ਪ੍ਰਧਾਨ ਮੰਤਰੀ ਨੇ ਸਮਰਾਟ ਪੇਰੂਮਬਿਡੁਗੁ ਮੁਥਰੈਅਰ II ਦੇ ਸਨਮਾਨ ਵਿੱਚ ਯਾਦਗਾਰੀ ਡਾਕ ਟਿਕਟ ਜਾਰੀ ਹੋਣ ਦਾ ਸਵਾਗਤ ਕੀਤਾ
December 14th, 10:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਵੱਲੋਂ ਅੱਜ ਸਮਰਾਟ ਪੇਰੂਮਬਿਡੁਗੁ ਮੁਥਰੈਅਰ II (ਸੁਵਰਨ ਮਾਰਨ) ਦੇ ਸਨਮਾਨ ਵਿੱਚ ਯਾਦਗਾਰੀ ਡਾਕ ਟਿਕਟ ਜਾਰੀ ਕੀਤੇ ਜਾਣ 'ਤੇ ਖ਼ੁਸ਼ੀ ਪ੍ਰਗਟ ਕੀਤੀ।ਪ੍ਰਧਾਨ ਮੰਤਰੀ 7 ਨਵੰਬਰ ਨੂੰ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਵਰ੍ਹੇ ਪੂਰੇ ਹੋਣ ’ਤੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮ ਦਾ ਉਦਘਾਟਨ ਕਰਨਗੇ
November 06th, 02:47 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 7 ਨਵੰਬਰ, 2025 ਨੂੰ ਸਵੇਰੇ ਲਗਭਗ 9:30 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਵਿਖੇ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮ ਦਾ ਉਦਘਾਟਨ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਮਾਲਦੀਵ ਦੀ ਸਰਕਾਰੀ ਯਾਤਰਾ ਦੌਰਾਨ ਕੀਤੇ ਗਏ ਸਮਝੌਤਿਆਂ ਦੇ ਪਰਿਣਾਮਾਂ ਦੀ ਸੂਚੀ
July 26th, 07:19 am
ਮਾਲਦੀਵ ਨੂੰ 4,850 ਕਰੋੜ ਰੁਪਏ ਦੀ ਲੋਨ ਸਹਾਇਤਾ (ਐੱਲਓਸੀ) ਦਾ ਵਿਸਤਾਰ ਕੀਤਾ ਗਿਆਭਾਰਤ-ਮਾਲਦੀਵ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 60ਵੀਂ ਵਰ੍ਹੇਗੰਢ 'ਤੇ ਯਾਦਗਾਰੀ ਡਾਕ ਟਿਕਟ ਜਾਰੀ
July 25th, 09:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮੁਹੰਮਦ ਮੁਈਜ਼ੂ ਨੇ ਭਾਰਤ-ਮਾਲਦੀਵ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 60ਵੀਂ ਵਰ੍ਹੇਗੰਢ 'ਤੇ ਯਾਦਗਾਰੀ ਡਾਕ ਟਿਕਟ ਜਾਰੀ ਕੀਤੇ।