ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਦੇ ਸੰਕਟ ਕਾਰਨ ਪੈਦਾ ਹੋ ਰਹੇ ਹਾਲਾਤ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ
March 27th, 09:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮ ਅਤੇ ਭਾਰਤ 'ਤੇ ਉਨ੍ਹਾਂ ਦੇ ਸੰਭਾਵੀ ਪ੍ਰਭਾਵ ਦੇ ਸੰਦਰਭ ਵਿੱਚ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀ ਪੀਯੂਸ਼ ਪਾਂਡੇ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
October 24th, 11:29 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ਼ਤਿਹਾਰਬਾਜ਼ੀ ਅਤੇ ਸੰਚਾਰ ਜਗਤ ਦੀ ਮਹਾਨ ਸ਼ਖ਼ਸੀਅਤ ਸ਼੍ਰੀ ਪੀਯੂਸ਼ ਪਾਂਡੇ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ। ਆਪਣੇ ਸ਼ੋਕ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਸ਼੍ਰੀ ਪਾਂਡੇ ਦੀ ਅਸਾਧਾਰਨ ਰਚਨਾਤਮਕਤਾ ਅਤੇ ਇਸ਼ਤਿਹਾਰਬਾਜ਼ੀ ਦੀ ਦੁਨੀਆ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਚੇਤੇ ਕੀਤਾ।ਦਿੱਲੀ ਦੇ ਯਸ਼ੋਭੂਮੀ ਵਿੱਚ ਇੰਡੀਆ ਮੋਬਾਈਲ ਕਾਂਗਰਸ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 08th, 10:15 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ ਜੀ, ਰਾਜ ਮੰਤਰੀ ਸ਼੍ਰੀ ਚੰਦਰ ਸ਼ੇਖਰ ਪੇਮਾਸਾਨੀ ਜੀ, ਵੱਖ-ਵੱਖ ਸੂਬਿਆਂ ਦੇ ਪ੍ਰਤੀਨਿਧ, ਵਿਦੇਸ਼ਾਂ ਤੋਂ ਆਏ ਸਾਡੇ ਮਹਿਮਾਨ, ਟੈਲੀਕਾਮ ਸੈਕਟਰ ਨਾਲ ਜੁੜੇ ਸਾਰੇ ਸਤਿਕਾਰਯੋਗ ਪਤਵੰਤੇ, ਇੱਥੇ ਹਾਜ਼ਰ ਵੱਖ-ਵੱਖ ਕਾਲਜਾਂ ਤੋਂ ਆਏ ਮੇਰੇ ਨੌਜਵਾਨ ਸਾਥੀਓ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਮੋਬਾਈਲ ਕਾਂਗਰਸ 2025 ਨੂੰ ਸੰਬੋਧਨ ਕੀਤਾ
October 08th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਯਸ਼ੋਭੂਮੀ ਵਿਖੇ ਏਸ਼ੀਆ ਦੇ ਸਭ ਤੋਂ ਵੱਡੇ ਟੈਲੀਕੌਮ, ਮੀਡੀਆ ਅਤੇ ਤਕਨਾਲੋਜੀ ਪ੍ਰੋਗਰਾਮ, ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) 2025 ਦੇ 9ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਇੰਡੀਆ ਮੋਬਾਈਲ ਕਾਂਗਰਸ ਦੇ ਵਿਸ਼ੇਸ਼ ਸੰਸਕਰਣ ਵਿੱਚ ਸਾਰੇ ਪਤਵੰਤਿਆਂ ਦਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਕਈ ਸਟਾਰਟਅੱਪਸ ਨੇ ਵਿੱਤੀ ਧੋਖਾਧੜੀ ਰੋਕਥਾਮ, ਕੁਆਂਟਮ ਸੰਚਾਰ, 6ਜੀ, ਆਪਟੀਕਲ ਸੰਚਾਰ ਅਤੇ ਸੈਮੀਕੰਡਕਟਰ ਸਮੇਤ ਮਹੱਤਵਪੂਰਨ ਵਿਸ਼ਿਆਂ 'ਤੇ ਪੇਸ਼ਕਾਰੀਆਂ ਕੀਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਮਹੱਤਵਪੂਰਨ ਵਿਸ਼ਿਆਂ 'ਤੇ ਪੇਸ਼ਕਾਰੀਆਂ ਦੇਖਣ ਨਾਲ ਉਨ੍ਹਾਂ ਦਾ ਵਿਸ਼ਵਾਸ ਮਜ਼ਬੂਤ ਹੁੰਦਾ ਹੈ ਕਿ ਭਾਰਤ ਦਾ ਤਕਨੀਕੀ ਭਵਿੱਖ ਸਮਰੱਥ ਹੱਥਾਂ ਵਿੱਚ ਹੈ। ਉਨ੍ਹਾਂ ਨੇ ਇਸ ਪ੍ਰੋਗਰਾਮ ਅਤੇ ਸਾਰੀਆਂ ਨਵੀਆਂ ਪਹਿਲਕਦਮੀਆਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨਾਲ 2024 ਬੈਚ ਦੇ ਆਈਐੱਫਐੱਸ ਅਧਿਕਾਰੀ ਟ੍ਰੇਨੀਆਂ ਨੇ ਮੁਲਾਕਾਤ ਕੀਤੀ
August 19th, 08:34 pm
ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਦੇ 2024 ਬੈਚ ਦੇ ਅਧਿਕਾਰੀ ਟ੍ਰੇਨੀਆਂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਉਨ੍ਹਾਂ ਦੇ ਆਵਾਸ, 7, ਲੋਕ ਕਲਿਆਣ ਮਾਰਗ ‘ਤੇ ਮੁਲਾਕਾਤ ਕੀਤੀ। 2024 ਬੈਚ ਵਿੱਚ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 33 ਆਈਐੱਫਐੱਸ ਅਧਿਕਾਰੀ ਟ੍ਰੇਨੀ ਹਨ।ਪ੍ਰਧਾਨ ਮੰਤਰੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਦਰਮਿਆਨ ਟੈਲੀਫੋਨ ‘ਤੇ ਹੋਈ ਗੱਲਬਾਤ ‘ਤੇ ਵਿਦੇਸ਼ ਸਕੱਤਰ ਸ਼੍ਰੀ ਵਿਕ੍ਰਮ ਮਿਸਰੀ ਦਾ ਬਿਆਨ
June 18th, 12:32 pm
ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਟ੍ਰੰਪ ਦੀ ਮੁਲਾਕਾਤ G7 summit ਦੀ sidelines ‘ਤੇ ਹੋਣੀ ਤੈਅ ਸੀ। ਰਾਸ਼ਟਰਪਤੀ ਟ੍ਰੰਪ ਨੂੰ ਜਲਦੀ ਵਾਪਸ ਅਮਰੀਕਾ ਪਰਤਣਾ ਪਿਆ, ਜਿਸ ਦੇ ਕਾਰਨ ਇਹ ਮੁਲਾਕਾਤ ਨਹੀਂ ਹੋ ਗਈ।ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਤਰਾਸਦੀ ‘ਤੇ ਦੁਖ ਵਿਅਕਤ ਕੀਤਾ, ਤੇਜ਼ ਅਤੇ ਪ੍ਰਭਾਵੀ ਸਹਾਇਤਾ ਦਾ ਭਰੋਸਾ ਦਿੱਤਾ
June 12th, 04:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਵਿੱਚ ਹੋਈ ਦੁਖਦ ਘਟਨਾ ‘ਤੇ ਗਹਿਰਾ ਦੁਖ ਅਤੇ ਸਦਮਾ ਵਿਅਕਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰਾਸਦੀ ਨੇ ਪੂਰੇ ਦੇਸ਼ ਨੂੰ ਹੈਰਾਨ ਅਤੇ ਦੁਖੀ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਰਾਸਦੀ ਇਤਨੀ ਹਿਰਦਾ ਵਿਦਾਰਕ ਹੈ ਕਿ ਇਸ ਨੂੰ ਸ਼ਬਦਾਂ ਵਿੱਚ ਵਿਅਕਤ ਨਹੀਂ ਕੀਤਾ ਜਾ ਸਕਦਾ।ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਸਰਕਾਰ ਦੇ ਸਕੱਤਰਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ
May 08th, 02:17 pm
ਪ੍ਰਧਾਨ ਮੰਤਰੀ ਨੇ ਅੱਜ ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਰਾਸ਼ਟਰੀ ਤਿਆਰੀ ਅਤੇ ਅੰਤਰ-ਮੰਤਰਾਲਾ ਤਾਲਮੇਲ ਦੀ ਸਮੀਖਿਆ ਦੇ ਲਈ ਭਾਰਤ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।INS ਸੂਰਤ, INS ਨੀਲਗਿਰੀ ਅਤੇ INS ਵਾਘਸ਼ੀਰ ਦੇ ਸ਼ੁਰੂ ਹੋਣ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 15th, 11:08 am
15 ਜਨਵਰੀ ਦੇ ਦਿਨ ਨੂੰ ਆਰਮੀ ਡੇਅ ਦੇ ਰੂਪ ਵਿੱਚ ਵੀ ਮਨਾਇਆ ਜਾਂਦਾ ਹੈ। ਦੇਸ਼ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਹਰੇਕ ਜਾਂਬਾਜ਼ ਨੂੰ ਮੈਂ ਨਮਨ ਕਰਦਾ ਹਾਂ, ਮਾਂ ਭਾਰਤੀ ਦੀ ਰੱਖਿਆ ਵਿੱਚ ਜੁਟੇ ਹਰ ਵੀਰ-ਵੀਰਾਂਗਨਾ ਨੂੰ ਮੈਂ ਅੱਜ ਦੇ ਦਿਨ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰੰਟਲਾਈਨ ਨੌਸੈਨਿਕ ਜਹਾਜਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
January 15th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁੱਧਵਾਰ ਨੂੰ ਮੁੰਬਈ ਦੇ ਨੌਸੈਨਾ ਡੌਕਯਾਰਡ ਵਿੱਚ ਨੌਸੈਨਾ ਦੇ ਤਿੰਨ ਮੋਹਰੀ ਲੜਾਕੂ ਜਹਾਜ਼ਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਇਸ ਅਵਸਰ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 15 ਜਨਵਰੀ ਦਾ ਦਿਨ ਸੈਨਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਦੇ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਹਰੇਕ ਬਹਾਦਰ ਯੋਧੇ ਨੂੰ ਨਮਨ ਕੀਤਾ। ਉਨ੍ਹਾਂ ਨੇ ਇਸ ਅਵਸਰ ’ਤੇ ਸਾਰੇ ਬਹਾਦਰ ਯੋਧਿਆਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ‘ਕਰਮਯੋਗੀ ਸਪਤਾਹ’- ਨੈਸ਼ਨਲ ਲਰਨਿੰਗ ਵੀਕ ਲਾਂਚ ਕੀਤਾ
October 19th, 06:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿੱਚ ‘ਕਰਮਯੋਗੀ ਸਪਤਾਹ’- ਨੈਸ਼ਨਲ ਲਰਨਿੰਗ ਵੀਕ (‘Karmayogi Saptah’ - National Learning Week) ਲਾਂਚ ਕੀਤਾ।ਦੂਸਰੇ ਵੌਇਸ ਆਵ੍ ਗਲੋਬਲ ਸਾਊਥ ਸਮਿਟ ਦੇ ਉਦਘਾਟਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ ਦਾ ਮੂਲ-ਪਾਠ
November 17th, 04:03 pm
ਦੂਸਰੇ Voice of Global South ਸਮਿਟ ਦੇ ਉਦਘਾਟਨ-ਸੈਸ਼ਨ ਵਿੱਚ, 140 ਕਰੋੜ ਭਾਰਤਵਾਸੀਆਂ ਦੀ ਤਰਫ਼ੋਂ, ਮੈਂ ਆਪ ਸਭ ਦਾ, ਹਾਰਦਿਕ ਸੁਆਗਤ ਕਰਦਾ ਹਾਂ। Voice of Global South 21ਵੀਂ ਸਦੀ ਦੀ ਬਦਲਦੀ ਹੋਈ ਦੁਨੀਆ ਦਾ ਸਭ ਤੋਂ ਅਨੂਠਾ ਮੰਚ ਹੈ। ਭੂਗੋਲਿਕ ਰੂਪ ਨਾਲ Global South ਤਾਂ ਹਮੇਸ਼ਾ ਤੋਂ ਰਿਹਾ ਹੈ। ਲੇਕਿਨ ਉਸ ਨੂੰ ਇਸ ਪ੍ਰਕਾਰ ਨਾਲ Voice ਪਹਿਲੀ ਵਾਰ ਮਿਲ ਰਹੀ ਹੈ। ਅਤੇ ਇਹ ਸਾਡੇ ਸਭ ਦੇ ਸਾਂਝੇ ਪ੍ਰਯਾਸਾਂ ਨਾਲ ਸੰਭਵ ਹੋਇਆ ਹੈ। ਅਸੀਂ 100 ਤੋਂ ਜ਼ਿਆਦਾ ਅਲੱਗ-ਅਲੱਗ ਦੇਸ਼ ਹਾਂ, ਲੇਕਿਨ ਸਾਡੇ ਹਿਤ ਸਮਾਨ ਹਨ, ਸਾਡੀਆਂ ਪ੍ਰਾਥਮਿਕਤਾਵਾਂ ਸਮਾਨ ਹਨ।ਬੰਗਲੁਰੂ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 02:46 pm
ਕਰੁਨਾਡ ਜਨਤੇਗੇ,ਨੰਨ ਪ੍ਰੀਤਿਯ,ਨਮਸਕਾਰਗੜੁ, ਬੈਂਗਲੁਰਿਨਅ ਮਹਾ ਜਨਤੇਗੇ, ਵਿਸ਼ੇਸਵਾਦ ਨਮਸਕਾਰਗੜੁ, ਕਰਨਾਟਕਾ ਰਾਜਪਦ ਪਾਲਿਗੇ, ਇੰਦੁ ਮਹਤਵਦ ਦਿਨਵਾਗਿਦੇ। ਰਾਜਯਦਲਿਲ, ਹਲਵਾਰੁ ਮੂਲਭੂਤ ਸਉਕ੍ਰਯ, ਕਲਿਪਸੁਵ ਯੋਜਨੇਗੜੰਨੁ, ਜਾਰਿ-ਗੋੜਿਸਲੁ, ਨਨਗੇ ਬਹੜ,ਸੰਤੋਸ਼-ਵਾਗੁਤਿਤਦੇ।(करुनाड जनतेगे, नन्न प्रीतिय, नमस्कारगड़ु, बैंगलूरिनअ महा जनतेगे, विशेषवाद नमस्कारगड़ु, कर्नाटका राज्यद पालिगे, इंदु महत्वद दिनवागिदे। राज्यदल्लि, हलवारु मूलभूत सउकर्य, कल्पिसुव योजनेगड़न्नु, जारि-गोड़िसलु, ननगे बहड़, संतोष-वागुत्तिदे। ) ਕਰਨਾਟਕਾ ਦੇ ਰਾਜਪਾਲ ਸ਼੍ਰੀ ਥਾਵਰ ਚੰਦ ਜੀ ਗਹਿਲੋਤ,ਕਰਨਾਟਕਾ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਬਾਸਵਰਾਜ ਜੀ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਹਿਯੋਗੀ ਪ੍ਰਹਲਾਦ ਜੋਸ਼ੀ ਜੀ, ਕਰਨਾਟਕਾ ਸਰਕਾਰ ਦੇ ਮੰਤਰੀਗਣ,ਸਾਂਸਦ ਅਤੇ ਵਿਧਾਇਕਗਣ, ਬੰਗਲੁਰੂ ਦੇ ਮੇਰੇ ਸਾਰੇ ਭਾਈਓ -ਭੈਣੋਂ ਨਮਸਕਾਰ,PM inaugurates and lays the foundation stone of multiple rail and road infrastructure projects worth over Rs 27000 crore in Bengaluru
June 20th, 02:45 pm
The Prime Minister, Shri Narendra Modi inaugurated and laid the foundation stone of multiple rail and road infrastructure projects worth over Rs 27000 crore in Bengaluru today. Earlier, the Prime Minister inaugurated the Centre for Brain Research and laid the foundation Stone for Bagchi Parthasarathy Multispeciality Hospital at IISc Bengaluru.ਕੇਂਦਰੀ ਬਜਟ ਦੇ ਬਆਦ ਟੈਕਨੋਲੋਜੀ ਸਮਰੱਥ ਵਿਕਾਸ ਵਿਸ਼ੇ ’ਤੇ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 02nd, 10:49 am
ਆਪ ਸਭ ਨੂੰ ਪਤਾ ਹੈ ਕਿ ਅਸੀਂ ਪਿਛਲੇ ਦੋ ਵਰ੍ਹਿਆਂ ਤੋਂ ਇੱਕ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ। ਇੱਕ ਤਾਂ ਬਜਟ ਨੂੰ ਅਸੀਂ ਇੱਕ ਮਹੀਨੇ ਪਹਿਲਾਂ prepone ਕੀਤਾ ਹੈ। ਅਤੇ ਇੱਕ ਅਪ੍ਰੈਲ ਤੋਂ ਬਜਟ ਲਾਗੂ ਹੁੰਦਾ ਹੈ, ਤਾਂ in between ਸਾਨੂੰ ਦੋ ਮਹੀਨੇ ਤਿਆਰੀ ਦੇ ਲਈ ਮਿਲ ਜਾਂਦੇ ਹਨ। ਅਤੇ ਅਸੀਂ ਪ੍ਰਯਾਸ ਇਹ ਕਰ ਰਹੇ ਹਾਂ ਕਿ ਬਜਟ ਦੇ ਪ੍ਰਕਾਸ਼ ਵਿੱਚ ਸਾਰੇ stakeholders ਮਿਲ ਕੇ Private, Public, State Government, Central Government, ਸਰਕਾਰ ਦੇ ਭਿੰਨ-ਭਿੰਨ Department. ਬਜਟ ਦੀ ਲਾਈਟ ਵਿੱਚ ਅਸੀਂ ਜਲਦੀ ਤੋਂ ਜਲਦੀ ਚੀਜ਼ਾਂ ਨੂੰ ਜ਼ਮੀਨ ’ਤੇ ਕਿਵੇਂ ਉਤਾਰੀਏ, Seamlessly ਕਿਵੇਂ ਉਤਾਰੀਏ ਅਤੇ optimum outcome ਉਸ ’ਤੇ ਸਾਡਾ ਬਲ ਕਿਵੇਂ ਹੋਵੇ, ਇਸ ਵਿੱਚ ਜਿਤਨੇ ਆਪ ਲੋਕਾਂ ਦੇ ਸੁਝਾਅ ਮਿਲਣਗੇ, ਉਸ ਨਾਲ ਸ਼ਾਇਦ ਸਰਕਾਰ ਨੂੰ ਆਪਣੀ ਨਿਰਣੇ ਪ੍ਰਕਿਰਿਆ ਨੂੰ ਵੀ ਸਰਲ ਕਰਨ ਵਿੱਚ ਸੁਵਿਧਾ ਹੋਵੇਗੀ।ਪ੍ਰਧਾਨ ਮੰਤਰੀ ਨੇ 'ਟੈਕਨੋਲੋਜੀ ਸਮਰਥਿਤ ਵਿਕਾਸ' ਦੇ ਵਿਸ਼ੇ 'ਤੇ ਵੈਬੀਨਾਰ ਨੂੰ ਸੰਬੋਧਨ ਕੀਤਾ
March 02nd, 10:32 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਜਟ ਦੇ ਵਿਸ਼ਿਆਂ ਨੂੰ ਸਮਾਂਬੱਧ ਤਰੀਕੇ ਨਾਲ ਪੂਰੀ ਤਰ੍ਹਾਂ ਲਾਗੂ ਕਰਨ ਲਈ ਹਿਤਧਾਰਕਾਂ ਨਾਲ ਸਲਾਹ-ਮਸ਼ਵਰਾ ਕਰਨ ਅਤੇ ਉਤਸ਼ਾਹਿਤ ਕਰਨ ਲਈ ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਵਿੱਚ ਸੱਤਵੇਂ ਵੈਬੀਨਾਰ ਨੂੰ ਸੰਬੋਧਨ ਕੀਤਾ। ਇਨ੍ਹਾਂ ਵੈਬੀਨਾਰਾਂ ਲਈ ਤਰਕ ਦੀ ਵਿਆਖਿਆ ਕਰਦੇ ਹੋਏ, ਉਨ੍ਹਾਂ ਕਿਹਾ, ਇਹ ਸੁਨਿਸ਼ਚਿਤ ਕਰਨ ਲਈ ਇੱਕ ਸਹਿਯੋਗੀ ਪ੍ਰਯਤਨ ਹੈ ਕਿ ਕਿਵੇਂ, ਬਜਟ ਦੀ ਰੋਸ਼ਨੀ ਵਿੱਚ, ਅਸੀਂ ਪ੍ਰਬੰਧਾਂ ਨੂੰ ਤੇਜ਼ੀ ਨਾਲ, ਸਹਿਜਤਾ ਨਾਲ ਅਤੇ ਸਰਵੋਤਮ ਨਤੀਜਿਆਂ ਨਾਲ ਲਾਗੂ ਕਰ ਸਕਦੇ ਹਾਂ।”ਕਾਨਪੁਰ ਮੈਟਰੋ ਪ੍ਰੋਜੈਕਟ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 28th, 01:49 pm
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਹਰਦੀਪ ਪੁਰੀ ਜੀ, ਇੱਥੋਂ ਦੇ ਉਪ ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯਾ ਜੀ, ਸਾਧਵੀ ਨਿਰੰਜਨ ਜਯੋਤੀ ਜੀ, ਭਾਨੁਪ੍ਰਤਾਪ ਵਰਮਾ ਜੀ, ਯੂਪੀ ਸਰਕਾਰ ਵਿੱਚ ਮੰਤਰੀ ਸ਼੍ਰੀ ਸਤੀਸ਼ ਮਹਾਨਾ ਜੀ, ਨੀਲਿਮਾ ਕਟਿਯਾਰ ਜੀ, ਰਣਵੇਂਦਰ ਪ੍ਰਤਾਪ ਜੀ, ਲਖਨ ਸਿੰਘ ਜੀ, ਅਜੀਤ ਪਾਲ ਜੀ, ਇੱਥੇ ਉਪਸਥਿਤ ਸਾਰੇ ਆਦਰਯੋਗ ਸਾਂਸਦਗਣ ਸਾਰੇ ਆਦਰਯੋਗ ਵਿਧਾਇਕਗਣ, ਹੋਰ ਸਾਰੇ ਜਨਪ੍ਰਤੀਨਿਧੀ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ! ਰਿਸ਼ੀਆਂ-ਮੁਨੀਆਂ ਦੀ ਤਪੋਸਥਲੀ, ਸੁਤੰਤਰਤਾ ਸੈਨਾਨੀਆਂ ਅਤੇ ਕ੍ਰਾਂਤੀਵੀਰਾਂ ਦੀ ਪ੍ਰੇਰਣਾ ਸਥਲੀ, ਆਜ਼ਾਦ ਭਾਰਤ ਦੀ ਉਦਯੋਗਿਕ ਸਮਰੱਥਾ ਨੂੰ ਊਰਜਾ ਦੇਣ ਵਾਲੇ ਇਸ ਕਾਨਪੁਰ ਨੂੰ ਮੇਰਾ ਸ਼ਤ-ਸ਼ਤ ਨਮਨ। ਇਹ ਕਾਨਪੁਰ ਹੀ ਹੈ ਜਿਸ ਨੇ ਪੰਡਿਤ ਦੀਨਦਿਆਲ ਉਪਾਧਿਆਇ, ਸੁੰਦਰ ਸਿੰਘ ਭੰਡਾਰੀ ਜੀ ਅਤੇ ਅਟਲ ਬਿਹਾਰੀ ਵਾਜਪੇਈ ਜਿਹੀ ਵਿਜ਼ਨਰੀ ਲੀਡਰਸ਼ਿਪ ਨੂੰ ਘੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਅਤੇ ਅੱਜ ਸਿਰਫ਼ ਕਾਨਪੁਰ ਨੂੰ ਹੀ ਖੁਸ਼ੀ ਹੈ ਐਸਾ ਨਹੀਂ ਹੈ, ਵਰੁਣ ਦੇਵਤਾ ਜੀ ਦਾ ਵੀ ਇਸ ਖੁਸ਼ੀ ਵਿੱਚ ਹਿੱਸਾ ਲੈਣ ਦਾ ਮਨ ਕਰ ਗਿਆ।ਪ੍ਰਧਾਨ ਮੰਤਰੀ ਨੇ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕੀਤਾ
December 28th, 01:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਨਿਰੀਖਣ ਕੀਤਾ ਤੇ ਆਆਈਟੀ ਮੈਟਰੋ ਸਟੇਸ਼ਨ ਤੋਂ ਗੀਤਾ ਨਗਰ ਤੱਕ ਦਾ ਸਫ਼ਰ ਮੈਟਰੋ ਰੇਲ ਰਾਹੀਂ ਕੀਤਾ। ਉਨ੍ਹਾਂ ਬੀਨਾ–ਪਨਕੀ ਮਲਟੀ–ਪ੍ਰੋਡਕਟ ਪਾਈਪਲਾਈਨ ਪ੍ਰੋਜੈਕਟ ਦਾ ਉਦਘਾਟਨ ਵੀ ਕੀਤਾ। ਇਹ ਪਾਈਪਲਾਈ ਮੱਧ ਪ੍ਰਦੇਸ਼ ਦੇ ਬੀਨਾ ਤੇਲ–ਸੋਧਕ ਕਾਰਖਾਨੇ ਤੋਂ ਸ਼ੁਰੂ ਹੋ ਕੇ ਕਾਨਪੁਰ ਦੇ ਪਨਕੀ ਤੱਕ ਆਉਂਦੀ ਹੈ ਤੇ ਇਸ ਨਾਲ ਬੀਨਾ ਤੇਲ–ਸੋਧਕ ਕਾਰਖਾਨੇ ਦੇ ਪੈਟਰੋਲੀਅਮ ਉਤਪਾਦਾਂ ਤੱਕ ਇਸ ਖੇਤਰ ਦੀ ਪਹੁੰਚ ਵਧੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਸ਼੍ਰੀ ਹਰਦੀਪ ਪੁਰੀ ਮੌਜੂਦ ਸਨ।PM’s remarks at review meeting with districts having low vaccination coverage
November 03rd, 01:49 pm
ਇਟਲੀ ਅਤੇ ਗਲਾਸਗੋ ਦੀ ਯਾਤਰਾ ਤੋਂ ਪਰਤਣ ਦੇ ਤੁਰੰਤ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਜ਼ਿਲ੍ਹਿਆਂ ਨਾਲ ਇੱਕ ਸਮੀਖਿਆ ਬੈਠਕ ਕੀਤੀ, ਜਿੱਥੇ ਟੀਕਾਕਰਣ ਦੀ ਕਵਰੇਜ ਘੱਟ ਹੋਈ ਹੈ। ਇਸ ਬੈਠਕ ਵਿੱਚ ਉਨ੍ਹਾਂ ਜ਼ਿਲ੍ਹਿਆਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿੱਥੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਦੀ ਕਵਰੇਜ 50% ਤੋਂ ਵੀ ਘੱਟ ਹੋਈ ਹੈ ਤੇ ਦੂਜੀ ਡੋਜ਼ ਦੀ ਕਵਰੇਜ ਵੀ ਘੱਟ ਰਹੀ ਹੈ। ਪ੍ਰਧਾਨ ਮੰਤਰੀ ਨੇ ਝਾਰਖੰਡ, ਮਣੀਪੁਰ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਮਹਾਰਾਸ਼ਟਰ, ਮੇਘਾਲਿਆ ਤੇ ਹੋਰ ਰਾਜਾਂ ਦੇ ਘੱਟ ਟੀਕਾਕਰਣ ਕਵਰੇਜ ਵਾਲੇ 40 ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਘੱਟ ਟੀਕਾਕਰਣ ਕਵਰੇਜ ਵਾਲੇ ਜ਼ਿਲ੍ਹਿਆਂ ਦੇ ਨਾਲ ਸਮੀਖਿਆ ਬੈਠਕ ਕੀਤੀ
November 03rd, 01:30 pm
ਇਟਲੀ ਅਤੇ ਗਲਾਸਗੋ ਦੀ ਯਾਤਰਾ ਤੋਂ ਪਰਤਣ ਦੇ ਤੁਰੰਤ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਜ਼ਿਲ੍ਹਿਆਂ ਨਾਲ ਇੱਕ ਸਮੀਖਿਆ ਬੈਠਕ ਕੀਤੀ, ਜਿੱਥੇ ਟੀਕਾਕਰਣ ਦੀ ਕਵਰੇਜ ਘੱਟ ਹੋਈ ਹੈ। ਇਸ ਬੈਠਕ ਵਿੱਚ ਉਨ੍ਹਾਂ ਜ਼ਿਲ੍ਹਿਆਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿੱਥੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਦੀ ਕਵਰੇਜ 50% ਤੋਂ ਵੀ ਘੱਟ ਹੋਈ ਹੈ ਤੇ ਦੂਜੀ ਡੋਜ਼ ਦੀ ਕਵਰੇਜ ਵੀ ਘੱਟ ਰਹੀ ਹੈ। ਪ੍ਰਧਾਨ ਮੰਤਰੀ ਨੇ ਝਾਰਖੰਡ, ਮਣੀਪੁਰ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਮਹਾਰਾਸ਼ਟਰ, ਮੇਘਾਲਿਆ ਤੇ ਹੋਰ ਰਾਜਾਂ ਦੇ ਘੱਟ ਟੀਕਾਕਰਣ ਕਵਰੇਜ ਵਾਲੇ 40 ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ ਕੀਤੀ।