ਪੱਛਮੀਬੰਗ ਦਿਵਸ 'ਤੇ ਪ੍ਰਧਾਨ ਮੰਤਰੀ ਨੇ ਸ਼ੁਭਕਾਮਨਾਵਾਂ ਦਿੱਤੀਆਂ, ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਯੋਗਦਾਨ ਨੂੰ ਯਾਦ ਕੀਤਾ
June 20th, 08:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀਬੰਗ ਦਿਵਸ ਦੇ ਮੌਕੇ 'ਤੇ ਪੱਛਮੀ ਬੰਗਾਲ ਦੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਸ਼੍ਰੀ ਰਾਮ ਕਾਲਜ ਆਫ਼ ਕਾਮਰਸ ਦੀ ਗਵਰਨਿੰਗ ਬਾਡੀ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 25th, 10:50 pm
ਸ਼੍ਰੀ ਰਾਮ ਕਾਲਜ ਆਫ਼ ਕਾਮਰਸ ਦੀ ਗਵਰਨਿੰਗ ਬਾਡੀ ਦੇ ਮੈਂਬਰਾਂ ਦੇ ਇੱਕ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਾਲ ਸੰਸਥਾ ਆਪਣੀ ਸਥਾਪਨਾ ਦਾ ਸ਼ਤਾਬਦੀ ਵਰ੍ਹਾ ਮਨਾ ਰਹੀ ਹੈ, ਜੋ ਇਸਦੀ ਅਕਾਦਮਿਕ ਉੱਤਮਤਾ ਅਤੇ ਰਾਸ਼ਟਰ ਨਿਰਮਾਣ ਦੀ ਸ਼ਾਨਦਾਰ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਉਨ੍ਹਾਂ ਨੇ ਉੱਚ ਸਿੱਖਿਆ ਦੇ ਖੇਤਰ ਵਿੱਚ ਕਾਲਜ ਦੇ ਲੰਬੇ ਸਮੇਂ ਦੇ ਯੋਗਦਾਨ ਅਤੇ ਵੱਖ-ਵੱਖ ਖੇਤਰਾਂ ਵਿੱਚ ਅਗਵਾਈ ਪ੍ਰਦਾਨ ਕਰਨ ਵਾਲੀਆਂ ਪੀੜ੍ਹੀਆਂ ਦੇ ਨਿਰਮਾਣ ਵਿੱਚ ਇਸਦੀ ਭੂਮਿਕਾ ਦੀ ਸ਼ਲਾਘਾ ਕੀਤੀ।ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 26th, 03:30 pm
ਮੇਰੇ ਅਤੇ ਭਾਰਤੀ ਵਫ਼ਦ ਦੇ ਨਿੱਘੇ ਸਵਾਗਤ ਲਈ ਦਿਲੋਂ ਮੈਂ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਇੱਕ ਵਾਰ ਫਿਰ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।15ਵੇਂ ਭਾਰਤ-ਜਾਪਾਨ ਸਲਾਨਾ ਸਮਿਟ ’ਤੇ ਸੰਯੁਕਤ ਬਿਆਨ: ਸਾਡੀ ਅਗਲੀ ਪੀੜ੍ਹੀ ਦੀ ਸੁਰੱਖਿਆ ਅਤੇ ਸਮ੍ਰਿੱਧੀ ਲਈ ਸਾਂਝੇਦਾਰੀ
August 29th, 07:06 pm
ਜਾਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਇਸ਼ਿਬਾ ਸ਼ਿਗੇਰੂ ਦੇ ਸੱਦੇ 'ਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15ਵੇਂ ਭਾਰਤ-ਜਾਪਾਨ ਸਲਾਨਾ ਸਮਿਟ ਲਈ 29-30 ਅਗਸਤ 2025 ਨੂੰ ਜਾਪਾਨ ਦੀ ਅਧਿਕਾਰਤ ਯਾਤਰਾ ਕੀਤੀ। ਪ੍ਰਧਾਨ ਮੰਤਰੀ ਮੋਦੀ ਦਾ 29 ਅਗਸਤ 2025 ਦੀ ਸ਼ਾਮ ਨੂੰ ਪ੍ਰਧਾਨ ਮੰਤਰੀ ਦਫ਼ਤਰ (ਕਾਂਤੇਈ) ਵਿੱਚ ਪ੍ਰਧਾਨ ਮੰਤਰੀ ਇਸ਼ਿਬਾ ਨੇ ਸੁਆਗਤ ਕੀਤਾ, ਜਿੱਥੇ ਉਨ੍ਹਾਂ ਨੂੰ ਰਸਮੀ ਗਾਰਡ ਆਫ ਔਨਰ ਦਿੱਤਾ ਗਿਆ। ਦੋਵਾਂ ਪ੍ਰਧਾਨ ਮੰਤਰੀਆਂ ਨੇ ਵਫ਼ਦ ਪੱਧਰੀ ਗੱਲਬਾਤ ਦੌਰਾਨ ਭਾਰਤ ਅਤੇ ਜਾਪਾਨ ਦੇ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੋਸਤੀ ਨੂੰ ਯਾਦ ਕੀਤਾ ਜੋ ਸੱਭਿਅਤਾ ਦੇ ਸਬੰਧਾਂ, ਸਾਂਝੀਆਂ ਕਦਰਾਂ-ਕੀਮਤਾਂ ਅਤੇ ਹਿਤਾਂ, ਸਾਂਝੇ ਰਣਨੀਤਕ ਦ੍ਰਿਸ਼ਟੀਕੋਣ ਅਤੇ ਇੱਕ-ਦੂਸਰੇ ਦੇ ਪ੍ਰਤੀ ਪਰਸਪਰ ਸਨਮਾਨ ਵਿੱਚ ਨਿਹਿਤ ਹਨ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪਿਛਲੇ ਦਹਾਕੇ ਵਿੱਚ ਭਾਰਤ-ਜਾਪਾਨ ਸਾਂਝੇਦਾਰੀ ਦੁਆਰਾ ਕੀਤੀ ਗਈ ਮਹੱਤਵਪੂਰਨ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਦਹਾਕਿਆਂ ਵਿੱਚ ਆਪਸੀ ਸੁਰੱਖਿਆ ਅਤੇ ਸਮ੍ਰਿੱਧੀ ਲਈ ਰਣਨੀਤਕ ਅਤੇ ਦੂਰਅੰਦੇਸ਼ੀ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਰਚਨਾਤਮਕ ਚਰਚਾ ਕੀਤੀ।ਪ੍ਰਧਾਨ ਮੰਤਰੀ 22 ਅਗਸਤ ਨੂੰ ਬਿਹਾਰ ਅਤੇ ਪੱਛਮ ਬੰਗਾਲ ਦਾ ਦੌਰਾ ਕਰਨਗੇ
August 20th, 03:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 22 ਅਗਸਤ ਨੂੰ ਬਿਹਾਰ ਅਤੇ ਪੱਛਮ ਬੰਗਾਲ ਦਾ ਦੌਰਾ ਕਰਨਗੇ। ਉਹ ਸਵੇਰੇ ਲਗਭਗ 11 ਵਜੇ ਬਿਹਾਰ ਦੇ ਗਯਾ ਵਿੱਚ ਲਗਭਗ 13,000 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਸ਼੍ਰੀ ਮੋਦੀ ਦੋ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ, ਉਹ ਗੰਗਾ ਨਦੀ ‘ਤੇ ਔਂਟਾ-ਸਿਮਰੀਆ ਬ੍ਰਿਜ ਪ੍ਰੋਜੈਕਟ ਦਾ ਦੌਰਾ ਕਰਨਗੇ ਅਤੇ ਉਸ ਦਾ ਉਦਘਾਟਨ ਕਰਨਗੇ।ਸੰਯੁਕਤ ਬਿਆਨ: ਭਾਰਤ ਅਤੇ ਬ੍ਰਾਜ਼ੀਲ- ਉਚੇਰੇ ਉਦੇਸ਼ਾਂ ਵਾਲੇ ਦੋ ਮਹਾਨ ਰਾਸ਼ਟਰ
July 09th, 05:55 am
ਭਾਰਤ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਨੇ 8 ਜੁਲਾਈ 2025 ਨੂੰ ਬ੍ਰਾਜ਼ੀਲ ਦੀ ਸਰਕਾਰੀ ਯਾਤਰਾ ਕੀਤੀ। ਇਹ ਯਾਤਰਾ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਈਸ ਇਨਾਸੀਓ ਲੂਲਾ ਦਾ ਸਿਲਵਾ (His Excellency Mr. Luiz Inácio Lula da Silva) ਦੇ ਸੱਦੇ ‘ਤੇ ਕੀਤੀ ਗਈ। ਮਿੱਤਰਤਾ ਅਤੇ ਵਿਸ਼ਵਾਸ ਦੀ ਭਾਵਨਾ ਨਾਲ ਹੋਈ ਇਹ ਯਾਤਰਾ ਲਗਭਗ ਅੱਠ ਦਹਾਕਿਆਂ ਤੋਂ ਬ੍ਰਾਜ਼ੀਲ-ਭਾਰਤ ਸਬੰਧਾਂ ਦਾ ਆਧਾਰ ਰਹੀ ਹੈ। ਵਰ੍ਹੇ 2006 ਵਿੱਚ ਇਸ ਸਬੰਧ ਨੂੰ ਰਣਨੀਤਕ ਸਾਂਝੇਦਾਰੀ (Strategic Partnership) ਤੱਕ ਵਧਾਇਆ ਗਿਆ।ਪਰਿਣਾਮਾਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਬ੍ਰਾਜ਼ੀਲ ਦੀ ਸਰਕਾਰੀ ਯਾਤਰਾ
July 09th, 03:14 am
ਅੰਤਰਰਾਸ਼ਟਰੀ ਆਤੰਕਵਾਦ ਅਤੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਨਾਲ ਨਿਪਟਣ ਵਿੱਚ ਸਹਿਯੋਗ ‘ਤੇ ਸਮਝੌਤਾ।(Agreement on Cooperation in Combating International Terrorism and Transnational Organized Crime.)ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਕੋਰੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 18th, 03:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਦੇ ਦੌਰਾਨ ਕੋਰੀਆ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੀ ਜੇ-ਮਯੁੰਗ (H.E Mr. Lee Jae-myung) ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਕੋਰੀਆ ਵਣਜ, ਨਿਵੇਸ਼, ਟੈਕਨੋਲੋਜੀ, ਗ੍ਰੀਨ ਹਾਈਡ੍ਰੋਜਨ, ਸ਼ਿਪਬਿਲਡਿੰਗ ਆਦਿ ਖੇਤਰਾਂ ਵਿੱਚ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ।ਪ੍ਰਧਾਨ ਮੰਤਰੀ ਨੇ ਜੀ7 ਸਮਿਟ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ
June 18th, 02:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ, 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਕੀਰ ਸਟਾਰਮਰ (Mr. Keir Starmer) ਨਾਲ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਬ੍ਰਿਟੇਨ ਦੇ ਸਬੰਧ ਮਜ਼ਬੂਤ ਹੋ ਰਹੇ ਹਨ, ਜੋ ਵਪਾਰ ਅਤੇ ਵਣਜ ਜਿਹੇ ਖੇਤਰਾਂ ਵਿੱਚ ਸਾਡੀ ਪ੍ਰਗਤੀ ਵਿੱਚ ਝਲਕਦਾ ਹੈ।ਮਾਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 06:07 am
ਜਦੋਂ 10 ਵਰ੍ਹੇ ਪਹਿਲਾਂ ਅੱਜ ਦੀ ਹੀ ਮਿਤੀ ਨੂੰ ਮੈਂ ਮਾਰੀਸ਼ਸ ਆਇਆ ਸੀ....ਉਸ ਸਾਲ ਤਦ ਹੋਲੀ ਇੱਕ ਹਫ਼ਤੇ ਪਹਿਲਾਂ ਹੀ ਬੀਤੀ ਸੀ....ਤਦ ਮੈਂ ਭਾਰਤ ਤੋਂ ਫਗੁਆ ਦੀ ਉਮੰਗ ਆਪਣੇ ਨਾਲ ਲਿਆਇਆ ਸੀ..... ਹੁਣ ਇਸ ਵਾਰ ਮਾਰੀਸ਼ਸ ਤੋਂ ਹੋਲੀ ਦੇ ਰੰਗ ਆਪਣੇ ਨਾਲ ਲੈ ਕੇ ਭਾਰਤ ਜਾਵਾਂਗਾ....ਇੱਕ ਦਿਨ ਬਾਅਦ ਹੀ ਉੱਥੇ ਵੀ ਹੋਲੀ ਹੈ....14 ਤਾਰੀਖ ਨੂੰ ਹਰ ਤਰਫ਼ ਰੰਗ ਹੀ ਰੰਗ ਹੋਵੇਗਾ.........ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
March 11th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦਰ ਰਾਮਗੁਲਾਮ ਦੇ ਨਾਲ ਅੱਜ ਟ੍ਰਾਇਨੋਨ ਕਨਵੈਂਨਸ਼ਨ ਸੈਂਟਰ (Trianon Convention Centre) ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਮੌਰੀਸ਼ਸ ਦੇ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਦੀ ਇੱਕ ਸਭਾ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਪੇਸ਼ੇਵਰਾਂ, ਸਮਾਜਿਕ-ਸੱਭਿਆਚਾਰਕ ਸੰਗਠਨਾਂ ਅਤੇ ਕਾਰੋਬਾਰ ਜਗਤ ਦੇ ਪ੍ਰਮੁੱਖ ਵਿਅਕਤੀਆਂ ਸਮੇਤ ਭਾਰਤੀ ਪ੍ਰਵਾਸੀਆਂ ਦੀ ਉਤਸ਼ਾਹੀ ਭਾਗੀਦਾਰੀ ਰਹੀ। ਇਸ ਵਿੱਚ ਮੌਰੀਸ਼ਸ ਦੇ ਕਈ ਮੰਤਰੀ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਜ਼ੁਆਰੀ ਬ੍ਰਿਜ (Zuari Bridge) ਦੇ ਪੂਰੀ ਤਰ੍ਹਾਂ ਚਾਲੂ ਹੋਣ 'ਤੇ ਗੋਆ ਦੇ ਲੋਕਾਂ ਨੂੰ ਵਧਾਈ ਦਿੱਤੀ
December 23rd, 05:51 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜ਼ੁਆਰੀ ਬ੍ਰਿਜ (Zuari Bridge) ਦੇ ਪੂਰੀ ਤਰ੍ਹਾਂ ਚਾਲੂ ਹੋਣ ਦੇ ਅਵਸਰ 'ਤੇ ਗੋਆ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਓਮਾਨ ਦੇ ਸੁਲਤਾਨ ਨਾਲ ਮੁਲਾਕਾਤ ਕੀਤੀ
December 16th, 09:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਮਾਨ ਦੇ ਸੁਲਤਾਨ ਹੈਥਮ ਬਿਨ ਤਾਰਿਕ (Sultan of Oman Haitham bin Tarik) ਨਾਲ ਮੀਟਿੰਗ ਕੀਤੀ। ਮੀਟਿੰਗ ਦੇ ਦੌਰਾਨ ਉਨ੍ਹਾਂ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ।ਪ੍ਰਧਾਨ ਮੰਤਰੀ 26-27 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ
September 25th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26-27 ਸਤੰਬਰ, 2023 ਨੂੰ ਗੁਜਰਾਤ ਦਾ ਦੌਰਾ ਕਰਨਗੇ। 27 ਸਤੰਬਰ ਨੂੰ ਸਵੇਰੇ 10 ਵਜੇ, ਪ੍ਰਧਾਨ ਮੰਤਰੀ ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ 20 ਸਾਲ ਪੂਰੇ ਹੋਣ ਦੇ ਜਸ਼ਨ ਮਨਾਉਣ ਸਬੰਧੀ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਦੁਪਹਿਰ ਕਰੀਬ 12:45 'ਤੇ ਪ੍ਰਧਾਨ ਮੰਤਰੀ ਬੋਦਲੀ, ਛੋਟਾਉਦੇਪੁਰ ਪਹੁੰਚਣਗੇ, ਜਿੱਥੇ ਉਹ 5200 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ ਦੀ ਤੁਰਕੀ (ਤੁਰਕੀਏ) ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ
September 10th, 05:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਸਤੰਬਰ 2023 ਨੂੰ, ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਮੌਕੇ ‘ਤੇ, ਤੁਰਕੀ (ਤੁਰਕੀਏ) ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਰੇਸਿਪ ਤੈੱਯਪ ਅਰਦੋਗਨ (H.E. Mr Recep Tayyip Erdoğan) ਨਾਲ ਮੁਲਾਕਾਤ ਕੀਤੀ।ਭਾਰਤ ਵਣਜ ਅਤੇ ਲੌਜਿਸਟਿਕਸ ਦੀ ਹੱਬ ਬਣਨ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ: ਪ੍ਰਧਾਨ ਮੰਤਰੀ
May 01st, 03:43 pm
ਪੋਰਟ, ਸ਼ਿਪਿੰਗ ਅਤੇ ਜਲਮਾਰਗ ਮੰਤਰਾਲੇ ਨੇ ਵਿਸ਼ਵ ਬੈਂਕ ਦੀ ਐੱਲਪੀਆਈ 2023 ਰਿਪੋਰਟ ਦੇ ਅਨੁਸਾਰ ਕਈ ਦੇਸ਼ਾਂ ਦੀ ਤੁਲਨਾ ਵਿੱਚ ਬਿਹਤਰ “ਟਰਨ ਅਰਾਊਂਡ ਟਾਇਮ” ਦੇ ਨਾਲ ਭਾਰਤੀ ਬੰਦਰਗਾਹਾਂ ਦੀ ਦਕਸ਼ਤਾ ਅਤੇ ਉਤਪਾਦਕਤਾ ਵਿੱਚ ਵਾਧਾ ਹੋਣ ਬਾਰੇ ਟਵੀਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਅਹਿਮਦਾਬਾਦ-ਮੇਹਸਾਣਾ (64.27 ਕਿਲੋਮੀਟਰ) ਗੇਜ ਪਰਿਵਰਤਨ ਪ੍ਰੋਜੈਕਟ ਪੂਰਾ ਹੋਣ ‘ਤੇ ਖੁਸ਼ੀ ਵਿਅਕਤ ਕੀਤੀ
March 06th, 09:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ-ਮੇਹਸਾਣਾ (64.27 ਕਿਲੋਮੀਟਰ) ਗੇਜ ਪਰਿਵਰਤਨ ਪ੍ਰੋਜੈਕਟ ਪੂਰਾ ਹੋਣ ‘ਤੇ ਖੁਸ਼ੀ ਵਿਅਕਤ ਕੀਤੀ ਹੈ।GIFT City celebrates both wealth and wisdom: PM Modi
July 29th, 03:42 pm
PM Modi laid the foundation stone of the headquarters building of the International Financial Services Centres Authority (IFSCA) in GIFT City, Gandhinagar. The Prime Minister noted that GIFT City was making a strong mark as a hub of commerce and technology. GIFT City celebrates both wealth and wisdom, he remarked.PM lays foundation stone of IFSCA headquarters at GIFT City in Gandhinagar
July 29th, 03:41 pm
PM Modi laid the foundation stone of the headquarters building of the International Financial Services Centres Authority (IFSCA) in GIFT City, Gandhinagar. The Prime Minister noted that GIFT City was making a strong mark as a hub of commerce and technology. GIFT City celebrates both wealth and wisdom, he remarked.ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਦਿੱਤੀਆਂ
July 06th, 12:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਯੋਗਦਾਨ ਨੂੰ ਯਾਦ ਕੀਤਾ ਹੈ ਅਤੇ ਉਨ੍ਹਾਂ ਦੀ ਜਯੰਤੀ ’ਤੇ ਉਨ੍ਹਾਂ ਨੂੰ ਭਾਵਪੂਰਨ ਸ਼ਰਧਾਂਜਲੀਆਂ ਦਿੱਤੀਆਂ ਹਨ।