ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਸੰਬੋਧਨ ਦਾ ਪੰਜਾਬੀ ਅਨੁਵਾਦ
August 15th, 07:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ
August 15th, 06:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਭਾਰਤ ਨੇ 80ਵਾਂ ਆਜ਼ਾਦੀ ਦਿਵਸ ਮਨਾਇਆ
August 15th, 06:45 am
ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲੇ ਤੋਂ 80ਵੇਂ ਆਜ਼ਾਦੀ ਦਿਵਸ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, 2047 ਤੱਕ 140 ਕਰੋੜ ਭਾਰਤੀਆਂ ਦੀ ਤਾਕਤ ਅਤੇ ਸੰਕਲਪ ਦੁਆਰਾ ਸੰਚਾਲਿਤ, ਵਿਕਸਿਤ ਭਾਰਤ ਬਣਾਉਣ ਦੇ ਸੁਪਨੇ ਬਾਰੇ ਗੱਲ ਕੀਤੀ। ਉਨ੍ਹਾਂ ਨੇ SHANTI ਐਕਟ, ਰੇਲਵੇ ਬਿਜਲੀਕਰਨ, ਭਾਰਤ ਦੇ ਵਪਾਰਕ ਸੌਦੇ, ਨਕਸਲਵਾਦ ਦੇ ਅੰਤ ਅਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਪਹਿਲਕਦਮੀਆਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਰਾਸ਼ਟਰ ਨੂੰ 'ਸ਼ਕਤੀ ਕੀ ਸਪਤਧਾਰਾ' ਨੂੰ ਅਪਣਾਉਣ ਦਾ ਸੱਦਾ ਦਿੱਤਾ।ਗਾਲਾ ਲੰਚ (Gala Lunch) ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 12:32 pm
ਪਿਛਲੇ ਸਾਲ ਪ੍ਰਧਾਨ ਮੰਤਰੀ ਲਕਸਨ ਦੀ ਭਾਰਤ ਯਾਤਰਾ ਨਾਲ ਸਾਡੇ ਸਬੰਧਾਂ ਦੇ ਹਰ ਖੇਤਰ ਵਿੱਚ ਨਵੀਂ ਊਰਜਾ ਆਈ ਹੈ। ਉਨ੍ਹਾਂ ਦੀ ਅਗਵਾਈ, ਸਪੱਸ਼ਟ ਵਿਜ਼ਨ ਅਤੇ ਮਜ਼ਬੂਤ ਵਚਨਬੱਧਤਾ ਨਾਲ, ਭਾਰਤ ਅਤੇ ਨਿਊਜ਼ੀਲੈਂਡ ਦੀ ਦੋਸਤੀ ਨੂੰ ਨਵੀਂ ਗਤੀ ਅਤੇ ਨਵੀਂ ਦਿਸ਼ਾ ਮਿਲੀ ਹੈ। ਅੱਜ 40 ਸਾਲਾਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਯਾਤਰਾ ਹੋ ਰਹੀ ਹੈ। ਅਤੇ ਮੈਂ ਹਮੇਸ਼ਾ ਕਹਿੰਦਾ ਹਾਂ ਕਿ ਬਹੁਤ ਸਾਰੇ ਚੰਗੇ ਕੰਮ ਹਨ, ਜੋ ਮੇਰੇ ਤੋਂ ਪਹਿਲਾਂ ਵਾਲੇ ਲੋਕ ਮੇਰੇ ਲਈ ਛੱਡ ਕੇ ਗਏ ਹਨ, ਜਿਨ੍ਹਾਂ ਨੂੰ ਮੈਂ ਪੂਰਾ ਕਰ ਰਿਹਾ ਹਾਂ। ਸਾਥੀਓ, ਇਹ ਸਾਡੇ ਸਬੰਧਾਂ ਦੇ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਹੈ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਵੱਲੋਂ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ''ਭਾਰਤ-ਨਿਊਜ਼ੀਲੈਂਡ: ਇੱਕ ਸਫ਼ਲ ਭਾਈਵਾਲੀ'' ਵਿੱਚ ਹਿੱਸਾ ਲਿਆ
July 11th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਵੱਲੋਂ ਆਯੋਜਿਤ ਭਾਰਤ-ਨਿਊਜ਼ੀਲੈਂਡ: ਇੱਕ ਸਫ਼ਲ ਭਾਈਵਾਲੀ ਵਿਸ਼ੇ ’ਤੇ ਅਧਾਰਿਤ ਇੱਕ ਵਿਸ਼ੇਸ਼ ਭੋਜਨ ਸਮਾਰੋਹ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਰਾਜਨੀਤੀ, ਵਪਾਰ, ਉਦਯੋਗ, ਸਿੱਖਿਆ, ਤਕਨਾਲੋਜੀ, ਖੇਡਾਂ ਅਤੇ ਕਲਾ ਜਗਤ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਿੱਸਾ ਲਿਆ।ਪ੍ਰਧਾਨ ਮੰਤਰੀ ਇੱਕ ਖੇਡ ਸਮਾਗਮ ਵਿੱਚ ਸ਼ਾਮਲ ਹੋਣ ਲਈ ਮੈਲਬਰਨ ਕ੍ਰਿਕਟ ਗਰਾਊਂਡ ਪਹੁੰਚੇ
July 10th, 08:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਨੀਜ਼ ਅਤੇ ਵਿਕਟੋਰੀਆ ਦੀ ਪ੍ਰੀਮੀਅਰ ਜੈਸਿੰਟਾ ਐਲਨ ਨਾਲ ਮੈਲਬਰਨ ਕ੍ਰਿਕਟ ਗਰਾਊਂਡ ਦਾ ਦੌਰਾ ਕੀਤਾ। ਇਹ ਸਮਾਗਮ ਭਾਰਤ-ਆਸਟ੍ਰੇਲੀਆ ਦੇ ਖੇਡ ਸਬੰਧਾਂ ਦਾ ਜਸ਼ਨ ਮਨਾਉਣ ਲਈ ਆਯੋਜਿਤ ਕੀਤਾ ਗਿਆ ਸੀ।ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਦੇ ਗਵਰਨਰ ਜਨਰਲ ਨਾਲ ਮੁਲਾਕਾਤ ਕੀਤੀ
July 09th, 01:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੈਲਬਰਨ ਵਿੱਚ ਆਸਟ੍ਰੇਲੀਆ ਦੀ ਗਵਰਨਰ ਜਨਰਲ ਸੁਸ਼੍ਰੀ ਸੈਮ ਮੋਸਟਿਨ ਏਸੀ ਨਾਲ ਮੁਲਾਕਾਤ ਕੀਤੀ।ਕੈਬਨਿਟ ਨੇ ਅਹਿਮਦਾਬਾਦ ਮੈਟਰੋ ਰੇਲ ਪ੍ਰੋਜੈਕਟ ਦੇ ਪੜਾਅ 2A (ਕੋਟੇਸ਼ਵਰ ਮਾਰਗ ਤੋਂ ਏਅਰਪੋਰਟ ਕੌਰੀਡੋਰ) ਨੂੰ ਪ੍ਰਵਾਨਗੀ ਦਿੱਤੀ
June 10th, 01:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅਹਿਮਦਾਬਾਦ ਮੈਟਰੋ ਰੇਲ ਪ੍ਰੋਜੈਕਟ ਦੇ ਪੜਾਅ 2(A) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕੌਰੀਡੋਰ ਦੀ ਲੰਬਾਈ 6.032 ਕਿਲੋਮੀਟਰ ਹੈ ਅਤੇ ਇਸ ਵਿੱਚ 5 ਸਟੇਸ਼ਨ (4 ਐਲੀਵੇਟਿਡ ਅਤੇ 1 ਅੰਡਰਗ੍ਰਾਉਂਡ) ਸ਼ਾਮਲ ਹਨ। ਪੜਾਅ 2(A) ਦੇ ਲਾਗੂ ਹੋਣ ਤੋਂ ਬਾਅਦ, ਅਹਿਮਦਾਬਾਦ-ਗਾਂਧੀਨਗਰ ਕੌਰੀਡੋਰ ਵਿੱਚ 77.63 ਕਿਲੋਮੀਟਰ ਸਰਗਰਮ ਮੈਟਰੋ ਰੇਲ ਨੈੱਟਵਰਕ ਹੋ ਜਾਵੇਗਾ। ਪੜਾਅ 2(A) ਕੌਰੀਡੋਰ ਵਿੱਚ ਸਥਿਤ ਸਟੇਸ਼ਨਾਂ ਦੇ ਨਾਮ ਹਨ- ਆਸ਼ਰਮ ਰੋਡ, ਕੋਟੇਸ਼ਵਰ ਪ੍ਰਾਚੀਨ ਮੰਦਿਰ, ਸਾਬਰਮਤੀ ਨਦੀ, ਸਰਦਾਰ ਨਗਰ ਅਤੇ ਏਅਰਪੋਰਟ।ਪ੍ਰਧਾਨ ਮੰਤਰੀ ਨੇ ਭਾਰਤ ਦੇ ਸ਼ਤਾਬਦੀ ਰਾਸ਼ਟਰ-ਮੰਡਲ ਖੇਡਾਂ 2030 ਦੀ ਮੇਜ਼ਬਾਨੀ ਦੀ ਬੋਲੀ ਜਿੱਤਣ 'ਤੇ ਦੇਸ਼ ਨੂੰ ਵਧਾਈ ਦਿੱਤੀ
November 26th, 09:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸ਼ਤਾਬਦੀ ਰਾਸ਼ਟਰ-ਮੰਡਲ ਖੇਡਾਂ 2030 ਦੀ ਮੇਜ਼ਬਾਨੀ ਦੀ ਬੋਲੀ ਜਿੱਤਣ 'ਤੇ ਖ਼ੁਸ਼ੀ ਪ੍ਰਗਟਾਈ।