ਡੀਓ ਕਾਨਫਰੰਸਿੰਗ ਜ਼ਰੀਏ ਕੋਟਾ ਹਵਾਈ ਅੱਡੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 07th, 03:15 pm
ਪਿਛਲੇ ਹਫ਼ਤੇ ਹੀ ਮੈਨੂੰ ਰਾਜਸਥਾਨ ਦਾ ਦੌਰਾ ਕਰਨ ਦਾ ਮੌਕਾ ਮਿਲਿਆ। ਅਜਮੇਰ ਦੀ ਪਵਿੱਤਰ ਧਰਤੀ ਤੋਂ ਅਸੀਂ ਰਾਜਸਥਾਨ ਦੇ ਵਿਕਾਸ ਨਾਲ ਜੁੜੇ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ ਸੀ। ਉਸੇ ਸਮਾਗਮ ਵਿੱਚ ਰਾਜਸਥਾਨ ਦੇ 21,000 ਤੋਂ ਵੱਧ ਨੌਜਵਾਨ ਸਾਥੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ ਸੀ। ਹੁਣ ਅਜਮੇਰ ਦੌਰੇ ਤੋਂ ਕੁਝ ਹੀ ਦਿਨਾਂ ਬਾਅਦ ਅੱਜ ਮੈਨੂੰ ਕੋਟਾ ਨਾਲ ਜੁੜੇ ਹੋਏ ਇਸ ਅਹਿਮ ਹਵਾਈ ਅੱਡੇ ਦੇ ਪ੍ਰੋਜੈਕਟ ਨੂੰ ਸ਼ੁਰੂ ਕਰਨ ਦਾ ਮੌਕਾ ਮਿਲ ਰਿਹਾ ਹੈ। ਇੱਕ ਹੀ ਹਫ਼ਤੇ ਵਿੱਚ ਰਾਜਸਥਾਨ ਵਿੱਚ ਵਿਕਾਸ ਦੇ ਇਨ੍ਹਾਂ ਦੋ ਵੱਡੇ ਸਮਾਗਮਾਂ ਦਾ ਬਹੁਤ ਵੱਡਾ ਸੁਨੇਹਾ ਹੈ। ਇਹ ਦੱਸਦੇ ਹਨ ਕਿ ਅੱਜ ਰਾਜਸਥਾਨ ਕਿਸ ਗਤੀ ਨਾਲ ਅੱਗੇ ਵਧ ਰਿਹਾ ਹੈ। ਭਾਵੇਂ ਬੁਨਿਆਦੀ ਢਾਂਚਾ ਹੋਵੇ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਹੋਣ, ਕਿਸਾਨਾਂ ਅਤੇ ਮਾਵਾਂ-ਭੈਣਾਂ ਲਈ ਯੋਜਨਾਵਾਂ ਹੋਣ, ਰਾਜਸਥਾਨ ਦੇ ਹਰ ਖੇਤਰ ਵਿੱਚ ਤੇਜ਼ੀ ਨਾਲ ਕੰਮ ਹੋ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਟਾ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ; ਜੋ ਹਡੌਤੀ ਖੇਤਰ ਦੀ ਤਬਦੀਲੀ ਨੂੰ ਦਿਖਾਉਂਦਾ ਹੈ
March 07th, 02:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਜ਼ਰੀਏ ਕੋਟਾ ਹਵਾਈ ਅੱਡੇ ਦੇ ਨੀਂਹ ਪੱਥਰ ਸਮਾਰੋਹ ਨੂੰ ਸੰਬੋਧਨ ਕੀਤਾ। ਇਹ ਹਡੌਤੀ ਖੇਤਰ ਲਈ ਇੱਕ ਅਹਿਮ ਉਪਲਬਧੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਰਾਜਸਥਾਨ ਬੇਮਿਸਾਲ ਗਤੀ ਨਾਲ ਤਰੱਕੀ ਕਰ ਰਿਹਾ ਹੈ। ਅਤੇ ਇਹ ਨਵਾਂ ਹਵਾਈ ਅੱਡਾ ਆਰਥਿਕ ਅਤੇ ਉਦਯੋਗਿਕ ਵਿਕਾਸ ਵਿੱਚ ਸਹਾਇਕ ਹੋਵੇਗਾ।India will overcome the COVID-19 pandemic & the nation will turn this crisis into an opportunity: PM
June 18th, 10:24 am
PM Modi launched auction process of 41 coal blocks for commercial mining. He said that the move was aimed at achieving self-sufficiency in meeting energy needs and strengthening the country's industrial development. PM Modi remarked, This auction process for commercial coal mines is a win-win situation for all stakeholders.PM Modi launches auction process of 41 coal blocks for commercial mining
June 18th, 10:23 am
PM Modi launched auction process of 41 coal blocks for commercial mining. He said that the move was aimed at achieving self-sufficiency in meeting energy needs and strengthening the country's industrial development. PM Modi remarked, This auction process for commercial coal mines is a win-win situation for all stakeholders.