ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 28th, 03:35 pm
ਅੱਜ ਦੇ ਇਸ ਪਵਿੱਤਰ ਮੌਕੇ ਨੇ ਮਨ ਨੂੰ ਡੂੰਘੀ ਸ਼ਾਂਤੀ ਨਾਲ ਭਰ ਦਿੱਤਾ ਹੈ। ਸਾਧੂ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਕ ਅਹਿਸਾਸ ਹੈ। ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ। ਮੈਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਅੱਜ ਇਸ ਸਮਾਗਮ ਵਿੱਚ ਤੁਹਾਡੇ ਦਰਮਿਆਨ ਮੌਜੂਦ ਹਾਂ। ਇੱਥੇ ਆਉਣ ਤੋਂ ਪਹਿਲਾਂ ਮੈਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ। ਉਸ ਸ਼ਾਂਤੀ, ਉਸ ਮਾਹੌਲ ਨੇ ਇਸ ਸਮਾਗਮ ਦੀ ਅਧਿਆਤਮਕਤਾ ਨੂੰ ਹੋਰ ਡੂੰਘਾ ਕਰ ਦਿੱਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ
November 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਉਨ੍ਹਾਂ ਦਾ ਮਨ ਡੂੰਘੀ ਸ਼ਾਂਤੀ ਨਾਲ ਭਰ ਗਿਆ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸੰਤਾਂ ਦੀ ਮੌਜੂਦਗੀ ਵਿੱਚ ਬੈਠਣਾ ਆਪਣੇ ਆਪ ਵਿੱਚ ਇੱਕ ਅਧਿਆਤਮਿਕ ਅਹਿਸਾਸ ਹੈ। ਇਹ ਦੇਖਦੇ ਹੋਏ ਕਿ ਇੱਥੇ ਮੌਜੂਦ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਮੱਠ ਦੀ ਸਦੀਆਂ ਪੁਰਾਣੀ ਜੀਵਿਤ ਤਾਕਤ ਨੂੰ ਹੋਰ ਵਧਾ ਰਹੀ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਉਹ ਅੱਜ ਇਸ ਸਮਾਰੋਹ ਵਿੱਚ ਲੋਕਾਂ ਦਰਮਿਆਨ ਮੌਜੂਦ ਹੋ ਕੇ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਰਾਮ ਮੰਦਰ ਅਤੇ ਵੀਰ ਵਿੱਠਲ ਮੰਦਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉੱਥੋਂ ਦੀ ਸ਼ਾਂਤੀ ਅਤੇ ਵਾਤਾਵਰਨ ਨੇ ਇਸ ਸਮਾਰੋਹ ਦੀ ਅਧਿਆਤਮਿਕਤਾ ਨੂੰ ਹੋਰ ਡੂੰਘਾ ਕਰ ਦਿੱਤਾ ਹੈ।ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 25th, 04:40 pm
ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਜੀ, ਹਰਮਨ ਪਿਆਰੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਰਾਓ ਇੰਦਰਜੀਤ ਸਿੰਘ ਜੀ, ਕ੍ਰਿਸ਼ਨਪਾਲ ਜੀ, ਹਰਿਆਣਾ ਐੱਸਜੀਪੀਸੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਜੀ ਤੇ ਹੋਰ ਪਤਵੰਤੇ ਸੱਜਣੋ।ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ
November 25th, 04:38 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਦਿਨ ਭਾਰਤ ਦੀ ਵਿਰਾਸਤ ਦਾ ਇੱਕ ਬੇਮਿਸਾਲ ਸੰਗਮ ਹੈ। ਉਨ੍ਹਾਂ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਸਵੇਰੇ ਉਹ ਰਾਮਾਇਣ ਦੀ ਨਗਰੀ ਅਯੁੱਧਿਆ ਵਿੱਚ ਸਨ ਅਤੇ ਹੁਣ ਗੀਤਾ ਦੀ ਨਗਰੀ ਕੁਰੂਕਸ਼ੇਤਰ ਵਿੱਚ ਹਨ। ਉਨ੍ਹਾਂ ਕਿਹਾ ਕਿ ਸਾਰੇ ਲੋਕ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸੰਤਾਂ ਅਤੇ ਸਤਿਕਾਰਯੋਗ ਸੰਗਤ ਦੀ ਮੌਜੂਦਗੀ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਸਾਰਿਆਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ।ਪ੍ਰਧਾਨ ਮੰਤਰੀ 19 ਨਵੰਬਰ ਨੂੰ ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ ਦਾ ਦੌਰਾ ਕਰਨਗੇ
November 18th, 11:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਨਵੰਬਰ ਨੂੰ ਆਂਧਰਾ ਪ੍ਰਦੇਸ਼ ਅਤੇ ਤਮਿਲਨਾਡੂ ਦਾ ਦੌਰਾ ਕਰਨਗੇ।ਭਾਰਤੀ ਮਿਟਿਰਯੋਲੌਜਿਕਲ ਵਿਭਾਗ ਨੇ 150ਵੇਂ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 14th, 10:45 am
ਅੱਜ ਅਸੀਂ ਭਾਰਤੀ ਮੌਸਮ ਵਿਭਾਗ, IMD ਦੇ 150 ਸਾਲ ਸੈਲੀਬ੍ਰੇਟ ਕਰ ਰਹੇ ਹਾਂ। IMD ਦੇ ਇਹ 150 ਸਾਲ, ਇਹ ਕੇਵਲ ਭਾਰਤੀ ਮੌਸਮ ਵਿਭਾਗ ਦੀ ਯਾਤਰਾ ਹੈ, ਅਜਿਹਾ ਨਹੀਂ ਹੈ। ਇਹ ਸਾਡੇ ਭਾਰਤ ਵਿੱਚ ਆਧੁਨਿਕ ਸਾਇੰਸ ਅਤੇ ਟੈਕਨੋਲੋਜੀ ਦੀ ਵੀ ਇੱਕ ਗੌਰਵਸ਼ਾਲੀ ਯਾਤਰਾ ਹੈ। IMD ਨੇ ਇਸ ਡੇਢ ਸੌ ਸਾਲਾਂ ਵਿੱਚ ਨਾ ਕੇਵਲ ਕਰੋੜਾਂ ਭਾਰਤੀਆਂ ਦੀ ਸੇਵਾ ਕੀਤੀ ਹੈ, ਬਲਕਿ ਭਾਰਤ ਦੀ ਵਿਗਿਆਨਕ ਯਾਤਰਾ ਦਾ ਵੀ ਪ੍ਰਤੀਕ ਬਣਿਆ ਹੈ। ਇਨ੍ਹਾਂ ਉਪਲੱਬਧੀਆਂ ’ਤੇ ਅੱਜ ਡਾਕ ਟਿਕਟ ਅਤੇ ਵਿਸ਼ੇਸ਼ coin ਵੀ ਰਿਲੀਜ਼ ਕੀਤਾ ਗਿਆ ਹੈ। 2047 ਵਿੱਚ, ਜਦੋਂ ਦੇਸ਼ ਆਜ਼ਾਦੀ ਦੇ 100 ਸਾਲ ਮਨਾਏਗਾ, ਤਦ ਭਾਰਤੀ ਮੌਸਮ ਵਿਭਾਗ ਦਾ ਸਵਰੂਪ ਕੀ ਹੋਵੇਗਾ, ਇਸ ਦੇ ਲਈ ਵਿਜ਼ਨ document ਵੀ ਜਾਰੀ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮੌਸਮ ਵਿਭਾਗ ਦੇ 150ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
January 14th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤੀ ਮੌਸਮ ਵਿਭਾਗ (IMD) ਦੇ 150ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਆਯੋਜਿਤ ਸਮਾਰੋਹ ਵਿੱਚ ਹਿੱਸਾ ਲਿਆ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ ਕਿ ਆਈਐੱਮਡੀ ਦੇ 150 ਸਾਲ ਨਾ ਸਿਰਫ਼ ਵਿਭਾਗ ਦੀ ਯਾਤਰਾ ਨੂੰ ਦਰਸਾਉਂਦੇ ਹਨ, ਸਗੋਂ ਭਾਰਤ ਵਿੱਚ ਆਧੁਨਿਕ ਵਿਗਿਆਨ ਅਤੇ ਟੈਕਨੋਲੋਜੀ ਦੀ ਇੱਕ ਮਾਣਮੱਤੇ ਯਾਤਰਾ ਨੂੰ ਵੀ ਦਰਸਾਉਂਦੇ ਹਨ। ਉਨ੍ਹਾਂ ਨੇ ਆਈਐੱਮਡੀ ਦੀ ਸ਼ਲਾਘਾ ਕੀਤੀ ਜਿਸ ਨੇ ਇਨ੍ਹਾਂ ਡੇਢ ਸਦੀਆਂ ਦੌਰਾਨ ਲੱਖਾਂ ਭਾਰਤੀਆਂ ਦੀ ਸੇਵਾ ਕੀਤੀ ਹੈ ਅਤੇ ਇਹ ਭਾਰਤ ਦੀ ਵਿਗਿਆਨਕ ਤਰੱਕੀ ਦਾ ਪ੍ਰਤੀਕ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਆਈਐੱਮਡੀ ਦੀਆਂ ਪ੍ਰਾਪਤੀਆਂ ਬਾਰੇ ਇੱਕ ਸਮਾਰਕ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ 2047 ਵਿੱਚ ਆਈਐੱਮਡੀ ਦੇ ਭਵਿੱਖ ਨੂੰ ਰੇਖਾਂਕਿਤ ਕਰਨ ਵਾਲਾ ਇੱਕ ਵਿਜ਼ਨ ਡਾਕਿਊਮੈਂਟ ਜਾਰੀ ਹੋਣਾ, ਜਦੋਂ ਭਾਰਤ ਆਜ਼ਾਦੀ ਦੇ 100 ਸਾਲ ਮਨਾਏਗਾ। ਉਨ੍ਹਾਂ ਨੇ ਆਈਐੱਮਡੀ ਦੇ 150 ਵਰ੍ਹੇ ਪੂਰੇ ਹੋਣ ਦੇ ਇਸ ਮਹੱਤਵਪੂਰਨ ਮੌਕੇ 'ਤੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 08th, 01:00 pm
ਇਸ ਪਵਿੱਤਰ ਆਯੋਜਨ ਵਿੱਚ ਉਪਸਥਿਤ ਸਾਰੇ ਪੂਜਯ ਸੰਤਗਣ, ਅਚਾਰੀਆ ਗੌੜੀਯ ਮਿਸ਼ਨ ਦੇ ਸ਼੍ਰਧੇਯ (ਸਤਿਕਾਰਯੋਗ) ਭਗਤੀ ਸੁੰਦਰ ਸੰਨਿਆਸੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਅਰਜੁਨਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਦੇਸ਼ ਅਤੇ ਦੁਨੀਆ ਨਾਲ ਜੁੜੇ ਸਾਰੇ ਕ੍ਰਿਸ਼ਨ ਭਗਤ, ਹੋਰ ਮਹਾਨੁਭਾਵ, ਦੇਵੀਓ ਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 08th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿੱਚ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਜਯੰਤੀ (ਵਰ੍ਹੇਗੰਢ) ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada ) ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸਮਾਰਕ ਟਿਕਟ ਅਤੇ ਇੱਕ ਸਿੱਕਾ ਜਾਰੀ ਕੀਤੇ। ਗੌੜੀਯ ਮਿਸ਼ਨ (Gaudiya Mission) ਦੇ ਸੰਸਥਾਪਕ, ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada) ਨੇ ਵੈਸ਼ਣਵ ਆਸਥਾ (Vaishnava faith) ਦੇ ਮੂਲਭੂਤ ਸਿਧਾਂਤਾਂ ਦੀ ਸੰਭਾਲ਼ ਅਤੇ ਪ੍ਰਸਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।ਸ੍ਰੀ ਅਰਬਿੰਦੋ ਦੀ 150ਵੀਂ ਜਨਮ ਵਰ੍ਹੇਗੰਢ ਦੇ ਸਬੰਧ ਵਿੱਚ ਆਯੋਜਿਤ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 13th, 06:52 pm
ਸ੍ਰੀ ਅਰਬਿੰਦੋ ਦੀ 150ਵੀਂ ਜਨਮਜਯੰਤੀ ਵਰ੍ਹੇ ਦੇ ਇਸ ਮਹੱਤਵਪੂਰਨ ਪ੍ਰੋਗਰਾਮ ਵਿੱਚ ਆਪ ਸਭ ਦਾ ਮੈਂ ਹਿਰਦੇ ਤੋਂ ਅਭਿਨੰਦਨ ਕਰਦਾ ਹਾਂ। ਇਸ ਪੁਣਯ ਅਵਸਰ ‘ਤੇ ਮੈਂ ਸਾਰੇ ਦੇਸ਼ਵਾਸੀਆਂ ਨੂੰ ਵੀ ਅਨੇਕ-ਅਨੇਕ ਸੁਭਕਾਮਨਾਵਾਂ ਦਿੰਦਾ ਹਾਂ। ਸ੍ਰੀ ਅਰਬਿੰਦੋ ਦਾ 150ਵਾਂ ਜਨਮਵਰ੍ਹਾ ਪੂਰੇ ਦੇਸ਼ ਦੇ ਲਈ ਇੱਕ ਇਤਿਹਾਸਿਕ ਅਵਸਰ ਹੈ। ਉਨ੍ਹਾਂ ਦੀਆਂ ਪ੍ਰੇਰਣਾਵਾਂ ਨੂੰ, ਉਨ੍ਹਾਂ ਦੇ ਵਿਚਾਰਾਂ ਨੂੰ ਸਾਡੀ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੇ ਲਈ ਦੇਸ਼ ਨੇ ਇਸ ਪੂਰੇ ਸਾਲ ਨੂੰ ਵਿਸ਼ੇਸ਼ ਤੌਰ ‘ਤੇ ਮਨਾਉਣ ਦਾ ਸੰਕਲਪ ਲਿਆ ਸੀ। ਇਸ ਦੇ ਲਈ ਇੱਕ ਵਿਸ਼ੇਸ਼ ਉੱਚ ਪੱਧਰੀ ਕਮੇਟੀ ਗਠਨ ਕੀਤੀ ਗਈ ਸੀ। ਸੱਭਿਆਚਾਰ ਮੰਤਰਾਲੇ ਦੀ ਅਗਵਾਈ ਵਿੱਚ ਤਮਾਮ ਅਲੱਗ-ਅਲੱਗ ਪ੍ਰੋਗਰਾਮ ਵੀ ਹੋ ਰਹੇ ਹਨ। ਇਸੇ ਕ੍ਰਮ ਵਿੱਚ ਪੁਡੂਚੇਰੀ ਦੀ ਧਰਤੀ ‘ਤੇ, ਜੋ ਕਿ ਮਹਾਰਿਸ਼ੀ ਦੀ ਆਪਣੀ ਤਪੋਸਥਲੀ ਵੀ ਰਹੀ ਹੈ, ਅੱਜ ਰਾਸ਼ਟਰ ਉਨ੍ਹਾਂ ਨੂੰ ਇੱਕ ਹੋਰ ਕ੍ਰਿਤੱਗ ਸ਼ਰਧਾਂਜਲੀ ਦੇ ਰਿਹਾ ਹੈ। ਅੱਜ ਸ੍ਰੀ ਅਰਬਿੰਦੋ ਦੇ ਉੱਪਰ ਇੱਕ ਸਮ੍ਰਿਤੀ (ਯਾਦਗਾਰੀ) coin ਅਤੇ ਪੋਸਟਲ ਸਟੈਂਪ ਵੀ ਰਿਲੀਜ਼ ਕੀਤਾ ਗਿਆ ਹੈ। ਮੈਨੂੰ ਵਿਸ਼ਵਾਸ ਹੈ ਕਿ ਸ੍ਰੀ ਅਰਬਿੰਦੋ ਦਾ ਜੀਵਨ ਅਤੇ ਉਨ੍ਹਾਂ ਦੀ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦੇ ਹੋਏ ਰਾਸ਼ਟਰ ਦੇ ਇਹ ਪ੍ਰਯਾਸ ਸਾਡੇ ਸੰਕਲਪਾਂ ਨੂੰ ਇੱਕ ਨਵੀਂ ਊਰਜਾ ਦੇਣਗੇ, ਨਵੀਂ ਤਾਕਤ ਦੇਣਗੇ।PM addresses programme commemorating Sri Aurobindo’s 150th birth anniversary via video conferencing
December 13th, 06:33 pm
The Prime Minister, Shri Narendra Modi addressed a programme celebrating Sri Aurobindo’s 150th birth anniversary via video conferencing today in Kamban Kalai Sangam, Puducherry under the aegis of Azadi ka Amrit Mahotsav. The Prime Minister also released a commemorative coin and postal stamp in honour of Sri Aurobindo.PM to release a special commemorative coin on the occasion of 125th Birth Anniversary of Srila Bhaktivedanta Swami Prabhupada Ji on 1st September
August 31st, 03:04 pm
Prime Minister Shri Narendra Modi will release a special commemorative coin of ₹ 125 and will also address the gathering, on the occasion of the 125th Birth Anniversary of Srila Bhaktivedanta Swami Prabhupada Ji on 1st September 2021 at 4:30 PM via video conferencing.For Rajmata Scindia, public service was above everything else: PM Modi
October 12th, 11:01 am
PM Modi recalled the legacy of Rajmata Vijaya Raje Scindia on her birth centenary while releasing a commemorative coin of Rs 100 in her honour. Rajmata Scindia dedicated her life to the poor. She proved that for people's representatives not 'Raj Satta' but 'Jan Seva' is important, said PM Modi.PM Modi releases commemorative coin in honour of Smt. Vijaya Raje Scindia
October 12th, 11:00 am
PM Modi recalled the legacy of Rajmata Vijaya Raje Scindia on her birth centenary while releasing a commemorative coin of Rs 100 in her honour. Rajmata Scindia dedicated her life to the poor. She proved that for people's representatives not 'Raj Satta' but 'Jan Seva' is important, said PM Modi.PM releases new series of visually impaired friendly coins
March 07th, 12:05 pm
The Prime Minister, Shri Narendra Modi, today, released the new series of visually impaired friendly circulation coins, in New Delhi. Rs.1, Rs.2, Rs.5, Rs.10 and Rs.20 are the various denominations of coins released as part of the new series.Guru Gobind Singh Ji fought against oppression and injustice: PM Modi
January 13th, 11:00 am
Prime Minister Narendra Modi released today a commemorative coin of Rs. 350 in the national capital to mark the birth anniversary celebrations of Guru Gobind Singh jee. He lauded the lofty ideals and values of the Guru Gobind Singh jee – the selfless service to humanity, devotion, heroism and sacrifice and urged the people to follow his path.PM releases Commemorative Coin of Rs. 350 to mark birth anniversary of Guru Gobind Singh Ji
January 13th, 11:00 am
Prime Minister Narendra Modi released today a commemorative coin of Rs. 350 in the national capital to mark the birth anniversary celebrations of Guru Gobind Singh jee. He lauded the lofty ideals and values of the Guru Gobind Singh jee – the selfless service to humanity, devotion, heroism and sacrifice and urged the people to follow his path.PM to release a Commemorative Coin to mark the birth anniversary of Guru Gobind Singh ji
January 12th, 11:06 am
Prime Minister Narendra Modi will release a commemorative coin on Guru Gobind Singh ji, on January 13, 2019. The event marks the birth anniversary of Guru Gobind Singh ji. The Prime Minister will also address a select gathering on this occasion.Today, people of the country are working towards creating a strong India, in line with Netaji's vision: PM Modi
December 30th, 05:01 pm
The Prime Minister, Shri Narendra Modi, visited Port Blair in the Andaman and Nicobar Islands today. In Port Blair, he laid a wreath at the Martyrs Column, and visited the Cellular Jail. At Cellular Jail, he visited the cells of Veer Savarkar, and other freedom fighters. He hoisted a high mast flag and offered floral tributes at the Statue of Netaji Subhas Chandra Bose.PM attends function to mark 75th anniversary of hoisting of Tricolour on Indian soil by Netaji
December 30th, 05:00 pm
The Prime Minister, Shri Narendra Modi, visited Port Blair in the Andaman and Nicobar Islands today. In Port Blair, he laid a wreath at the Martyrs Column, and visited the Cellular Jail. At Cellular Jail, he visited the cells of Veer Savarkar, and other freedom fighters. He hoisted a high mast flag and offered floral tributes at the Statue of Netaji Subhas Chandra Bose.