Bihar doesn't need ‘Katta Sarkar’: PM Modi in Sitamarhi
November 08th, 11:15 am
PM Modi addressed a large and enthusiastic gathering in Sitamarhi, Bihar, seeking blessings at the sacred land of Mata Sita and underlining the deep connection between faith and nation building. Recalling the events of November 8 2019, when he had prayed for a favourable Ayodhya judgment before inauguration duties the next day, he said today he had come to Sitamarhi to seek the people’s blessings for a Viksit Bihar. He reminded voters that this election will decide the future of Bihar’s youth and urged them to vote for progress.Unstoppable wave of support as PM Modi addresses rallies in Sitamarhi and Bettiah, Bihar
November 08th, 11:00 am
PM Modi today addressed large and enthusiastic gatherings in Sitamarhi and Bettiah, Bihar, seeking blessings in the sacred land of Mata Sita and highlighting the deep connection between faith and nation-building. Recalling the events of November 8, 2019, when he had prayed for a favourable Ayodhya verdict before heading for an inauguration the following day, he said he had now come to Sitamarhi to seek the people’s blessings for a Viksit Bihar.ਕੈਬਨਿਟ ਨੇ 4600 ਕਰੋੜ ਰੁਪਏ ਦੇ ਖਰਚ ਨਾਲ ਓਡੀਸ਼ਾ, ਪੰਜਾਬ ਅਤੇ ਆਂਧਰ ਪ੍ਰਦੇਸ਼ ਵਿੱਚ ਸੈਮੀਕੰਡਕਟਰ ਮੈਨੂਫੈਕਚਰਿੰਗ ਯੂਨਿਟਾਂ ਨੂੰ ਪ੍ਰਵਾਨਗੀ ਦਿੱਤੀ
August 12th, 03:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਇੰਡੀਆ ਸੈਮੀਕੰਡਕਟਰ ਮਿਸ਼ਨ (ਆਈਐੱਸਐੱਮ /ISM) ਦੇ ਤਹਿਤ ਚਾਰ ਹੋਰ ਸੈਮੀਕੰਡਕਟਰ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ।2047 ਵਿੱਚ ਵਿਕਸਿਤ ਭਾਰਤ ਦਾ ਰਾਹ ਆਤਮ-ਨਿਰਭਰਤਾ ਵਿੱਚੋਂ ਹੋ ਕੇ ਗੁਜਰਦਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
July 27th, 11:30 am
ਮੇਰੇ ਪਿਆਰੇ ਦੇਸਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਗੱਲ ਹੋਵੇਗੀ ਦੇਸ਼ ਦੀਆਂ ਸਫਲਤਾਵਾਂ ਦੀ, ਦੇਸ਼ ਵਾਸੀਆਂ ਦੀਆਂ ਪ੍ਰਾਪਤੀਆਂ ਦੀ। ਪਿਛਲੇ ਕੁਝ ਹਫਤਿਆਂ ਵਿੱਚ, ਸਪੋਰਟਸ ਹੋਵੇ, ਸਾਇੰਸ ਹੋਵੇ ਜਾਂ ਸੰਸਕ੍ਰਿਤੀ, ਬਹੁਤ ਕੁਝ ਅਜਿਹਾ ਹੋ ਰਿਹਾ ਹੈ, ਜਿਸ ’ਤੇ ਹਰ ਭਾਰਤ ਵਾਸੀ ਨੂੰ ਮਾਣ ਹੈ। ਹੁਣੇ ਜਿਹੇ ਹੀ ਸ਼ੁਭਾਂਸ਼ੂ ਸ਼ੁਕਲਾ ਦੀ ਸਪੇਸ ਤੋਂ ਵਾਪਸੀ ਨੂੰ ਲੈ ਕੇ ਦੇਸ਼ ਵਿੱਚ ਬਹੁਤ ਚਰਚਾ ਹੋਈ। ਜਿਵੇਂ ਹੀ ਸ਼ੁਭਾਂਸ਼ੂ ਧਰਤੀ ’ਤੇ ਸੁਰੱਖਿਅਤ ਉੱਤਰੇ, ਲੋਕ ਉਛਲ ਪਏ, ਹਰ ਦਿਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪੂਰਾ ਦੇਸ਼ ਮਾਣ ਨਾਲ ਭਰ ਗਿਆ। ਮੈਨੂੰ ਯਾਦ ਹੈ ਜਦੋਂ ਅਗਸਤ 2023 ਵਿੱਚ ਚੰਦਰਯਾਨ-3 ਦੀ ਸਫਲ ਲੈਂਡਿੰਗ ਹੋਈ ਸੀ, ਉਦੋਂ ਦੇਸ਼ ਵਿੱਚ ਇਕ ਨਵਾਂ ਮਾਹੌਲ ਬਣਿਆ। ਸਾਇੰਸ ਨੂੰ ਲੈ ਕੇ, ਸਪੇਸ ਨੂੰ ਲੈ ਕੇ ਬੱਚਿਆਂ ਵਿੱਚ ਇਕ ਨਵੀਂ ਜਿਗਿਆਸਾ ਵੀ ਜਾਗੀ। ਹੁਣ ਛੋਟੇ-ਛੋਟੇ ਬੱਚੇ ਕਹਿੰਦੇ ਹਨ ਅਸੀਂ ਵੀ ਸਪੇਸ ਵਿੱਚ ਜਾਵਾਂਗੇ, ਅਸੀਂ ਵੀ ਚੰਨ ’ਤੇ ਉੱਤਰਾਂਗੇ - ਸਪੇਸ ਸਾਇੰਟਿਸਟ ਬਣਾਂਗੇ।ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 08th, 08:30 pm
“ਰੀਓ” ਅਤੇ “ਬ੍ਰਾਸੀਲੀਆ” ਵਿੱਚ ਸਾਡੇ ਗਰਮਜੋਸ਼ੀ ਭਰੇ ਸੁਆਗਤ ਦੇ ਲਈ ਮੈਂ ਰਾਸ਼ਟਰਪਤੀ ਲੂਲਾ ਦਾ, ਮੇਰੇ ਮਿੱਤਰ ਦਾ, ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਐਮਾਜ਼ਨ ਦੀ ਕੁਦਰਤੀ ਸੁੰਦਰਤਾ, ਅਤੇ ਤੁਹਾਡੀ ਆਤਮੀਅਤਾ, ਦੋਹਾਂ ਨੇ ਸਾਨੂੰ ਮੰਤਰ-ਮੁੰਗਧ ਕਰ ਦਿੱਤਾ ਹੈ।ਰਾਸ਼ਟਰ ਨੂੰ 3 ਪਰਮ ਰੁਦਰ ਸੁਪਰਕੰਪਿਊਟਰ ਅਤੇ ਉੱਚ-ਪ੍ਰਦਰਸ਼ਨ ਕੰਪਿਊਟਿੰਗ ਸਿਸਟਮ ਦੇ ਸਮਰਪਣ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 05:15 pm
ਇਲੈਕਟ੍ਰੌਨਿਕਸ ਅਤੇ ਆਈਟੀ ਮਿਨਿਸਟਰ....ਅਸ਼ਵਿਨੀ ਵੈਸ਼ਣਵ ਜੀ, ਦੇਸ਼ ਦੀਆਂ ਵਿਭਿੰਨ ਰਿਸਰਚ ਸੰਸਥਾਵਾਂ ਦੇ ਡਾਇਰੈਕਟਰ.... ਦੇਸ਼ ਦੇ ਸੀਨੀਅਰ ਵਿਗਿਆਨਿਕ...ਇੰਜੀਨੀਅਰਸ....ਰਿਸਰਚਰਸ...ਸਟੂਡੈਂਟਸ, ਹੋਰ ਮਹਾਨੁਭਾਵ, ਅਤੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਤਿੰਨ ਪਰਮ ਰੁਦਰਾ ਸੁਪਰਕੰਪਿਊਟਰ ਰਾਸ਼ਟਰ ਨੂੰ ਸਮਰਪਿਤ ਕੀਤੇ
September 26th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਲਗਭਗ 130 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਪਰਮ ਰੁਦਰਾ ਸੁਪਰਕੰਪਿਊਟਰਸ ਰਾਸ਼ਟਰ ਨੂੰ ਸਮਰਪਿਤ ਕੀਤੇ। ਨੈਸ਼ਨਲ ਸੁਪਰਕੰਪਿਊਟਿੰਗ ਮਿਸ਼ਨ (ਐੱਨਐੱਸਐਮ) ਨੂੰ ਸੁਵਿਧਾਜਨਕ ਬਣਾਉਣ ਲਈ, ਪੁਣੇ, ਦਿੱਲੀ ਅਤੇ ਕੋਲਕਾਤਾ ਵਿੱਚ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਮੌਸਮ ਅਤੇ ਜਲਵਾਯੂ ਖੋਜ ਲਈ ਤਿਆਰ ਇੱਕ ਹਾਈ-ਪਰਫੋਰਮੈਂਸ ਕੰਪਿਊਟਿੰਗ (ਐੱਚਪੀਸੀ) ਸਿਸਟਮ ਦਾ ਵੀ ਉਦਘਾਟਨ ਕੀਤਾ।