ਜੀ ਦੀ ਯਾਦ ਵਿੱਚ ਮਾਨਗੜ੍ਹ ਧਾਮ ਜੋ ਮੱਧ ਪ੍ਰਦੇਸ਼- ਗੁਜਰਾਤ ਦੇ ਆਦਿਵਾਸੀ ਪੱਟੇ ਦੇ ਖੇਤਰ ਵਿੱਚ ਹੈ, ਉਸ ਨੂੰ ਰਾਸ਼ਟਰੀ ਪੱਧਰ ‘ਤੇ ਸਥਾਪਿਤ ਕਰਕੇ ਉਸ ਨੂੰ ਬਹੁਤ ਵੱਡੇ ਅਵਸਰ ਦੇ ਰੂਪ ਵਿੱਚ ਮਨਾਉਂਦੇ ਹਨ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
October 30th, 04:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਪੀਣ ਯੋਗ ਪਾਣੀ ਅਤੇ ਸਿੰਚਾਈ ਵਰਗੇ ਕਈ ਸੈਕਟਰ ਸ਼ਾਮਲ ਹਨ।ਕਾਸ਼ੀ ਵਿੱਚ ਕਾਸ਼ੀ ਤੇਲੁਗੂ ਸੰਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 29th, 07:46 pm
ਆਪ ਸਭ ਨੂੰ ਗੰਗਾ-ਪੁਸ਼ਕਰਾਲੁ ਉਤਸਵ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਆਪ ਸਭ ਕਾਸ਼ੀ ਵਿੱਚ ਆਏ ਹੋ, ਇਸ ਲਈ ਇਸ ਯਾਤਰਾ ਵਿੱਚ ਆਪ ਵਿਅਕਤੀਗਤ ਰੂਪ ਨਾਲ ਮੇਰੇ ਵੀ ਅਤਿਥੀ (ਮਹਿਮਾਨ) ਹੋ, ਅਤੇ ਜਿਵੇਂ ਸਾਡੇ ਇੱਥੇ ਕਹਿੰਦੇ ਹਨ ਅਤਿਥੀ ਤਾਂ ਦੇਵ ਸਮਾਨ ਹੈ। ਮੈਂ ਜ਼ਿੰਮੇਦਾਰੀਆਂ ਦੇ ਕਾਰਨ ਭਲੇ ਹੀ ਤੁਹਾਡੇ ਸੁਆਗਤ ਦੇ ਲਈ ਉੱਥੇ ਉਪਸਥਿਤ ਨਹੀਂ ਹੋ ਸਕਿਆ ਹਾਂ, ਲੇਕਿਨ ਮੇਰਾ ਮਨ ਆਪ ਸਭ ਦੇ ਵਿੱਚ ਰਹਿਣ ਦਾ ਅਹਿਸਾਸ ਹੋ ਰਿਹਾ ਹੈ। ਮੈਂ ਇਸ ਆਯੋਜਨ ਦੇ ਲਈ ਕਾਸ਼ੀ-ਤੇਲੁਗੂ ਕਮੇਟੀ ਅਤੇ ਸੰਸਦ ਵਿੱਚ ਮੇਰੇ ਸਾਥੀ ਜੀ ਵੀ ਏ ਐੱਲ ਨਰਸਿਮਹਾ ਰਾਓ ਜੀ ਨੂੰ ਵਧਾਈ ਦਿੰਦਾ ਹਾਂ। ਕਾਸ਼ੀ ਦੇ ਘਾਟ ‘ਤੇ ਇਹ ਗੰਗਾ-ਪੁਸ਼ਕਰਾਲੁ ਉਤਸਵ, ਗੰਗਾ ਅਤੇ ਗੋਦਾਵਰੀ ਦੇ ਸੰਗਮ ਦੀ ਤਰ੍ਹਾਂ ਹੈ। ਇਹ ਭਾਰਤ ਦੀਆਂ ਪ੍ਰਾਚੀਨ ਸੱਭਿਅਤਾਵਾਂ, ਸੰਸਕ੍ਰਿਤੀਆਂ ਅਤੇ ਪਰੰਪਰਾਵਾਂ ਦੇ ਸੰਗਮ ਦਾ ਉਤਸਵ ਹੈ।