ਪ੍ਰਧਾਨ ਮੰਤਰੀ ਨੇ ਦਿੱਲੀ ਦੇ ਸਤਿਆ ਨਿਕੇਤਨ ਵਿੱਚ ਇਮਾਰਤ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ

September 06th, 08:24 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਸਤਿਆ ਨਿਕੇਤਨ ਵਿੱਚ ਇੱਕ ਇਮਾਰਤ ਡਿੱਗਣ ਕਾਰਨ ਹੋਏ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਗੁਜਰਾਤੀ ਸੰਗੀਤਕਾਰ ਸ਼੍ਰੀ ਗੌਰਾਂਗ ਵਿਆਸ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ

September 03rd, 12:25 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤੀ ਸੰਗੀਤ ਦੇ ਪ੍ਰਸਿੱਧ ਸੰਗੀਤਕਾਰ ਸ਼੍ਰੀ ਗੌਰਾਂਗ ਵਿਆਸ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟਾਇਆ

September 02nd, 07:46 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਨਾਲ ਦੁੱਖ ਸਾਂਝਾ ਕੀਤਾ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਕੌਸ਼ਾਂਬੀ ਵਿੱਚ ਪਟਾਕਾ ਫ਼ੈਕਟਰੀ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ

August 31st, 10:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਵਿੱਚ ਪਟਾਕਾ ਫ਼ੈਕਟਰੀ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਨਾਰਵੇ ਦੇ ਮਾਣਯੋਗ ਕਿੰਗ ਹੈਰਾਲਡ V ਦੇ ਦੇਹਾਂਤ ’ਤੇ ਅਫ਼ਸੋਸ ਪ੍ਰਗਟ ਕੀਤਾ

August 28th, 04:33 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਰਵੇ ਸਾਮਰਾਜ ਦੇ ਮਾਣਯੋਗ ਕਿੰਗ ਹੈਰਾਲਡ V ਦੇ ਦੇਹਾਂਤ ’ਤੇ ਅਫ਼ਸੋਸ ਪ੍ਰਗਟਾਇਆ। ਇਸ ਸਾਲ ਦੀ ਸ਼ੁਰੂਆਤ ਵਿੱਚ ਨਾਰਵੇ ਦੇ ਦੌਰੇ ਦੌਰਾਨ ਉਨ੍ਹਾਂ ਨਾਲ ਹੋਈ ਮੁਲਾਕਾਤ ਨੂੰ ਯਾਦ ਕਰਦੇ ਹੋਏ, ਸ਼੍ਰੀ ਮੋਦੀ ਨੇ ਨਾਰਵੇ ਦੀ ਜਨਤਾ ਅਤੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਨਿੱਘੀ ਅਤੇ ਡੂੰਘੀ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਸ਼੍ਰੀ ਏ. ਬਾਲਾਕ੍ਰਿਸ਼ਣਨ ਜੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ

August 27th, 12:11 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਵੇਕਾਨੰਦ ਕੇਂਦਰ ਦੇ ਆਲ ਇੰਡੀਆ ਪ੍ਰਧਾਨ ਸ਼੍ਰੀ ਏ. ਬਾਲਾਕ੍ਰਿਸ਼ਣਨ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਬਾਲਾਕ੍ਰਿਸ਼ਣਨ ਜੀ ਦੇ ਸਮਾਜ ਸੇਵਾ ਵਿੱਚ ਸ਼ਾਨਦਾਰ ਯੋਗਦਾਨ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ਦੇ ਪੰਜ ਦਹਾਕਿਆਂ ਤੋਂ ਵੱਧ ਸਮਾਂ ਸਵਾਮੀ ਵਿਵੇਕਾਨੰਦ ਦੇ ਆਦਰਸ਼ਾਂ ਅਤੇ ਰਾਸ਼ਟਰ ਦੀ ਸੇਵਾ ਲਈ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਦਾ ਉੱਤਰ-ਪੂਰਬ ਨਾਲ ਇੱਕ ਖ਼ਾਸ ਸਬੰਧ ਸੀ। ਉਨ੍ਹਾਂ ਨੇ ਵਿੱਦਿਅਕ, ਸਮਾਜਿਕ ਅਤੇ ਰਾਸ਼ਟਰ ਨਿਰਮਾਣ ਗਤੀਵਿਧੀਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਪ੍ਰਧਾਨ ਮੰਤਰੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ

August 26th, 06:02 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼੍ਰੀ ਬਾਲੇਂਦਰ ਸ਼ਾਹ ਨਾਲ ਗੱਲਬਾਤ ਕੀਤੀ ਅਤੇ ਨੇਪਾਲ ਵਿੱਚ ਹੜ੍ਹਾਂ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਦੁੱਖ ਪ੍ਰਗਟਾਇਆ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਭਾਰਤ ਦੇ ਲੋਕ ਨੇਪਾਲ ਵਿੱਚ ਆਪਣੇ ਭੈਣ-ਭਰਾਵਾਂ ਨਾਲ ਇੱਕਜੁੱਟ ਹੋ ਕੇ ਖੜ੍ਹੇ ਹਨ।

ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਸੂਰਿਆਪੇਟ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਅਫ਼ਸੋਸ ਪ੍ਰਗਟ ਕੀਤਾ

August 26th, 02:21 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਸੂਰਿਆਪੇਟ ਵਿਖੇ ਇੱਕ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਕੋਲਕਾਤਾ ਵਿੱਚ ਅੱਗ ਲੱਗਣ ਦੀ ਘਟਨਾ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ

August 19th, 02:34 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲਕਾਤਾ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਦੇ ਬੀਰਭੂਮ ਵਿੱਚ ਅੱਗ ਹਾਦਸੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ

August 17th, 01:32 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਬੀਰਭੂਮ ਵਿੱਚ ਵਾਪਰੇ ਭਿਆਨਕ ਅੱਗ ਹਾਦਸੇ ਵਿੱਚ ਹੋਏ ਜਾਨ-ਮਾਲ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਲਖੀਸਰਾਇ ਵਿੱਚ ਭਗਦੜ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ

August 17th, 12:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਲਖੀਸਰਾਇ ਵਿੱਚ ਭਗਦੜ ਕਾਰਨ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ

August 08th, 11:52 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਹੋਏ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਲਿਆ ਹੈ। ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਸ਼੍ਰੀ ਡੀ. ਵਾਈ. ਪਾਟਿਲ ਜੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ

August 04th, 03:57 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵੀ ਸ਼੍ਰੀ ਡੀ. ਵਾਈ. ਪਾਟਿਲ ਜੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਡੀ. ਵਾਈ. ਪਾਟਿਲ ਜੀ ਨੇ ਹਮੇਸ਼ਾ ਦੂਜਿਆਂ, ਵਿਸ਼ੇਸ਼ ਤੌਰ 'ਤੇ ਗ਼ਰੀਬਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਕਾਰਜ ਕੀਤਾ।

Prime Minister expresses grief over loss of lives due to building collapse in Thane

July 31st, 01:08 pm

The Prime Minister, Shri Narendra Modi has expressed deep grief over the loss of lives due to the collapse of a building in Thane, Maharashtra.

ਪ੍ਰਧਾਨ ਮੰਤਰੀ ਨੇ ਸਿੱਕਮ ਦੇ ਨਾਮਚੀ ਵਿੱਚ ਸੁਰੰਗ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ

July 21st, 01:01 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਮ ਦੇ ਨਾਮਚੀ ਵਿੱਚ ਇੱਕ ਉਸਾਰੀ ਅਧੀਨ ਸੁਰੰਗ ਦੇ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਪੀੜਤ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਚੇਨੰਮਾ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

July 18th, 09:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਦੇਵਗੌੜਾ ਜੀ ਦੀ ਪਤਨੀ ਸ਼੍ਰੀਮਤੀ ਚੇਨੰਮਾ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ੍ਰੀਮਤੀ ਚੇਨੰਮਾ ਜੀ ਨੂੰ ਉਨ੍ਹਾਂ ਦੀ ਨਿਮਰਤਾ ਅਤੇ ਸਮਾਜ ਸੇਵਾ ਪ੍ਰਤੀ ਉਨ੍ਹਾਂ ਦੇ ਜਜ਼ਬੇ ਲਈ ਸਤਿਕਾਰਿਆ ਜਾਂਦਾ ਸੀ।

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ

July 18th, 07:13 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਦੱਖਣ -24 ਪਰਗਨਾ ਜ਼ਿਲ੍ਹੇ ਵਿੱਚ ਕਿਸ਼ਤੀ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ

July 13th, 09:55 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਦੱਖਣ -24 ਪਰਗਨਾ ਜ਼ਿਲ੍ਹੇ ਵਿੱਚ ਕਿਸ਼ਤੀ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਤਰ ਰਾਜ ਦੇ ਫ਼ਾਦਰ ਅਮੀਰ ਮਹਾਮਹਿਮ ਸ਼ੇਖ ਹਮਦ ਬਿਨ ਖ਼ਲੀਫ਼ਾ ਅਲ ਥਾਨੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

July 12th, 03:20 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਤਰ ਰਾਜ ਦੇ ਫ਼ਾਦਰ ਅਮੀਰ, ਮਹਾਮਹਿਮ ਸ਼ੇਖ ਹਮਦ ਬਿਨ ਖ਼ਲੀਫ਼ਾ ਅਲ ਥਾਨੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਉੱਘੀ ਪਿੱਠਵਰਤੀ ਗਾਇਕਾ ਐੱਸ. ਜਾਨਕੀ ਅੰਮਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ

July 12th, 09:33 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਘੀ ਪਿੱਠਵਰਤੀ ਗਾਇਕਾ ਐੱਸ. ਜਾਨਕੀ ਅੰਮਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।